ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਹਸਪਤਾਲ ‘ਚ ਜ਼ਹਿਰ ਦੇ ਕੇ ਮਾਰਨ ਦੀ ਕੀਤੀ ਗਈ ਕੋਸ਼ਿਸ਼

ਪਾਕਿਸਤਾਨ: ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ ਵਿਚ ਮਾਰਨ ਦੀ ਸਾਜਿਸ਼ ਕੀਤੀ ਗਈ ਹੈ। ਸਿਹਤ ਖਰਾਬ ਹੋਣ ਦੇ ਚੱਲਦਿਆ ਦਾਊਦ ਨੂੰ ਪਾਕਿਸਤਾਨ ਦੇ ਕਰਾਚੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਗੱਲ … Read more

ਪਾਕਿਸਤਾਨ ਵਿਚ ਹਿੰਦੂ ਕੂੜੀ ਨਾਲ ਜਬਰਜਨਾਹ ਕਰਨ ਤੋਂ ਬਾਅਦ ਕਰਾਇਆ ਧਰਮ ਪਰਿਵਰਤਨ

ਪਾਕਿਸਤਾਨ: ਪਾਕਿਸਤਾਨ ਵਿਚ ਆਏ ਦਿਨ ਹਿੰਦੂਆਂ ਨਾਲ ਤਸ਼ਦਦ ਢਾਉਣ ਦੀ ਖ਼ਬਰ ਲਗਾਤਾਰ ਸਾਹਮਣੇ ਆ ਰਹੀਆ ਹਨ। ਹੁਣ ਪਾਕਿਸਤਾਨ ਦੇ ਸਿੰਧ ਦਾ ਇਕ ਮਾਮਲਾ ਸਾਹਮਣੇ ਆਇਆ ਜਿਸ ਵਿਚ ਇਕ ਹਿੰਦੂ ਕੂੜੀ ਨਾਲ ਜਬਰਜਨਾਹ ਕੀਤਾ ਗਿਆ ਤੇ ਫੇਰ ਬਾਅਦ ਵਿਚ ਉਸ ਕੂੜੀ ਦਾ ਧਰਮ ਪਰਿਵਰਤਨ ਵੀ ਕਰਵਾਇਆ ਗਿਆ। ਪੂਰੀ ਘਟਨਾਂ ਮੁਤਾਬਕ ਲੜਕੀ ਹਿਨਾ (ਕਾਲਪਨਿਕ ਨਾਮ) ਆਪਣੀ ਕਿਡਨੀ … Read more

World Cup 2023 ਲਈ ਪਾਕਿਸਤਾਨੀ ਟੀਮ ਨੂੰ ਵੱਡਾ ਝਟਕਾ

World Cup 2023 ਵਿੱਚ ਪਾਕਿਸਤਾਨੀ ਟੀਮ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਕਿਉ ਕਿ ਅਜੇ ਤੱਕ ਵਿਸ਼ਵ ਕੱਪ ਖੇਡਣ ਲਈ ਸਰਕਾਰ ਤੋਂ ਨਹੀਂ ਮਿਲੀ ਇਜਾਜ਼ਤ ਹੈ। ਉੱਥੇ ਦੂਜੇ ਪਾਸੇ ਇੱਕ ਰੋਜ਼ਾ ਵਿਸ਼ਵ ਕੱਪ 2023 ਭਾਰਤ ਦੀ ਮੇਜ਼ਬਾਨੀ ਵਿੱਚ ਖੇਡਿਆ ਜਾਣਾ ਹੈ। ਇਸ ਮੈਗਾ ਟੂਰਨਾਮੈਂਟ ਦਾ ਪਹਿਲਾ ਮੈਚ 5 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ … Read more

ਪਾਕਿਸਤਾਨ ਵਿੱਚ ਪੈਟਰੋਲ 10 ਰੁਪਏ ਹੋਇਆ ਮਹਿੰਗਾ

ਪਾਕਿਸਤਾਨ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਿਹਾ ਹੈ, ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਗਰੀਬ ਪਾਕਿਸਤਾਨ ‘ਤੇ ਹੁਣ ਮਹਿੰਗਾਈ ਦਾ ਇੱਕ ਹੋਰ ਬੰਬ ਡਿੱਗ ਗਿਆ ਹੈ। ਇੱਥੇ ਪੈਟਰੋਲ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਪੈਟਰੋਲ ਦੀ ਕੀਮਤ ਰਿਕਾਰਡ 282 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਵਿੱਤ … Read more

ਕੱਲ੍ਹ ਰਾਤ ਪੰਜਾਬ ਅਤੇ ਹੋਰ ਕਈ ਦੇਸ਼ਾ ਵਿੱਚ ਆਇਆ ਜ਼ਬਰਦਸਤ ਭੂਚਾਲ

ਮੰਗਲਵਾਰ ਰਾਤ ਨੂੰ ਲੰਬੇ ਸਮੇਂ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਡਰ ਹੈ, ਪੰਜਾਬ ਵਿੱਚ 21 ਮਾਰਚ 2023 ਮੰਗਲਵਾਰ ਰਾਤ ਨੂੰ ਅਾਏ ਤੇਜ਼ ਤੀਬਰਤਾ ਵਾਲੇ ਭੂਚਾਲ ਕਾਰਨ ਲੋਕ ਦਹਿਸ਼ਤ ‘ਚ ਰਹੇ, ਅਤੇ ਲੋਕ ਬਹੁਗਿਣਤੀ ਵਿੱਚ ਘਰਾਂ ਤੋ ਬਾਹਰ ਨਿਕਲੇ ਨਜ਼ਰ ਆਏ ਅਤੇ ਆਪਣੇ ਮਿੱਤਰ ਅਤੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਜਾਣਕਾਰੀ … Read more

BSF ਨੇ ਪਾਕਿਸਤਾਨ ਵੱਲੋ ਗੁਬਾਰੇ ਵਿੱਚ ਭੇਜੀ 3 ਕਿਲੋ ਹੈਰੋਇਨ ਜ਼ਬਤ

ਸੀਮਾ ਸੁਰੱਖਿਆ ਬਲ ਨੇ ਨਾਰਕੋਟਿਕਸ ਕੰਟਰੋਲ ਬਿਊਰੋ ਨਾਲ ਸਾਂਝੀ ਗਸ਼ਤ ਦੌਰਾਨ ਸਰਹੱਦੀ ਪਿੰਡ ਸਾਹੋਵਾਲ ਤੋਂ ਇਕ ਬੈਗ ਬਰਾਮਦ ਕੀਤਾ ਹੈ। ਸੂਚਨਾ ਮੁਤਾਬਕ ਇਹ ਬੈਗ ਪਾਕਿਸਤਾਨ ਤੋਂ ਦੋ ਗੁਬਾਰਿਆਂ ਨਾਲ ਬੰਨ੍ਹ ਕੇ ਭੇਜਿਆ ਗਿਆ ਸੀ। BSF ਨੇ ਬੈਗ ਨਾਲ ਬੰਨ੍ਹੀਆਂ ਦੋ ਲਾਲ ਪੱਟੀਆਂ, ਦੋ LED ਇੰਡੀਕੇਟਰ ਅਤੇ ਇੱਕ ਲੋਹੇ ਦੀ ਅੰਗੂਠੀ ਬਰਾਮਦ ਹੋਈ ਹੈ। ਇਸ ਤੋਂ … Read more

ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 272 ਰੁਪਏ ਪ੍ਰਤੀ ਲੀਟਰ

ਪਾਕਿਸਤਾਨ ਸਰਕਾਰ ਨੇ ਮਹਿੰਗਾਈ ਦੀ ਮਾਰ ਝੱਲ ਰਹੀ ਆਮ ਜਨਤਾ ਨੂੰ ਰਮਜ਼ਾਨ ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ ਤੋਂ ਤੰਗ ਲੋਕਾਂ ‘ਤੇ ਦਬਾਅ ਵਧਾਉਂਦੇ ਹੋਏ ਪੈਟਰੋਲ ਦੀ ਕੀਮਤ ਪਾਕਿਸਤਾਨੀ ਰੁਪਏ 272 ਪ੍ਰਤੀ ਲੀਟਰ ਕਰ ਦਿੱਤੀ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪਏ ਦੀ ਕੀਮਤ ਵਿੱਚ ਗਿਰਾਵਟ ਅਤੇ ਪਲੈਟਸ ਸਿੰਗਾਪੁਰ ਦੁਆਰਾ … Read more

ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

ਪਾਕਿਸਤਾਨੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੀ ਸਵੇਰ ਤੜਕਸਾਰ ਪਾਕਿਸਤਾਨੀ ਤਸਕਰਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਿਚਕਾਰ ਹੋਈ ਗੋਲੀਬਾਰੀ ਤੋਂ ਬਾਅਦ ਵੱਡੀ ਮਾਤਰਾ ‘ਚ ਹੈਰੋਈਨ ਦੀ ਖੇਪ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਬੀਐੱਸਐੱਫ਼ ਦੀ ਲਗਾਤਾਰ ਸਰਗਰਮੀ ਕਾਰਨ ਪਾਕਿਸਤਾਨ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋ ਪਾਇਆ ਪਰ ਫਿਰ ਵੀ ਆਪਣੀਆਂ ਗਤੀਵਿਧੀਆਂ ਬੰਦ … Read more

ਪਾਕਿਸਤਾਨ ‘ਚ ਪੈਟਰੋਲ-ਡੀਜ਼ਲ ਕੀਮਤਾਂ ਵਧੀਆਂ, ਭੜਕੇ ਲੋਕਾਂ ਨੇ ਪੈਟਰੋਲ ਪੰਪ ਨੂੰ ਲਾਈ ਅੱਗ

ਪਾਕਿਸਤਾਨ ਸਰਕਾਰ ਨੇ ਇੱਕ ਦਿਨ ਵਿੱਚ ਹੀ ਪੈਟਰੋਲ ਅਤੇ ਡੀਜਲ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਪਾਕਿਸਤਾਨ ਵਿੱਚ ਹਾਹਾਕਾਰ ਮੱਚ ਗਈ। ਗੁੱਸੇ ਵਿੱਚ ਆਏ ਲੋਕਾਂ ਨੇ ਲਾਹੌਰ ਵਿੱਚ ਇੱਕ ਪੈਟਰੋਲ ਪੰਪ ਨੂੰ ਹੀ ਅੱਗ ਲਗਾ ਦਿੱਤੀ, ਪਾਕਿਸਤਾਨ ‘ਚ ਆਰਥਿਕ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਦੇਸ਼ ਵਿੱਚ … Read more

ਪਾਕਿਸਤਾਨ ਚ ਮੁੜ ਭੂਚਾਲ ਦੇ ਤੇਜ਼ ਝਟਕੇ

ਪਾਕਿਸਤਾਨ ‘ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸਲਾਮਾਬਾਦ ਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਦੇ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਦੇ ਨੇੜੇ ਸੀ, ਪਾਕਿਸਤਾਨ ਵਿੱਚ ਇਸ ਮਹੀਨੇ ਵਿੱਚ ਇਹ ਤੀਜਾ ਭੂਚਾਲ ਹੈ। ਜਨਵਰੀ ਦੇ ਪਹਿਲੇ ਹਫਤੇ ਪਾਕਿਸਤਾਨ ਅਤੇ … Read more

ਪਾਕਿਸਤਾਨ ‘ਚ ਆਰਥਿਕ ਮਾਰ ਵਧੀ, 95 ਲੱਖ ਲੋਕ ਹੋ ਗਏ ਬੇਰੁਜ਼ਗਾਰ

ਆਰਥਿਕ ਮੰਦੀ ਅਤੇ ਕਰਜ਼ੇ ਦੀ ਮਾਰ ਪਾਕਿਸਤਾਨ ਦੇ ਸਾਰੇ ਖੇਤਰਾਂ ‘ਤੇ ਸਾਫ਼ ਨਜ਼ਰ ਆ ਰਹੀ ਹੈ। ਆਟਾ ਅਤੇ ਬਿਜਲੀ ਸੰਕਟ ਤੋਂ ਇਲਾਵਾ ਰੇਲ ਕਿਰਾਏ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇੰਨਾ ਹੀ ਨਹੀਂ ਪਾਕਿਸਤਾਨ ਦੀ ਟੈਕਸਟਾਈਲ ਇੰਡਸਟਰੀ ਵੀ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਕੱਪੜਾ ਕਾਰੋਬਾਰ ਨਾਲ ਜੁੜੇ … Read more

ਆਖਿਰ ਪਾਕਿਸਤਾਨ ‘ਚ ਇੰਨੀ ਮਹਿੰਗਾਈ ਦਾ ਕੀ ਕਾਰਨ

ਇਕ ਪਾਕਿਸਤਾਨੀ ਰੁਪਿਆ ਭਾਰਤੀ ਮੁਦਰਾ ਵਿੱਚ ਲਗਭਗ 35 ਪੈਸੇ ਦੇ ਬਰਾਬਰ ਹੈ, ਜੋ ਮਹਿੰਗਾਈ ਦਾ ਮੁੱਖ ਕਾਰਨ ਹੈ। ਪਾਕਿਸਤਾਨ ਦੇ 2 ਕਣਕ ਉਤਪਾਦਕ ਰਾਜਾਂ ਪੰਜਾਬ ਅਤੇ ਸਿੰਧ ਵਿੱਚ ਆਟਾ 155 ਤੋਂ 170 ਪਾਕਿਸਤਾਨੀ ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ, ਜਦੋਂ ਕਿ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਵਿੱਚ ਕੀਮਤਾਂ ਇਸ ਤੋਂ ਵੀ ਵੱਧ ਹਨ। ਰਿਪੋਰਟਾਂ ਮੁਤਾਬਕ ਪਾਕਿਸਤਾਨ … Read more

ਪਾਕਿਸਤਾਨ ਡਰੋਨਾਂ ਰਾਹੀ ਭਾਰਤੀ ਖੇਤਰ ‘ਚ ਦਸਤਕ ਦੇਣ ਤੋ ਨਹੀਂ ਰਿਹਾ ਬਾਜ਼।

ਪਾਕਿਸਤਾਨੀ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਜਿਸ ਕਾਰਨ ਸਰਹੱਦ ‘ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਸੁਰੱਖਿਆ ਦੇ ਹੋਰ ਸਖ਼ਤ ਪ੍ਰਬੰਧ ਵੀ ਕੀਤੇ ਗਏ ਹਨ। ਰੋਜ਼ਾਨਾ ਡਰੋਨ ਵੱਲੋਂ ਭਾਰਤੀ ਖੇਤਰ ‘ਚ ਦਸਤਕ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਵੀਰਵਾਰ ਤੜਕਸਾਰ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ … Read more