ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਮੰਗੀ

ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ ਚੰਡੀਗੜ੍ਹ, 26 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁਕਤਸਰ ਦੇ ਵਕੀਲ ’ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹੁਣ ਤੇ ਉਸ ਨਾਲ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਵਿਚ ਦੀ ਹਾਈ ਕੋਰਟ ਦੀ … Read more

ਦਿੱਲੀ ਦੇ ਇੰਜੀਨੀਅਰ ਮਨੋਜ ਤ੍ਰਿਪਾਠੀ ਨੂੰ ਲਾਈਆ BBMB ਦਾ ਨਵਾਂ ਚੇਅਰਮੈਂਨ

ਚੰਡੀਗੜ੍ਹ: ਇਕ ਪਾਸੇ ਅੰਮ੍ਰਿਤਸਰ ਵਿਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ CM ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਤੇ ਪਹਿਰੀਦਾਰੀ ਕੀਤੀ ਗਈ ਹੈ। ਇਨ੍ਹਾਂ ਮੁੱਦਿਆਂ ‘ਚ ਇਕ ਅਹਿਮ ਮੁੱਦਾ ਸੀ BBMB ਦਾ ਜਿਸ ਵਿਚ ਉਨ੍ਹਾਂ … Read more

ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ: CM ਮਾਨ

ਮੁੱਖ ਮੰਤਰੀ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਗੈਰ-ਅਧਿਕਾਰਤ ਟਰੈਵਲ ਏਜੰਟਾਂ ਉਤੇ ਸ਼ਿਕੰਜ਼ਾ ਕੱਸਣ ਦਾ ਮੁੱਦਾ ਚੁੱਕਿਆ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਵਿੱਚ … Read more

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ ਚੰਡੀਗੜ੍ਹ, 26 ਸਤੰਬਰ: ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ … Read more

ਵੱਡੀ ਖ਼ਬਰ: ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਕੀਤਾ ਜਾਰੀ, ਹਿਮਾਚਲ, ਰਾਜਸਥਾਨ ‘ਚ ਚੱਲ ਰਿਹਾ ਤਲਾਸ਼ ਅਭਿਆਨ

ਬਠਿੰਡਾ: ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿਚ ਬਠਿੰਡਾ ਕੋਰਟ ਨੇ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 12 ਅਕਤੂਬਰ ਨੂੰ ਹੋਵੇਗੀ। ਕੋਰਟ ਨੇ ਸਖ਼ਤ ਰੁੱਖ ਇੰਖਤਿਆਰ ਕਰਕੇ ਇਹ ਫੈਸਲਾਂ ਸੁਣਾਇਆ ਹੈ। ਇਸ ਤੋਂ ਪਹਿਲਾ ਸਵੇਰੇ ਮਨਪ੍ਰੀਤ ਬਾਦਲ ਖਿਲਾਫ਼ ਲੁੱਕ ਆਉਟ … Read more

ਵਿਜੀਲੈਂਸ ਵੱਲੋਂ ਲੁੱਕ ਆਉਟ ਨੋਟਿਸ ਜਾਰੀ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਨੇ ਜ਼ਮਾਨਤ ਅਰਜ਼ੀ ਲਈ ਵਾਪਸ

ਬਠਿੰਡਾ: ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨਾਲ ਜੂੜੇ ਤਿੰਨ ਲੋਕਾਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਸੀ। ਬੀਤੇ ਕੱਲ੍ਹ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤੇ ਮੂਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਤੇ 28 ਸਿੰਤਬਰ ਤੱਕ ਦਾ ਪੁਲਿਸ ਰਿੰਮਾਂਡ ਹਾਸਲ ਕੀਤਾ। ਮਨਪ੍ਰੀਤ ਬਾਦਲ ਨੂੰ ਚੁੱਕਣ ਲਈ ਛਾਪੇਮਾਰੀ? ਹਵਾਈ ਅੱਡਿਆਂ ‘ਤੇ ਵਧਾਈ … Read more

ਕੈਨੇਡਾ ਨੇ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਨਵੀਂ ਟ੍ਰੈਵਲ ਐਡਵਾਈਜ਼ਰੀ ਕੀਤੀ ਜਾਰੀ

ਕੈਨੇਡਾ: ਕੈਨੇਡਾ ਨੇ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਇੱਕ ਅੱਪਡੇਟ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ, ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਇਹਨਾਂ ਘਟਨਾਵਾਂ ਵਿੱਚ ਵਿਰੋਧ ਪ੍ਰਦਰਸ਼ਨਾਂ ਦੀਆਂ ਕਾਲਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੈਨੇਡਾ ਪ੍ਰਤੀ ਨਕਾਰਾਤਮਕ ਭਾਵਨਾਵਾਂ ਦਾ ਇੱਕ ਮਹੱਤਵਪੂਰਨ ਵਾਧਾ ਸ਼ਾਮਲ ਹੈ। ਭਾਰਤ ਅਤੇ ਕੈਨੇਡਾ … Read more

ਡਿਬਰੂਗੜ੍ਹ ਜੇਲ੍ਹ ਤੋਂ ਪ੍ਰਧਾਨ ਮੰਤਰੀ ਬਾਜ ਕੇ ਨੇ ਕਰਤਾ ਕਾਲ, ਖੋਲ੍ਹ ਤੇ ਕੱਲ੍ਹੇ-ਕੱਲ੍ਹੇ ਰਾਜ਼

ਡਿਬਰੂਗੜ੍ਹ: ਇੰਟਰਨੈਟ ਤੇ ਇਕ ਆਡੀਓ ਵਾਈਰਲ ਹੋ ਰਹੀ ਹੈ। ਜਿਸ ਵਿਚ ਡਿਬਰੂਗੜ੍ਹ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜ ਕੇ ਦੀ ਦੱਸੀ ਜਾ ਰਹੀ ਹੈ। ਹਲਾਂਕਿ ਇਸ ਆਡੀਓ ਦੀ ਪੁਸ਼ਟੀ ਪੂਰੀ ਤਰ੍ਹਾਂ ਨਹੀਂ ਹੋ ਸਕੀ ਹੈ। ਪਰ ਕਾਲ ਵਿਚ ਪ੍ਰਧਾਨ ਮੰਤਰੀ ਬਾਜ ਕੇ ਆਪਣੀ ਮਾਤਾ ਜੀ ਨਾਲ ਗੱਲ ਕਰ ਰਿਹਾ ਹੈ। … Read more

ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 25 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ … Read more

ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ

ਅੰਮ੍ਰਿਤਸਰ/ਚੰਡੀਗੜ੍ਹ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ … Read more

ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 25 ਸਤੰਬਰ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ … Read more

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ ‘ਤੇ ਛਾਪੇਮਾਰੀ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਆਪਰੇਸ਼ਨ ਦੌਰਾਨ 150 ਤੋਂ ਵੱਧ ਪੁਲਿਸ ਟੀਮਾਂ ਨੇ 229 ਵਿਅਕਤੀਆਂ ਦੀ ਤਲਾਸ਼ੀ ਲਈ ਚੰਡੀਗੜ੍ਹ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ … Read more

ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ

ਜਾਂਚ ‘ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼ ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ … Read more

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸੀਂ ਕੁਝ ਵੀ ਕਰਾਂਗੇ : ਰਾਜਾ ਵੜਿੰਗ

‘ਆਪ’ ਨੇ ‘ਬਦਲਾਅ’ ਦੇ ਆਪਣੇ ਗੁੰਮਰਾਹਕੁੰਨ ਵਾਅਦਿਆਂ ਨਾਲ ਪੰਜਾਬੀਆਂ ਨਾਲ ਕੀਤਾ ਧੋਖਾ: ਵੜਿੰਗ ਸ੍ਰੀ ਮੁਕਤਸਰ ਸਾਹਿਬ, 25 ਸਤੰਬਰ, 2023 : ਪੰਜਾਬ ਕਾਂਗਰਸ ਵੱਲੋਂ ਨਸ਼ਿਆਂ ਦੀ ਅਲਾਮਤ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਵੱਧ ਰਹੀਆਂ ਮੌਤਾਂ ਵਿਰੁੱਧ ਚੱਲ ਰਹੀ ‘ਨਸ਼ਾ ਵਿਰੋਧੀ’ ਮੁਹਿੰਮ ਦੌਰਾਨ ਅੱਜ ਪੰਜਾਬ ਕਾਂਗਰਸ ਪ੍ਰਧਾਨ ਦੇ ਗ੍ਰਹਿ ਮੈਦਾਨ ’ਤੇ ਲਾਇਆ ਧਰਨਾ ਭਾਰੀ ਇਕੱਠ ਵਿੱਚ ਤਬਦੀਲ … Read more

ਮੋਗਾ ਕਾਂਗਰਸ ਬਲਾਕ ਪ੍ਰਧਾਨ ਕਤਲ ਮਾਮਲੇ ‘ਚ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ ਨੂੰ ਲਿੱਖੀ ਚਿੱਠੀ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ ਨੂੰ ਮੋਗਾ ਵਿਚ ਦਿਨ ਦਿਹਾੜੇ ਹੋਏ ਬਲਾਕ ਪ੍ਰਧਾਨ ਦੇ ਇੰਨਸਾਫ਼ ਲਈ ਪੱਤਰ ਲਿਖਿਆ ਹੈ। ਉਨ੍ਹਾਂ ਇਸਦੀ ਜਾਣਕਾਰੀ ਸ਼ੋਸ਼ਲ ਮੀਡੀਆ ਐਕਸ ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੋਗਾ ਵਿਚ ਦਿਨ ਦਿਨ ਦਿਹਾੜੇ ਬਲਾਕ ਪ੍ਰਧਾਨ ਕਤਲ ਮਾਮਲੇ ਵਿਚ ਡੀ.ਜੀ.ਪੀ ਪੰਜਾਬ ਪੱਤਰ ਲਿਖ ਕੇ ਕਤਲ ਵਿੱਚ ਸ਼ਾਮਲ … Read more

CM ਮਾਨ ਦਾ ਮਨਪ੍ਰੀਤ ਬਾਦਲ ਤੇ ਤੰਜ “”ਖੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ ਹੈ ਹਮ ਇੰਤਜ਼ਾਰ ਕਰੇਂਗੇ”

ਚੰਡੀਗੜ੍ਹ: ਜਿਥੇ ਇਕ ਪਾਸੇ ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਦੇ ਘਰ ਰੇਡ ਕਰ ਤਲਾਸ਼ੀ ਲੈ ਰਹੀ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਸੀ.ਐਮ ਮਾਨ ਨੇ ਮਨਪ੍ਰੀਤ ਬਾਦਲ ਤੇ ਤੀਖਾ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਖੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ ਹੈ ਹਮ ਇੰਤਜ਼ਾਰ ਕਰੇਂਗੇ…ਖੁਦ ਹੀ … Read more

ਵੱਡੀ ਖ਼ਬਰ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਵਿਜੀਲੈਂਸ ਦੀ ਦਬਸ਼, ਅੱਜ ਹੋ ਸਕਦੀ ਗ੍ਰਿਫ਼ਤਾਰੀ?

ਬਠਿੰਡਾ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਪਹਿਲਾ ਹੀ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਵਿਜੀਲੈਂਸ ਦੀ ਦਬਸ਼ ਸਾਬਕਾ ਵਿੱਤ ਮੰਤਰੀ ਦੇ ਘਰ ਤੱਕ ਪਹੁੰਚ ਗਈ ਹੈ। … Read more

4 ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਸੰਘਰਸ਼ ਹੋਇਆ ਹੋਰ ਤੇਜ – ਕੌਮੀ ਇਨਸਾਫ਼ ਮੋਰਚਾ

ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵੱਲੋਂ ਪਿੰਡ ਕਵੈਡੀ ਦੇ ਗੁਰਦੁਆਰਾ ਸਾਹਿਬ ਵਿੱਖੇ ਹਾਜ਼ਰੀ ਭਰੀ ਗਈ। ਇਸ ਮੌਕੇ ਤੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਸਬੰਧੀ ਇਨਸਾਫ਼ ਅਤੇ ਸਖ਼ਤ ਕਾਨੂੰਨ ਬਣਾਉਣ ਲਈ ਤੇ ਬੰਦੀ ਸਿੰਘਾਂ ਦੀ ਰਿਹਾਈ … Read more