ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ
ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ … Read more