ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ

ਚੰਡੀਗੜ੍ਹ, 18 ਸਤੰਬਰ: ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ … Read more

ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਲਈ ਸਖੀ ਵਨ ਸਟਾਪ ਸੈਂਟਰ ਬਿਹਤਰੀਨ ਉਪਰਾਲਾ ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ।  ਸਮਾਜਿਕ ਸੁਰੱਖਿਆ, ਇਸਤਰੀ … Read more

ਖੇਡ ਮੁਕਾਬਲੇ ’ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਪੰਜਾਬ ਅੰਦਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ- ਐਡਵੋਕੇਟ ਧਾਮੀ ਅੰਮ੍ਰਿਤਸਰ, 18 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ … Read more

ਜਦੋਂ ਇੰਡੀਅਨ ਏਅਰ ਫੋਰਸ ਅਤੇ ਨੇਵੀ ਕੋਲ ਆਧੁਨਿਕ ਹਥਿਆਰ ਹੀ ਨਹੀ ਹਨ, ਫਿਰ ਉਹ ਜੰਗ ਦੀ ਸੂਰਤ ਵਿਚ ਮੁਕਾਬਲਾ ਕਿਵੇਂ ਕਰਨਗੇ ? : ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ, 18 ਸਤੰਬਰ : “ਇੰਡੀਆ ਦੀ ਹਿੰਦੂਤਵ ਹਕੂਮਤ ਪੁਰਾਤਨ ਤਕਨੀਕੀ ਹਥਿਆਰ ਖਰੀਦਣ ਤੋਂ ਤੋਬਾ ਹੀ ਨਹੀ ਕਰਦੇ, ਹੁਣ ਰੂਸ ਤੋਂ 12 ਸੁਖੋਈ 30 ਐਮ.ਕੇ.ਆਈ ਖਰੀਦੇ ਹਨ ਜੋ ਕਿ ਸਟੈਲਥ ਲੜਾਕੂ ਜਹਾਜ ਨਹੀ ਹਨ । ਸਟੈਂਲਥ ਤਕਨੀਕ ਉਹ ਹੁੰਦੀ ਹੈ ਜੋ ਰਾਡਾਰ ਦੀ ਮਾਰ ਹੇਠ ਨਹੀ ਆਉਦੇ । ਏਅਰਫੋਰਸ, ਨੇਵੀ ਲਈ ਫ਼ਰਾਂਸ ਤੋਂ ਰਫੈਲ ਜਹਾਜ … Read more

ਲਖੀਮਪੁਰ ਕਾਂਡ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਲਖੀਮਪੁਰ ਕਾਂਡ ਮਾਮਲੇ ‘ਚ ਬਣਾਈ ਗਈ SIT ਨੂੰ ਸੁਪਰੀਮ ਕੋਰਟ ਵੱਲੋਂ ਭੰਗ ਕਰ ਦਿੱਤਾ ਗਿਆ ਹੈ। ਇਸ ਕੇਸ ਦਾ ਟ੍ਰਾਇਲ ਫਿਲਹਾਲ ਕੋਰਟ ‘ਚ ਚੱਲ ਰਿਹਾ। ਤੁਹਾਨੂੰ ਦੱਸ ਦਈਏ ਕਿ ਇਹ SIT ਰਿਟਾਇਰਡ ਜੱਜ ਰਾਕੇਸ਼ ਕੁਮਾਰ ਦੀ ਅਗਵਾਈ ‘ਚ ਬਣੀ ਸੀ। ਲਖੀਮਪੂਰੀ ਕਾਂਡ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ SIT ਨੂੰ ਭੰਗ … Read more

ਸਾਬਕਾ ਮੰਤਰੀ ਦੇ ਘਰ ਚੋਰਾਂ ਨੇ ਔਰਤਾਂ ਨੂੰ ਨਸ਼ੀਲਾਂ ਪਦਾਰਥ ਦੇ ਕੇ ਕਰਤਾ ਵੱਡਾ ਕਾਂਡ

ਲੁਧਿਆਣਾ: ਆਏ ਦਿਨ ਲੁਧਿਆਣਾ ਵਿਚ ਚੋਰੀ ਤੇ ਲੁੱਟ-ਖੋਹ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਇਸੇ ਤਰ੍ਹਾਂ ਚੋਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਚੋਰੀ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਹੈ। ਸਾਬਕਾ ਮੰਤਰੀ ਦਾ ਘਰ ਲੁਧਿਆਣਾ ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ‘ਚ ਹੈ। ਪੁਲਿਸ ਦਾ ਸ਼ੱਕ ਘਰ … Read more

ਅਸਾਮ ਪੁਲਿਸ ਨੇ ਕਰੋੜਾਂ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼, ਜਾਮਤਾਰਾ ਵਾਂਗ ਗੁਹਾਟੀ ‘ਚ ਸੀ ਵੱਡਾ ਰੈਕੇਟ ਸ਼ਾਮਲ

ਅਸਾਮ: ਜਾਮਤਾਰਾ ਜੋ ਕਿ ਝਾਰਖੰਡ ਰਾਜ ਵਿਚ ਸਥਿਤ ਹੈ। ਜਾਮਤਾਰਾ ਆਪਣੇ ਆਨਲਾਈਨ ਘੁਟਾਲੇ ਲਈ ਜਾਣਿਆਂ ਜਾਂਦਾਂ ਹੈ। ਭਾਰਤ ਵਿਚ ਜੋ ਵੀ ਆਨਲਾਈਨ ਘੁਟਾਲੇ ਹੁੰਦੇ ਹਨ ਉਸ ਵਿਚ ਇਸ ਸ਼ਹਿਰ ਦਾ 80% ਯੋਗਦਾਨ ਹੁੰਦਾ ਹੈ। ਹੁਣ ਇਸੇ ਤਰ੍ਹਾਂ ਦਾ ਅਸਾਮ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੁਹਾਟੀ ਵਿੱਚ ਇੱਕ ਬਹੁ-ਕਰੋੜੀ ਤਕਨੀਕੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਇਸ … Read more

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਲੱਗਿਆ ਪੁਲਿਸ ਦਾ ਡੇਰਾ, ਪੁਲਿਸ ਛਾਉਣੀ ‘ਚ ਤਬਦੀਲ ਹੋਈ ਯੂਨੀਵਰਸਿਟੀ

ਪਟਿਆਲਾ: ਬੀਤੇ ਕੁਝ ਦਿਨ ਪਹਿਲਾ ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਵਿਬਾਗ ਦੀ ਇਕ ਲੜਕੀ ਦੀ ਮੌਤ ਹੋ ਜਾਂਦੀ ਹੈ। ਲੜਕੀ ਦੇ ਮਾਪੀਆਂ ਨੇ ਦੋਸ਼ ਲਗਾਇਆ ਕਿ ਉਸ ਨੂੰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਵੱਲੋਂ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾਂਦਾਂ ਸੀ ਜਿਸ ਕਾਰਨ ਲੜਕੀ ਦੀ ਮੌਤ ਹੋਈ ਹੈ। ਇਸ ਗੱਲ ਨੂੰ ਲੈ ਕੇ ਯੂਨੀਵਰਸਿਟੀ ਵਿਦਿਆਰਥੀਆਂ … Read more

ਵੱਡੀ ਖ਼ਬਰ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਬੀਜੇਪੀ ਆਗੂ ਸਤਿਕਾਰ ਕੌਰ ਵਿਜੀਲੈਂਸ ਅੜੀਕੇ

ਚੰਡੀਗੜ੍ਹ: ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਤੇ ਬੀਜੇਪੀ ਆਗੂ ਸਤਿਕਾਰ ਕੌਰ ਤੇ ਉਹਨਾਂ ਦੇ ਪਤੀ ਨੂੰ ਵਿਜੀਲੈਂਸ ਨੇ ਹਿਰਾਸਤ ਵਿਚ ਲਿਆ ਹੈ। ਵਿਜੀਲੈਂਸ ਪਿਛਲੇ 7-8 ਮਹੀਨਿਆਂ ਤੋਂ ਇਸ ਕੇਸ ਦੀ ਜਾਂਚ ਕਰ ਰਹੀ ਸੀ। ਅਪ੍ਰੈਲ ਮਹੀਨੇ ਦੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕਾਂ ਦੇ ਘਰ ਰੇਡ ਵੀ ਕੀਤੀ ਗਈ ਸੀ। ਉਹਨਾਂ ਨੂੰ ਆਮਦਨ ਤੋਂ ਵੱਧ ਜਾਇਦਾਦ … Read more

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਫੇਸਬੁਕ ਤੇ ਪਾਈ ਪੋਸਟ, ਕਿਹਾ: “ਲੋਕਾਂ ਦੀ ਆਵਾਜ਼ ਨੂੰ ਬੰਦ ਕਰਨ ਲਈ ਸਰਕਾਰ ਕਿਸੇ ਦਾ ਵੀ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਸਕਦੀ ਹੈ”

ਮਾਨਸਾ: ਬੀਤੇ ਦਿਨ ਲਾਰੈਂਸ ਬਿਸ਼ਨੋਈ ‘ਤੇ ਮੋਨੂੰ ਮਾਨੇਸਰ ਦਾ ਜੇਲ੍ਹ ਅੰਦਰੋ ਵੀਡੀਓ ਕਾਲ ਕਰਨ ਦਾ ਵੀਡੀਓ ਵਾਇਰਲ ਹੁੰਹਾ ਹੈ। ਜਿਸ ਤੋਂ ਬਾਅਦ ਪ੍ਰਸ਼ਾਸ਼ਨ ‘ਤੇ ਪੁਲਿਸ ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ। ਇਹ ਪਹਿਲੀ ਅਜਿਹੀ ਘਟਨਾਂ ਨਹੀਂ ਹੈ, ਇਸ ਤੋਂ ਪਹਿਲਾ ਵੀ ਕਈ ਬਾਰ ਗੈਂਗਸਟਰਾਂ ਦੀਆਂ ਕਈ ਵੀਡੀਓ ਜੇਲ੍ਹ ਅੰਦਰੋ ਵਾਇਰਲ ਹੋਇਆ ਹਨ। ਅੱਜ … Read more

ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ

ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਜੁਟੇ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਐਸ.ਏ.ਐਸ. ਨਗਰ (ਮੋਹਾਲੀ), 15 ਸਤੰਬਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ … Read more

ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਲੋਕ-ਅਰਪਣ

ਵੱਡੀ ਗਿਣਤੀ ‘ਚ ਬੁੱਧੀਜੀਵੀ, ਲੇਖਕਾਂ ਅਤੇ ਕਵੀਆਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ, 15 ਸਤੰਬਰ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ।  ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ … Read more

ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਸਤੰਬਰ: ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ 16 ਸਤੰਬਰ, 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ … Read more

ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ 

ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣ ਦੇ ਬਾਵਜੂਦ ਲੋਕਾਂ ਨੂੰ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ ਸਿਹਤ ਟੀਮਾਂ ਨੇ ਵਾਰ-ਵਾਰ ਉਲੰਘਣਾ ਕਰਨ ਵਾਲੇ 8000 ਵਿਅਕਤੀਆਂ ਦੇ ਕੀਤੇ ਚਲਾਨ  ਚੰਡੀਗੜ੍ਹ/ਐਸ.ਏ.ਐਸ.ਨਗਰ, 15 ਸਤੰਬਰ: ਮੁੱਖ ਮੰਤਰੀ … Read more

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ: ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ … Read more

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੂੰ ਪਾਕਿਸਤਾਨ ਵਿੱਚ ਬੈਠੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਤੇ ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ 13 ਸਤੰਬਰ 2023 ਨੂੰ ਉਨ੍ਹਾਂ ਦੀ ਈ-ਮੇਲ bjpspsgrewal@gmail.com ‘ਤੇ happykhali@keemail.me ਤੋਂ ਧਮਕੀ ਭਰੀ ਈ-ਮੇਲ ਆਈ ਹੈ। ਜਿਸ … Read more

ਚਿਡੀਆਂ ਦਾ ਚੰਬਾ ਦੇ ਨਾਲ ਇੱਕ ਨਵੀਂ ਪ੍ਰੇਰਨਾ ਦੇ ਗਵਾਹ ਬਣੋ; ਟ੍ਰੇਲਰ ਕੀਤਾ ਗਿਆ ਰਿਲੀਜ਼; ਫਿਲਮ 13 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ

ਚੰਡੀਗੜ੍ਹ, 15 ਸਤੰਬਰ 2023: ਪੰਜਾਬੀ ਸਿਨੇਮਾ ਦੀ ਨਵੀਂ ਦਿਸ਼ਾ ਨੂੰ ਪ੍ਰਫੁੱਲਤ ਕਰਦੇ ਹੋਏ ਖਰੌੜ ਫਿਲਮਜ਼ ਅਤੇ ਫਰੂਟ ਚਾਟ ਐਂਟਰਟੇਨਮੈਂਟ ਦੇ ਹੇਠ ਦਿਮਪਲ ਖਰੌੜ ਅਤੇ ਅਭੈ ਦੀਪ ਸਿੰਘ ਮੁੱਟੀ ਦੁਆਰਾ ਨਿਰਮਿਤ ਫਿਲਮ ਚਿਡੀਆਂ ਦਾ ਚੰਬਾ ਪੇਸ਼ ਕੀਤੀ ਗਈ ਹੈ, ਜਦੋਂਕਿ ਪ੍ਰੇਮ ਸਿੰਘ ਸਿੱਧੂ ਦੁਆਰਾ ਲਿਖੀ-ਨਿਰਦੇਸ਼ਿਤ ਕੀਤੀ ਗਈ ਇਹ ਫਿਲਮ 13 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ। ਫਿਲਮ … Read more

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਮੁਹਾਲੀ: ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਏ … Read more