ਕੁੱਕੜ ਬਣਿਆ ਕੇਸ ਦਾ ਮੁੱਖ ਗਵਾਹ,ਪੰਜਾਬ ਪੁਲਿਸ ਹਰ ਪੇਸ਼ੀ ‘ਤੇ ਕਰੇਗੀ ਅਦਾਲਤ ‘ਚ ਪੇਸ਼

ਬਠਿੰਡਾ: ਇੱਕ ਮੁਰਗੇ ਨੇ ਪੰਜਾਬ ਵਿੱਚ ਪੁਲਿਸ ਦੀ ਚਿੰਤਾ ਵਧਾ ਦਿੱਤੀ ਹੈ। ਪੁਲੀਸ ਨੇ ਮੁਰਗੇ ਦੀ ਲੜਾਈ ਦੇ ਮੁਕਾਬਲੇ ਦੀ ਸੂਚਨਾ ’ਤੇ ਬਠਿੰਡਾ ਵਿੱਚ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ ਇਸ ਨੂੰ ਫੜ ਲਿਆ ਗਿਆ। ਹੁਣ ਮੁਸ਼ਕਲ ਇਹ ਹੈ ਕਿ ਕੁੱਕੜ ਕੇਸ ਦਾ ਮੇਨ ਸਬੂਤ ਬਣ ਗਿਆ ਹੈ। ਪੁਲਿਸ ਨੂੰ ਉਸ ਨੂੰ ਹਰ ਪੇਸ਼ੀ ‘ਤੇ … Read more

ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਹੁਣ ਸੁਨੀਲ ਜਾਖੜ ਨੇ ‘ਆਪ’ ਮੰਤਰੀ ਦੀ ਵੀਡੀਓ ਤੇ ਕੀਤੀ ਰਾਜਪਾਲ ਤੱਕ ਪਹੁੰਚ

sunil jakhar

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿਚ ਇਕ ਹੋਰ ‘ਆਪ’ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਬਾਹਰ ਆਉਣ ਤੇ ਸਿਆਸਤ ਵਿਚ ਉਬਾਲ ਆਉਂਦਾ ਨਜ਼ਰ ਆ ਰਿਹਾ। ਜਿਥੇ ਬੀਤੇ ਦਿਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਲੋਂ ਪੰਜਾਬ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਇਤਰਾਜ਼ਯੋਗ ਵੀਡੀਓ ਨੂੰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਣ ਦਾ ਦਾਅਵਾ ਕੀਤਾ ਗਿਆ ਉਥੇ ਹੀ ਹੁਣ ਦੂਜੇ … Read more

ਮੋਗਾ ਕਾਂਗਰਸ ਬਲਾਕ ਪ੍ਰਧਾਨ ਕਤਲ ਮਾਮਲੇ ‘ਚ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ ਨੂੰ ਲਿੱਖੀ ਚਿੱਠੀ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ ਨੂੰ ਮੋਗਾ ਵਿਚ ਦਿਨ ਦਿਹਾੜੇ ਹੋਏ ਬਲਾਕ ਪ੍ਰਧਾਨ ਦੇ ਇੰਨਸਾਫ਼ ਲਈ ਪੱਤਰ ਲਿਖਿਆ ਹੈ। ਉਨ੍ਹਾਂ ਇਸਦੀ ਜਾਣਕਾਰੀ ਸ਼ੋਸ਼ਲ ਮੀਡੀਆ ਐਕਸ ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੋਗਾ ਵਿਚ ਦਿਨ ਦਿਨ ਦਿਹਾੜੇ ਬਲਾਕ ਪ੍ਰਧਾਨ ਕਤਲ ਮਾਮਲੇ ਵਿਚ ਡੀ.ਜੀ.ਪੀ ਪੰਜਾਬ ਪੱਤਰ ਲਿਖ ਕੇ ਕਤਲ ਵਿੱਚ ਸ਼ਾਮਲ … Read more

ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ ਅੰਮ੍ਰਿਤਸਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ … Read more

ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ

ਚੰਡੀਗੜ੍ਹ, 18 ਸਤੰਬਰ: ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ … Read more

ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ … Read more

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ

ਫੈਮ ਟੂਰ ਰਾਹੀਂ  ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਚੰਡੀਗੜ੍ਹ, ਸਤੰਬਰ 13: ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ … Read more

ਮੁੱਖ ਮੰਤਰੀ ਨੇ ਪਟਵਾਰੀਆਂ ਦੇ ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ, ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ ਮਿਲਣਗੇ 18000 ਰੁਪਏ

ਚੰਡੀਗੜ੍ਹ: ਸਿਖਲਾਈਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ … Read more

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 8 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ … Read more

ਚੰਦਰਯਾਨ-3 ਮਿਸ਼ਨ ਦਾ ਖਾਸ ਹਿੱਸਾ ਰਹੇ ਵਿਗਿਆਨੀ ਐਨ ਵਲਾਰਮਥੀ ਦਾ ਦੇਹਾਂਤ

ਨਵੀਂ ਦਿੱਲੀ : ਚੰਦਰਯਾਨ-3 ਮਿਸ਼ਨ ਸਮੇਂ ਕਾਊਂਟਡਾਊਨ ਵਿਚ ਅਹਿਮ ਭੁਮੀਕਾ ਨਿਭਾਉਣ ਵਾਲੇ ਵਿਗਿਆਨੀ ਐਨ ਵਲਾਰਮਥੀ ਦਾ ਸ਼ਨੀਵਾਰ ਸ਼ਾਮ ਚੇਨਈ ‘ਚ ਦੇਹਾਂਤ ਹੋ ਗਿਆ। ਉਹ ਚੰਦਰਯਾਨ-3 ਮਿਸ਼ਨ ਦਾ ਖ਼ਾਸ ਹਿੱਸਾ ਸਨ। ਚੰਦਰਯਾਨ-3 ਦੇ ਕਾਊਂਟਡਾਊਨ ਪਿੱਛੇ ਐਨ ਵਲਾਰਮਥੀ ਦੀ ਆਵਾਜ਼ ਸੀ। ਉਹ ਭਾਰਤ ਦੇ ਪਹਿਲੇ ਸਵਦੇਸ਼ੀ ਰਾਡਾਰ ਇਮੇਜਿੰਗ ਸੈਟੇਲਾਈਟ ਰਿਸੈਟ ਦੀ ਪ੍ਰੋਜੈਕਟ ਡਾਇਰੈਕਟਰ ਸੀ। ਰਿਪੋਰਟਾਂ ਮੁਤਾਬਕ ਵਲਾਰਮਥੀ … Read more

ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਣੇ ਪਿਤਾ, ਬੇਟੇ ਲਿਆ ਜਨਮ

ਮੁੰਬਈ: ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਬੇਟੇ ਨੇ ਜਨਮ ਲਿਆ ਹੈ। ਬੁਮਰਾਹ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਇਸ ਸਮੇਂ ਬੁਮਰਾਹ ਏਸ਼ੀਆ ਕੱਪ ‘ਚ ਭਾਰਤੀ ਟੀਮ ਦਾ ਹਿੱਸਾ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਘਰ ਪਰਤਣਾ ਪਿਆ। ਦਰਅਸਲ, ਜਸਪ੍ਰੀਤ ਬੁਮਰਾਹ ਦੀ ਪਤਨੀ ਸੰਜਨਾ ਗਣੇਸ਼ਨ … Read more

ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ … Read more

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ * ਚੰਡੀਗੜ੍ਹ 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ … Read more