ਅੱਤਵਾਦੀਆਂ ਨਾਲ ਮੁਕਾਬਲੇ ‘ਚ ਸ਼ਹਿਦ ਹੋਏ ਭਾਰਤੀ ਫੌਜ ਦੇ ਜਵਾਨਾ ਦੀ ਸ਼ਹਾਦਤ ਤੇ ਬੋਲੇ CM ਮਾਨ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਪੁਲਿਸ ਡਿਪਟੀ ਸੁਪਰਡੈਂਟ ਹੁਮਾਯੂੰ ਮੁਜ਼ਾਮਿਲ ਭੱਟ ਵਜੋਂ ਹੋਈ ਹੈ। ਇਸ ਘਟਨਾਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ … Read more

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਫ਼ਸਰ ਅਤੇ ਇਕ ਪੁਲਿਸ ਅਧਿਕਾਰੀ ਹੋਏ ਸ਼ਹੀਦ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਪੁਲਿਸ ਡਿਪਟੀ ਸੁਪਰਡੈਂਟ ਹੁਮਾਯੂੰ ਮੁਜ਼ਾਮਿਲ ਭੱਟ ਵਜੋਂ ਹੋਈ ਹੈ। ਮੁੱਠਭੇੜ ਮੰਗਲਵਾਰ ਰਾਤ ਨੂੰ ਸ਼ੁਰੂ ਹੋਈ ਜਦੋਂ ਫੌਜ ਅਤੇ ਪੁਲਿਸ ਨੇ ਖੇਤਰ … Read more

MLA ਡਾ: ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਤਿੰਨ ਦਿਨ ਪਹਿਲਾ ਦੇਣਾ ਹੋਵੇਗਾ ਨੋਟਿਸ

ਹੁਸ਼ਿਆਰਪੁਰ: ਸੈਕਸ਼ਨ ਲੈਟਰਾਂ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਾਓ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਅਦਾਲਤੀ ਹੁਕਮਾਂ ਮੁਤਾਬਕ ਹੁਣ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫਤਾਰ ਕਰਨ ਤੋਂ … Read more

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ ਗੁਰੂਆਂ ਦੀ ਪਾਵਨ ਨਗਰੀ ਵਿੱਚ ਹੁਣ ਨਸ਼ਿਆਂ ਦੀ ਬਜਾਏ ਮਿਆਰੀ ਸਿੱਖਿਆ ਮਿਲਣੀ ਸ਼ੁਰੂ ਹੋਈ ’ਸਿੱਖਿਆ ਕ੍ਰਾਂਤੀ ਰੈਲੀ’ ਵਿੱਚ ਠਾਠਾਂ ਮਾਰਦੇ ਇਕੱਠ ਨੇ ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਦਾ ਸਬੂਤ ਦਿੱਤਾ ਹਰੀ ਕ੍ਰਾਂਤੀ ਅਤੇ … Read more

ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ:  ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ। ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ … Read more

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ

ਫੈਮ ਟੂਰ ਰਾਹੀਂ  ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਚੰਡੀਗੜ੍ਹ, ਸਤੰਬਰ 13: ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ … Read more

ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਅਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਚੰਡੀਗੜ੍ਹ, 13 ਸਤੰਬਰ: ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ … Read more

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

ਅੰਮ੍ਰਿਤਸਰ, 13 ਸਤੰਬਰ: ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ … Read more

ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 13 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ … Read more

ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਸਪੀਕਰ ਨੇ ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਕੇਂਦਰੀ ਮੰਤਰੀ ਨੇ ਜਲਦ ਅੰਡਰ ਬ੍ਰਿਜ ਬਣਾਉਣ ਦਾ ਭਰੋਸਾ ਦਿੱਤਾ ਚੰਡੀਗੜ੍ਹ, 13 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ … Read more

‘ਦਿੱਲੀ ਦੇ ਆਕਾ’ ਨੂੰ ਖੁਸ਼ ਕਰਨ ਲਈ ਆਮ ਲੋਕਾਂ ਦਾ ਪੈਸਾ ਕਿਉਂ ਖਰਾਬ ਕੀਤਾ: ਕਾਂਗਰਸ

ਚੰਡੀਗੜ੍ਹ: ਅੱਜ ‘ਆਪ’ ਦੇ ਕੌਮੀ ਕੰਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ‘ਆਪ’ ਪਾਰਟੀ ਵੱਲੋਂ ਵੱਡਾ ਇੱਕਠ ਦੇਖਣ ਨੂੰ ਮਿਲਿਆ। ਇਸ ਸਮਰੋਹ ਵਿਚ ਪਹੁੰਚਣ ਲਈ ਸਰਕਾਰੀ ਬੱਸਾਂ ਦੀ ਵੀ ਵਰਤੋਂ ਕੀਤੀ ਗਈ ਹੈ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਖੜ੍ਹੇ … Read more

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਹੋ ਗਿਆ ਐਲਾਨ! ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਗਭਗ ਅਗਲੇ ਸਾਲ ਫਰਵਰੀ ਹੋ ਸਕਦੀਆ ਹਨ। ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਚ ਐਸ ਭੱਲਾ ਅਨੁਸਾਰ ਤਕਰੀਬਨ 30 ਚੋਣ ਨਿਸ਼ਾਨ ਜਾਰੀ ਕਰ ਦਿੱਤੇ ਗਏ ਹਨ। ਰਿਸ਼ਵਤ ਲੈਣ ਵਾਲਿਆ ਨੇ ਹੁਣ ਕੈਸ਼ ਨਹੀ ! Google Pay ਰਾਹੀ ਰਿਸ਼ਵਤ ਲੈਣੀ ਕੀਤੀ ਸ਼ੁਰੂ ! ਸਿੱਖ ਭਾਈਚਾਰੇ ਦੀ ਅਬਾਦੀ ਦੇ ਅਧਾਰ … Read more

ਅੰਮ੍ਰਿਤਸਰ ਵਿਚ ‘ਆਪ’ ਪਾਰਟੀ ਵੱਲੋਂ ਦਾ ਵੱਡਾ ਇੱਕਠ, ਕੇਜਰੀਵਾਲ ਤੇ CM ਮਾਨ ਕਰਨਗੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵੱਲੋਂ 13 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਛੇਹਰਟਾ ਦੇ ਹਾਈਟੈਕ ਸਕੂਲ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਇਹ ਪਹਿਲੀ ਰੈਲੀ ਹੋਵੇਗੀ। … Read more

ਪੰਜਾਬ ਪੁਲਿਸ ਦੀ ਏਜੀਟੀਐਫ ਵੱਡੀ ਕਾਮਯਾਬੀ, ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ 

ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ … Read more

ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ … Read more

ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ

21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ ਯਾਦਗਾਰ ਸਥਾਪਤ ਨਾ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੂਬੇ ਵਿੱਚ ਸੈਰ-ਸਪਾਟੇ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ ਫਿਰੋਜ਼ਪੁਰ, 12 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ … Read more

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ … Read more

ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਦਿਨ -2: ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ … Read more