ਅੱਜ ਵਿਆਹ ਦੇ ਬੱਧਨ ‘ਚ ਬੱਝਣਗੇ (RAGNEETI) ਰਾਘਵ ਚੱਢਾ ਤੇ ਪਰਨੀਤੀ ਚੋਪੜਾ

ਚੰਡੀਗੜ੍ਹ: ਰਾਜਸਭਾ ਸਾਂਸਦ ਰਾਘਵ ਚੱਢਾ ਤੇ ਅਦਾਕਾਰਾ ਪਰਨੀਤੀ ਚੋਪੜਾ ਦੇ ਵਿਆਹ ਦੀ ਚਰਚਾ ਪੂਰੇ ਭਾਰਤ ਵਿਚ ਹੈ। ਅੱਜ ਇਹ ਜੋਵਾ ਵਿਆਹ ਦੇ ਬੱਧਨ ‘ਚ ਬੱਝ ਜਾਵੇਗਾ। ਉਦੈਪੁਰ ਦਾ ਲੀਲਾ ਪੈਲੇਸ ਇਹ ਜੋੜੇ ਦੇ ਵਿਆਹ ਦਾ ਸਬੂਤ ਬਣੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਵਿਆਹ ‘ਚ ਸ਼ਾਮਲ … Read more

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸਤਾਉਣ ਲੱਗੀਆ ਗ੍ਰਿਫ਼ਤਾਰੀ ਦਾ ਡਰ, ਅਦਾਲਤ ‘ਚ ਪਾਈ ਪਟੀਸ਼ਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰੀ ਦਾ ਡਰ ਸਤਾਉਣ ਲੱਗੀਆ ਹੈ। ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਬੱਚਣ ਲਈ ਉਨ੍ਹਾਂ ਨੇ ਅਦਾਲਤ ਦਾ ਰੁੱਖ ਕਰ ਲਿਆ ਹੈ ਤੇ ਅਗਾਓ ਜ਼ਮਾਨਤ ਦੀ ਮੰਗ ਕੀਤੀ ਹੈ। ਮਨਪ੍ਰੀਤ ਬਾਦਲ ਨੇ ਜ਼ਿਲ੍ਹਾ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਖਿਲਾਫ … Read more

ਕੈਨੇਡਾ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣਾ ਪੰਜਾਬੀਆਂ ਲਈ ਡੂੰਘੀ ਫ਼ਿਕਰਮੰਦੀ: ਸੁਖਬੀਰ ਬਾਦਲ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰੇ ਜਾਣ ਤੇ ਪੰਜਾਬੀਆਂ ਲਈ ਗਿਹਰੀ ਚਿੰਤਾਂ ਜਤਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ … Read more

MP ਰਵਨੀਤ ਬਿੱਟੂ ਨੇ PM ਮੋਦੀ ਨੂੰ ਲਿਖਿਆ ਪੱਤਰ, ਭਾਰਤ-ਕੈਨੇਡਾ ਮੁੱਦੇ ਵਿੱਚ ਨਿੱਜੀ ਤੌਰ ‘ਤੇ ਦਖਲ ਦੇਣ ਲਈ ਕਿਹਾ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ। ਇਸ ਵਿਵਾਦ ਤੇ ਪੰਜਾਬੀ ਸਿਆਸੀ ਲੀਡਰਾਂ ਵੱਲੋਂ ਗਿਹਰੀ ਚਿੰਤਾਂ ਜਤਾਈ ਜਾ ਰਹੀ ਹੈ। ਹੁਣ ਲੁਧਿਆਣਾ ਤੋਂ ਮੈਂਬਰ ਆਫ਼ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਰਤ-ਕੈਨੇਡਾ ਵਿਚਾਲੇ ਚੱਲ ਰਹੀ ਕੂਟਨੀਤਕ ਵਿਵਾਦ ‘ਚ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪ੍ਰਧਾਨ … Read more

CM ਮਾਨ ਨੇ ਫਿਰ ਲਿੱਖੀ ਗਵਰਨਰ ਨੂੰ ਚਿੱਠੀ, ਮੰਗੇ ਕਰੋੜਾਂ ਰੁਪਏ

ਚੰਡੀਗੜ੍ਹ: ਸੀਐਮ ਭਗਵੰਤ ਮਾਨ ਨੇ ਮੂੜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਬਕਾਇਆ ਆਰਡੀਐਫ ਫੰਡਾਂ ਦਾ ਮੁੱਦਾ ਉਠਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਪਹਿਲਾ ਹੀ ਕੇਂਦਰ ਸਰਕਾਰ ਨੂੰ ਛੇਵੀਂ ਵਾਰ ਪੱਤਰ ਲਿਖਿਆ ਜਾ … Read more

ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਲਗਾਈ ਰੋਕ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਭਾਰਤ ਨੇ ਕੈਨੇਡਾ ਵੀਜ਼ਾ ਸੇਵਾਵਾਂ ਤੇ ਰੋਕ ਲੱਗਾ ਦਿੱਤੀ ਹੈ। ਹੁਣ ਫਿਲਹਾਲ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲੇਗਾ। ਇਹ ਰੋਕ ਅਣਮੀਥੇ ਸਮੇਂ ਲਈ ਲਗਾਈ ਹੈ। ਅਗਲੇ ਨੋਟਿਸ ਤੱਕ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ … Read more

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ 

ਚੰਡੀਗੜ੍ਹ, 20 ਸਤੰਬਰ: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ। ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ … Read more

ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ 

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ * ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ ਚੰਡੀਗੜ੍ਹ, 20 ਸਤੰਬਰ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ … Read more

ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ ਅੰਮ੍ਰਿਤਸਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ … Read more

ਜੈ ਇੰਦਰ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਔਰਤਾਂ ਦੇ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਇਹ ਇੱਕ ਇਤਿਹਾਸਕ ਕਦਮ: ਜੈ ਇੰਦਰ ਕੌਰ ਪਟਿਆਲਾ, 20 ਸਤੰਬਰ: ਭਾਰਤੀ ਜਨਤਾ ਪਾਰਟੀ, ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇੱਥੇ ਜਾਰੀ ਇੱਕ ਬਿਆਨ ਵਿੱਚ ਭਾਜਪਾ ਦੇ ਸੀਨੀਅਰ ਨੇਤਾ … Read more

ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ‘ਆਪ’ ਦਾ ਫੜਿਆਂ ਪਲ੍ਹਾਂ

ਚੰਡੀਗੜ੍ਹ: ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਜਿਨ੍ਹਾਂ ਜੁਲਾਈ ਮਹੀਨੇ ਵਿਚ ਭਾਜਪਾ ਦੇ ਆਪਣੇ ਸਾਰੀਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਅੱਜ CM ਮਾਨ ਦੀ ਹਾਜ਼ਰੀ ਵਿਚ ‘ਆਪ’ ਦਾ ਪੱਲ੍ਹਾਂ ਫੜ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਤੋਂ ਨਾਰਤਜ਼ ਚੱਲਦਿਆਂ ਉਨ੍ਹਾਂ ਆਪਣੇ ਅਹੁਦੀਆਂ … Read more

ਪੁਲਿਸ ਨੇ ਮੋਗਾ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਕਤਲ ਮਾਮਲੇ ‘ਚ 4 ਨੂੰ ਕੀਤਾ ਗ੍ਰਿਫ਼ਤਾਰ

ਮੋਗਾ: ਬੀਤੇ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਕੁਝ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਅਰਸ਼ ਡੱਲਾ ਵੱਲੋਂ ਫ਼ੇਸਬੁੱਕ ਤੇ ਪੋਸਟ ਪਾ ਕੇ ਲੀਤੀ ਗਈ ਸੀ। ਹੁਣ ਇਸ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾਂ ਹੱਥ … Read more

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ … Read more

ਪੀਆਰਟੀਸੀ-ਪਨਬੱਸ ਦੇ ਮੁਲਾਜ਼ਮਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ, 4000 ਤੋਂ ਵੱਧ ਬੱਸਾਂ ਦਾ ਲੱਗੀਆ ਜਾਮ

ਜੰਲਧਰ: ਪੰਜਾਬ ਵਿਚ ਅੱਜ ਪੀਆਰਟੀਸੀ-ਪਨਬੱਸ ਦੇ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਜਾਮ ਕਰਕੇ ਪੰਜਾਬ ਦੇ ਵੱਖ-ਵੱਖ ਡਿੱਪੂਆਂ ਵਿਚ ਤਕਰੀਬਨ 4000 ਬੱਸਾਂ ਦਾ ਵੱਡਾ ਜਾਮ ਲੱਗ ਗਈਆ ਹੈ। ਆਮ ਯਾਤਰੀਆਂ ਨੂੰ ਇਸ ਚੱਕੇ ਜਾਮ ਕਰਕੇ ਭਾਰੀ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ 15 ਅਗਸਤ ਨੂੰ … Read more

ਕੈਨੇਡਾ ਸਰਕਾਰ ਨੇ ਜਾਰੀ ਕਰਤੀ ਐਡਵਾਇਜ਼ਰੀ, ਭਾਰਤ ਵਿਚ ਯਾਤਰਾ ਕਰਨ ਨੂੰ ਲੈ ਕੇ ਗੁਰੇਜ਼ ਕਰਨ ਲਈ ਕਿਹਾ

ਬਰੈਂਪਟਨ: ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੇ ਦਿਨ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ‘ਤੇ ਸ: ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ‘ਤੇ ਭਾਰਤ ਦੇ ਇਕ ਡਿਪਲੋਮੈਟ ਨੂੰ ਕੈਨੇਡਾ ਤੋਂ ਵਾਪਿਸ ਭਾਰਤ ਜਾਣ ਲਈ ਕਹਿ ਦਿੱਤਾ। ਉਥੇ ਹੀ ਦੂਜੇ ਪਾਸੇ ਭਾਰਤ ਨੇ ਵੀ ਤੁਰੰਤ ਕਾਰਵਾਈ … Read more

ਗੈਂਗਸਟਰ ਅਰਸ਼ ਡੱਲਾ ਨੇ ਲਈ ਕਾਂਗਰਸ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ

ਮੋਗਾ: ਬੀਤੇ ਦਿਨ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਪਿੰਡ ਡੱਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਕੂਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚੱਲਾ ਕੇ ਕੱਤਲ ਕਰ ਦਿੱਤਾ ਸੀ। ਹੁਣ ਇਸ ਕਤਲ ਤੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਗੈਂਗਸਟਰ ਅਰਸ਼ ਡੱਲਾ ਨੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਦੇ ਇਸ ਕੱਤਲ … Read more

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ, ਪਿਤਾ ਦਾ ਹੋਇਆ ਦਿਹਾਂਤ, CM ਮਾਨ ਨੇ ਜਤਾਇਆ ਦੁੱਖ

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪਿਤਾ ਦੇ ਦਿਹਾਂਤ ਤੋਂ ਬਾਅਦ ਡੂੰਘਾ ਸਦਮਾ ਪਹੁੰਚੀਆ ਹੈ। ਅੱਜ ਉਨ੍ਹਾਂ ਦੇ ਪਿਤਾ ਨੇ ਚੰਡੀਗੜ੍ਹ PGI ਵਿਚ ਆਖਰੀ ਸਾਂਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਗਠਜੋੜ ਨੂੰ ਲੈ ਕੇ ਕੌਣ ਦੇਵੇਗਾ ਅਸਤੀਫਾ ? ਕੀ AAP ਤੇ ਕਾਂਗਰਸ … Read more

ਮੋਗਾ ‘ਚ ਕਾਂਗਰਸ ਪ੍ਰਧਾਨ ਗੋਲੀਆ ਨਾਲ ਭੁਣੀਆ, ਮੌਤ

ਮੋਗਾ: ਮੋਗਾ ਦੇ ਪਿੰਡ ਡਾਲਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਕੁਝ ਅਣਪਛਾਤਿਆਂ ਵੱਲੋਂ ਕਾਂਗਰਸੀ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਮੋਗਾ ਦੇ ਪਿੰਡ ਡਾਲਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਬਲਜਿੰਦਰ ਸਿੰਘ ਅਜੀਤਵਾਲ ਬਲਾਕ ਦਾ ਕਾਂਗਰਸ ਪ੍ਰਧਾਨ ਤੇ ਪਿੰਡ … Read more