ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ: ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ … Read more

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੂੰ ਪਾਕਿਸਤਾਨ ਵਿੱਚ ਬੈਠੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਤੇ ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ 13 ਸਤੰਬਰ 2023 ਨੂੰ ਉਨ੍ਹਾਂ ਦੀ ਈ-ਮੇਲ bjpspsgrewal@gmail.com ‘ਤੇ happykhali@keemail.me ਤੋਂ ਧਮਕੀ ਭਰੀ ਈ-ਮੇਲ ਆਈ ਹੈ। ਜਿਸ … Read more

ਚਿਡੀਆਂ ਦਾ ਚੰਬਾ ਦੇ ਨਾਲ ਇੱਕ ਨਵੀਂ ਪ੍ਰੇਰਨਾ ਦੇ ਗਵਾਹ ਬਣੋ; ਟ੍ਰੇਲਰ ਕੀਤਾ ਗਿਆ ਰਿਲੀਜ਼; ਫਿਲਮ 13 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ

ਚੰਡੀਗੜ੍ਹ, 15 ਸਤੰਬਰ 2023: ਪੰਜਾਬੀ ਸਿਨੇਮਾ ਦੀ ਨਵੀਂ ਦਿਸ਼ਾ ਨੂੰ ਪ੍ਰਫੁੱਲਤ ਕਰਦੇ ਹੋਏ ਖਰੌੜ ਫਿਲਮਜ਼ ਅਤੇ ਫਰੂਟ ਚਾਟ ਐਂਟਰਟੇਨਮੈਂਟ ਦੇ ਹੇਠ ਦਿਮਪਲ ਖਰੌੜ ਅਤੇ ਅਭੈ ਦੀਪ ਸਿੰਘ ਮੁੱਟੀ ਦੁਆਰਾ ਨਿਰਮਿਤ ਫਿਲਮ ਚਿਡੀਆਂ ਦਾ ਚੰਬਾ ਪੇਸ਼ ਕੀਤੀ ਗਈ ਹੈ, ਜਦੋਂਕਿ ਪ੍ਰੇਮ ਸਿੰਘ ਸਿੱਧੂ ਦੁਆਰਾ ਲਿਖੀ-ਨਿਰਦੇਸ਼ਿਤ ਕੀਤੀ ਗਈ ਇਹ ਫਿਲਮ 13 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ। ਫਿਲਮ … Read more

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਮੁਹਾਲੀ: ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਏ … Read more

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਪੁੱਤਰ ਹੰਟਰ ਬਿਡੇਨ ਗੈਰ-ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ

ਵਾਸ਼ਿੰਗਟਨ: ਰਾਸ਼ਟਰਪਤੀ ਜੋਅ ਬਿਡੇਨ ਦੇ ਪੁੱਤਰ, ਹੰਟਰ ਬਿਡੇਨ ਨੂੰ 14 ਸਤੰਬਰ, 2023 ਨੂੰ ਝੂਠੇ ਬਿਆਨ ਦੇਣ ਦੇ ਦੋ ਮਾਮਲਿਆਂ ਅਤੇ ਗੈਰ-ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਹ ਦੋਸ਼ 2018 ਦੀ ਇੱਕ ਘਟਨਾ ਤੋਂ ਪੈਦਾ ਹੋਏ ਹਨ ਜਿਸ ਵਿੱਚ ਬਿਡੇਨ ਨੇ ਡੇਲਾਵੇਅਰ ਬੰਦੂਕ ਦੀ ਦੁਕਾਨ ਤੋਂ ਇੱਕ ਬੰਦੂਕ ਖਰੀਦੀ … Read more

ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਵੱਲੋਂ NSA ਨੂੰ ਚੈਲੇਂਜ, ਹਾਈ ਕੋਰਟ ‘ਚ ਸੁਣਵਾਈ ਅੱਜ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਅਤੇ ਹੋਰਨਾਂ ਨੇ ਪੰਜਾਬ ਪੁਲੀਸ ਵੱਲੋਂ ਉਨ੍ਹਾਂ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਕੇਸ ਦੀ ਸੁਣਵਾਈ ਅੱਜ 15 ਸਤੰਬਰ 2023 ਨੂੰ ਹੋਣੀ ਹੈ। ਪੰਜਾਬ ਅਤੇ ਕੇਂਦਰ ਸਰਕਾਰ ਨੇ ਅੱਜ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਨਾ … Read more

ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ

ਬੱਚਿਆਂ ਦੀ ਭਲਾਈ ਲਈ ਬਾਲ ਅਧਿਕਾਰਾਂ ਬਾਲ ਰੱਖਿਆ ਵਿਸ਼ੇ ‘ਤੇ  ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਬੱਚਿਆਂ ਦੀ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ … Read more

ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ … Read more

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

 ਬੀਤੇ 5 ਮਹੀਨਿਆਂ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ.  ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ  ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ … Read more

ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼    ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ … Read more

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਵਿਸ਼ਵ ਪੱਧਰੀ ਓਰਲ ਹੈਲਥਕੇਅਰ ਸਰਵਿਸਿਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਟਰੌਮਾ ਵਾਰਡ ਦੇ ਨਾਲ ਨਾਲ ਸੁਪਰ-ਸਪੈਸ਼ਲਿਟੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ … Read more

6 ਦਿਨ ਪਹਿਲਾ ਕੈਨੇਡਾ ਗਏ ਨੌਜਵਾਨ ਦੀ ਅਚਨਚੇਤ ਮੌਤ

ਕੈਨੇਡਾ: ਕੈਨੇਡਾ ਤੋਂ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਜ਼ 6 ਦਿਨ ਪਹਿਲਾ ਕਨੈਡਾ ਗਏ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਦੀ ਮੌਤ ਹੋ ਗਈ ਹੈ। ਗਗਨਦੀਪ ਸਿੰਘ ਪਿੰਡ ਨੌਲੀ ਦਾ ਰਹਿਣ ਵਾਲਾ ਸੀ। ਹੱਲੇ ਤੱਕ ਗਗਨ ਦੇ ਮੌਤ ਦੇ ਕਾਰਨਾਂ ਦਾ ਪੱਤਾ ਨਹੀਂ ਲੱਗ ਸੱਕਿਆ ਹੈ। ਜਦੋ ਗਗਨ ਟੋਰਾਂਟੋ … Read more

ਮਾਨ ਸਰਕਾਰ ਦਾ ਇਕ ਹੋਰ ਸ਼ੰਲਾਘਾਂ ਯੋਗ ਕਦਮ, 2 ਟੋਲ ਪਾਲਜ਼ੇ ਰਾਤੋ-ਰਾਤ ਕੀਤੇ ਬੰਦ

ਫਾਜ਼ਿਲਕਾ: ਪੰਜਾਬ ‘ਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋ ਤੋਂ ਹੀ ਲਗਾਤਾਰ ਟਪਲ ਪਲਾਜ਼ਿਆ ਤੇ ਤਾਲੇ ਲੱਗਣਾ ਸ਼ੁਰੂ ਹੋ ਗਿਆ ਹੈ। ਹੁਣ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ਉਤੇ ਦੋ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਪੰਜਾਬ ਦੇ ਵਿੱਚ ਹੋਈ ਵੱਡੀ ਵਾਰਦਾਤ !’ਆਪ’ ਲੀਡਰ … Read more

ਅੱਤਵਾਦੀਆਂ ਨਾਲ ਮੁਕਾਬਲੇ ‘ਚ ਸ਼ਹਿਦ ਹੋਏ ਭਾਰਤੀ ਫੌਜ ਦੇ ਜਵਾਨਾ ਦੀ ਸ਼ਹਾਦਤ ਤੇ ਬੋਲੇ CM ਮਾਨ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਪੁਲਿਸ ਡਿਪਟੀ ਸੁਪਰਡੈਂਟ ਹੁਮਾਯੂੰ ਮੁਜ਼ਾਮਿਲ ਭੱਟ ਵਜੋਂ ਹੋਈ ਹੈ। ਇਸ ਘਟਨਾਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ … Read more

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਫ਼ਸਰ ਅਤੇ ਇਕ ਪੁਲਿਸ ਅਧਿਕਾਰੀ ਹੋਏ ਸ਼ਹੀਦ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਪੁਲਿਸ ਡਿਪਟੀ ਸੁਪਰਡੈਂਟ ਹੁਮਾਯੂੰ ਮੁਜ਼ਾਮਿਲ ਭੱਟ ਵਜੋਂ ਹੋਈ ਹੈ। ਮੁੱਠਭੇੜ ਮੰਗਲਵਾਰ ਰਾਤ ਨੂੰ ਸ਼ੁਰੂ ਹੋਈ ਜਦੋਂ ਫੌਜ ਅਤੇ ਪੁਲਿਸ ਨੇ ਖੇਤਰ … Read more

MLA ਡਾ: ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਤਿੰਨ ਦਿਨ ਪਹਿਲਾ ਦੇਣਾ ਹੋਵੇਗਾ ਨੋਟਿਸ

ਹੁਸ਼ਿਆਰਪੁਰ: ਸੈਕਸ਼ਨ ਲੈਟਰਾਂ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਾਓ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਅਦਾਲਤੀ ਹੁਕਮਾਂ ਮੁਤਾਬਕ ਹੁਣ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫਤਾਰ ਕਰਨ ਤੋਂ … Read more

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ ਗੁਰੂਆਂ ਦੀ ਪਾਵਨ ਨਗਰੀ ਵਿੱਚ ਹੁਣ ਨਸ਼ਿਆਂ ਦੀ ਬਜਾਏ ਮਿਆਰੀ ਸਿੱਖਿਆ ਮਿਲਣੀ ਸ਼ੁਰੂ ਹੋਈ ’ਸਿੱਖਿਆ ਕ੍ਰਾਂਤੀ ਰੈਲੀ’ ਵਿੱਚ ਠਾਠਾਂ ਮਾਰਦੇ ਇਕੱਠ ਨੇ ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਦਾ ਸਬੂਤ ਦਿੱਤਾ ਹਰੀ ਕ੍ਰਾਂਤੀ ਅਤੇ … Read more

ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ:  ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ। ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ … Read more