ਵਿਧਾਇਕ ਗੋਇਲ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਲਹਿਰਾਗਾਗਾ ਦੀ ਅਨਾਜ ਮੰਡੀ ਅਤੇ ਸਬੰਧਤ ਖਰੀਦ ਕੇਂਦਰਾਂ ਵਿੱਚ ਅੱਜ ਸਰਕਾਰੀ ਕਣਕ ਦੀ ਖਰੀਦ ਹਲਕਾ ਲਹਿਰਾ ਦੇ ਐਮ ਐਲ ਏ ਐਡਵੋਕੇਟ ਬਰਿੰਦਰ ਗੋਇਲ ਨੇ ਸ਼ੁਰੂ ਕਰਵਾਈ। ਵਿਧਾਇਕ ਗੋਇਲ ਨੇ ਆੜ੍ਹਤੀ ਪਾਲੀ ਰਾਮ ਉਗਰ ਸੈਨ ਦੀ ਦੁਕਾਨ ਤੇ ਕਿਸਾਨ ਰਾਮ ਸਿੰਘ ਦੀ ਕਣਕ ਦੀ ਖ੍ਰੀਦ ਸਰਕਾਰ ਵੱਲੋਂ ਐਲਾਨੇ ਸਮਰਥਨ ਮੁੱਲ ਮੁਤਾਬਕ ਪਨਗ੍ਰੇਨ ਏਜੰਸੀ ਨੂੰ ਕਰਵਾਈ। ਵਿਧਾਇਕ … Read more

ਜੰਡਿਆਲਾ ਪੁਲਿਸ ਨੇ ਕੀਤੇ 3 ਆਰੋਪੀ ਕਾਬੂ

ਖਬਰ ਜੰਡਿਆਲਾ ਤੋਂ ਸਾਹਮਣੇ ਆ ਰਹੀ ਹੈ ਪੁਲਿਸ ਨੇ 3 ਲੁਟੇਰਿਆ ਨੂੰ ਕਾਬੂ ਕਰ ਲਿਆ ਹੇ ਤੇ ਉਹਨਾ ਕੋਲ ਕੁਝ ਹਥਿਆਰ ਤੇ ਗਹਿਣੇ ਵੀ ਬਰਮਾਦ ਕੀਤੇ ਗਏ ਤੇ ਜਿਸ ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਤੇ ਉਥੇ ਹੀ ਐਸਐਸੳ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 4 ਲੱਖ ਉਪਰ ਇੱਕ ਪਿੰਡ ਦੇ ਵਿਚ ਚੋਰੀ ਹੋਈ … Read more

ਕ੍ਰਿਸ਼ਚਨ ਭਾਈਚਾਰਾ ਵੱਲੋਂ ਕੱਢੀ ਜਾ ਰਹੀ ਸੀ ਸੋਭਾ ਯਾਤਰਾ

ਗੁਡ ਫਰਾਈਡੇ ਨੂੰ ਸਮਰਪਿਤ ਕ੍ਰਿਸਚਨ ਭਾਈਚਾਰੇ ਵਲੋਂ ਬਟਾਲਾ ਨਜਦੀਕੀ ਪਾਖਰਪੁਰੇ ਵਿਖੇ ਕੱਢੀ ਜਾ ਰਹੀ ਸੋਭਾ ਯਾਤਰਾ ਦੌਰਾਨ ਦੋ ਗੱਡੀਆਂ ਵਿੱਚ ਸਵਾਰ ਨਿਹੰਗ ਸਿੰਘਾਂ ਵਲੋਂ ਖਲਲ ਪਾਉਣ ਦੇ ਰੋਸ ਵਜੋਂ ਕ੍ਰਿਸਚਨ ਭਾਈਚਾਰੇ ਨੇ ਬਟਾਲਾ ਨਜਦੀਕ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਦੇਰ ਰਾਤ ਕੀਤਾ ਜਾਮ,,,ਪੁਲਿਸ ਅਧਿਕਾਰੀਆਂ ਦੇ ਵਲੋਂ 2 ਘੰਟੇ ਦੀ ਜਦੋ ਜਹਿਦ ਤੋਂ ਬਾਅਦ ਰੋਸ ਧਰਨਾ ਚੁੱਕਿਆ … Read more

ਬੀਜੇਪੀ ਹਰਜੀਤ ਸਿੰਘ ਗਰੇਵਾਲ ਦਾ ਆਇਆ ਵੱਡਾ ਬਿਆਨ

ਜਲੰਧਰ ਜਿਮਨੀ ਚੋਣਾਂ ਨੂੰ ਲੈ ਕੇ ਬੀਜੇਪੀ ਹਰਜੀਤ ਸਿੰਘ ਗਰੇਵਾਲ ਦਾ ਵੱਡਾ ਬਿਆਨ, ਜੇਕਰ ਪੰਜਾਬ ਵਿਚ ਬੀਜੇਪੀ ਮਜਬੂਤ ਹੋਵੇਗੀ ਤਾਂ ਹੀ ਦਿੱਲੀ ਵਿਚ ਮਜਬੂਤ ਹੋਵੇਗੀ, ਇਸ ਲਈ ਅਸੀਂ ਪੂਰੀ ਜਾਨ ਲਗਾ ਦਿਆ ਅਤੇ ਜਲੰਧਰ ਦੀ ਜਿਮਨੀ ਚੋਣ ਵੱਡੇ ਮਾਰਜਨ ਨਾਲ ਜਿੱਤਾਂਗੇ- ਹਰਜੀਤ ਗਰੇਵਾਲ ਪੰਜਾਬ ਅੰਦਰ ਬੀਜੇਪੀ ਦੇ ਮੁਕਾਬਲੇ ਹੋਰ ਕੋਈ ਵੀ ਪਾਰਟੀ ਮਜਬੂਤ ਨਹੀਂ- ਹਰਜੀਤ … Read more

ਐਸਜੀਪੀਸੀ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਵੱਡਾ ਬਿਆਨ

ਐਸਜੀਪੀਸੀ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਵੱਡਾ ਬਿਆਨ ਆਇਆ ਹੈ ਤੇ ਉਹਨਾ ਦੇ ਵਲੋਂ ਸਿੰਘ ਸਾਬ ਵੱਲੋਂ ਸ੍ਰੋਮਣੀ ਕਮੇਟੀ ਨੂੰ ਬਿਆਨ ਦਿੱਤੇ ਉਹਨਾ ਵਲੋਂ ਸਪੱਸ਼ਟ ਕੀਤੇ ਗਏ ਨੇ ਤੇ ਅੰਮ੍ਰਿਤਪਾਲ ਦੇ ਮਾਮਲੇ ਦੇ ਵਿਚ ਜੋ ਨੌਜਵਾਨ ਗ੍ਰਿਫਤਾਰ ਕੀਤੇ ਗਏ ਸੀ ਤੇ ਤੇ ਚਾਹੇ ਉਹ ਅਸਾਮ ਦੀ ਜੇਲ ੍ਹ ਚ ਨੇ ਚਾਹੇ ਪੰਜਾਬ ਦੀ ਜੇਲ੍ਹ … Read more

ਪ੍ਰਸੰਸ਼ਕਾਂ ਦੇ ਦਿਲਾਂ ‘ਚ ਸਿੱਧੂ ਅੱਜ ਵੀ ਜ਼ਿੰਦਾ _ ਬਲਕੌਰ ਸਿੰਘ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰਸੰਸ਼ਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾ’ ਨੇ ਰਿਲੀਜ਼ ਹੋਣ ਮਗਰੋਂ ਕੁਝ ਸਮੇਂ ‘ਚ ਹੀ ਰਿਕਾਰਡ ਤੋੜ ਦਿੱਤੇ ਹਨ। ਇਸ ਗੀਤ ‘ਤੇ ਆਪਣੀ … Read more

ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਦਾ ਵੱਡਾ ਬਿਆਨ

ਵਾਰਿਸ ਪੰਜਾਬ ਦੇ ਮੁੱਖੀ ਦੇ ਵਕੀਲ ਇਮਾਨ ਸਿੰਘ ਖਾਰਾ ਦਾ ਵੱਡਾ ਬਿਆਨ ਆਇਆ ਹੈ ਤੇ ਜਿਸ ਨੂੰ ਲੈ ਜੋ ਨੌਜਵਾਨਾਂ ਤੇ ਐਨਐਸ ਏ ਲਗਾਇਆ ਗਿਆ ਹੈ ਉਸ ਸਬੰਧੀ ਉਹਨਾ ਨੇ ਕੇਸਾ ਬਾਰੇ ਜਾਣਕਾਰੀ ਦਿੱਤੀ ਹੈ ਤੇ ਉਹਨਾ ਨੇ ਕਿਹਾ ਕਿ ਜਦੋਂ ਮੈ ਉਹਨਾ ਨੂੰ ਮਿਲਣ ਲਈ ਅਪੀਲ ਕੀਤਾ ਮੈਨੂੰ ਉਹਨਾ ਨੂੰ ਮਿਲਣ ਨਹੀ ਦਿੱਤਾ ਗਿਆ … Read more

ਕੋਰੋਨਾ ਕਾਰਨ ਕੇਂਦਰੀ ਸਿਹਤ ਮੰਤਰੀ ਵੱਲੋਂ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ

ਕੋਵਿਡ ਦੇ ਮਾਮਲਿਆਂ ਵਿੱਚ ਦੇਸ਼ ਵਿਆਪੀ ਵਧ ਰਹੇ ਰੁਝਾਨ ਕਾਰਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਕੇਂਦਰ ਕੋਵਿਡ-19 … Read more

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾਮ’ ਨੇ ਤੋੜੇ ਰਿਕਾਰਡ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ ਅੱਜ ਸਵੇਰੇ 10 ਵਜੇ ਰਿਲੀਜ਼ ਹੋਇਆ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ … Read more

ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਲਈ ਕਈ ਪਿੰਡਾਂ ਵਿੱਚ ਅੱਜੇ ਤਕ ਨਹੀਂ ਪਹੁੰਚਿਆ ਕੋਈ ਅਧਿਕਾਰੀ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਬੇਮੌਸਮੀ ਬਰਸਾਤ ਕਰਕੇ ਖਰਾਬ ਹੋਈਆਂ ਫ਼ਸਲਾਂ ਦੀਆਂ 10 ਅਪ੍ਰੈਲ ਤੱਕ ਗਿਰਦੌਰੀਆਂ ਕਰਵਾ ਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ ਅਤੇ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਦੇ ਲਈ ਵੀ ਪੰਜਾਬ ਸਰਕਾਰ ਦੇ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਪਰ ਗੁਰਦਾਸਪੁਰ ਦੇ ਕਈ ਐਸੇ ਪਿੰਡ ਹਨ … Read more

ਅੰਮ੍ਰਿਤਸਰ ਤੋਂ ਮੋਹਾਲੀ ਮੋਰਚੇ ਤੱਕ ਕੱਢਿਆ ਬੰਦੀ ਸਿੰਘ ਰਿਹਾਈ ਮਾਰਚ

ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖ਼ਾਲਸਾ ਅਤੇ ਸ਼ਹੀਦ ਧਰਮ ਸਿੰਘ ਟੱਰਸਟ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਲੱਗੇ ਕੌਮੀ ਇਨਸਾਫ਼ ਮੋਰਚਾ ਮੋਹਾਲੀ ਤੱਕ ਦੂਸਰਾ ਬੰਦੀ ਸਿੰਘ ਰਿਹਾਈ ਮਾਰਚ ਕੱਢਿਆ ਗਿਆ। ਗੋਲਡਨ ਗੇਟ ਤੋਂ ਅਰੰਭਤਾ ਦੌਰਾਨ ਨੌਜਵਾਨਾਂ ਨੇ ਖ਼ਾਲਸਾਈ ਝੰਡੇ ਅਤੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਵਾਲ਼ੇ … Read more

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਦਾ ਨਤੀਜਿਆ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਦਾ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਰਿਜਲਟ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨਤੀਜਿਆ ਮੁਤਾਬਿਕ ਿੲਸ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ, ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ … Read more

ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਸਬੰਧੀ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ

ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਕਾਫੀ ਨੁਕਸਾਨ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਵਲ ਸਕੱਤਰੇਤ ਵਿੱਚ ਇਸ ਸਬੰਧੀ ਅੱਜ ਮੀਟਿੰਗ ਕਰਨਗੇ। ਇਸ ਦੌਰਾਨ ਭਗਵੰਤ ਮਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਵਿੱਚ … Read more

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ AAP ਨੇ ਉਮੀਦਵਾਰ ਐਲਾਨਿਆ

ਜਲੰਧਰ ਵਿੱਚ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ । ਦਰਅਸਲ, ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲੀ ਪਈ ਸੀ । ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ … Read more

ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਵਿਚ ਡਾਕਟਰਾਂ ਦੀ ਹੜਤਾਲ

ਪੰਜਾਬ ਦਾ ਸਭ ਤੋਂ ਵੱਡਾ ਹਸਪਤਾਲ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਵਿਚ ਡਾਕਟਰਾਂ ਨੇ ਹੜਤਾਲ ਸੁਰੂ ਕਰ ਦਿੱਤੀ ਹੈ, ਡਾਕਟਰਾਂ ਨੇ ਹੜਤਾਲ ਕਿਉਂ ਕੀਤੀ ਹੈ ਇਸਦੇ ਬਾਰੇ ਹਾਲੇ ਪਤਾ ਨਹੀ ਚੱਲ ਪਾਇਆ ਹੈ ਅਤੇ ਨਾ ਹੀ ਡਾਕਟਰ ਇਸ ਬਾਰੇ ਮੀਡੀਆ ਦੇ ਅੱਗੇ ਕੁੱਝ ਬੋਲਣ ਨੂੰ ਤਿਆਰ ਹਨ। ਦੱਸ ਦਈਏ ਕੀ OPD ਸੇਵਾ … Read more

ਜਲੰਧਰ ਦੀ ਜਿਮਨੀ ਚੋਣਾਂ ਨੂੰ ਲੈ ਕੇ ਡਾ.ਰਾਜਕੁਮਾਰ ਦਾ ਵੱਡਾ ਬਿਆਨ

ਜਲੰਧਰ ਦੀ ਜਿਮਨੀ ਚੋਣਾਂ ਨੂੰ ਲੈ ਕੇ ਕਾਗਰਸ ਪਾਰਟੀ ਦੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਮੰਗਿਆ ਹੈ ਤੇ ਉਥੇ ਹੀ ਡਾਂ ਰਾਜਕੁਮਾਰ ਵੇਰਕਾ ਦਾ ਵੱਡਾ ਬਿਆਨ ਆਇਆ ਹੈ ਕਿ ਕਾਗਰਸ ਪਾਰਟੀ ਨੇ ਹਾਰ ਕਬੂਲ ਕਰ ਲਈ ਹੈ ਅਤੇ ਕਾਗਰਸ ਪਾਰਟੀ ਕਮਜ਼ੌਰ ਹੋ ਚੁੱਕੀ ਹੈ ਅਤੇ ਉਹ ਅਪੀਲ ਕਰ ਰਹੇ ਨੇ ਕਿ ਉਹ … Read more

ਏਜੰਟ ਦੇ ਦਫਤਰ ਬਾਹਰ ਨੌਜਵਾਨਾਂ ਨੇ ਲਗਾਇਆ ਧਰਨਾ

ਗੁਰਦਾਸਪੁਰ ਦੀ ਨੰਗਲੀ ਕਲੋਨੀ ਵਿੱਚ ਸਥਿਤ ਇਕ ਸੰਧੂ ਟਰੈਵਲ ਏਜੰਟ ਦਫ਼ਤਰ ਦੇ ਬਾਹਰ ਨੌਜਵਾਨਾਂ ਵਲੋਂ ਰੋਸ਼ ਪ੍ਰਦਰਸਨ ਕਰਦੇ ਹੋਏ ਆਰੋਪ ਲਗਾਏ ਕਿ ਇੱਸ ਟਰੈਵਲ ਏਜੰਟ ਨੇ 70 ਦੇ ਕਰੀਬ ਨੋਜਵਾਨਾਂ ਨੂੰ ਵਿਦੇਸ ਭੇਜਣ ਦੇ ਨਾਮ ਹਰ ਇੱਕ ਨੌਜਵਾਨ ਤੋ ਲੱਖ ਲੱਖ ਰੁਪਏ ਲੈਕੇ ਉਹਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ ਅਤੇ ਉਹਨਾਂ ਨੂੰ ਫਰਜ਼ੀ … Read more

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵਖ ਵੱਖ ਸਕੂਲਾ ਦਾ ਦੌਰਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੇਂਸ ਪੰਜਾਬ ਦੇ ਅਲੱਗ ਅਲੱਗ ਜਿਿਲ੍ਹਆਂ ਵਿੱਚ ਜਾ ਰਹੇ ਨੇ ਤੇ ਉਥੇ ਹੀ ਅੱਜ ਸਰਹੰਦ ਜਿਲ੍ਹਾ ਫਿਰੋਜ਼ਪੁਰ ਚ ਸਿੱਖਿਆ ਮੰਤਰੀ ਪਹੁੰਚੇ ਨੇ ਤੇ ੳਹਨਾ ਨੇ ਬੱਚਿਆ ਨਾਲ ਜਾਕੇ ਮੁਲਾਕਾਤ ਕੀਤੀਤੇ ਹਰਜੋਤ ਬੈਂਸ ਦਾ ਕਹਿਣਾ ਹੈ ਕਿ ਅੱਜ ਤੱਕ ਕੋਈ ਵੀ ਮੰਤਰੀ ਨਹੀ ਪਹੁੰਚਿਆ ਤੇ ਉਹਨਾ ਨੇ ਅੱਜ ਜਾਕੇ ਬੱਚਿਆ … Read more