ਪੰਜਾਬ ਸਰਕਾਰ ਦਾ ਪੰਚਾਇਤੀ ਚੋਣਾਂ ਬਾਰੇ ਵੱਡਾ ਫੈਸਲਾ

ਚੰਡੀਗੜ੍ਹ: ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਚੋਣਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੀ ਸਰਗਰਮ ਹੋ ਗਿਆ ਹੈ। ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਕਰੀਬ ਸਾਢੇ 13 ਹਜਾਰ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧ ਵਿੱਚ ਅੱਜ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ … Read more

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

ਚੰਡੀਗੜ੍ਹ, 2 ਜਨਵਰੀ:  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ … Read more

ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦਿਨ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡ ਤੇ ਕਾਰਪੋਰੇਸ਼ਨਾਂ ਸਹਿਤ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ: ਨਵੇਂ ਸਾਲ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। CM ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਚੀਫ ਸੈਕਟਰੀ ਨੇ 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਲਈ ਮੁੱਖ ਸਕੱਤਰ ਨੇ DC ਤੇ ਹੋਰ ਵਿਭਾਗਾਂ ਨੂੰ ਪੱਤਰ … Read more