ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ‘ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ‘ਚ ਇੱਕ ਅਹਿਮ ਅਪ੍ਰੇਸ਼ਨ … Read more

ਮੁੱਖ ਮੰਤਰੀ ਨੇ ਪਟਵਾਰੀਆਂ ਦੇ ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ, ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ ਮਿਲਣਗੇ 18000 ਰੁਪਏ

ਚੰਡੀਗੜ੍ਹ: ਸਿਖਲਾਈਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ … Read more

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 8 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ … Read more

ਪਾਕਿਸਤਾਨੀ ਗੈਂਗਸਟਰ ਹਰਵਿੰਦਰ ਰਿੰਦਾ ਦਾ ਖਾਸ ਨੇਪਾਲ ਬਾਡਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਦੀ AGTF ਟੀਮ ਨੂੰ ਅੱਜ ਵੱਡੀ ਕਾਮਯਾਬੀ ਹੱਥ ਲੱਗੀ ਹੈ। ਦਰਅਸਲ AGTF ਪੰਜਾਬ ਅਤੇ ਕੇਂਦਰ ਏਜੰਸੀਆਂ ਦੇ ਇਕ ਸਾਂਝੇ ਆਪ੍ਰੇਸ਼ਨ ਵਿਚ 3 ਭਗੌੜੇ ਨਿਸ਼ਾਨੇਬਾਜ਼ਾਂ ਨੂੰ ਸਫਲਤਾਪੂਰਵਕ ਗ੍ਰਿਫਤਾਰ ਕੀਤਾ ਹੈ, ਜੋ ਗੈਂਗਸਟਰ ਸੋਨੂੰ ਖੱਤਰੀ, ਅੱਤਵਾਦੀ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਸਨ। ਇਨ੍ਹਾਂ ਫੜੇ ਗਏ ਵਿਅਕਤੀਆਂ ਵਿਚੋ ਇਕ ਨੂੰ ਭਾਰਤ-ਨੇਪਾਲ ਬਾਰਡਰ ਤੋਂ … Read more

ਮਹਿੰਦਰ ਸਿੰਘ ਧੋਨੀ ਦੀ ਦੀਵਾਨਗੀ ਅਮਰੀਕਾ ਤੱਕ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਨੇ ਪ੍ਰਸ਼ੰਸਕ

ਅਮਰੀਕਾ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਕ੍ਰੇਜ਼ ਸਿਰਫ ਭਾਰਤ ਤੱਕ ਹੀ ਸੀਮਤ ਨਹੀਂ ਹੈ, ਸਗੋਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਉਨ੍ਹਾਂ ਦੇ ਪ੍ਰਸ਼ੰਸਕ ਹਨ। ਤੁਸੀਂ ਸਾਰੇ ਜਾਣਦੇ ਹੀ ਹੋਵੋਗੇ ਕਿ ਮਾਹੀ ਨੂੰ ਕ੍ਰਿਕਟ ਤੋਂ ਇਲਾਵਾ ਫੁੱਟਬਾਲ, ਟੈਨਿਸ, ਗੋਲਫ ਬਹੁਤ ਪਸੰਦ ਹੈ ਅਤੇ ਉਹ ਆਪਣੇ ਖਾਲੀ ਸਮੇਂ ‘ਚ ਇਹ … Read more

ਗੈਰ ਕਾਨੂੰਨੀ ਮਾਇਨਿੰਗ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਪਾਈ ਝਾੜ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਗੈਰ ਕਾਨੂੰਨੀ ਮਾਇਨਿੰਗ ਵੱਧਦੀ ਜਾ ਰਹੀ ਹੈ। ਸਰਕਾਰ ਵੱਲੋ ਗੈਰ ਕਾਨੂੰਨੀ ਮਾਇਨਿੰਗ ਨੂੰ ਲਗਾਮ ਲਗਾਉਣ ਵਾਲੇ ਲਗਾਤਾਰ ਖੋਕਲੇ ਸਾਬਿਤ ਹੋ ਰਹੇ ਹਨ। ਹੁਣ ਪੰਜਾਬ ਅਤੇ ਹਾਈਕੋਰਟ ਗੈਰ ਕਾਨੂੰਨੀ ਮਾਇਨਿੰਗ ਨੂੰ ਲੈ ਕੇ ਕਾਫ਼ੀ ਸੱਖ਼ਤ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ … Read more

ਭਾਰਤ ਦੀ ਗਰੀਬੀ ਇੰਝ ਦੂਰ ਹੋਵੇਗੀ? ਇੰਡੀਆ ਪਾਰਟੀ ਮੈਂਬਰ ਦਿੱਲੀ ਦੇ ਹਯਾਤ ਹੋਟਲ ਵਿੱਚ ਇਕੱਠੇ ਹੋਏ ਜਿੱਥੇ ਇੱਕ ਕੱਪ ਚਾਹ ਦੀ ਕੀਮਤ ਵੀ 550 ਰੁਪਏ ਹੈ: ਫ਼ਤਿਹ ਜੰਗ ਸਿੰਘ ਬਾਜਵਾ

ਚੰਡੀਗੜ੍ਹ: 2024 ਲੋਕ ਸਭਾ ਚੋਣਾਂ ਤੋਂ ਪਹਿਲਾ ਵਿਰੋਧੀ ਦਲ ਨੇ ਬੀਜੇਪੀ ਨੂ ਹਰਾਉਣ ਇੱਕਜੁੱਟ ਹੋ ਗਿਆ ਹੈ। ਬੀਜੇਪੀ ਨੂੰ ਹਰਾਉਣ ਲਈ ਵੱਖ-ਵੱਖ ਪਾਰਟੀਆਂ ਨੇ ਗੱਠਜੋੜ ਕੀਤਾ ਹੈ। ਇਸ ਗੱਠਜੋੜ ਦਾ ਨਾਂ I.N.D.I.A ਰੱਖਿਆ ਗਿਆ ਹੈ।I.N.D.I.A ਗੱਠਜੋੜ ਦੀ ਹੁਣ ਤੱਕ ਵੱਖ-ਵੱਖ ਥਾਂਵਾਂ ‘ਤੇ ਤਿੰਨ ਮੀਟਿੰਗਾ ਹੋ ਚੁੱਕੀਆ ਹਨ। ਹੁਣ ਬੀਜੇਪੀ ਵੱਲੋਂ ਵੀ ਇਸ ਗੱਠਜੋੜ ਤੇ ਸਵਾਲ … Read more

27 ਸਾਲਾਂ ਸਾਫਟਵੇਅਰ ਇੰਜੀਨੀਅਰ ਹੋਇਆ 5 ਲੱਖ ਠੱਗੀ ਦਾ ਸ਼ਿਕਾਰ, ਠੱਗੀ ਮਾਰਨ ਲਈ ਠੱਗ ਬਣ ਗਏ ਡਿਪਟੀ ਕਮਿਸ਼ਨਰ ਆਫ਼ ਪੁਲਿਸ

ਮਹਾਰਾਸ਼ਟਰ: ਦੇਸ਼ ਵਿਚ ਲਗਾਤਾਰ ਠੱਗਾ ਦਾ ਜਾਲ ਫੈਲ ਰਿਹਾ ਹੈ। ਇਸ ਵੱਧਦੇ ਜਾਲ ਵਿਚ ਆਏ ਦਿਨ ਕੋਈ ਨਾ ਕੋਈ ਵਿਅਕਤੀ ਦੇ ਫੱਸਣ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਠੱਗ ਵੀ ਸਮੇਂ ਦੇ ਨਾਲ-ਨਾਲ ਠੱਗੀ ਕਰਨ ਦੇ ਤਰੀਕੇ ਵਿਚ ਬਦਲਾਅ ਕਰਦੇ ਨਜ਼ਰ ਆਉਂਦੇ ਹਨ। ਹੁਣ ਠੱਗੀ ਦਾ ਇਕ ਤਾਜ਼ਾ ਮਾਮਲਾ ਪੁਣੇ ਤੋਂ ਸਾਹਮਣੇ ਆਇਆ ਹੈ। ਜਿਥੇ … Read more

ਜੀ-20 ਸੰਮੇਲਨ ਨੂੰ ਲੈ ਕੇ ਦਿੱਲੀ ‘ਚ ਚੱਲ ਰਹੀਆਂ ਤਿਆਰੀਆਂ ਹੋਈਆ ਮੁੱਕਮਲ

ਨਵੀਂ ਦਿੱਲੀ: ਜੀ-20 ਸੰਮੇਲਨ 9 ਤੇ 10 ਸਤੰਬਰ ਨੂੰ ਨਵੀਂ ਦਿੱਲੀ ‘ਚ ਹੋ ਰਿਹਾ ਹੈ, ਜਿਸ ਨੂੰ ਲੈ ਕੇ ਦਿੱਲੀ ‘ਚ ਤਿਆਰੀਆਂ ਲਗਭਗ ਮੁੱਕਮਲ ਹੋ ਗਈਆ ਹਨ। ਇਸ ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। 20 ਫੋਰਮ ਅੰਤਰਰਾਸ਼ਟਰੀ ਆਰਥਿਕ ਮੁੱਦਿਆਂ ਨੂੰ ਨਿਰਧਾਰਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦਾ ਹੈ। ਅਮਰੀਕਾ, ਬ੍ਰਿਟੇਨ ਤੋਂ ਲੈ ਕੇ … Read more

CM ਭਗਵੰਤ ਮਾਨ ਅੱਜ 710 ਨਵੇਂ ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: ਅੱਜ CM ਭਗਵੰਤ ਮਾਨ 710 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੀ ਘੋਸ਼ਣਾ ਪਿਛਲੇ ਦ ਦਿਨ ਪਹਿਲਾ ਸੀ.ਐਮ ਮਾਨ ਨੇ ਖੁਦ ਆਪਣੇ ਸ਼ੋਸ਼ਲ ਮੀਡੀਆ ਸਾਈਟ ‘ਤੇ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ “ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ…8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ … Read more

‘ਆਪ’ ਸਰਕਾਰ ਵਿਚ ਵੱਡੇ-ਵੱਡੇ ਬਿਜਲੀ ਕੱਟ ਲੱਗਣ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ‘ਚ ਹੋ ਰਿਹਾ ਵਾਧਾ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ। ਇਥੇ ਜਾਰੀ … Read more

ਬਾਜਵਾ ਨੇ ‘ਆਪ’ ‘ਤੇ ਜਲੰਧਰ ਦੇ ਐਸਐਚਓ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦਾ ਦੋਸ਼ ਲਾਇਆ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਜਲੰਧਰ ਦੇ ਐਸਐਚਓ ਨਵਦੀਪ ਸਿੰਘ ਅਤੇ ਉਸ ਦੇ ਦੋ ਸਾਥੀਆਂ ਵਿਰੁੱਧ ਕਾਰਵਾਈ ਕਰਨ ‘ਚ ਢਿੱਲੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕਥਿਤ ਤੌਰ ‘ਤੇ ਖ਼ੁਦਕੁਸ਼ੀ … Read more

ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 7 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖ … Read more

ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ;

ਐਡਵੋਕੇਟ ਧਾਮੀ ਦੀ ਅਗਵਾਈ ’ਚ ਜਲਦ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 7 ਸਤੰਬਰ: ਅਮਰੀਕਾ ਦੇ ਕੈਲੀਫੋਰਨੀਆ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … Read more

ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਨਸ਼ਿਆ ਨੂੰ ਲੈ ਕੇ ਕਹਿ ਵੱਡੀ ਗੱਲ, ਤੁਸੀ ਵੀ ਸੁਣੋ

ਚੰਡੀਗੜ੍ਹ: ਨਸ਼ਿਆਂ ਨੂੰ ਥੱਲ ਪਾਉਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਵਿਚ ਪੰਜਾਬੀ ਅਦਾਕਾਰ ਗੁੱਗੂ ਗਿੱਲ ਜੁੜ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। Super Exclusive : ਅੱਖਾਂ ਤੋਂ ਅੰਨੇ ਮੁੰਡੇ ਦੀ … Read more

ਇਕ ਬਿੱਸਕੁੱਟ ਦੀ ਕੀਮਤ 1 ਲੱਖ ਰੁਪਏ, ਸੋਨੇ ਤੋਂ ਵੀ ਮਹਿੰਗਾ ਬਿੱਸਕੁੱਟ, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ: ਤਾਮਿਲਨਾਡੂ ਦੇ ਚੇੱਨਈ ਵਿੱਚ ਐੱਮਐੱਮਡੀਏ ਮਾਥੁਰ ਕੇਪੀ ਦਿਲੀਬਾਬੂ ਨਾਮ ਦੇ ਇੱਕ ਵਿਅਕਤੀ ਨੇ ਮਨਾਲੀ ਦੀ ਇੱਕ ਦੁਕਾਨ ਤੋਂ ਸੜਕ ‘ਤੇ ਘੁੰਮ ਰਹੇ ਅਵਾਰਾ ਕੁੱਤਿਆਂ ਨੂੰ ਖਵਾਉਣ ਦੇ ਲਈ ‘ਸਨਫੀਸਟ ਮੈਰੀ ਲਾਈਟ’ ਦੇ ਇੱਕ ਬਿਸਕੁਟ ਦਾ ਪੈਕੇਟ ਖਰੀਦਿਆ। ਇਸ ਪੈਕੇਟ ਵਿੱਚ ਕੁੱਲ 16 ਬਿਸਕੁਟ ਹੁੰਦੇ ਹਨ, ਪਰ ਇਸ ਸ਼ਖਸ ਨੂੰ ਇੱਕ ਬਿਸਕੁਟ ਘੱਟ ਮਿਲਿਆ। … Read more

Amritsar News: ਨਿਹੰਗਾ ਸਿੰਘਾਂ ਨੇ ਮੌਕੇ ਤੇ ਫੜ ਲਈਆਂ ਜਿਸਮ-ਫਿਰੋਸ਼ੀ ਕਰਨ ਵਾਲੀ ਕੁੜੀਆਂ, ਮੌਕੇ ‘ਤੇ ਕੀ ਵਰਤਿਆ ਭਾਣਾ, ਪੜ੍ਹੋ ਪੂਰੀ ਖ਼ਬਰ

Amritsar News: ਅੰਮ੍ਰਿਤਸਰ ਦੀ ਇਕ ਵੀਡੀਓ ਵਾਈਰਲ ਹੋ ਰਹੀ ਹੈ ਜਿਸ ਵਿਚ ਕੁੜੀ ਜਿਸਮ-ਫਿਰੋਸ਼ੀ ਦਾ ਧੰਦਾ ਕਰਦੀ ਸੀ ‘ਤੇ ਮੌਕੇ ਨਿਹੰਗ ਸਿੰਘਾਂ ਪਹੁੰਚ ਜਾਂਦੇ ਹਨ ਤੇ ਲੜਕੀ ਤੋਂ ਮਾਫੀ ਮੰਗਵਾਈ ਜਾਂਦੀ ਹੈ ਤੇ ਉਸ ਤੋਂ ਲਿਖਤੀ ਤੌਰ ‘ਤੇ ਇਹ ਵੀ ਕਿਹਾ ਕਿ ਉਹ ਅਜਿਹਾ ਕੰਮ ਦੁਬਾਰਾ ਨਹੀਂ ਕਰਨਗੇ। ਨਿਹੰਗ ਸਿੰਘ ਨੇ ਦੱਸਿਆ ਕਿ ਹਰਿਮੰਦਰ ਸਾਹਿਬ … Read more

ਗੁਰਤੇਜ ਸਿੰਘ ਪੰਨੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ​​ਹੋਵੇਗੀ: ਰਾਜਾ ਵੜਿੰਗ

ਚੰਡੀਗੜ੍ਹ: ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ਮੁਹਾਲੀ ਦੇ ਸਾਬਕਾ ਯੂਥ ਪ੍ਰਧਾਨ ਗੁਰਤੇਜ ਸਿੰਘ ਪੰਨੂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਗੁਰਤੇਜ ਸਿੰਘ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ, “ਮੈਨੂੰ ਨੌਜਵਾਨ ਆਗੂ ਗੁਰਤੇਜ ਸਿੰਘ ਦਾ ਕਾਂਗਰਸ ਪਾਰਟੀ … Read more