ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਚੰਡੀਗੜ੍ਹ, 6 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ: ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ … Read more