ਅੰਮ੍ਰਿਤਪਾਲ ਸਿੰਘ ਦੇ 112 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ … Read more

ਮੰਗਲਵਾਰ 12 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈੱਟ ਸੇਵਾਵਾਂ

ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸ ਐੱਮ ਐੱਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਬੰਦ ਰਹਿਣਗੀਆਂ। ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਸਮਾਂ ਕੱਲ੍ਹ ਤੱਕ ਵਧਾ ਦਿੱਤਾ ਹੈ। ਪੰਜਾਬ ਅੰਦਰ ਸ਼ਨੀਵਾਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ … Read more

ਖਾਲਿਸਤਾਨ ਦਾ ਪੰਜਾਬ ’ਚ ਕੋਈ ਰੌਲਾ ਨਹੀਂ – ਮੰਤਰੀ ਧਾਲੀਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਸਾਲ ਪਹਿਲਾਂ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੁਲਦੀਪ ਸਿੰਘ ਧਾਲੀਵਾਲ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਕੇ ਉਨ੍ਹਾਂ ਨੂੰ ਅਹਿਮ ਖੇਤੀਬਾੜੀ, ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਵਰਗੇ ਵਿਭਾਗ ਸੌਂਪੇ ਗਏ। ਇਸ ਤੋਂ ਬਾਅਦ ਧਾਲੀਵਾਲ ਨੇ ਸਰਕਾਰੀ ਜ਼ਮੀਨਾਂ ’ਤੇ ਹੋਏ ਕਬਜ਼ਿਆਂ ਨੂੰ ਛੁਡਵਾਉਣ ਲਈ ਵਿਸ਼ੇਸ਼ … Read more

ਪੰਜਾਬ ‘ਚ 20 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹੇਗਾ ਇੰਟਰਨੈੱਟ

ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ ਦੂਜੇ ਦਿਨ ਵੀ ਜਾਰੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ ਐਤਵਾਰ ਨੂੰ ਵੀ ਜਾਰੀ ਹੈ। ਪੰਜਾਬ ‘ਚ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਰਹੀ ਇੰਟਰਨੈੱਟ ਸੇਵਾ ਨੂੰ ਹੋਰ ਵਧਾ ਦਿੱਤਾ ਗਿਆ ਹੈ, ਹੁਣ ਪੰਜਾਬ ‘ਚ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ … Read more

ਅੰਮ੍ਰਿਤਪਾਲ ਦੇ ਪਿਤਾ ਜੀ ਤੋਂ ਕੀਤੀ ਜਾ ਰਹੀ ਪੁੱਛ-ਗਿੱਛ

ਖਬਰ ਅੰਮ੍ਰਿਤਪਾਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਵੱਡੀ ਗਿਣਤੀ ਦੇ ਵਿਚ ਮਿਲਟਰੀ ਫੋਰਸ ਅਤੇ ਪੁਲਿਸ ਜਲੁਖੇੜਾ ਚ ਤੈਨਾਤ ਕੀਤੀ ਗਈ ਹੈ ਤੇ ਅੰਮ੍ਰਿਤਪਾਲ ਦੇ ਪਿਤਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਉਹਨਾਂ ਦੇ ਪਿਤਾ ਦਾ ਕਹਿਣਾ ਕਿ ਉਹਨਾਂ ਨੂੰ ਕੋਈ ਜਾਣਕਾਰੀ ਨਹੀ ਪਰ ਏਨਾ ਜਰੂਰ ਕਹਿਣਾ ਚਾਹੁੰਦਾ ਹਾਂ ਕਿ ਉਸਨੇ ਕਝ … Read more

ਪੰਜਾਬ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 19 ਮਾਰਚ 2023 ਨੂੰ ਦੁਪਿਹਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਪੰਜਾਬ ਭਰ ਵਿਚ ਇੰਟਰਨੈੱਟ … Read more

ਭਾਈ ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਪੰਜਾਬ ਪੁਲਿਸ ਵੱਲੋ ਗ੍ਰਿਫਤਾਰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ … Read more

ਜਿਲ੍ਹਾਂ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਜਿਲ੍ਹਾਂ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਪੁਲਿਸ ਪ੍ਰਸ਼ਾਂਸ਼ਨ ਨੇ 2 ਦੋਸ਼ੀਆਂ ਕੋਲੋਂ 23 ਲੱਖ 10 ਹਜ਼ਾਰ ਹਜ਼ਾਰ ਡਰੱਗ ਮਨੀ ਦੇਸੀ ਕੱਟਾ, 12 ਬੋਰ ,4 ਜ਼ਿੰਦਾ ਕਾਰਤੂਸ 12 ਬੋਰ ਤੇ ਇੱਕ ਥਾਰ ਅਤੇ ਵਰਨਾ ਗੱਡੀ 4 ਮੋਬਾਇਲ ਫੋਨ ਬਰਾਮਦ ਕੀਤੇ ਹਨ । ਜਾਣਕਾਰੀ ਦਿੰਦਿਆ ਜਿਲ੍ਹਾਂ ਪੁਲਿਸ ਮੁਖੀ ਹਰਮਨਬੀਰ ਸਿੰਘ ਗਿਲ ਨੇ … Read more

ਕਿਸਾਨਾਂ ਦੇ ਖੇਤਾਂ ਚੋ ਚੋਰੀ ਕੀਤੇ ਟ੍ਰਾਂਸਫਾਰਮ

ਖਬਰ ਗਿੱਦੜਬਾਹਾ ਦੇ ਨਜ਼ਦੀਕ ਪਿੰਡ ਮਧੀਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਖੇਤਾਂ ਵਿੱਚੋਂ ਮੋਟਰਾਂ ਵਾਲੇ 4 ਟਰਾਸਫਾਰਮਰ ਚੋਰੀ ਹੋ ਗਏ ਤੇ ਪੀੜਤ ਕਿਸਾਨਾ ਦਾ ਕਹਿਣਾ ਹੈ ਚੋਰਾਂ ਵੱਲੋਂ 4 ਟ੍ਰਾਸਫਾਰਮ ਚੋਰੀ ਕਰ ਲਏ ਅਤੇ ਪਹਿਲਾ ਵੀ ਕਈ ਵਾਰ ਖੇਤਾਂ ਚੋਂ ਬਿਜਲੀ ਵਾਲੀਆਂ ਤਾਰਾਂ ਅਕਸਰ ਹੀ ਚੋਰੀ ਹੁੰਦੀਆਂ ਰਹਿੰਦੀਆਂ ਅਤੇ ਮੋਟਰਾਂ ਵੀ ਚੋਰੀ ਹੋਈਆਂ ਪਰ … Read more

ਰੇਲਵੇ ਸਟੇਸ਼ਨ ਲੁਧਿਆਣੇ ਤੋ 15 ਨਾਬਾਲਗ ਬੱਚੇ ਕੀਤੇ ਬਰਾਮਦ

ਲੁਧਿਆਣੇ ਰੇਲਵੇ ਸਟੇਸ਼ਨ ਦੇ ਉੱਪਰ 15 ਨਾਬਾਲਗ ਬੱਚਿਆ ਨੂੰ ਬਰਾਮਦ ਕੀਤਾ ਗਿਆ ਹੈ ਜਿਸਦੀ ਜਾਣਕਾਰੀ ਕਿਸੇ ਗੁਪਤ ਵਿਅਕਤੀ ਦੇ ਵੱਲੋਂ ਦਿੱਤੀ ਗਈ ਹੈ ਤੇ ਉੱਥੇ ਹੀ ਜਾਣਕਾਰੀ ਦਿੰਦੇ ਹੋਏ ਚਾਈਲਡ ਹੈਲਪ ਲਾਈਨ ਦੇ ਅਧਿਕਾਰੀ ਨੇ ਦਸਿਆ ਕਿ 15 ਬੱਚਿਆ ਨੂੰ ਰੇਲਵੇ ਸ਼ਟੇਸ਼ਨ ਤੋਂ ਬਰਾਮਦ ਕੀਤਾ ਹੈ। ਬੱਚਿਆ ਦੀ ਉਮਰ ਤਕਰੀਬਨ 12 ਤੋਂ 17 ਸਾਲ ਦੇ … Read more

ਕੁਦਰਤ ਦਾ ਕਹਿਰ ਨੇ ਸੁਕਾਏ ਕਿਸਾਨਾਂ ਦੇ ਸਾਹ

ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਮੀਂਹ ਨੇ ਕਿਸਾਨਾਂ ਦੀ ਫਸਲਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ। ਖੇਤਾਂ ਵਿੱਚ ਪੁੱਤਾਂ ਵਾਂਗੂ ਪਾਲੀ ਫਸਲਾਂ ਹੇਠਾਂ ਜ਼ਮੀਨ ਉਤੇ ਵਿੱਛ ਗਈਆਂ ਹਨ। ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ … Read more

ਜਗਦੀਸ਼ ਭੋਲਾ ਬੀਮਾਰ ਮਾਂ ਨੂੰ ਮਿਲਣ ਪਹੁੰਚੇ ਗਿੱਦੜਬਾਹਾ ਦੇ ਦੀਪ ਹਸਪਤਾਲ

ਸਾਬਕਾ ਡੀ ਐੱਸ ਪੀ ਜਗਦੀਸ਼ ਭੋਲਾ ਅੱਜ ਆਪਣੀ ਬੀਮਾਰ ਮਾਂ ਨੂੰ ਗਿੱਦੜਬਾਹਾ ਦੇ ਦੀਪ ਹਸਪਤਾਲ ਵਿਚ ਪੈਰੋਲ ਮਿਲਣ ਤੋਂ ਬਾਅਦ ਹਾਲ ਚਾਲ ਪੁੱਛਣ ਲਈ ਪਹੁੰਚੇ। ਸਿੰਥੈਟਿਕ ਡਰੱਗ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਪੈਰੋਲ ਮਿਲਣ ਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਗਿੱਦੜਬਾਹਾ ਵਿਖੇ ਲਿਆਂਦਾ ਗਿਆ। ਵਰਨਣਯੋਗ ਹੈ ਕਿ ਗਿੱਦੜਬਾਹਾ ਦੇ ਪ੍ਰਾਈਵੇਟ ਦੀਪ ਹਸਪਤਾਲ … Read more

ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਜਲੰਧਰ ਦੇ ਏ ਡੀ ਸੀ ਐਸ ਡੀ ਐਮ ਅਤੇ ਵਿਧਾਇਕਾਂ ਨਾਲ ਮੀਟਿੰਗ

ਜਲੰਧਰ ਵਿਚ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਪੁੱਜੇ ਜਿੱਥੇ ਉਹਨਾਂ ਨੂੰ ਜਲੰਧਰ ਪੁਲਸ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨਤ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਜਲੰਧਰ ਦੇ ਏ ਡੀ ਸੀ ਐਸ ਡੀ ਐਮ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਮੀਡੀਆ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਨੇ … Read more

ਬੀਮਾਰ ਮਾਤਾ ਦਾ ਹਾਲ ਚਾਲ ਪੁੱਛਣ ਲਈ ਆਏ ਜਗਦੀਸ਼ ਭੋਲਾ

ਡਰੱਗ ਮਾਮਲੇ ਵਿੱਚ ਸਜ਼ਾ ਕੱਟ ਰਹੇ ਸਾਬਕਾ ਡੀ ਐੱਸ ਪੀ ਜਗਦੀਸ਼ ਭੋਲਾ ਦਾ ਵੱਡਾ ਬਿਆਨ ਕਰ ਮੈ ਸੀਬੀਆਈ ਜਾਂਚ ਵਿਚ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਜ਼ਿਕਰਯੋਗ ਹੈ ਕਿ ਅੱਜ ਆਪਣੀ ਬੀਮਾਰ ਮਾਂ ਨੂੰ ਗਿੱਦੜਬਾਹਾ ਦੇ ਦੀਪ ਹਸਪਤਾਲ ਵਿਚ ਪੈਰੋਲ ਮਿਲਣ ਤੋਂ ਬਾਅਦ ਹਾਲ ਚਾਲ ਪੁੱਛਣ ਲਈ ਪਹੁੰਚੇ ਅੱਜ ਜਗਦੀਸ਼ ਭੋਲਾਗਿੱਦੜਬਾਹਾ … Read more

ਮਾਨਸਾ ‘ਚ 6 ਸਾਲਾ ਬੱਚੇ ਦੀ ਹੱਤਿਆ

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਦੱਸ ਦਈਏ ਕਿ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, … Read more

ਜਦੋਂ ਲੋੜ ਪਈ ਤਾਂ ਨੌਕਰੀਆਂ ਛੱਡ ਪੰਥ ਨਾਲ ਖੜ੍ਹ ਜਾਇਓ: ਅੰਮ੍ਰਿਤਪਾਲ ਸਿੰਘ

ਅਸੀਂ ਪੰਥ ਨੂੰ ਪਿੱਠ ਨਹੀਂ ਵਿਖਾਈ। ਅਸੀਂ ਗੁਰੂ ਗ੍ਰੰਥ ਸਾਹਿਬ ਦੀ ਸਹੁੰ ਖੁਆਉਂਦੇ ਹਾਂ, ਜੇਕਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਜਾਵੇ ਤਾਂ ਅਸੀਂ ਕਿਸੇ ਹੋਰ ਕਾਨੂੰਨ-ਕਇਦੇ ਨੂੰ ਚੱਟਣਾ ਹੈ। ਆਚਾਰ ਪਾਉਣਾ ਹੈ ਉਸ ਦਾ, ਇਸ ਲਈ ਤੁਸੀਂ ਵੀ ਜਦੋਂ ਮੌਕਾ ਬਣਦੈ ਤਾਂ ਪੰਥ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal singh) ਨੇ ਨੌਜਵਾਨਾਂ … Read more

ਦੋ ਚੋਰਾਂ ਨੇ ਦਿੱਤਾ ਚੋਰੀ ਨੂੰ ਅੰਜ਼ਾਮ, ਚਲਦੇ ਮੋਟਰਸਾਈਕਲ ਤੇ ਹੀ ਉਤਾਰ ਲਈਆਂ ਸੋਨੇ ਦੀਆਂ ਬਾਲੀਆਂ

ਸੂਬੇ ਵਿੱਚ ਲੁਟੇਰਿਆ ਦੀ ਗਿਣਤੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ ਤੇ ਸ਼ਰਿਆਮ ਲੁਟੇਰਿਆ ਦੇ ਵੱਲੋਂ ਚੋਰੀਆ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਤੇ ਆਮ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਅਜਿਹਾ ਮਾਮਲਾ ਨਕੋਦਰ ਸ਼ੰਕਰਰੋਡ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਮਹਿਲਾ ਆਪਣੇ ਪਤੀ ਨਾਲ ਮੋਰਟਸਾਈਕਲ ਤੇ ਸਵਾਰ ਹੋ … Read more

ਕਾਰ ਚੋਰੀ ਕਰਨ ਵਾਲੀ ਮਹਿਲਾ ਕਾਬੂ

ਮਰਦ ਤਾਂ ਮਰਦ ਹੁਣ ਔਰਤਾ ਦੇ ਵਲੋਂ ਵੀ ਚੋਰੀ ਨੂੰ ਅੰਜਾਮ ਦਿੱਤਾ ਜਾਣ ਲੱਗ ਪਿਆ ਤੇ ਅਜਿਹਾ ਹੀ ਮਾਮਲਾ ਮੋਗੇ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਮਹਿਲਾ ਦੇ ਵੱਲੋਂ ਗੱਡੀ ਨੂੰ ਚੋਰੀ ਕਰਨ ਦਾ ਅੰਜਾਮ ਦਿੱਤਾ ਗਿਆ ਤੇ ਪੁਲਿਸ ਨੇ ਉਸ ਔਰਤ ਨੂੰ ਕਾਬੂ ਕਰ ਲਿਆ ਹੈ ਤੇ ਜਾਣਕਾਰੀ ਵਜੋ ਦਸ ਦਈਏ ਐਸਪੀਡੀ ਅਜੈਰਾਜ … Read more