ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ … Read more

IDFC ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 23 ਜਨਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ … Read more

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ … Read more

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ: ਬਲਕਾਰ ਸਿੰਘ ਚੰਡੀਗੜ੍ਹ, … Read more

ਅਕਾਲੀ ਦਲ ਨੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਰੱਦ ਕਰਨ ਦੀ ਕੀਤੀ ਨਿਖੇਧੀ

ਆਪ ਸਰਕਾਰ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦੇ ਮਾਮਲੇ ਵਿਚ ਗੁਰਮੀਤ ਰਾਮ ਰਹੀਮ ਖਿਲਾਫ ਕਾਰਵਾਈ ਨਾ ਕਰਕੇ ਦੋਗਲੇ ਮਾਪਦੰਡ ਅਪਣਾ ਰਹੀ ਹੈ: ਬਿਕਰਮ ਸਿੰਘ ਮਜੀਠੀਆ ਕੈਨੇਡੀਅਨ ਅਧਿਕਾਰੀਆਂ ਵੱਲੋਂ ਹਵਾਈ ਅੱਡੇ ’ਤੇ ਰੋਕੇ ਗਏ ਆਪ ਦੇ ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਪੁਲਿਸ ਵੱਲੋਂ ਜਾਰੀ ਕਲੀਅਰੰਸ ਸਰਟੀਫਿਕੇਟ ਦੀ ਜਾਂਚ ਮੰਗੀ ਚੰਡੀਗੜ੍ਹ, 23 ਜਨਵਰੀ: ਸਾਬਕਾ ਮੰਤਰੀ ਤੇ ਸ਼੍ਰੋਮਣੀ … Read more

ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ‘ਤੇ ਸਿਆਸਤ ਕਰ ਰਹੀ ਅਕਾਲੀ ਦਲ: ਮਲਵਿੰਦਰ ਕੰਗ

ਚੰਡੀਗੜ੍ਹ, 23 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰੋ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਮੁੱਦੇ ‘ਤੇ ਝੂਠ ਬੋਲਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਨੇ ਉਨ੍ਹਾਂ ਦੇ ਝੂਠ ਨੂੰ ਪੰਜਾਬ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ … Read more

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। … Read more

ਚੰਡੀਗੜ੍ਹ ਘੋੜਸਵਾਰੀ ਸ਼ੋਅ; ਹਰਸ਼ ਵਰਧਨ ਤੇ ਸੁਹਰਸ਼ ਭੂਯਾਨ ਬੈਸਟ ਰਾਈਡਰ ਬਣੇ

ਚੰਡੀਗੜ੍ਹ, 23 ਜਨਵਰੀ: ਚੰਡੀਗੜ੍ਹ ਹਾਰਸ ਰਾਈਡਰਜ਼ ਸੋਸਾਇਟੀ ਵੱਲੋਂ ਕਰਵਾਏ ਗਏ ਸੀ.ਐਚ.ਆਰ.ਐਸ. ਘੋੜਸਵਾਰੀ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਦੋਵੇਂ ਦਿਨ ਸੀ.ਐਚ.ਆਰ.ਐਸ. ਦੇ ਰਾਈਡਰਸ (ਘੋੜਸਵਾਰਾਂ) ਦੀ ਝੰਡੀ ਰਹੀ ਅਤੇ ਹਰਸ਼ ਵਰਧਨ ਨੂੰ ਓਪਨ ਕੈਟੇਗਰੀ ਅਤੇ ਸੁਹਰਸ਼ ਭੂਯਾਨ ਨੂੰ ਜੂਨੀਅਰ/ਯੰਗ ਰਾਈਡਰ ਕੈਟੇਗਰੀ ਵਿੱਚ ਬੈਸਟ ਰਾਈਡਰ ਐਲਾਨਿਆ ਗਿਆ। ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਜਿਵੇਂ ਕਿ ਸੇਂਟ ਜੌਨਸ, ਸੌਪਿਨਸ ਅਤੇ ਵਿਵੇਕ … Read more

ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਤੇ ਅਕਾਲੀ ਦਲ ਨੇ ‘ਆਪ’ ਸਰਕਾਰ ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਇਕ ਵਾਰ ਫਿਰ ਤੋਂ ਸਾਵਾਲਾਂ ਦੇ ਘੇਰੇ ‘ਚ ਘਿਰਦੀ ਨਜ਼ਰ ਆ ਰਹੀ ਹੈ। 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸੀ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਅਕਾਲੀ ਲੀਡਰਾਂ ਵੱਲੋਂ … Read more

ਪੰਜਾਬ ਸਰਕਾਰ ਨੇ ਕੀਤੇ 10 IAS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 10 ਆਈਏਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-

ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ

ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ … Read more

ਫਰਿਸ਼ਤੇ ਸਕੀਮ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ 

ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ … Read more

ਜਲੰਧਰ ‘ਚ ਲੱਗੇ ‘ਮੁੱਖ ਮੰਤਰੀ ਭਗਵੰਤ ਮਾਨ ਭਾਲ ਯਾਤਰਾ’ ਦੇ ਪੋਸਟਰ

ਜਲੰਧਰ: ਜਲੰਧਰ ਵਿਚ ਅੱਜ ਡੀਸੀ ਦਫ਼ਤਰ ਦੇ ਬਾਹਰ ਅਜਿਬੋ-ਗਰੀਬ ਦ੍ਰਿਸ਼ ਦੇਖਣ ਨੂੰ ਮਿਲਿਆ। ਦਰਅਸਲ, ਜਲੰਧਰ ਦੇ ਡੀਸੀ ਦਫ਼ਤਰ ਦੇ ਮੁੱਖ ਗੇਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਲ ਦੇ ਪੋਸਟਰ ਲੱਗੇ ਦੇਖੇ ਗਏ। ਇਨ੍ਹਾਂ ਪੋਸਟਰਾਂ ਤੇ ਲਿਖਿਆ ਸੀ “ਮੁੱਖ ਮੰਤਰੀ ਭਾਲ ਯਾਤਰਾ”। ਇਨ੍ਹਾਂ ਪੋਸਟਰਾਂ ਬਾਰੇ ਪਤਾ ਲੱਗਣ ਤੇ ਡੀ.ਸੀ ਦਫ਼ਤਰ ਵਿਚ ਕਾਫ਼ੀ ਸਹਿਮ ਦਾ ਮਾਹੌਲ … Read more

ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਹੋਵੇਗੀ ਮੁਸ਼ਕਲ

ਲੁਧਿਆਣਾ: ਕੱਲ ਨੂੰ ਪੰਜਾਬ ਦੀ ਸਰਕਾਰੀ ਬੱਸਾਂ ‘ਚ ਸਫ਼ਰ ਕਰਨਾ ਮੁਸ਼ਕਲ ਹੋ ਸਕਦਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਲੇ ਕਾਨੂੰਨ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕਾਮਿਆਂ ਨੇ ਇਸ ਖਿਲਾਫ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਕਰਮੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਾਮਿਆਂ … Read more

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ … Read more

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

• ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ •’ਮਿਕਸ ਇਨਫੈਕਸ਼ਨ’ ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ … Read more

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ।  ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ … Read more

ਸ਼੍ਰੋਮਣੀ ਕਮੇਟੀ ਨੇ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼

ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ- ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ … Read more