ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਕੀ ਪੰਜਾਬ ਸਰਕਾਰ ਰਾਘਵ ਚੱਢਾ ਦੇ ਵਿਆਹ ਦਾ ਮੋਟਾ ਖਰਚਾ ਚੁੱਕ ਰਹੀ ਹੈ ਜਾਂ ਫਿਰ ਉਦਯੋਗਪਤੀਆਂ ਨੂੰ ਮੋਟਾ ਬਿੱਲ ਦੇਣ ਵਾਸਤੇ ਮਜਬੂਰ ਕੀਤਾ ਗਿਆ ਹੈ: ਸੁਖਬੀਰ ਬਾਦਲ
ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਖਿਆ ਕਿ ਭਾਰਤ ਤੇ ਕੈਨੇਡਾ ਦਰਮਿਆਨ ਪੈਦਾ ਹੋਏ ਡਿਪਲੋਮੈਟਿਕ ਰੇੜਕੇ ਵਿਚ ਪੰਜਾਬੀਆਂ ਨੂੰ ਸਭ ਤੋਂ ਵੱਡੀ ਮਾਰ ਪਈਹੈ ਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀਆਂ ਦੀਆਂ ਚਿੰਤਾਵਾਂ ਜਲਦੀ ਤੋਂ ਜਲਦੀ ਦੂਰ ਕੀਤੀਆਂ ਜਾਣ। ਇਥੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ … Read more