ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ … Read more

ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ … Read more

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ … Read more

ਪੰਚਾਇਤਾਂ ਨੂੰ ਮੁੜ ਬਹਾਲ ਕਰਨਾ ‘ਆਪ’ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ: ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਹੁਣ ਨਿਰਧਾਰਤ ਸਮੇਂ ਅਨੁਸਾਰ ਹੋਣ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭੰਗ ਕਰਨ ਦੇ ਗੈਰ-ਕਾਨੂੰਨੀ ਫੈਸਲੇ ਤੋਂ ਬਾਅਦ ਆਪਣੇ ਕਾਰਜਕਾਲ ਦੀ ਬਹਾਲੀ ‘ਤੇ ਪੰਚਾਂ, ਸਰਪੰਚਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਵਧਾਈ ਦਿੱਤੀ ਹੈ। ਇਸ ਤਾਨਾਸ਼ਾਹੀ ਫੈਸਲੇ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ … Read more

ਜੈਸਮੀਨ ਸੈਂਡਲਸ ਨੇ ਕੀਤੀਆਂ ਅਸ਼ਲੀਲਤਾ ਦੀਆਂ ਸਾਰੀ ਹੱਦਾਂ ਪਾਰ, ਬੋਲੇ ਕਸੂਤੇ ਬੌਲ

ਚੰਡੀਗੜ੍ਹ: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਮੂੜ ਚਰਚਾ ਵਿਚ ਆ ਗਈ ਹੈ। ਲੋਕਾਂ ਵੱਲੋਂ ਜੈਸਮੀਨ ਨੂੰ ਆਪਣੇ ਨਵੇਂ ਗਾਣੇ ਨੂੰ ਲੈ ਕੇ ਟ੍ਰੋਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਜੈਸਮੀਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਨਾਲ ਅਕਸਰ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਫਿਲਹਾਲ … Read more

ਉਦੈਵੀਰ ਸਿੰਘ ਰੰਧਾਵਾ ‘ਤੇ ਨਰਵੀਰ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਘਟਨਾ ਦੀ ਵੀਡੀਓ ਆਈ ਸਾਹਮਣੇ

ਚੰਡੀਗੜ੍ਹ: ਸੁਖਜਿੰਦਰ ਰੰਧਾਵਾ ਦੇ ਬੇਟੇ ਉਦੈਵੀਰ ਅਤੇ ਨਿਰਵੀਰ ਗਿੱਲ ਦਰਮਿਆਨ ਹੋਈ ਲੜਾਈ ਨੂੰ ਲੈ ਕੇ ਗਿੱਲ ਵੱਲੋਂ ਅੱਜ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਇਸ ਤੋਂ ਸਭ ਕੁਝ ਸਾਹਮਣੇ ਆ ਜਾਵੇਗਾ ਕਿ ਕਿਸ ਤਰ੍ਹਾਂ ਇਨ੍ਹਾਂ ਲੋਕਾਂ ਨੇ ਮੈਨੂੰ ਕੁੱਟਿਆ ਅਤੇ ਤਸ਼ੱਦਦ ਕੀਤਾ ਅਤੇ ਇਹ ਵੀਡੀਓ ਰੰਧਾਵਾ ਦੀ ਹੈ ਪਰ ਮੇਰੇ ਪੁੱਤਰ ਨੇ ਖੁਦ … Read more

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਟੇਕਿਆ ਮੱਥਾ, ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੀ ਸੰਗਤ ਨੂੰ ਦਿੱਤੀ ਵਧਾਈ

ਬਾਬਾ ਬਕਾਲਾ (ਅੰਮ੍ਰਿਤਸਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ … Read more

ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ … Read more

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਢਾਂਚੇ ਦਾ ਵਿਸਤਾਰ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੇਸ਼ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਵੀ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। … Read more

ਲਓ ਜੀ CM ਮਾਨ ਨੇ ਹੜਤਾਲ ਕਰਨ ਵਾਲਿਆਂ ਨੂੰ ਦੇ ਦਿੱਤੀ ਚੇਤਾਵਨੀ, ਜੇਕਰ ਹੜਤਾਲ ਤੇ ਜਾਉਗੇ ਤਾਂ…

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਕਲਮ ਛੋੜ ਹੜਤਾਲ ਕਰਨ ਵਾਲੇ ਪਟਵਾਰੀ, ਕਾਨੂੰਨਗੋ ਅਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਦੋ ਟੁੱਕ ਸ਼ਬਦਾਂ ਵਿਚ ਸਖ਼ਤ ਚਿਤਾਵਨੀ ਦਿੱਤੀ ਹੈ। ਸੀ.ਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ … Read more

ਅਕਾਲੀ ਦਲ ਨੂੰ I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ, SAD-BSP ਗੱਠਜੋੜ ਹੋਇਆ ਖ਼ਤਮ?

ਚੰਡੀਗੜ੍ਹ: 2024 ‘ਚ ਹੋਣ ਵਾਲੀਆਂ ਲੋਕ ਸਭਾਂ ਚੋਣਾ ਤੋਂ ਪਹਿਲਾ ਵਿਰੋਧੀਆਂ ਪਾਰਟੀਆਂ ਨੇ ਬੀਜੇਪੀ ਨੂੰ ਚੋਣੋਤੀ ਦੇਣ ਲਈ I.N.D.I.A ਬਣਾਈ ਹੈ। ਜਿਸ ਵਿਚ ਵੱਖ-ਵੱਖ ਪਾਰਟੀਆਂ ਸ਼ਾਮਲ ਹਨ। ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹੋਣੀ ਹੈ। ਮੁੰਬਈ ਮੀਟਿੰਗ ਵਿਚ ਵਿਰੋਧੀ ਗਠਜੋੜ ਵਿਚ ਕੁੱਝ ਹੋਰ … Read more

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

ਬਠਿੰਡਾ: ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਇਸ ਵੱਡ-ਆਕਾਰੀ ਖੇਡ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੇ ਖਿਡਾਰੀਆਂ ਦੇ ਮਾਰਚ … Read more

ਗੁਰੂ ਹਰਿ ਸਹਾਏ ਦੇ  ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ … Read more

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ * ਚੰਡੀਗੜ੍ਹ 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ … Read more

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ 29 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ … Read more

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ … Read more

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ 

ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ 29 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ  ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ … Read more

ਸਰਕਾਰੀ ਬੱਸ ‘ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ 29 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ … Read more