ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿੱਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ

• ਪ੍ਰਦਰਸ਼ਨੀਆਂ ਵਿੱਚ ਪੰਜਾਬ ਦੇ ਸੱਭਿਆਚਾਰ, ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀਆਂ ਦੀਆਂ ਵੀਰ-ਗਾਥਾਵਾਂ ਬਾਰੇ ਦਰਸ਼ਕਾਂ ਨੂੰ ਕਰਵਾਇਆ ਗਿਆ ਜਾਣੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ: ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ … Read more

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

ਫ਼ਿਰੋਜ਼ਪੁਰ ਵਿੱਚ ਸਾਰਾਗੜ੍ਹੀ ਯਾਦਗਾਰ ਨੂੰ ਮੁਕੰਮਲ ਕਰਨ ਅਤੇ ਅੰਮ੍ਰਿਤਸਰ ਵਿੱਚ ਸੈਲੀਬ੍ਰੇਸ਼ਨ ਡੈਸਟੀਨੇਸ਼ਨ ਸਥਾਪਨ ਕਰਨ ਦਾ ਕੀਤਾ ਐਲਾਨ ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ: ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। … Read more

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 11 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਸਮਾਗਮ-ਕਮ-ਮੀਟਿੰਗ ਦੌਰਾਨ ਨਿਯੁਕਤੀ ਪੱਤਰ ਸੌਂਪਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ … Read more

ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 12 ਲੱਖ 75 ਹਜ਼ਾਰ ਰੁਪਏ ਭੇਟ

ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ ਚੈੱਕ  ਅੰਮ੍ਰਿਤਸਰ, 11 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆ ਸੇਵਾਵਾਂ ਵਿਚ ਸਹਿਯੋਗ ਪਾਉਂਦਿਆਂ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬਾਨ ਵੱਲੋਂ ਇਸ ਰਾਸ਼ੀ ਦੇ ਚੈੱਕ ਸਿੱਖ … Read more

Asia Cup 2023: ਭਾਰਤ ਨੇ ਪਾਕਿਸਤਾਨ ਸਾਹਮਣੇ 357 ਦੌੜਾਂ ਦਾ ਰੱਖਿਆ ਟੀਚਾ

Asia Cup 2023:  ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਏਸ਼ੀਆ ਕੱਪ ਵਿਚ ਪਹਿਲਾ ਬੱਲੇਬਾਜੀ ਕਰਦੇ ਹੋਏ ਪਾਕਿਸਤਾਨ ਸਾਹਮਣੇ 357 ਦੌੜਾਂ ਦਾ ਟੀਚਾ ਰੱਖਿਆ ਹੈ। ਇਹ ਮੈਚ ਬੀਤੇ ਦਿਨ ਸ਼ੁਰੂ ਹੋਇਆ ਸੀ ਪਰ ਮੀਂਹ ਕਾਰਨ ਮੈਚ ਅੱਜ ਦੁਬਾਰਾ ਤੋਂ ਸ਼ੁਰੂ ਹੋਇਆ। ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ 50-50 ਦੌੜਾਂ ਬਣਾਇਆ। ਉਥੇ ਹੀ ਦੂਜੇ ਪਾਸੇ ਵਿਰਾਟ ਕੋਹਲੀ ਅਤੇ ਕੇ.ਐਲ.ਰਾਹੁਲ … Read more

ਵੱਡੀ ਖਬਰ: ਪਰਵਿੰਦਰ ਝੋਟਾ ਨੂੰ ਕੋਰਟ ਨੇ ਕੀਤਾ ਰਿਹਾਅ

ਮਾਨਸਾ: ਅੱਜ ਮੁਕਤਸਰ ਸਾਹਿਬ ਜੇਲ੍ਹ ਵਿਚੋ ਪਰਵਿੰਦਰ ਝੋਟੇ ਨੂੰ ਰਿਹਾਈ ਮਿਲ ਜਾਵੇਗੀ। ਕੋਰਟ ਨੇ ਪਰਵਿੰਦਰ ਝੋਟਾ ਨੂੰ ਰਿਹਾ ਕਰ ਦਿੱਤਾ ਹੈ। ਮਾਨਸਾ ਦੇ ਲੋਕ ਪਰਵਿੰਦਰ ਝੋਟੇ ਦੀ ਰਿਹਾਈ ਨੂੰ ਲੈ ਕੇ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਗਜ਼ੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਤੇ ਸ਼ਾਮ 6 ਵਜੇ ਤੱਕ ਝੋਟਾ ਜੇਲ੍ਹ … Read more

ਹਰਿਆਣਾ ‘ਚ ਭਾਰੀ ਮੀਂਹ ਕਰਕੇ 4 ਟਰੇਨਾਂ ਰੱਦ

ਹਰਿਆਣਾ: ਭਾਰੀ ਮੀਂਹ ਕਾਰਨ ਉੱਤਰੀ ਰੇਲਵੇ ਨੇ ਸੋਮਵਾਰ ਨੂੰ ਹਰਿਆਣਾ ਦੇ ਹਿਸਾਰ-ਦਿੱਲੀ ਅਤੇ ਰੇਵਾੜੀ-ਹਿਸਾਰ ਵਿਚਾਲੇ ਚੱਲਣ ਵਾਲੀਆਂ 4 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। 3 ਟਰੇਨਾਂ ਅੱਜ ਅਤੇ ਇਕ ਮੰਗਲਵਾਰ ਨੂੰ ਰੱਦ ਰਹਿਣਗੀਆਂ। ਹਿਸਾਰ ਰੂਟ ‘ਤੇ ਰੋਜ਼ਾਨਾ ਹਜ਼ਾਰਾਂ ਯਾਤਰੀ ਸਫਰ ਕਰਦੇ ਹਨ। ਚਾਰ ਨਸ਼ੇ ਦੀਆਂ ਪੁੜੀਆਂ ਨਾਲ ਇਕ ਪੁੜੀ ਫਰੀ ! ਚੂਰਨ ਵਾਂਗ ਪੰਜਾਬ ਚ … Read more

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਸੇਵਾਦਾਰ ‘ਤੇ ਤਾਣਿਆ ਪਿਸਤੌਲ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਆਪਣੇ ਪਵਾਰ ਸਮੇਤ ਮੱਥਾ ਟੇਕਣ ਆਏ ਸ਼ਰਧਾਲੂ ਨੇ ਬੀਤੇ ਐਤਵਾਰ ਤੜਕੇ 4 ਵਜੇ ਸੇਵਾਦਾਰ ‘ਤੇ ਪਿਸਤੌਲ ਤਾਣ ਦਿੱਤਾ। ਮੌਕੇ ‘ਤੇ ਮੋਜੂਦ ਲੋਕਾਂ ਨੇ ਦੱਸਿਆ ਕਿ ਐਤਵਾਰ ਸਵੇਰੇ 4 ਵਜੇ ਦੇ ਕਰੀਬ ਇਕ ਵਿਅਕਤੀ ਪਰਿਵਾਰ ਸਮੇਤ ਚੰਡੀਗੜ੍ਹ ਤੋਂ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੀ। ਐਤਵਾਰ ਛੁੱਟ ਦਾ ਦਿਨ ਹੋਣ ਕਰਕੇ ਸ੍ਰੀ … Read more

ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਦੀ ਮੌਤ

ਫਰੀਦਕੋਟ: ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਸੰਤ ਜਰਨੈਲ ਦਾਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਕਰੀਬ 8 ਦਿਨ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਫਰੀਦਕੋਟ ਜ਼ੇਲ੍ਹ ‘ਚੋਂ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਉਸ … Read more

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਲਈ ਵਾਪਸ, ਆਮ ਵਾਂਗ ਕੰਮ ਕਾਜ਼ ਰਹੇਗਾ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਿਹਾ ਰੇੜਕਾਂ ਹੁਣ ਠੰਡਾ ਪੈਂਦਾ ਦਿਖਾਈ ਦੇ ਰਿਹਾ ਹੈ। ਹੁਣ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਵੱਡਾ ਫ਼ੈਸਲਾਂ ਲਿਆ ਹੈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ 11 ਸਤੰਬਰ ਤੋਂ ਲੈ ਕੇ 13 ਸਤੰਬਰ ਯਾਨੀ ਸੋਮਵਾਰ ਤੋਂ ਬੁੱਧਵਾਰ ਤੱਕ ਪੈੱਨ ਡਾਊਨ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਜਿਸ … Read more

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

ਪੰਜਾਬ ਦੇ ਲੋਕਪਾਲ ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਮੋਰਿੰਡਾ/ਚੰਡੀਗੜ੍ਹ, 10 ਸਤੰਬਰ: ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ … Read more

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: 10 ਸਤੰਬਰ, 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਕਤ ਪ੍ਰਗਟਾਵਾ ਸੈਰ ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ … Read more

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 10 ਸਤੰਬਰ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ … Read more

2016 ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਹੋਏ ਰਿਹਾਅ, ਮੁੱਖ ਸਾਜਿਸ਼ ਘਾੜਾ ਗੋਪੀ ਕੌੜਾ ਨੂੰ ਨਹੀਂ ਮਿਲੀ ਬੇਲ

ਬਠਿੰਡਾ: 2016 ‘ਚ ਹੋਏ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਗੈਂਗਸਟਰ ਨੀਟਾ, ਮਨੀ ਸੇਖੋਂ ਤੇ ਸੁੱਲਖਨ ਬੱਬਰ ਨੂੰ ਜ਼ਮਾਨਤ ਮਿੱਲ ਗਈ ਹੈ। ਜਦਕਿ ਇਸ ਜੇਲ੍ਹ ਬ੍ਰੇਕ ਦੀ ਸਾਜਿਸ਼ ਘਾੜਾ ਗੋਪੀ ਕੌੜਾ ਨੂੰ ਬੇਲ ਨਹੀਂ ਮਿਲੀ ਹੈ। ਫਿਲਹਾਲ ਬਾਕਿ ਦੇ ਤਿੰਨਾਂ ਮੂਲਜ਼ਮਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਨਾਭਾ ਜੇਲ੍ਹ ਬ੍ਰੇਕ ਕਾਂਡ ਕੇਸ ‘ਚ ਰਿਹਾਈ ਮਿਲ … Read more

G-20 ਸੰਮੇਲਨ ਵਿਚਾਲੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰ ਨੇਤਾਵਾਂ ਨੇ ਫੜੀ ਵੀਅਤਨਾਮ ਦੀ ਫਲਾਈਟ

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰ ਜੀ-20 ਨੇਤਾਵਾਂ ਨੇ ਐਤਵਾਰ ਸਵੇਰੇ ਇੱਥੇ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ‘ਤੇ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵੀਅਤਨਾਮ ਲਈ ਰਵਾਨਾ ਹੋ ਗਏ। ਅਮਰੀਕੀ ਰਾਸ਼ਟਰਪਤੀ ਦੇ ਤੌਰ ‘ਤੇ ਭਾਰਤ ਦੀ ਆਪਣੀ ਪਹਿਲੀ ਯਾਤਰਾ ‘ਤੇ, ਬਿਡੇਨ ਸ਼ੁੱਕਰਵਾਰ ਨੂੰ ਦੋ ਦਿਨਾਂ ਜੀ-20 ਸੰਮੇਲਨ ‘ਚ ਸ਼ਾਮਲ ਹੋਣ ਲਈ ਰਾਸ਼ਟਰੀ ਰਾਜਧਾਨੀ … Read more

Sandeep Nangal Ambia Murder Case: ਮਰਹੂੰਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਗੋਲੀ ਮਾਰਨ ਵਾਲਾ ਪੁਲਿਸ ਅੜੀਕੇ

Sandeep Nangal Ambia Murder Case: ਮਰਹੂੰਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨਾਲ ਜੂੜੀ ਬਹੁਤ ਹੀ ਅਹਿਮ ਖ਼ਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਲਜ਼ਮ ਕੱਤਲ ਤੋਂ ਬਾਅਦ ਤੋਂ ਹੀ ਫ਼ਰਾਰ ਦੱਸਿਆ ਜਾ ਰਿਹਾ … Read more

Gurdaspur News: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਗੋਲੀ/ਬਾਰੀ, 1 ਗੈਂਗਸਟਰ ਜ਼ਖਮੀ, 4 ਕਾਬੂ

Gurdaspur News: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਗੋਲੀਬਾਰੀ ਵਿਚ ਇਕ ਗੈਂਗਸਟਰ ਜ਼ਖਮੀ ਹੋ ਗਿਆ ਹੈ ਜਿਸ ਨੂੰ ਨੇੜਲੇ ਹਸਪਤਾਲ ਲੈ ਜਾਇਆ ਗਿਆ ਹੈ। ਬਾਕਿ ਚਾਰ ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। … Read more

ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ … Read more