ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਤੇ ਲਗਾਇਆ ਗਿਆ SNA

ਖਬਰ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਹੋਈ ਹੈ, ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਵਰਿੰਦਰ ਜੌਹਲ ਉਤੇ SNA ਲਗਾਇਆ ਗਿਆ ਹੈ। ਵਰਿੰਦਰ ਜੌਹਲ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਅਤੇ ਅੰਮ੍ਰਿਤਪਾਲ ਸਿੰਘ ਦਾ ਕਾਫੀ ਕਰੀਬੀ ਸੀ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਜੌਹਲ ਏ.ਕੇ.ਐਫ ਵਿੱਚ ਸ਼ਾਮਲ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੰਦਾ ਸੀ।

ਸਿੱਧੂ ਮੂਸੇਵਾਲਾ ਦੇ ਪਿਤਾ ਈਮੇਲ ਜਰੀਏ ਦਿੱਤੀ ਗਈ ਸੀ ਧਮਕੀ ਧਮਕੀ ਦੇਣ ਵਾਲਾ ਨੌਜਵਾਨ ਗ੍ਰਿਫਤਾਰ

ਸਲਮਾਨ ਖਾਨ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਨੌਜਵਾਨ ਗ੍ਰਿਫਤਾਰ ਕਰ ਲਿਆਂ ਹੈ ਈਮੇਲ ਜਰੀਏ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦਿੱਤੀ ਸੀ ਤੇ ਜਿਸ ਚ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਨੇ ਜੋਧਪੁਰ ਤੋਂ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਉਸ ਉਤੇ ਆਰੋਪ ਲਗੇ ਨੇ ਇਸ ਸਖਸ ਨੇ ਈਮੇਲ ਦੇ ਜਰੀਏ ਬਲਕੌਰ … Read more

ਅੰਮ੍ਰਿਤਪਾਲ ਸਿੰਘ ਦਾ ਸਾਥੀ ਅਮਰੀਕ ਸਿੰਘ ਜੰਮੂ ਤੋਂ ਗ੍ਰਿਫਤਾਰ

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਭਗੌੜਾ ਐਲਾਨਿਆ ਹੈ। ਉਹ ਗ੍ਰਿਫਤਾਰੀ ਤੋਂ ਬਚਣ ਲਈ ਆਪਣਾ ਭੇਸ ਬਦਲ ਕੇ ਭੱਜ ਰਿਹਾ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜਾ ਜਾਣਕਾਰੀ ਅਨੁਸਾਰ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਜੰਮੂ ਵਿੱਚ ਛਾਪੇਮਾਰੀ … Read more

ਤੇਜਿੰਦਰ ਗੋਰਖਾ ਨੂੰ ਪਨਾਹ ਦੇਣ ਵਾਲਾ ਬਲਵੰਤ ਸਿੰਘ ਕਾਬੂ

ਭਾਈ ਅੰਮ੍ਰਿਤਪਾਲ ਦਾ ਸਾਥੀ ਤੇਜਿੰਦਰ ਸਿੰਘ ਗੋਰਖਾ ਨੂੰ ਪਨਾਹ ਦੇਣ ਵਾਲਾ ਸਾਥੀ ਬਲਵੰਤ ਸਿੰਘ ਪੁਲਿਸ ਨੇ ਕਾਬੂ ਕਰ ਲਿਆ ਹੈ ਤੇ ਕੁਹਾਲੀ ਖੁਰਦ ਦਾ ਰਹਿਣ ਵਾਲਾ ਦੱਸਿਆਂ ਜਾ ਰਿਹਾ ਹੈ ਤੇ ਇਹ ਵੀ ਦੱਸ ਦਈਏ ਬਲਵੰਤ ਸਿੰਘ ਉਸਦੇ ਘਰ ਠਹਿਰਾ ਸੀ ਜਿਸਨੂੰ ਲੈ ਕੇ ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਦੇ ਵਿੱਚ ਲੈ ਲਿਆਂ ਹੈ । … Read more

ਭਾਰਤੀ ਮੁੱਕੇਬਾਜ਼ ਸਵੀਟੀ ਬੋਰਾ ਨੇ ਚੀਨੀ ਖਿਡਾਰਨ ‘ਵਾਂਗ ਲੀਨਾ’ ਨੂੰ ਹਰਾ ਕੇ ਸੋਨ ਤਗ਼ਮਾ ਕੀਤਾ ਆਪਣੇ ਨਾਮ

ਸ਼ਨੀਵਾਰ ਨੂੰ ਸਵੀਟੀ ਬੋਰਾ ਨੇ ਨਵੀਂ ਦਿੱਲੀ ਵਿੱਚ ਆਈਬੀਏ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਚੀਨ ਦੀ ਵਾਂਗ ਲੀਨਾ ਨੂੰ ਹਰਾ ਕੇ 75-81 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਸਵੀਟੀ ਬੋਰਾ ਨੇ ਪਹਿਲੇ ਗੇੜ ਦੀ ਸ਼ੁਰੂਆਤ ਵਧੀਆ ਤਰੀਕੇ ਨਾਲ ਕੀਤੀ। ਬੋਰਾ ਨੇ ਆਪਣੇ ਵਿਰੋਧੀ ‘ਤੇ ਪੰਚਾਂ ਦੀ ਭੜਕਾਹਟ ਨੂੰ ਜਾਰੀ ਕਰਨ ਤੋਂ … Read more

ਅਕਾਲੀ ਆਗੂ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ

ਕੱਲ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦਾ ਦੌਰਾ ਕੀਤਾ ਸੀ, ਜਿਸ ਪਿੱਛੋਂ ਇਥੇ ਸਿਆਸੀ ਸਰਗਰਮੀਆਂ ਭਖ ਗਈਆਂ ਹਨ। ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਕੈਂਟ … Read more

ਬਠਿੰਡਾ ਦੇ ਸਮਾਜ ਸੇਵੀ ਪ੍ਰਧਾਨ ਨੇ ਪਤੰਜਲੀ ਕੰਪਨੀ ਦਾ ਅੱਧਾ ਕਿੱਲੋ ਦੇਸੀ ਘੀ ਦਾ ਡੱਬਾ ਖਰੀਦਿਆ

ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਇੱਕ ਵਾਰ ਫਿਰ ਵਿਵਾਦ ਚ ਦਿਖਾਈ ਦੇ ਰਹੀ ਹੈ ਜਿੱਥੇ ਇੱਕ ਸਮਾਜ ਸੇਵੀ ਦੇ ਵਲੋਂ ਇੱਕ ਦੁਕਾਨ ਤੋਂ 500 ਐਮਐਲ ਦਾ ਦੇਸੀ ਘੀ ਦਾ ਡੱਬਾ ਲਿਆਂ ਗਿਆਂ ਤੇ ਜਿਸ ਚ 150 ਗਰਾਮ ਘੱਟ ਸੀ ਤੇ ਜਿਸ ਨੂੰ ਲੈ ਕੇ ਸਮਾਜ ਸੇਵੀ ਵੱਲੋਂ ਦੁਕਾਨ ਮਾਲਕ ਨੂੰ 500 ਐਮਐਲ ਦੇ ਪੂਰੇ ਪੈਸੇ … Read more

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ਼ ਵੱਜੋ ਕਾਂਗਰਸ ਨੇ ਕੀਤਾ ਸਤਿਆਗ੍ਰਹਿ ਸ਼ੁਰੂ।

ਬੀਤੇ ਦਿਨੀ ਮਾਣਹਾਨੀ ਮਾਮਲੇ ਚ ਕਾਂਗਰਸ ਆਗੁ ਰਾਹੁਲ ਗਾਂਧੀ ਨੂੰ ਹੋਈ ਦੋ ਸਾਲ ਦੀ ਸਜ਼ਾ ਤੋਂ ਬਾਅਦ ਵੱਡਾ ਝਟਕਾ ਓਦੋਂ ਲੱਗਾ ਜਦੋ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਵੀ ਰੱਦ ਕਰ ਦਿੱਤਾ ਗਿਆ ਜਿਸ ਦੇ ਰੋਸ਼ ਵੱਜੋ ਕਾਂਗਰਸ ਪਾਰਟੀ ਵੱਲੋਂ ਸਾਰੇ ਜ਼ਿਲਾਂ ਹੈਡਕੁਆਟਰਾਂ ਤੇ ਅੱਜ ਸ਼ਾਮ ਪੰਜ ਵਜੇ ਤੱਕ ਸਤਿਆਗ੍ਰਹਿ ਅੰਦੋਲਨ ਕੀਤਾ ਜਾ ਰਿਹਾ ਹੈ … Read more

ਫ਼ਿਲਮੀ ਅਦਾਕਾਰ ਸੋਨੂੰ ਸੂਦ ਤੇ ਜੈਕਲਿਨ ਫ਼ਰਨਾਂਡਿਜ਼ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਅਤੇ ਉੱਥੇ ਹੀ ਇਸ ਮਾਰਚ ਮਹੀਨੇ ਵਿੱਚ ਕਈ ਫਿਲਮੀ ਸਿਤਾਰੇ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਹੇ ਹਨ ਅਤੇ ਆਪਣੀਆਂ ਫ਼ਿਲਮਾਂ ਦੀ ਕਾਮਯਾਬੀ ਦੀ ਅਰਦਾਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਕਰ ਰਹੇ ਹਨ ਇਸ … Read more

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ

ਅਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ ਸੁਖਬੀਰ ਬਾਦਲ ਵਲੋ ਪਤਰਕਾਰਾ ਨੂੰ ਸੰਬੋਧਨ ਕਰਦਿਆ ਆਪ ਸਰਕਾਰ ਅਤੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਤੇ ਤਿਖੇ ਸਬਦੀ ਹਮਲੇ ਕਰਦਿਆ ਕਿਹਾ ਕਿ ਭਗਵੰਤ ਮਾਨ ਨਹੀ ਭਗਵੰਤ ਬੇਈਮਾਨ ਹੈ ਜੋ ਕਿ ਕੇਜਰੀਵਾਲ ਦਾ ਪਿੱਠੂ ਬਣ ਪਿਛੇ ਪਿਛੈ ਲਗਾ ਫਿਰਦਾ ਉਸਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੌਕਾ ਦਾ ਮਾਨ … Read more

ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਦੋ ਧਿਰਾਂ ਹੋਈਆ ਆਹਮੋ ਸਾਹਮਣੇ,ਇਕ ਧਿਰ ਨੇ ਦੂਸਰੀ ਧਿਰ ਦੇ ਘਰ ਦਾਖਿਲ ਹੋ ਕੇ ਕੀਤਾ ਹਮਲਾ

ਬਟਾਲਾ ਪੁਲਿਸ ਦੇ ਅਧੀਨ ਪੈਂਦੇ ਥਾਣਾ ਫਤਿਹਗੜ ਚੂੜੀਆਂ ਤੋਂ ਕੁੱਝ ਮੀਟਰ ਦੂਰੀ ਤੇ ਸਥਿਤ ਬੱਦੋਵਾਲ ਰੋਡ ਵਿਖੇ ਇੱਕ ਘਰ ਅੰਦਰ ਵੜ ਕੇ ਕੁੱਝ ਵਿੱਅਕਤੀਆਂ ਵੱਲੋਂ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਦਾਤਰ ਅਤੇ ਕਿ੍ਰਪਾਨਾ ਚਲਾਈਆਂ ਗਈਆਂ ਅਤੇ ਘਰ ਦੀ ਕੀਤੀ ਗਈ ਭੰਨਤੋੜ,,ਘਰ ਦੇ ਬਾਹਰ ਖੜੀਆਂ ਗੱਡੀਆਂ ਦੀ ਵੀ ਕੀਤੀ ਭੰਨਤੋੜ ਅਤੇ ਇਕ ਧਿਰ ਦੀ ਇਕ … Read more

ਚਾਹ ਵਾਲੀ ਕੇਤਲੀ ‘ਚੋਂ 810 ਗ੍ਰਾਮ ਹੈਰੋਇਨ ਬਰਾਮਦ

ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਨੇ ਅੰਮ੍ਰਿਤਸਰ ਦੇ ਭਰੋਪਾਲ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਨ ਵਿੱਚ ਸਫਲਤਾ ਹਾਲਤ ਕੀਤੀ ਹੈ । ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਭਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਬਾਰੇ ਬੀ.ਐਸ.ਐਫ. ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਦੋ ਜਵਾਨ ਗਸ਼ਤ ਕਰ ਰਹੇ ਸੀ ਤਾ … Read more

ਪਟਿਆਲਾ ਜੇੱਲ੍ਹ ਚੋਂ 5 ਵਿਅਕਤੀ ਦੀ ਹੋਈ ਰਿਹਾਈ

ਭਾਈ ਅੰਮ੍ਰਿਤਪਾਲ ਦੇ ਹੱਕ ਚ ਖੜ੍ਹੇ ਕੁਝ ਸਿਖ ਜੱਥੇਬੰਦੀਆਂ ਵਲੋਂ ਮੋਹਾਲੀ ਗੁਰੁਦੁਆਰਾ ਸੁਹਾਣਾ ਸਾਹਿਬ ਚ ਧਰਨਾ ਲਗਾਇਆ ਗਿਆਂ ਸੀ, ਭਾਈ ਅੰਮ੍ਰਿਤਪਾਲ ਦੇ ਹੱਕ ਚ ਖੜੀਆਂ ਜੱਥੇਬੰਦੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਸੀ ਜਿਸਦੇ ਚਲਦੇ ਸਰਕਾਰਾ ਦੇ ਖਿਲਾਫ ਰੋਸ ਜਤਾਇਆ ਗਿਆ ਸੀ। ਪੁਲਿਸ ਦੇ ਵਲੋਂ ਉਹ ਧਰਨੇ ਦੇ ਵਿਚੋਂ ਕੁਝ ਸਿੱਖ ਜੱਥੇਬੰਦੀਆਂ ਨੂੰ ਕਾਬੂ ਕਰਕੇ ਜੇਲ੍ਹ … Read more

ਹਰਜੋਤ ਸਿੰਘ ਬੈਂਸ ਤੇ ਜੋਤੀ ਯਾਦਵ ਵਿਆਹ ਦੇ ਬੰਧਨ ਵਿੱਚ ਬੱਝੇ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਉਨ੍ਹਾਂ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ। ਆਨੰਦ ਕਾਰਜ ਦੀ ਰਸਮ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਜੋਤੀ … Read more

ਭਾਈ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਔਰਤ ਅੱਜ ਨਕੋਦਰ ਕੋਰਟ ਦੇ ਵਿਚ ਪੇਸ਼

ਭਾਈ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੇ ਕੇ ਪਨਾਹ ਦੇਣ ਵਾਲੀ ਔਰਤ ਨੂੰ ਅੱਜ ਨਕੋਦਰ ਕੋਰਟ ਦੇ ਵਿਚ ਪੇਸ਼ ਕੀਤਾ ਗਿਆਂ ਹੈ ਤੇ ਪੁਲਿਸ ਨੇ 3 ਦਿਨਾ ਦੀ ਰਿਮਾਡ ਤੇ ਭੇਜ ਦਿੱਤਾ ਗਿਆਂ ਤੇ ਦੱਸ ਦਈਏ ਕਿ ਡੀਐਸਪੀ ਦੇ ਵਲੋਂ ਕੋਈ ਜਾਣਕਾਰੀ ਸਾਂਝੀ ਨਹੀ ਕੀਤੀ ਗਈ। ਦੱਸ ਦਈਏ ਕਿ ਹਾਈਕੋਰਟ ਦੇ ਪਿੰਡ ਸਾਹਬਾਦ ਚ ਪਿੰਡ ਭਾਈ … Read more

ਅੰਮ੍ਰਿਤਪਾਲ ਦੀ ਨਵੀਂ CCTV ਆਈ ਸਾਹਮਣੇ, ਕਿਵੇਂ ਹੋਇਆ ਬੱਸ ਉਤੇ ਫਰਾਰ

ਅੰਮ੍ਰਿਤਪਾਲ ਸਿੰਘ ਦੀ ਇਕ ਨਵੀ CCTV ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਉਹ ਸੜਕ ਉਤੇ ਚੱਲਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉਸ ਨੇ ਆਪਣਾ ਭੇਸ ਬਦਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ੇਰਪੁਰ ਚੌਂਕ ਪਹੁੰਚਣ ਤੋਂ ਬਾਅਦ ਉਹ ਇਕ ਨਿੱਜੀ ਕੰਪਨੀ ਦੀ ਬੱਸ ਵਿਚ ਬੈਠ ਕੇ ਫਰਾਰ ਹੋ ਗਿਆ। ਇਸ ਤੋਂ ਪਹਿਲਾਂ ਉਹ … Read more

ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਗੋਰਖਾ ਬਾਬਾ ਨੇ ਕੀਤੇ ਕਈ ਖੁਲਾਸੇ

ਖਬਰ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨਾਲ ਜੁੜੀ ਸ਼ਾਹਮਣੇ ਆਈ ਹੈ, । ਪਾਇਲ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੇ ਕਈ ਖੁਲਾਸੇ ਕੀਤੇ ਹਨ ਇਸ ‘ਚ ਏਕੇਐਫ ਬਾਰੇ ਅਹਿਮ ਜਾਣਕਾਰੀ ਮਿਲੀ ਹੈ। ਅੰਮ੍ਰਿਤਪਾਲ ਸਿੰਘ ਇੱਕ ਫੌਜ … Read more

ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਗੋਰਖਾ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਛਾਪੇ ਮਾਰ ਰਹੀਆਂ ਹਨ ਪਰ ਅੰਮ੍ਰਿਤਪਾਲ ਸਿੰਘ ਥਹੁ-ਪਤਾ ਨਹੀਂ ਲੱਗ ਰਿਹਾ। ਉਸ ਦੇ 120 ਤੋਂ ਵੱਧ ਸਾਥੀਆਂ ਨੂੰ ਹੁਣ ਤਕ ਵੱਖ-ਵੱਖ ਥਾਂਵਾਂ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਖੰਨਾ ਪੁਲਿਸ ਨੇ ਵੱਡਾ ਐਕਸ਼ਨ ਕਰਦਿਆ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ … Read more