ਜਲੰਧਰ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ, ਡਿਊਟੀ ਤੋਂ ਲਗਾਤਾਰ ਗੈਰ ਹਾਜ਼ਰ ਚੱਲ ਰਹੇ ਮੁਲਾਜ਼ਮ ਬਰਖਾਸਤ

ਜਲੰਧਰ: ਪੰਜਾਬ ਸਰਦਾਰ ਵੱਲੋ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਆਈ.ਪੀ.ਐਸ. ਨੇ ਇਸਦੇ ਮੱਦੇਨਜ਼ਰ ਵੱਖ-ਵੱਖ ਰੈਂਕਾਂ ਦੇ ਛੇ ਪੁਲਿਸ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 311 (2) (ਬੀ) ਰਾਹੀਂ ਪੰਜਾਬ ਪੁਲਿਸ ਨਿਯਮ 16.1 ਤਹਿਤ ਬਰਖਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। … Read more