ਅੱਜ SIT ਸਾਹਮਣੇ ਨਹੀਂ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ, ਇਹ ਹੈ ਵਜ੍ਹਾ

ਚੰਡੀਗੜ੍ਹ: ਨਸ਼ਿਆ ਨਾਲ ਜੁੜੇ ਮਾਮਲੇ ਵਿਚ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲ SIT ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਅੱਜ ਸਵੇਰੇ ਪਟਿਆਲਾ ਵਿਖੇ SIT ਦੇ ਦਫ਼ਤਰ ਵਿਚ ਸਵੇਰੇ 11 ਵਜੇ ਬੁਲਾਇਆ ਗਿਆ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਵੇਲੇ ਮਜੀਠੀਆ ਨੇ SIT ਨੂੰ ਆਖਿਆ … Read more

ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ SIT ਨੇ ਮੁੜ ਜਾਰੀ ਕੀਤੇ ਸਮਨ

ਪਟਿਆਲਾ: ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਹੋਏ ਹਨ। ਬਿਕਰਮ ਸਿੰਘ ਮਜੀਠੀਆ ਨੂੰ ਦੋਬਾਰਾ ਜਾਂਚ ‘ਚ ਸ਼ਾਮਲ ਹੋਣ ਲਈ 27 ਦਸੰਬਰ ਨੂੰ ਪਟਿਆਲਾ ਵਿਖੇ ਦਫ਼ਤਰ ‘ਚ ਬੁਲਾਇਆ ਗਿਆ … Read more

ਪਟਿਆਲਾ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਦਿਨ ਦਿਹਾੜੇ ਹੋਇਆ ਕਤਲ

ਬੀਤੀ ਰਾਤ ਪਟਿਆਲਾ ਦੇ ਗੁਰੂਦੁਆਰਾ ਦੱੁਖ ਨਿਵਾਰਨ ਸਾਹਿਬ ਦੇ ਵਿੱਚ ਇਕ ਮਹਿਲਾ ਦਾ ਗੋਲੀਆ ਮਾਰਕੇ ਕਤਲ ਕਰ ਦਿੱੱਤਾ ਤੇ ਦਸਿਆ ਜਾ ਰਿਹਾ ਹੈ ਕਿ ਮਹਿਲਾ ਸਰੋਵਰ ਦੇ ਕੋਲ ਸ਼ਰਾਬ ਦਾ ਸੇਵਨ ਕਰ ਰਹੀ ਸੀ ਤੇ ਜਿਸ ਤੋਂ ਬਾਅਦ ਕੁੱਝ ਸੰਗਤਾਂ ਨੇ ਉਸਨੂੰ ਮੈਨਜਰ ਕੋਲ ਲੈ ਆਏ ਤੇ ਜਿਸ ਤੋਂ ਬਾਅਦ ਸਰਧਾਲੂ ਨੇ ਗੁੱਸੇ ਦੇ ਵਿਚ … Read more

ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ‘ਤੇ ਚੱਲੀ ਗੋਲੀ

ਜਦ ਤੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਸੂਬੇ ਵਿੱਚ ਹਰ ਦਿਨ ਘਟਨਾਵਾਂ ਹੁੰਦੀਆ ਰਹਿੰਦੀਆਂ ਹਨ , ਖ਼ਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ, ਇੱਥੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ‘ਤੇ ਉਸਦੇ ਆਪਣੇ ਹੀ ਸਰਕਾਰੀ ਗੰਨਮੈਨ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਗੰਨਮੈਨ ਨਸ਼ੇ ‘ਚ ਧੁੱਤ ਸੀ ਅਤੇ ਉਸਨੇ ਹਰੀਸ਼ ਸਿੰਗਲਾ ਨੂੰ ਗੋਲੀ … Read more

ਨਵਜੋਤ ਸਿੰਘ ਸਿੱਧੂ ਰਿਹਾਅ ਹੋ ਆਏ ਬਾਹਰ, Z ਸੁਰੱਖਿਆ ਨੂੰ Y ਸ਼੍ਰੇਣੀ ‘ਚ ਬਦਲਿਆ

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਨਾਮ ਮੰਨਿਆ ਜਾਂਦਾ ਹੈ। ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ ਪ੍ਰੰਤੂ ਨਾਲ ਹੀ ਇਸ ਦੌਰਾਨ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਕਾਂਗਰਸ ਨੇਤਾ ਦੀ ਜ਼ੈੱਡ z … Read more