ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਖੇਤੀ ਵਿਗਿਆਨੀ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਸਪੀਕਰ ਨੇ ਕਿਹਾ ਕਿ ਕਿਸਾਨੀ ਦਾ ਦਰਦ ਦਿਲ ‘ਚ ਰੱਖਕੇ ਉਨ੍ਹਾਂ ਦੀ ਕਿਰਤ ਦਾ ਮੁੱਲ ਪਵਾਉਣ ਲਈ ਤਤਪਰ ਰਹਿਣ ਵਾਲੇ, ਮੁਲਕ ‘ਚ … Read more

ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ … Read more

ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ

ਪੰਜਾਬ ਸੂਬਾ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚੋਂ ਇੱਕ  ਸੂਬੇ ਦੀ ਸਮਰੱਥ ਅਥਾਰਟੀ ਨੇ ਪਹਿਲਾਂ ਹੀ 64 ਏਆਰਟੀ ਕਲੀਨਿਕਾਂ, 26 ਏਆਰਟੀ ਬੈਂਕਾਂ ਅਤੇ 16 ਸਰੋਗੇਸੀ ਕਲੀਨਿਕਾਂ ਨੂੰ ਦਿੱਤੀ ਰਜਿਸਟ੍ਰੇਸ਼ਨ  ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ … Read more

ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ ਗੰਨਾ ਕਾਸ਼ਤਕਾਰਾਂ ਦੇ ਬਕਾਏ ਕਲੀਅਰ ਕਰਨ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਸੰਧਰ ਮਿੱਲ ਫਗਵਾੜਾ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ … Read more

ਵਿਸ਼ਵ ਰੇਬੀਜ਼ ਦਿਵਸ: ਪੰਜਾਬ ਦੇ ਸਿਹਤ ਮੰਤਰੀ ਨੇ ਰੇਬੀਜ਼ ਦੀ ਰੋਕਥਾਮ ਲਈ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਬਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਪੰਜਾਬ ਵਿੱਚ 214 ਐਂਟੀ-ਰੇਬੀਜ਼ ਕਲੀਨਿਕ ਕਾਰਜਸ਼ੀਲ; ਜਾਨਵਰਾਂ ਦੇ ਕੱਟਣ ਦੇ ਮਾਮਲੇ ਵਿੱਚ ਮੁਫ਼ਤ ਟੀਕਾਕਰਨ ਉਪਲੱਬਧ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 28 ਸਤੰਬਰ: ਵਿਸ਼ਵ ਰੇਬੀਜ਼ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. … Read more

ਟ੍ਰਾਈਸਿਟੀ ਦੇ ਕਲਾਕਾਰ ਪੀਯੂਸ਼ ਪਨੇਸਰ ਨੇ ਡਿਜੀਟਲ ਪਲੇਟਫਾਰਮ ‘ਤੇ ਸਿੱਧੂ ਮੂਸੇਵਾਲਾ ਆਰਟ ਕਲੈਕਸ਼ਨ ਨੂੰ ਕੀਤਾ ਲਾਂਚ

ਜਲਦ ਹੀ ਪੇਂਟਿੰਗਾਂ ਨੂੰ ਇੱਕ ਸੰਗੀਤ ਪ੍ਰਦਰਸ਼ਨੀ ਵਿੱਚ ਲੋਕਾਂ ਲਈ ਲਾਈਵ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਪਿਯੂਸ਼ ਦੁਆਰਾ ਬਣਾਈ ਗਈ ਪਹਿਲੀ ਪੇਂਟਿੰਗ ਨੂੰ ਸਿੱਧੂ ਦੇ ਮਾਤਾ-ਪਿਤਾ ਵੱਲੋਂ ਖੁਆਇਆ ਗਿਆ ਸੀ ਕੇਕ। ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਘਰ ਕੇਕ ਕੱਟਣ ਦੀ ਰਸਮ ਲਈ ਜੋ ਫੋਟੋ ਵਰਤੀ ਗਈ ਸੀ, ਉਹ … Read more

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਨਿਖੇਧੀ

ਮਾਨ ਸਰਕਾਰ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਨੀਤੀ ਤਹਿਤ ਕਰ ਰਹੀ ਹੈ ਕੰਮ: ਪਰਮਿੰਦਰ ਸਿੰਘ ਢੀਂਡਸਾ ਚੰਡੀਗੜ੍ਹ, 28 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਸ ਢੰਗ ਨਾਲ ਲੋਕਾਂ ਦੁਆਰਾ … Read more

ਮੈਨੂੰ ਇਕ ਹੀ ਕੇਸ ਵਿਚ ਬਾਰ-ਬਾਰ ਕੀਤਾ ਜਾ ਰਿਹਾ ਗ੍ਰਿਫ਼ਤਾਰ: ਖਹਿਰਾ

ਜਲਾਲਾਬਾਦ: ਪੇਸ਼ੀ ਤੋਂ ਪਹਿਲਾ ਸੁਖਪਾਲ ਖਹਿਰਾ ਮੀਡੀਆ ਨਾਲ ਰੂਬਰੂ ਹੋਏ। ਉਨ੍ਹਾਂ ਮੌਜੂਦਾ ‘ਆਪ’ ਸਰਕਾਰ ਤੇ ਮੁੱਖ ਮੰਤਰੀ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਕੇ ਭਗਵੰਤ ਮਾਨ ਨੇ ਆਪਣੀ ਪਿਆਸ ਭੁਝਾਈ ਹੈ। ਕਿਉਂਕਿ CM ਮਾਨ ਹੱਲੇ ਸਿਆਸਤ ‘ਚ ਨੇ ਤੇ ਉਨ੍ਹਾਂ ਦੀ ਆਪਣੀ ਪੁਲਿਸ ਹੈ, ਵਿਜੀਲੈਂਸ ਹੈ, ਤਾਂ ਉਨ੍ਹਾਂ ਨੇ … Read more

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਲੀਡਰਾਂ ਨੇ ‘ਆਪ’ ਪਾਰਟੀ ਨੂੰ ਲਿਆ ਗੋਡੀਆਂ ਹੇਠ

ਚੰਡੀਗੜ੍ਹ: ਅੱਜ ਤੜਕੇ ਸਵੇਰੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ ਹੈ। ਜਲਾਲਾਬਾਦ ਪੁਲਿਸ ਨੇ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਸੈਕਟਰ-5 ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਦਰਅਸਲ ਜਲਾਲਾਬਾਦ ਪੁਲਿਸ ਨੇ ਸਾਲ 2015 ਦੇ ਪੁਰਾਣੇ NDPS ਮਾਮਲੇ ਵਿੱਚ ਗ੍ਰਿਫ਼ਤਾਰ … Read more

ਹਾਈਕੋਰਟ ਦਾ ਕੰਮ ਅੱਜ ਵੀ ਠੱਪ, ਵਕੀਲਾਂ ਨੇ CM ਮਾਨ ਸਾਹਮਣੇ ਰੱਖੀ 7 ਮੰਗਾਂ

ਚੰਡੀਗੜ੍ਹ: ਪੰਜਾਬ ‘ਤੇ ਹਰਿਆਣਾ ਹਾਈਕੋਰਟ ਵਿਚ ਲਗਾਤਾਰ ਅੱਜ ਦੂਜੇ ਦਿਨ ਵੀ ਠੱਪ ਹੈ। ਕੰਮਕਾਜ ਠੱਪ ਹੋਣ ਕਰਕੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ … Read more

ਖੰਡੂਰ ਸਾਹਿਬ ਦੇ MLA ਨੇ ਆਪਣੇ ਜ਼ਿਲ਼੍ਹੇ ਦੇ SSP ਖਿਲਾਫ਼ ਖੋਲ੍ਹੀਆਂ ਮੋਰਚਾਂ, ਲਗਾਏ ਗੰਭੀਰ ਦੋਸ਼

ਖੰਡੂਰ ਸਾਹਿਬ: ਖੰਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਤੇ ਵਿਧਾਇਕ ਮੰਨਜਿੰਦਰ ਸਿੰਘ ਲਾਲਪੂਰਾਂ ਦਾ ਆਪਣੇ ਜ਼ਿਲ੍ਹੇ ਦੇ SSP ਨਾਲ ਪੁਰਾਣਾ ਚੱਲਿਆਂ ਆ ਰਿਹਾ ਰੇੜਕਾ ਲਗਾਤਾਰ ਬਰਕਰਾਰ ਹੈ। ਦਰਅਸਲ MLA ਸਾਹਿਬ ਨੇ ਆਪਣੇ ਹੀ ਜ਼ਿਲ੍ਹੇ ਦੇ ਐਸ.ਐਸ.ਪੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ SSP ਖਿਲਾਫ਼ ਗੰਭੀਰ ਦੋਸ਼ ਲਾਉਂਦੇ ਹੋਏ ਇਸ ਬਾਬਤ ਪੂਰੀ ਜਾਣਕਾਰੀ ਫੇਸਬੂਕ ਤੇ … Read more

ਪੰਜਾਬ ਸਰਕਾਰ ਦਾ ਵੱਡਾ ਫ਼ੇਰਬਦਲ, 17 DSP ਦੇ ਕੀਤੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫੇਰਬੱਦਲ ਕਰਦੇ ਹੋਏ 17 ਡੀ.ਐਸ.ਪੀ ਦਾ ਵੱਖ-ਵੱਖ ਸ਼ਹਿਰਾਂ ਤੇ ਮਹਿਕਮਿਆਂ ‘ਚ ਤਬਾਦਲਾ ਕੀਤਾ ਹੈ।

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਤਕਨੀਕੀ ਦਖਲ ਵਿਸ਼ੇ ‘ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਕੀਤੀ ਪ੍ਰਧਾਨਗੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਚੰਡੀਗੜ੍ਹ, 26 ਸਤੰਬਰ: ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ … Read more

ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਮੰਗੀ

ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ ਚੰਡੀਗੜ੍ਹ, 26 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁਕਤਸਰ ਦੇ ਵਕੀਲ ’ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹੁਣ ਤੇ ਉਸ ਨਾਲ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਵਿਚ ਦੀ ਹਾਈ ਕੋਰਟ ਦੀ … Read more

ਦਿੱਲੀ ਦੇ ਇੰਜੀਨੀਅਰ ਮਨੋਜ ਤ੍ਰਿਪਾਠੀ ਨੂੰ ਲਾਈਆ BBMB ਦਾ ਨਵਾਂ ਚੇਅਰਮੈਂਨ

ਚੰਡੀਗੜ੍ਹ: ਇਕ ਪਾਸੇ ਅੰਮ੍ਰਿਤਸਰ ਵਿਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ CM ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਤੇ ਪਹਿਰੀਦਾਰੀ ਕੀਤੀ ਗਈ ਹੈ। ਇਨ੍ਹਾਂ ਮੁੱਦਿਆਂ ‘ਚ ਇਕ ਅਹਿਮ ਮੁੱਦਾ ਸੀ BBMB ਦਾ ਜਿਸ ਵਿਚ ਉਨ੍ਹਾਂ … Read more

ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ: CM ਮਾਨ

ਮੁੱਖ ਮੰਤਰੀ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਗੈਰ-ਅਧਿਕਾਰਤ ਟਰੈਵਲ ਏਜੰਟਾਂ ਉਤੇ ਸ਼ਿਕੰਜ਼ਾ ਕੱਸਣ ਦਾ ਮੁੱਦਾ ਚੁੱਕਿਆ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਵਿੱਚ … Read more

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ ਚੰਡੀਗੜ੍ਹ, 26 ਸਤੰਬਰ: ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ … Read more

ਵੱਡੀ ਖ਼ਬਰ: ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਕੀਤਾ ਜਾਰੀ, ਹਿਮਾਚਲ, ਰਾਜਸਥਾਨ ‘ਚ ਚੱਲ ਰਿਹਾ ਤਲਾਸ਼ ਅਭਿਆਨ

ਬਠਿੰਡਾ: ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿਚ ਬਠਿੰਡਾ ਕੋਰਟ ਨੇ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 12 ਅਕਤੂਬਰ ਨੂੰ ਹੋਵੇਗੀ। ਕੋਰਟ ਨੇ ਸਖ਼ਤ ਰੁੱਖ ਇੰਖਤਿਆਰ ਕਰਕੇ ਇਹ ਫੈਸਲਾਂ ਸੁਣਾਇਆ ਹੈ। ਇਸ ਤੋਂ ਪਹਿਲਾ ਸਵੇਰੇ ਮਨਪ੍ਰੀਤ ਬਾਦਲ ਖਿਲਾਫ਼ ਲੁੱਕ ਆਉਟ … Read more