Asia Cup 2023: ਭਾਰਤ ਨੇ ਪਾਕਿਸਤਾਨ ਸਾਹਮਣੇ 357 ਦੌੜਾਂ ਦਾ ਰੱਖਿਆ ਟੀਚਾ
Asia Cup 2023: ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਏਸ਼ੀਆ ਕੱਪ ਵਿਚ ਪਹਿਲਾ ਬੱਲੇਬਾਜੀ ਕਰਦੇ ਹੋਏ ਪਾਕਿਸਤਾਨ ਸਾਹਮਣੇ 357 ਦੌੜਾਂ ਦਾ ਟੀਚਾ ਰੱਖਿਆ ਹੈ। ਇਹ ਮੈਚ ਬੀਤੇ ਦਿਨ ਸ਼ੁਰੂ ਹੋਇਆ ਸੀ ਪਰ ਮੀਂਹ ਕਾਰਨ ਮੈਚ ਅੱਜ ਦੁਬਾਰਾ ਤੋਂ ਸ਼ੁਰੂ ਹੋਇਆ। ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ 50-50 ਦੌੜਾਂ ਬਣਾਇਆ। ਉਥੇ ਹੀ ਦੂਜੇ ਪਾਸੇ ਵਿਰਾਟ ਕੋਹਲੀ ਅਤੇ ਕੇ.ਐਲ.ਰਾਹੁਲ … Read more