CM ਭਗਵੰਤ ਮਾਨ ਨੇ ਸੱਦ ਲਏ ਸਾਰੀਆਂ ਜ਼ਿਲ੍ਹਿਆਂ ਦੇ ਡੀ.ਸੀ, ਕਿਸਾਨਾਂ ਨੂੰ ਲੈ ਕੇ ਹੋ ਸਕਦਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ DCs ਨੂੰ ਚੰਡੀਗੜ੍ਹ ਸੱਦ ਲਿਆ ਹੈ। ਅੱਜ CM ਭਗਵੰਤ ਮਾਨ ‘ਤੇ ਡੀ.ਸੀ ਵਿਚਾਲੇ ਚੰਡੀਗੜ੍ਹ ਪੰਜਾਬ ਭਵਨ ਵਿਖੇ 11 ਵਜੇ ਵੱਡੀ ਮੀਟਿੰਗ ਹੈ। ਇਸ ਮੀਟਿੰਗ ਵਿਚ ਝੋਨੇ ਦੀ ਖਰੀਦ, ਖਰਾਬੇ ਦਾ ਮੁਆਵਜ਼ਾ ਤੇ ਪਰਾਲੀ ਨੂੰ ਲੈਕੇ … Read more

ਵਿਸ਼ਵ ਕੱਪ 2023: ਭਾਰਤ-ਆਸਟ੍ਰੇਲੀਆ ਮੈਚ ਤੋਂ ਪਹਿਲਾ ਭਾਰਤੀ ਟੀਮ ਨੂੰ ਵੱਡਾ ਝੱਟਕਾ, ਇਸ ਖਿਡਾਰੀ ਨੂੰ ਹੋਇਆ ਡੇਂਗੂ

ਵਿਸ਼ਵ ਕੱਪ 2023: ਭਾਰਤ-ਆਸਟ੍ਰੇਲੀਆ ਵਿਚਾਕਰ ਪਹਿਲਾ ਵਿਸ਼ਵ ਕੱਪ ਮੈਚ 8 ਅਕਤੂਬਰ ਨੂੰ ਚੇਨਈ ਵਿਖੇ ਖੇਡਿਆ ਜਾਵੇਗਾ। ਪਰ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਤੱਗੜਾਂ ਝੱਟਕਾਂ ਲੱਗੀਆਂ ਹੈ। ਦਰਅਸਲ ਭਾਰਤੀ ਸਲਾਮੀ ਬੱਲੇਬਾਜ ਸ਼ੁਭਮਨ ਗਿੱਲ ਡੇਂਗੂ ਨਾਲ ਪੀੜਤ ਹਨ। ਉਹ ਸ਼ਾਇਦ ਹੀ ਇਸ ਮੈਚ ਲਈ ਟੀਮ ਦਾ ਹਿੱਸਾ ਬਨਣ। ਸ਼ੁਭਮਨ ਗਿੱਲ ਇਸ ਸਮੇਂ ਸ਼ਾਨਦਾਰ ਫਾਰਮ ਵਿਚ ਚੱਲ … Read more

ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜਿਆ ਸੰਮਨ

ਮੁੰਬਈ: ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ (Mahadev Betting App Case) ਵਿਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਅਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਸਮਨ ਜਾਰੀ ਕਰ ਦਿੱਤਾ ਹੈ। ED ਇਨ੍ਹਾਂ ਸਾਰੀਆਂ ਕਲਾਕਾਰਾਂ ਨੂੰ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾ ED … Read more

ਜੱਗੂ ਭਗਵਾਨਪੂਰੀਆਂ ਨੂੰ ਜਾਨ ਦਾ ਖ਼ਤਰਾਂ, ਅਦਾਲਤ ‘ਚ ਪਾਈ ਪਟੀਸ਼ਨ

ਜੱਗੂ ਭਗਵਾਨਪੂਰੀਆਂ ਨੂੰ ਲਾਰੈਂਸ ਬਿਸ਼ਨੋੋਈ ਅਤੇ ਦਿਲਪ੍ਰੀਤ ਬਾਬਾ ਦੇ ਵੱਲੋਂ ਜਾਣ ਦਾ ਖ਼ਤਰਾਂ ਦੱਸਿਆ ਗਿਆ ਹੈ। ਜੱਗੂ ਭਗਵਾਨਪੂਰੀਆਂ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਸ ਨੂੰ ਜਾਨ ਦਾ ਖ਼ਤਰਾਂ ਹੈ ਇਸ ਲਈ ਉਸ ਨੂੰ ਕਿਸੇ ਹੋਰ ਜੇਲ੍ਹ ਵਿਚ ਸ਼ਿਫ਼ਟ ਕੀਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਐਸਵਾਈਐਲ ਮੁੱਦੇ `ਤੇ ਸਰਬ ਪਾਰਟੀ ਮੀਟਿੰਗ ਸੱਦਣ ਦੀ ਮੰਗ

ਹਰਿਆਣਾ `ਚ ਸੱਤਾ ਪ੍ਰਾਪਤੀ ਲਈ ਮਾਨ ਸਰਕਾਰ ਨੇ ਸੁਪਰੀਮ ਕੋਰਟ `ਚ ਪੰਜਾਬ ਦਾ ਪੱਖ ਨਹੀ ਰੱਖਿਆ: ਜਸਟਿਸ ਨਿਰਮਲ ਸਿੰਘ ਚੰਡੀਗੜ੍ਹ, 5 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸੁਪਰੀਮ ਕੋਰਟ ਵੱਲੋਂ ਐਸ.ਵਾਈ.ਐਲ ਨਹਿਰ ਦੀ ਉਸਾਰੀ ਲਈ ਜ਼ਮੀਨ ਦਾ ਪੰਜਾਬ ਵਿਚ ਸਰਵੇਖਣ ਕਰਨ ਦੇ ਦਿੱਤੇ ਗਏ ਹੁਕਮਾਂ ਤੋਂ … Read more

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ

ਚੰਡੀਗੜ੍ਹ, 5 ਅਕਤੂਬਰ: ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ ਹੈ। ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ … Read more

ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ

ਮਾਨਸਾ ਜ਼ਿਲੇ ਦੀ ਪ੍ਰਨੀਤ ਕੌਰ ਨੇ ਜਿੱਤਿਆ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ ਖੇਡ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੀਆਂ ਮੁਬਾਰਕਾਂ, ਹਾਕੀ ਤੇ ਕ੍ਰਿਕਟ ਟੀਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਤੂਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਕਰਨਗੇ ਸਨਮਾਨਤ ਚੰਡੀਗੜ੍ਹ, 5 ਅਕਤੂਬਰ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ … Read more

ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ … Read more

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ ਰੰਗਲਾ ਪੰਜਾਬ ਦੀ ਟੀਮ ਦਾ ਹਿੱਸਾ ਬਣਨ ਦੀ ਕੀਤੀ ਅਪੀਲ ਸੂਬਾ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਪੰਜਾਬ ਪਹਿਲਾਂ ਹੀ 70 ਸਾਲ ਪਿੱਛੇ ਹੈ: ਮੁੱਖ ਮੰਤਰੀ ਚੰਡੀਗੜ੍ਹ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ … Read more

‘ਆਪ’ ਸੰਸਦ ਸੰਜੇ ਸਿੰਘ ਤੋਂ ਬਾਅਦ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਤੇ ਵੀ ED ਦੀ ਨਜ਼ਰ

ਮੁੰਬਈ: ਜਿਥੇ ਇਕ ਪਾਸੇ ED ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਉਥੇ ਹੀ ਦੂਜੇ ਪਾਸੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਵੀ ED ਨੇ ਸੰਮਨ ਭੇਜਿਆ ਹੈ। ਦਰਅਸਲ ਇਹ ਸੰਮਨ ਰਣਬੀਰ ਨੂੰ ‘ਮਹਾਦੇਵ ਬੁੱਕ’ ਆਨਲਾਈਨ ਬੇਟਿੰਗ ਐਪ ਮਾਮਲੇ ਵਿਚ ਭੇਜਿਆ ਗਿਆ ਹੈ। ਬਹੁਤ ਜਲਦ ਅਦਾਕਾਰ ਨੂੰ ਪੁੱਛਗਿੱਛ … Read more

ਵੱਡੀ ਖ਼ਬਰ: ਪੰਜਾਬ ਨੂੰ ਮਿਲਿਆ ਨਵਾਂ AG, ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਹੋਣਗੇ ਪੰਜਾਬ ਦੇ ਨਵੇਂ AG

ਚੰਡੀਗੜ੍ਹ: ਅੱਜ ਸਵੇਰੇ ਪੰਜਾਬ ਦੇ ਸਾਬਕਾ AG ਵਿਨੋਦ ਘਈ ਨੇ ਨਿਜੀ ਕਾਰਨਾ ਕਰਕੇ ਆਪਣਾ ਅਸਤੀਫ਼ਾਂ CM ਮਾਨ ਨੂੰ ਸੌਪ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਹੁਣ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ AG ਨਿਯੁਕਤ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਬਹੁਤ ਸੀਨੀਅਰ ਵਕੀਲ ਹਨ। ਉਹ ਪੁਰਾਣੀ ਸਰਕਾਰ ਵਿਚ … Read more

CM ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ

ਚੰਡੀਗੜ੍ਹ: CM ਭਗਵੰਤ ਮਾਨ ਅੱਜ ਅਚਾਨਕ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬਲਾਉਣ ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ SYL ਅਤੇ RDF ਦੇ ਫੰਡਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਸਕਦੀ ਹੈ।

ਵੱਡੀ ਖ਼ਬਰ: ਪੰਜਾਬ ਦੇ AG ਵਿਨੋਦ ਘਈ ਨੇ CM ਮਾਨ ਨੂੰ ਸੌਪਿਆਂ ਅਸਤੀਫ਼ਾਂ, ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਹੋ ਸਕਦੇ ਹਨ ਪੰਜਾਬ ਦੇ ਨਵੇਂ AG

ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ AG ਵਿਨੋਦ ਘਈ ਦੇ ਅਸਤੀਫ਼ੇ ਦੇ ਕਿਆਸ ਲਗਾਏ ਜਾ ਰਹੇ ਸੀ। ਪਰ ਅੱਜ AG ਵਿਨੋਦ ਘਈ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਸੌਪ ਦਿੱਤਾ ਹੈ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ AG ਲਾਈਆ ਜਾ ਸਕਦਾ ਹੈ। ਗੁਰਮਿੰਦਰ ਸਿੰਘ ਗੈਰੀ ਕਾਫ਼ੀ ਪੁਰਾਣੇ ਸੀਨੀਅਰ ਵਕੀਲ਼ ਹਨ। ਉਹ ਪੁਰਾਣੀ ਸਰਕਾਰ … Read more

ਕੌਮੀ ਅਤੇ ਅੰਦਰੂਨੀ ਤੌਰ ‘ਤੇ ਪ੍ਰਵਾਨਿਤ ਰਿਪੇਰੀਅਨ ਕਾਨੂੰਨਾਂ ਅਨੁਸਾਰ ਪੰਜਾਬ ਦਾ ਪਾਣੀਆਂ ‘ਤੇ ਪੂਰਾ ਹੱਕ ਹੈ: ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਬਾਰੇ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ‘ਤੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ … Read more

ਨੌਜਵਾਨਾਂ ਨੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ :-ਪਰਮਿੰਦਰ ਬਰਾੜ

ਵਿਦਿਆਰਥੀ ਆਗੂਆਂ ਦਾ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋਣਾ ਸ਼ੁਭ ਸੰਕੇਤ :-ਪਰਮਿੰਦਰ ਬਰਾੜ ਐਸਓਆਈ ਦੇ ਵੱਡੇ ਆਗੂ ਭਾਜਪਾ ਵਿੱਚ ਹੋਏ ਸ਼ਾਮਿਲ ਚੰਡੀਗੜ੍ਹ: ਅੱਜ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਸੈਕਟਰ 37ਏ ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੇ ਪੰਜਾਬ ਦੀ ਸੱਤਾ ਵਿੱਚ ਬਦਲਾਅ … Read more

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਅਵਤਾਰ ਗੋਰਾ 2014 ਦੇ ਜੈਤੂ ਦੋਹਰੇ ਕਤਲ ਕਾਂਡ ਵਿੱਚ ਵੀ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ  ਮੁਲਜ਼ਮ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਮੁਹੱਈਆ ਕਰਨ ਵਿੱਚ ਸਨ ਸ਼ਾਮਲ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ … Read more

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ … Read more

ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ

ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ 150 ਤੋਂ ਵੱਧ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗੀ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ … Read more