ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ: 8ਵੀਂ ਦੇ ਵਿਗਿਆਨ ਦੇ ਪ੍ਰਸ਼ਨ ਪੱਤਰ ’ਚੋਂ ਸਵਾਲ ਗਾਇਬ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਲਈ ਗਈ ਅੱਠਵੀਂ ਜਮਾਤ ਦੀ ਵਿਗਿਆਨ ਦੀ ਪ੍ਰੀਖਿਆ ਵਿੱਚ ਬੈਠੇ ਵਿਦਿਆਰਥੀਆਂ ਨੇ ਦੱਸਿਆ ਕਿ ਪੰਜਾਬੀ ਮਾਧਿਅਮ ਵਾਲੇ ਪ੍ਰਸ਼ਨ ਪੱਤਰ ਦੇ ਇੱਕ ਸੈੱਟ ਵਿੱਚੋਂ ਪੰਜ-ਪੰਜ ਅੰਕਾਂ ਵਾਲੇ ਤਿੰਨ ਸਵਾਲ ਗਾਇਬ ਸਨ। ਇਸ ਕਾਰਨ ਸੂਬੇ ਦੇ ਕਈ ਪ੍ਰੀਖਿਆ ਕੇਂਦਰਾਂ ਵਿੱਚ ਵਿਦਿਆਰਥੀਆਂ ਵਿੱਚ ਭੰਬਲਭੂਸਾ ਅਤੇ ਚਿੰਤਾ ਪੈਦਾ ਹੋ ਗਈ। ਜ਼ਿਆਦਾਤਰ ਪ੍ਰੀਖਿਆ … Read more