ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ
24 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਕੀਤੀ ਚੁਕਾਈ ਚੰਡੀਗੜ੍ਹ, 25 ਅਕਤੂਬਰ: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ ‘ਤੇ ਨਹੀਂ ਪਹੁੰਚੀ, ਫਿਰ ਵੀ ਘੱਟੋ-ਘੱਟ ਸਮਰਥਨ ਮੁੱਲ ਦੇ 10182.23 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ 2.75 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। … Read more