ਮਨਪ੍ਰੀਤ ਬਾਦਲ ਨੂੰ ਅਦਾਲਤ ਤੋਂ ਵੱਡਾ ਝੱਟਕਾ, ਜ਼ਮਾਨਤ ਅਰਜ਼ੀ ਰੱਦ
ਬਠਿੰਡਾ: ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਅਦਾਲਤ ਤੋਂ ਵੱਡਾ ਝੱਟਕਾਂ ਲੱਗਿਆ ਹੈ। ਅਦਾਲਤ ਨੇ ਮਨਪ੍ਰੀਤ ਬਾਦਲ ਵੱਲੋਂ ਲਾਈ ਗਈ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸਨ ਜੱਜ ਦੀ ਅਦਾਲਤ ਵਿੱਚ ਕਰੀਬ ਇਕ ਘੰਟਾ ਚੱਲੀ ਜ਼ਬਰਦਸਤ ਬਹਿਸ ਤੋਂ ਬਾਅਦ ਅਦਾਲਤ ਨੇ ਮਨਪ੍ਰੀਤ ਬਾਦਲ … Read more