ਸ: ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖ਼ਰ-ਏ-ਕੌਮ’ ਸਨਮਾਨ ਵਾਪਸ ਲੈਣ ਦੀ ਮੰਗ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਨੇ ਪੰਜਾਬ ਦੀ ਸਿੱਖ ਸਿਆਸਤ ਵਿੱਚ ਇੱਕ ਮੋੜ ਲੈਂਦਿਆਂ ਅੱਜ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਇਨਸਾਫ਼ ਦਿਵਾਉਣ ਲਈ ਵਕੀਲਾਂ ਦੇ ਪੰਜ ਮੈਂਬਰੀ ਪੈਨਲ ਦੇ ਗਠਨ ਦਾ ਐਲਾਨ ਕੀਤਾ ਹੈ ਅਤੇ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਹੈ ਕਿ … Read more

ਫਰੀਦਕੋਟ ਵਿਚ ਅਕਾਲੀ ਦਲ ਵੱਲੋਂ ਸਵ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਸਰਧਾਂਜਲੀ ਸਮਾਗਮ ਕਰਵਾਇਆ

ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਸਵ ਪਰਕਾਸ਼ ਸਿੰਘ ਬਾਦਲ ਦੀ ਆਤਮਿਕ ਸਾਂਤੀ ਲਈ ਅੱਜ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਵੱਲੋਂ ਵਿਸ਼ੇਸ ਸਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਪਹੁੰਚੇ ਅਤੇ ਉਹਨਾਂ ਜਿੱਥੇ ਇਸ ਸਰਧਾਂਜਲੀ ਸਮਾਗਮ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ … Read more

ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਨੂੰ ਲੈ ਕੇ ਵੱਡਾ ਬਿਆਨ

ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਜਦੋਂ ਕਿ ਸਰਕਾਰ ਸਿਰਫ਼ ਹੱਥ ’ਤੇ ਹੱਥ ਧਰ ਕੇ ਮੂਕ ਦਰਸ਼ਕ ਬਣੀ ਬੈਠੀ ਹੈ, ਜੋ ਕਿ ਬਹੁਤ ਮਾੜੀ ਗੱਲ ਹੈ। ਪ੍ਰਕਾਸ਼ ਸਿੰਘ ਬਾਦਲ ਨੇ … Read more