ਦੁਬਈ ਤੋਂ ਮੰਦਭਾਗੀ ਖ਼ਬਰ: ਰੋਜ਼ੀਰੋਟੀ ਕਮਾਉਣ ਲਈ ਦੁਬਈ ਗਏ ਇਕਲੋਤੇ ਪੁੱਤ ਦੀ ਮੌਤ

ਡੈਸਕ: ਦੁਬਈ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਾਜੀਪੁਰ ਦੇ ਪਿੰਡ ਸਿਬੋਚੱਕ ਦਾ ਨੌਜਵਾਨ ਰੋਜ਼ੀਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿੱਥੇ ਵਿਦੇਸ਼ ‘ਚ ਹੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਪਿੰਡ ਸਿਬੋਚੱਕ ਦੇ ਤਰਸੇਮ ਲਾਲ ਪੁੱਤਰ ਮੋਹਨ ਸਿੰਘ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਵੀਰ ਸਿੰਘ (28) ਫਰਵਰੀ 2019 ਵਿੱਚ ਪਲੰਬਰ ਦੇ ਕੰਮ ‘ਚ … Read more

ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਦਾ ਜਿੰਮਾ ਦੂਜਿਆਂ ਸਿਰ ਪਾਉਣ ਦੀ ਬਜਾਏ ਖ਼ੁਦ ਜਿੰਮੇਵਾਰੀ ਲੈਣ : ਸੁਨੀਲ ਜਾਖੜ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਦੀ ਜ਼ਿੰਮੇਵਾਰੀ ਅਧਿਕਾਰੀਆਂ ਉਪਰ ਪਾਉਣ ਤੇ ਮੁੱਖ ਮੰਤਰੀ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਹੈ ਕਿ ਆਪਣੀਆਂ ਨਾਕਾਮੀਆਂ ਦੂਜਿਆਂ ਤੇ ਸੁਟਣ ਨਾਲ ਸਰਕਾਰ ਨਹੀਂ ਚਲਦੀ। ਇਥੇ ਭਾਜਪਾ ਪੰਜਾਬ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ … Read more

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ … Read more

Cancer Treatment: ਹੁਣ ਸਿਰਫ਼ 7 ਮਿੰਟਾਂ ‘ਚ ਹੋਵੇਗਾ ਕੈਂਸਰ ਦਾ ਇਲਾਜ

Cancer Treatment:: ਬ੍ਰਿਟੇਨ ਦੀ ਸਰਕਾਰੀ ਨੈਸ਼ਨਲ ਹੈਲਥ ਸਰਵਿਸ (NHS) ਇੰਗਲੈਂਡ ਵਿੱਚ ਸੈਂਕੜੇ ਮਰੀਜ਼ਾਂ ਨੂੰ ਕੈਂਸਰ ਦੇ ਇਲਾਜ ਲਈ ਟੀਕੇ ਦੀ ਪੇਸ਼ਕਸ਼ ਕਰਨ ਵਾਲੀ ਦੁਨੀਆ ਦੀ ਪਹਿਲੀ ਏਜੰਸੀ ਹੋਵੇਗੀ। ਇਸ ਨਾਲ ਕੈਂਸਰ ਦੇ ਇਲਾਜ ਲਈ ਲੱਗਣ ਵਾਲੇ ਸਮੇਂ ਨੂੰ ਤਿੰਨ-ਚੌਥਾਈ ਤੱਕ ਘਟਾਇਆ ਜਾ ਸਕਦਾ ਹੈ। ਦਵਾਈਆਂ ਅਤੇ ਸਿਹਤ ਸੰਭਾਲ ਉਤਪਾਦਾਂ ਦੀ ਰੈਗੂਲੇਟਰੀ ਏਜੰਸੀ (MHRA) ਤੋਂ ਮਨਜ਼ੂਰੀ … Read more

ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ 

ਚੰਡੀਗੜ੍ਹ: ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – … Read more

ਵੱਡੀ ਖ਼ਬਰ: CM ਭਗਵੰਤ ਮਾਨ ਨੂੰ ਮਿਲੀ ਧਮਕੀ, ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਰੱਚੀ ਜਾ ਰਹੀ ਵੱਡੀ ਸਾਜਿਸ਼

ਚੰਡੀਗੜ੍ਹ: ਭਾਰਤ ਦੀ ਖੂਫਿਆ ਏਜੰਸੀਆਂ ਨੇ ਵੱਡਾ ਅਲਰਟ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਮਾਨਵ ਬਮ ਅਤੇ ਕਾਤਲਾਂ ਲਈ ਫਿਲਹਾਲ ਗੂਗਲ ‘ਤੇ ਇੱਕ ਐਪ ਬਣਾਈ ਜਾ ਰਹੀ ਹੈ। ਵਿਦੇਸ਼ ਦੀ ਧਰਤੀ ‘ਤੇ ਤਿਆਰ ਹੋਣ ਵਾਲੇ ਇਸ ਐਪ ਦਾ ਨਾਂਅ ਵੀ ਰੱਖ ਲਿਆ ਗਿਆ ਹੈ। ਇਸ ਸਾਰੀ ਸਾਜਿਸ਼ ਰੱਚਣ ਵਾਲਾ … Read more

ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ … Read more

 ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਕੀਤੇ ਤਬਾਦਲੇ

ਚੰਡੀਗੜ੍ਹ: ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਪੰਜਾਬ ਸਰਕਾਰ ਵੱਡੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ 19 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਟਰਾਂਸਫਰ ਹੋਏ ਤਹਿਸੀਲਦਾਰਾਂ ਦੀ ਲਿਸਟ

ਮੂੜ ਹੋਇਆ ਸਿਲੰਡਰ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿਲੰਡਰ, ਜਾਣੋ ਕਿਮਤ

ਨਵੀਂ ਦਿੱਲੀ: ਲਗਾਤਾਰ ਵੱਧਦੀ ਮਹਿੰਗਾਈ ਵਿਚਾਲੇ ਕੇਂਦਰ ਸਰਕਾਰ ਨੇ ਲੋਕਾਂ ਨੂੰ ਮੂੜ ਤੋਂ ਰਾਹਤ ਦਿੱਤੀ ਹੈ। ਸਤੰਬਰ ਮਹੀਨੇ ਦੇ ਪਹਿਲੇ ਦਿਨ ਅੱਜ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਿਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਰੇਟ ਕਟੋਤੀ ਤੋਂ ਬਾਅਦ ਉਨ੍ਹਾਂ ਲੋਕਾਂ ਦੇ ਚਹਿਰੇ ਤੇ ਖੁਸ਼ੀ ਦੇਖਣ ਨੂੰ ਮਿੱਲ ਰਹੀ ਜੋ ਜੋ ਆਪਣਾ ਕੋਈ ਰੈਸਟੋਰੈਂਟ … Read more

Kaun Banega Crorepati 15: ‘ਕੌਣ ਬਣੇਗਾ ਕਰੋੜਪਤੀ 15’ ਟੀਵੀ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਗੱਢੇ ਝੰਡੇ, 1 ਕਰੋੜ ਜਿੱਤਿਆ, 7 ਕਰੋੜ ਤੋਂ ਇਕ ਸਵਾਲ ਦੂਰ

Kaun Banega Crorepati 15 : ‘ਕੌਣ ਬਣੇਗਾ ਕਰੋੜਪਤੀ 15’ ਟੀਵੀ ਦਾ ਸਭ ਤੋਂ ਮਸ਼ਹੂਰ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਝੰਡੇ ਗੱਢ ਦਿੱਤੇ। ਇਸ ਸ਼ੋਅ ਵਿਚ ਪੰਜਾਬ ਦੇ ਤਰਤਾਰਨ ਤੋਂ ਜਸਕਰਨ ਸਿੰਘ ਨੇ ਇਤਿਹਾਸ ਰਚਦੇ ਹੋਏ 1 ਕਰੋੜ ਰੂਪਏ ਜਿੱਤ ਲਏ ਹਨ। ਸ਼ੋਅ ਦਾ ਇਕ ਪ੍ਰੋਮੋ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਪੰਜਾਬ ਦੇ ਜਸਕਰਨ (21 … Read more

ਕੇਂਦਰ ਸਰਕਾਰ ਦੇ ਫੈਸਲੇ ਤੇ ਸੁਖਬੀਰ ਬਾਦਲ ਲੈ ਗਏ ਸਟੈਡ, ਹੱਕ ‘ਚ ਮਾਰੀਆ ਹਾਂ ਦਾ ਨਾਰਾ

ਚੰਡੀਗੜ੍ਹ: ‘ਵਨ ਨੇਸ਼ਨ, ਵਨ ਇਲੈਕਸ਼ਨ’ ਨੂੰ ਲੈ ਕੇ ਕੇਂਦਰ ਸਰਕਾਰ ਨੇ ਇਕ ਕਮੇਟੀ ਬਣਾਈ ਗਈ ਹੈ ਜਿਸ ਦੀ ਪ੍ਰਧਾਨਗੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਗਈ ਹੈ। ਇਹ ਕਮੇਟੀ ਕਾਨੂੰਨ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰੇਗੀ ਅਤੇ ਇੱਕ ਦੇਸ਼, ਇੱਕ ਚੋਣ ਦੀ ਸੰਭਾਵਨਾ ਦੀ ਪੜਚੋਲ ਕਰੇਗੀ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਕੈਨਦਰ … Read more

ਖੇਡਾਂ ਵਤਨ ਪੰਜਾਬ ਦੀਆਂ-2023: ਅੱਠ ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਬਲਾਕ ਪੱਧਰੀ ਮੁਕਾਬਲੇ 31 ਅਗਸਤ ਤੋਂ 9 ਸਤੰਬਰ ਤੱਕ ਚੱਲਣਗੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ … Read more

ਅਨੁਸੂਚਿਤ ਜਾਤੀ ਦੇ ਵਕੀਲਾਂ ਦੀ ਕਾਬਲੀਅਤ ਦਾ ਮਜ਼ਾਕ ਉਡਾਉਣ ਵਾਲੇ ਮੁੱਖ ਮੰਤਰੀ ਦੱਸਣ ਬਾਹਰੋਂ ਮੋਟੀ ਰਕਮ ਦੇਕੇ ਸੀਨੀਅਰ ਵਕੀਲ ਨੂੰ ਕਿਉਂ ਲਿਆਂਦਾ ਗਿਆ?: ਨਿਰਮਲ ਸਿੰਘ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਸਬੰਧੀ ਜਾਰੀ ਨੋਟਿਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਸ਼ੋਕ ਅਗਰਵਾਲ ਦੇ ਪੇਸ਼ ਹੋਣ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਪੰਜਾਬ ਸਰਕਾਰ ਦੇ ਸਰਕਾਰੀ ਵਕੀਲਾਂ … Read more

ਪੰਜਾਬ ਪੁਲਿਸ ਨੂੰ ਵੱਡੀ ਕਾਮਯਬੀ, ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ … Read more

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ … Read more

ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ … Read more

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ … Read more

ਪੰਚਾਇਤਾਂ ਨੂੰ ਮੁੜ ਬਹਾਲ ਕਰਨਾ ‘ਆਪ’ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ: ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਹੁਣ ਨਿਰਧਾਰਤ ਸਮੇਂ ਅਨੁਸਾਰ ਹੋਣ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭੰਗ ਕਰਨ ਦੇ ਗੈਰ-ਕਾਨੂੰਨੀ ਫੈਸਲੇ ਤੋਂ ਬਾਅਦ ਆਪਣੇ ਕਾਰਜਕਾਲ ਦੀ ਬਹਾਲੀ ‘ਤੇ ਪੰਚਾਂ, ਸਰਪੰਚਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਵਧਾਈ ਦਿੱਤੀ ਹੈ। ਇਸ ਤਾਨਾਸ਼ਾਹੀ ਫੈਸਲੇ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ … Read more