ਗੈਂਗਸਟਰ ਰਾਣਾ ਕੰਦੋਵਾਲੀਆ ਦਾ ਭਰਾ ਜਸਕੀਰਤ ਅਗਵਾਹ, ਹਾਲਾਤ ਵਿਗੜਨ ਦੇ ਆਸਾਰ

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਮੁਰਾਦਪੁਰਾ ਤੋਂ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ ਹੈ। ਕਾਰ ਵਿੱਚ ਬੈਠਣ ਤੋਂ ਪਹਿਲਾਂ ਹੀ ਜਸਕੀਰਤ ਲਾਲਾ ਨੇ ਆਪਣੇ ਭਰਾ ਸ਼ੇਰਾ ਨੂੰ ਕਾਲ ਲਾ ਕੇ ਫ਼ੋਨ ਹੋਲਡ ਕਰ ਦਿੱਤਾ। ਇਸ ਦੌਰਾਨ ਬਦਮਾਸ਼ਾਂ ਦੀ ਫੋਨ ‘ਤੇ ਪੂਰੀ ਗੱਲਬਾਤ ਸੁਣ ਕੇ ਸ਼ੇਰਾ ਵੀ … Read more

ਫਿਰੋਜ਼ਪੁਰ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨਾਲ ਮਕਾਨ ਢਿੱਗੇ

ਫਿਰੋਜ਼ਪੁਰ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨਾਲ ਮਕਾਨ ਢਿੱਗਣ ਕਾਰਣ ਲੱਗ ਪਏ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮਕਾਨਾ ਦੀ ਹਾਲਤ ਖਰਾਬ ਹੋ ਰਹੀ ਹੈ ਅਤੇ ਲੋਕਾਂ ਲਈ ਵੱਡਿ ਮੁਸੀਬਤ ਸਾਬਤ ਹੋ ਰਹੀ ਹੈ। ਫਿਰੋਜ਼ਪੁਰ ਸਤਲੁਜ ਦਰਿਆ ਦੇ ਕਿਨਾਰੇ ਵੱਸੇ ਹੋਣ ਕਾਰਣ ਹਮੇਸ਼ਾ ਪਾਣੀ ਦੀ ਮਾਰ ਦਾ ਖਤਰਾ ਬਣਿਆ ਰਹਿੰਦਾ ਹੈ ਿੲੱਥੇ ਕਈ ਜਗ੍ਹਾਂ ਗਰੀਬ … Read more

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕ ਕੀਤੇ ਪੱਕੇ

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕ ਨੂੰ ਪੱਕੇ ਹੋਣ ਲਈ ਨਿਯੁਕਤੀ ਪੱਤਰ ਵੰਡੇ ਗਏ, ਿੲਹ ਪ੍ਰੋਗਰਾਮ ਚੰਡੀਗੜ੍ਹ ਵਿੱਚ ਰੱਖਿਆ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਚੋਣਾ ਦੋਰਾਨ ਅਧਿਆਪਕ ਵਰਗ ਨਾਲ ਕੀਤੇ ਵਾਅਦੇ ਪੂਰੇ ਕਰ ਰਹੇ ਹਨ। ਭਗਵੰਤ ਮਾਨ ਨੇ ਸਟੇਜ ਤੇ ਗੱਲਬਾਤ ਦੌਰਾਨ ਦੱਸਿਆ ਕਿ ਪਹਿਲਾ ਵਾਲੀਆ ਸਰਕਾਰਾ ਨੇ ਕੱਚੇ ਅਧਿਆਪਕ ਤੋ ਪੱਕੇ ਅਧਿਆਪਕ ਤੋ … Read more

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹੋਇਆ ਦੇਹਾਂਤ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ‘ਚ ਆਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਅਤੇ ਅੱਜ ਸਵੇਰੇ ਸੁਰਿੰਦਰ ਸ਼ਿੰਦਾ ਦਾ ਅੱਜ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦਿਹਾਂਤ ਹੋ ਗਿਆ … Read more

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਲਈ ਫਿਰ ਤੋਂ ਆਸਮਾਨ ਤੋਂ ਮੁਸੀਬਤ ਵਰ੍ਹ ਸਕਦੀ ਹੈ ਕਿਉਂਕਿ ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ … Read more

ਕੋਟਕ ਮਹਿੰਦਰਾ ਬੈਂਕ ਨੇ ਕੀਤਾ ਸਿਵਲ ਹਸਪਤਾਲ ਨੂੰ ਡੈਲਸਿਜ਼ ਦੀਆਂ ਮਸ਼ੀਨਾਂ ਚਲਾਉਣ ਲਈ ਆਰੋ ਕੀਤਾ ਭੇਂਟ

ਕੋਟਕ ਮਹਿੰਦਰਾ ਬੈਂਕ ਵੱਲੋਂ ਵਿਧਾਇਕ ਲਖਵੀਰ ਸਿੰਘ ਰਾਏ ਦੀ ਯੋਗ ਅਗਵਾਈ ਦੇ ਵਿੱਚ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਨੂੰ ਡੈਲਸਿਜ਼ ਦੀਆਂ ਮਸ਼ੀਨਾਂ ਚਲਾਉਣ ਲਈ 500 ਲੀਟਰ ਦਾ ਆਰੋ ਭੇਂਟ ਕੀਤਾ ਗਿਆ। ਵਿਧਾਇਕ ਲਖਵੀਰ ਸਿੰਘ ਰਾਏ ਨੇ ਆਖਿਆ ਕਿ ਿੲਸ ਹਸਪਤਾਲ ਤੇ ਰੈਫਰ ਹਸਪਤਾਲ ਦਾ ਲੱਗਿਆ ਕਲੰਕ ਜਲਦ ਹਟਾਵਾਂਗੇ[ ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਾਖਲ … Read more

ਪੰਜਾਬ ‘ਚ ਡੀਜ਼ਲ ਤੇ ਪੈਟਰੋਲ ਹੋਇਆ ਸਸਤਾ

ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ ਅਤੇ ਨਵੀਂ ਰੇਟ ਲਿਸਟ ਜਾਰੀ ਹੋ ਗਈ ਹੈ, ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 32 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਦੀ ਕਮੀ ਦਰਜ ਕੀਤੀ ਗਈ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ … Read more

18 ਸਾਲਾਂ ਨੋਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ

ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਖੱਚਰ ਵਾਲਾ ਦੂਲਾ ਸਿੰਘ ਵਾਲਾ ਰੋਡ ਤੋ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਾਸੀਆਂ ਵੱਲੋਂ ਸੜਕ ਤੇ ਬਣਾਏ ਗਏ ਲੰਗਰ ਹਾਲ ਵਿੱਚੋਂ 18 ਸਾਲਾ ਨੌਜਵਾਨ ਦੀ … Read more

ਪ੍ਰਸਾਰਣ ਲਈ SGPC ਦੇ ਯੂਟਿਊਬ/ਵੈੱਬ ਚੈਨਲ ਦਾ ਸ਼ੁਭ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਦੇ ਯੂਟਿਊਬ/ਵੈੱਬ ਚੈਨਲ ਦਾ ਸ਼ੁਭ ਆਰੰਭ ਹੋ ਗਿਆ ਹੈ। ਪਹਿਲਾ ਗੁਰਬਾਣੀ ਪ੍ਰਸਾਰਣ ਲਈ ਪਿਛਲੇ ਕਾਫੀ ਲੰਮੇ ਸਮੇ ਤੋ ਪੀ ਟੀ ਸੀ ਚੈਂਨਲ ਪੰਜਾਬੀ ਤੇ ਹੁੰਦਾ ਸੀ ਅਤੇ ਆਪ ਸਰਕਾਰ ਵੱਲੋ ਿੲਸ ਸਬੰਧੀ ਿੲੱਕ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ ਸਿੱਧਾ ਸਿੱਧਾ … Read more

ਹੁਸਿ਼ਆਰਪੁਰ ਪੁਲਿਸ ਵੱਲੋ 41 ਲੱਖ 32 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਹੁਸਿ਼ਆਰਪੁਰ ਦੀ ਦਸੂਹਾ ਪੁਲਿਸ ਨੇ ਅੰਤਰਰਾਜ਼ੀ ਸ਼ਰਾਬ ਤਸਕਰੀ ਦੇ 2 ਤਸਕਰਾਂ ਨੂੰ 41 ਲੱਖ 32 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ।ਪੁਲਿਸ ਨੇ ਇਕ ਹਿਮਾਚਲ ਨੰਬਰੀ ਟਰੱਕ ਵੀ ਕਾਬੂ ਕੀਤਾ ਏ ਜਿਸ ਚੋਂ ਇਹ ਨਾਜਾਇਜ਼ ਸ਼ਰਾਬ ਬਰਾਮਦ ਹੋਈ ਐ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਐਸਪੀ ਦਸੂਹਾ ਬਲਵੀਰ ਸਿੰਘ ਨੇ ਦੱਸਿਆ ਕਿ ਐਸਐਚਓ ਬਲਵਿੰਦਰ ਸਿੰਘ ਨੂੰ … Read more

21 ਤੋਂ 24 ਜੁਲਾਈ ਤੱਕ ਮੌਸਮ ਨੂੰ ਲੈ ਕੇ ਅਲਰਟ ਜਾਰੀ

ਪਿਛਲੇ ਦਿਨੀ ਸਮੁੱਚੇ ਭਾਰਤ ਵਿੱਚ ਮੀਂਹ ਨੇ ਆਪਣਾ ਜੋਹਰ ਦਿਖਾਈਆ ਹੈ ਅਤੇ ਪੰਜਾਬ ਦੇ ਕਈ ਿੲਲਾਕਿਆ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮਾਨਸਾ ਿੲਲਾਕੇ ਵਾਲੇ ਅਜੇ ਵੀ ਹੜ੍ਹ ਦੀ ਮਾਰ ਹੇਠ ਹਨ ਅਤੇ ਪੰਜਾਬ ਵਿੱਚ ਲੱਖਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਮੌਸਮ ਵਿਭਾਗ ਹੁਣ ਫਿਰ ਤੋ ਵੱਖ- ਵੱਖ ਖੇਤਰ ਵਿੱਚ … Read more

ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਸੁਨੀਲ ਜਾਖੜ ਦਾ ਵਿਰੋਧ

ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਸੁਨੀਲ ਜਾਖੜ ਹੁਸਿ਼ਆਰਪੁਰ ਪਹੁੰਚੇ ਹੁਸਿ਼ਆਰਪੁਰ ਆਉਂਦਿਆਂ ਸਾਰ ਹੀ ਸੁਨੀਲ ਜਾਖੜ ਦਾ ਜ਼ੋਰਦਾਰ ਵਿਰੋਧ ਹੋਇਆ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਸੁਨੀਲ ਜਾਖੜ ਨੂੰ ਕਾਲੀਆ ਝੰਡੀਆਂ ਦਿਖਾਈਆਂ ਗਈਆਂ ਤੇ ਜ਼ੋਰਦਾਰ ਮੁਰਦਾਬਾਦ ਦੇ ਨਾਅਰੇ ਲਾਏ। ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਵਲੋਂ ਐਸ ਸੀ ਵਰਗ ਦੀ … Read more

ਟਮਾਟਰ ਦਾ ਭਾਅ ਪੁੱਜਾ ਅਸਮਾਨੀ

ਟਮਾਟਰ ਹਰ ਘਰ ਦੀ ਰਸੋਈ ਵਿੱਚ ਹਰ ਰੋਜ਼ ਵਰਤਿਆ ਜਾਦਾ ਹੈ ਪਰ ਪਿਛਲੇ ਕਈ ਦਿਨਾਂ ਤੋਂ ਟਮਾਟਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਦੇਸ਼ ਦੀਆਂ ਵੱਖ-ਵੱਖ ਮੰਡੀਆਂ ਵਿੱਚ 10 ਤੋਂ 30 ਰੁਪਏ ਪ੍ਰਤੀ ਕਿਲੋ ਤੱਕ ਵਿਕਣ ਵਾਲਾ ਟਮਾਟਰ ਹੁਣ 300 ਤੋਂ 400 ਅਤੇ ਕਈ ਥਾਵਾਂ ‘ਤੇ 500 ਰੁਪਏ ਪ੍ਰਤੀ ਕਿਲੋ ਵਿੱਕ … Read more

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੀਤੀ ਹਰੇ­­­­­­-ਚਾਰੇ ਦੀ ਸੇਵਾ

ਹੜ੍ਹਾ ਕਾਰਨ ਪੰਜਾਬ ਦੇ ਕਈ ਪਿੰਡਾਂ ਚ ਹਾਲਾਤ ਕਾਫੀ ਜਿ਼ਆਦਾ ਮਾੜੇ ਬਣੇ ਹੋਏ ਨੇ ਜਿਸ ਕਾਰਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਇਕ ਚੀਜ਼ ਦੀ ਕਾਫੀ ਜਿ਼ਆਦਾ ਲੋੜ ਐ। ਇਸੇ ਨੂੰ ਮੁੱਖ ਰੱਖਦਿਆਂ ਹੋਇਆਂ ਹੀ ਅੱਜ ਹੁਸਿ਼ਆਰਪੁਰ ਦੇ ਕਸਬਾ ਚੱਬੇਵਾਲ ਤੋਂ ਕਿਸਾਨਾਂ ਵਲੋਂ ਪਸ਼ੂਆਂ ਲਈ ਬਾਜਰੇ ਨਾਲ ਭਰੀਆਂ 6 ਟਰਾਲੀਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਭੇਜੀਆਂ ਗਈਆਂ … Read more

ਕਾਲਜ ਵਲੋਂ ਐਸ.ਸੀ./ਬੀ.ਸੀ. ਵਿਦਿਆਰਥੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਹੋਰ ਡਿਗਰੀਆਂ ਦੇ ਨਾਂਅ ’ਤੇ ਪੰਜਾਬ ’ਚ ਯੂਨੀਵਰਸਿਟੀਆਂ ਤੇ ਕਾਲਜਾਂ ਵਲੋਂ ਐਸ.ਸੀ./ਬੀ.ਸੀ. ਬੱਚਿਆਂ ਦੇ ਹੋ ਰਹੇ ਸ਼ੋਸ਼ਣ ਖ਼ਿਲਾਫ਼ ਬਹੁਜਨ ਕ੍ਰਾਂਤੀ ਮੰਚ ਪੰਜਾਬ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਪੱਕਾ ਰੋਸ ਧਰਨਾ 15ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮੰਚ ਦੇ ਪ੍ਰਧਾਨ ਅਨਿਲ ਕੁਮਾਰ ਬਾਘਾ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਗੋਪਾਲਪੁਰ … Read more

ਹੁਸ਼ਿਆਰਪੁਰ ਚ ਵੀ ਖੁੱਲ੍ਹੇ ਸਰਕਾਰੀ ਸਕੂਲ । ਪੰਜਾਬ ਸਰਕਾਰ ਵਲੋਂ ਹੜ੍ਹਾਂ ਵਰਗੀ ਸਥਿਤੀ ਦੇ ਚਲਦਿਆਂ ਸੂਬੇ ਭਰ ਚ ਸਰਕਾਰੀ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਅਤੇ ਹੁਣ ਸਥਿਤੀ ਕਾਬੂ ਹੇਠ ਹੋਣ ਕਰਕੇ ਸੂਬੇ ਦੇ ਸਰਕਾਰੀ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋ ਅੱਜ ਤੋਂ ਸਕੂਲ ਖੋਲ੍ਹੇ ਜਾ ਸਕਣ ਦੇ ਆਦੇਸ਼ ਦਿੱਤੇ ਸਨ ਜਿਸਦੇ ਚੱਲਦਿਆਂ … Read more

ਪੌਂਗ ਡੈਮ ਦੇ ਚੀਫ ਇੰਜੀਨੀਅਰ ਏ ਕੇ ਸਧਨਾ ਵਲੋਂ ਜਨਤਾ ਨੂੰ ਅਪੀਲ

ਪੌਂਗ ਡੈਮ ਦੇ ਚੀਫ ਇੰਜੀਨੀਅਰ ਏ ਕੇ ਸਧਨਾ ਵਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਪੌਂਗ ਡੈਮ ਵਲੋਂ ਛੱਡੇ ਬਿਆਸ ਨਦੀ ਵਿਚ ਪਾਣੀ ਨਾਲ ਕੋਈ ਖ਼ਤਰਾ ਨਹੀਂ ਹੈ ਕਿਉ ਕਿ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਪੌਂਗ ਬੰਧ ਦੀ ਮਹਾਰਾਣਾ ਪ੍ਰਤਾਪ ਝੀਲ ਜੋ ਕਿ ਬਰਸਾਤ ਦੇ ਆਖਰੀ ਮਹੀਨੇ ਸਿਤੰਬਰ ਵਿੱਚ ਭਰਦੀ ਸੀ ਉਹ … Read more

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ

ਸੱਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ ਉਥੇ ਜ਼ਮੀਨਾਂ ਵੀ ਜਿਹੜੀਆਂ ਉਹ ਪਾਣੀ ਵਿੱਚ ਡੁੱਬ ਗਈਆਂ ਹਨ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਗਿਆ ਹੈ। ਜਿਸਦਾ ਜਾਇਜ਼ਾ ਲੈਣ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ … Read more