ਚੱਲਦੇ ਟੂਰਨਾਮੈਂਟ ਦੌਰਾਨ ਉੱਘੇ ਕਬੱਡੀ ਖਿਡਾਰੀ ਦੀ ਮੌਤ

ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਚੱਲਦੇ ਟੂਰਨਾਮੈਂਟ ਦੌਰਾਨ ਇੱਕ ਉੱਘੇ ਕਬੱਡੀ ਖਿਡਾਰੀ ਅਮਰਪ੍ਰੀਤ ਘੱਸ ਵਾਸੀ ਘੱਸਪੁਰ (ਗੁਰਦਾਸਪੁਰ) ਦੀ ਸੱਟ ਲੱਗਣ ਨਾਲ ਮੌਤ ਹੋ ਗਈ। ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ … Read more

ਪੰਜਾਬ-ਹਰਿਆਣਾ ‘ਚ ਮਹਿੰਗਾ ਹੋਇਆ ਪੈਟਰੋਲ, ਵੱਖ_ਵੱਖ ਸੂਬਿਆ ਚ ਜਾਣੋ ਕੀਮਤਾਂ

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਅੱਜ ਦੇਸ਼ ਵਿਚ ਤੇਲ ਕੰਪਨੀਆਂ ਨੇ ਹਰ ਸਵੇਰ ਦੀ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। ਦੱਸ ਦਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ … Read more

ਤਿੰਨ ਵਿਆਹ ਕਰਨ ਵਾਲੇ ਵਿਅਕਤੀ ਨੂੰ ਉਸਦੀ ਪਹਿਲੀ ਪਤਨੀਆਂ ਵੱਲੋਂ ਘੇਰਿਆ

ਅੰਮ੍ਰਿਤਸਰ ਦੇ ਅੰਨਗੜ ਪੁਲਿਸ ਚੌਂਕੀ ਵਿੱਚ ਇੱਕ ਹਾਈ ਵੋਲਟੇਜ ਡਰਾਮਾ ਵੇਖਣ ਨੂੰ ਮਿਲਿਆ ਜਿੱਥੇ ਇੱਕ ਵਿਅਕਤੀ ਜਿਸਦਾ ਨਰੇਸ਼ ਕੁਮਾਰ ਹੈ ਉਸ ਵੱਲੋ ਤਿੰਨ ਵਿਆਹ ਕਰਵਾਏ ਗਏ ਜਦੋਂ ਇਸਦੀ ਪਿਹਲੀਆ ਪਤਨੀਆਂ ਨੂੰ ਪਤਾ ਲੱਗਾ ਤੇ ਉਹ ਵੀ ਇਸ ਦੇ ਨਵੇਂ ਸੁਸਰਾਲ ਪਹੁੰਚ ਗਈਆਂ। ਕਾਫ਼ੀ ਬਹਿਸਬਾਜ਼ੀ ਤੋਂ ਬਾਅਦ ਮਾਮਲਾ ਪੁਲਸ ਅਨਗੜ੍ਹ ਚੌਕੀ ਪਹੁੰਚ ਗਿਆ ਜਿੱਥੇ ਸਾੜਣ ਹਾਈ … Read more

ਬਿਕਰਮ ਮਜੀਠੀਆ ਅਜਨਾਲਾ ਕਾਂਡ ਵਿਚ ਜ਼ਖਮੀ ਐਸਪੀ ਜੁਗਰਾਜ ਸਿੰਘ ਦਾ ਹਾਲ ਚਾਲ ਪੁੱਛਿਆ

ਅੰਮ੍ਰਿਤਸਰ ਪਿਛਲੇ ਦਿਨੀਂ ਹੋਏ ਅਜਨਾਲਾ ਕਾਂਡ ਦੇ ਜਖਮੀ ਪੁਲਿਸ ਦੇ ਐਸਪੀ ਜੁਗਰਾਜ ਸਿੰਘ ਦਾ ਹਾਲ ਚਾਲ ਪੁੱਛਣ ਲਈ ਅਕਾਲੀ ਦਲ ਦੇ ਨੇਤਾ ਵਿਕਰਮਜੀਤ ਸਿੰਘ ਮਜੀਠੀਆ ਪੁੱਜੇ ਉਹਨਾਂ ਵੱਲੋਂ ਵਾਹਿਗੁਰੂ ਕੋਲੋਂ ਹੈ ਕਿ ਜੁਗਰਾਜ ਸਿੰਘ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਗਈ ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਕਿਹਾ ਕਿ ਪਿਛਲੇ … Read more

ਭਾਈ ਚਤਰ ਸਿੰਘ ਜੀਵਨ ਸਿੰਘ ਵਲੋ ਗੁਟਕੇ ਪੌਥੀਆ ਦੀ ਕੀਤੀ ਬੇਅਦਬੀ ਦਾ ਮੁੱਦਾ ਗਰਮਾਇਆ

ਅੰਮ੍ਰਿਤਸਰ:- ਮਾਮਲਾ ਧਾਰਮਿਕ ਸਮੱਗਰੀ ਛਾਪਣ ਵਾਲੇ ਭਾਈ ਚਤਰ ਸਿੰਘ ਜੀਵਨ ਸਿੰਘ ਵਲੋ ਛਪਾਈ ਵਾਲੀ ਥਾਂ ਤੇ ਹੋ ਰਹੀ ਬੇਅਦਬੀ ਨੂੰ ਲੈ ਕੇ ਹੈ ਜਿਸਨੂੰ ਲੈ ਸਤਿਕਾਰ ਕਮੇਟੀ ਵਲੋ ਥਾਣਾ ਬੀ ਡਵੀਜ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਪੁਲਿਸ ਵਲੋ ਪਰਚਾ ਦਰਜ ਕੀਤਾ ਗਿਆ ਸੀ ਪਰ ਪਰਚਾ ਦਰਜ ਹੌਣ ਦੇ ਬਾਵਜੂਦ ਵੀ ਮਾਲਿਕਾ ਤੇ ਬਣਦੀ … Read more

ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ, ਥਾਣਿਆਂ ਉੱਤੇ ਕਬਜ਼ਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਸੱਟਾਂ ਮਾਰਨ ਵਾਲੇ ਲੋਕਾਂ ਖਿਲਾਫ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਕਾਰਵਾਈ … Read more

2 ਵਿਅਕਤੀਆਂ ਨੇ ਪੋਟਲੀ ਸੁੰਘਾ ਕੇ ਬਜ਼ੁਰਗ ਔਰਤ ਦੀਆਂ ਲਾਈਆ ਕੰਨਾਂ ਦੀਆਂ ਵਾਲੀਆਂ

ਸ਼ਹਿਰ ਦੇ ਭੀੜ ਵਾਲੇ ਇਲਾਕੇ ਬਹਿਰਾਮਪੁਰ ਰੋਡ ਤੋਂ ਮੋਟਰਸਾਈਕਲ ਤੇ ਆਏ ਦੋ ਵਿਅਕਤੀ ਹੈਰਾਨੀਜਨਕ ਤਰੀਕੇ ਨਾਲ ਦਿਨ ਦਿਹਾੜੇ 75 ਸਾਲਾ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਉਤਾਰ ਕੇ ਲੈ ਗਏ। ਪੀੜਤ ਔਰਤ ਅਨੁਸਾਰ ਇਹਨਾਂ ਝਪਟਮਾਰਾਂ ਵਿੱਚੋਂ ‌ ਇਕ ਵੱਡੀ ਉਮਰ ਦਾ ਬਾਬਾ ਨੂਮਾ ਵਿਅਕਤੀ ਸੀ ਜਦਕਿ ਦੂਸਰਾ ਜੋ ਮੋਟਰਸਾਈਕਲ ਚਲਾ ਰਿਹਾ ਸੀ ਉਹ ਨੌਜਵਾਨ ਸੀ। … Read more

ਪੰਜਾਬ ਪ੍ਰਧਾਨ ਅਸਵਨੀ ਸ਼ਰਮਾ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਧਿਆ ਨਿਸ਼ਾਨਾ

ਅਜਨਾਲਾ ਵਿੱਚ ਹੋਈ ਘਟਨਾ ਨੂੰ ਲੈ ਕੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਧਿਆ ਨਿਸ਼ਾਨਾ , ਕਿਹਾ ਮੁੜ ਤੋਂ ਕਾਲੇ ਦੌਰ ਦੀ ਆਈ ਯਾਦ , ਪੰਜਾਬ ਸਰਕਾਰ ਨੂੰ ਚਾਹੀਦਾ ਜਾਗਣਾ । ਪੰਜਾਬ ਸਰਕਾਰ ਨੂੰ ਪੁੱਛਿਆ ਸੁਆਲ ਕਿ ਪੰਜਾਬ ਸਰਕਾਰ ਕਿਓਂ ਅੰਮ੍ਰਿਤਪਾਲ ਦੇ ਖ਼ਿਲਾਫ਼ ਨਹੀਂ ਕਰ ਰਹੀ ਕਾਰਵਾਈ । ਬੀਤੇ ਦਿਨੀਂ ਹੋਏ ਇਨਵੈਸਟ ਪੰਜਾਬ ਨੂੰ ਲੈ … Read more

ਭਾਈ ਅੰਮ੍ਰਿਤਪਾਲ ਪਹੁੰਚੇ ਸ਼੍ਰੀ ਅੰਮ੍ਰਿਤਸਰ ਸਾਹਿਬ, ਨੌਜਵਾਨ ਨੂੰ ਜੱਥੇਬੰਦੀਆ ਨਾਲ ਜੁੜਨ ਦੀ ਕੀਤੀ ਅਪੀਲ

ਅੰਮ੍ਰਿਤਸਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਕ ਵਾਰ ਫਿਰ ਭਾਈ ਅੰਮ੍ਰਿਤਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਉਨ੍ਹਾਂ ਦੇ ਨਾਲ ਅੱਜ ਪੁਲਿਸ ਵੱਲੋਂ ਰਿਹਾਅ ਕੀਤੇ ਗਏ ਲਵਲੀ ਸੀ ਤੂਫਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਵਾਹਿਗੁਰੂ ਦੇ ਘਰ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ … Read more

ਆਸਟ੍ਰੇਲੀਆ ਤੋਂ ਮਿਲੀ ਹਾਰ ਨਾਲ ਭਾਰਤੀ ਮਹਿਲਾ ਕਿ੍ਕਟ ਟੀਮ ਦਾ ਸਫਰ ਖਤਮ

ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਆਸਟ੍ਰੇਲੀਆ ਤੋਂ ਮਿਲੀ ਹਾਰ ਨਾਲ ਭਾਰਤੀ ਮਹਿਲਾ ਟੀਮ ਦਾ ਸਫਰ ਖਤਮ ਹੋ ਗਿਆ। ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਮਹਿਲਾ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ, ਉਸਨੇ ਭਾਰਤ ਲਈ ਸਭ ਤੋਂ ਵੱਧ 151 ਦੌੜਾਂ ਬਣਾਈਆਂ। ਇਸ ਦੌਰਾਨ ਸਮ੍ਰਿਤੀ ਨੇ … Read more

ਮੌਸਮ ਵਿਭਾਗ ਦਾ ਅਲਰਟ , ਮਾਰਚ ਵਿੱਚ ਵੀ ਪਵੇਗੀ ਅੱਤ ਦੀ ਗਰਮੀ

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦਾ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਉਧਰ ਮੌਸਮ ਵਿਭਾਗ ਦਾ ਅਲਰਟ ਹੈ ਕਿ ਮਾਰਚ ਦੇ ਅੱਧ ਤੱਕ ਪਾਰਾ 37 ਡਿਗਰੀ ਤੋਂ ਪਾਰ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਗਰਮੀ ਦਾ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਨਾਲੋਂ … Read more

28 ਸਾਲਾ ਵਿਆਹੁਤਾ ਨੋਜਵਾਨ ਨੇ ਕੀਤੀ ਆਤਮ ਹੱਤਿਆ‌

ਫਿਲੌਰ ਦੇ ਗੜਾ ਰੋਡ ਤੇ ਅੰਬੇਡਕਰ ਨਗਰ ਵਿਖੇ ਇਕ 28 ਸਾਲਾ ਵਿਆਹੁਤਾ ਨੋਜਵਾਨ ਨੇ ਆਤਮ ਹੱਤਿਆ‌ ਕਰ ਲਈ। ਮੌਕੇ ਤੇ ਪਹੁੰਚੇ ਏ ਐਸ ਆਈ ਸੁਭਾਸ਼ ਨੇ ਦੱਸਿਆ ਕਿ ਅਰਜੁਨ ਕੁਮਾਰ ਪੁੱਤਰ ਤੁਲਸੀ ਦਾਸ ਨੇ ਘਰ ਦੇ ਵਿਚ ਹੀ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ। ਮੋਤ ਦੇ ਕਾਰਨਾਂ ਦਾ ਹਜੇ ਤੱਕ ਪਤਾ ਨਹੀਂ ਲੱਗ ਸਕਿਆ … Read more

ਭਾਈ ਅੰਮ੍ਰਿਤਪਾਲ ਦੇ ਹੱਕ ਚ ਵੀਲ ਚੇਅਰ ਤੇ ਗੁਰਦਾਸਪੁਰ ਤੋਂ ਪਹੁੰਚਿਆ ਅਪਾਹਜ ਨੋਜਵਾਨ

ਅੰਮ੍ਰਿਤਸਰ:- ਭਾਈ ਅੰਮ੍ਰਿਤਪਾਲ ਪਾਲ ਸਿੰਘ ਵਲੋ ਸਾਥੀ ਤੂਫਾਨ ਸਿੰਘ ਤੇ ਢਾਹੀ ਤਸਦੱਲਕ ਲੱਝਖਦ ਅਤੇ ਸਾਥੀਆ ਤੇ ਕੀਤੇ ਨਜਾਇਜ ਪਰਚੇ ਸੰਬਧੀ ਅੱਜ ਪਿੰਡ ਗੁਰਦਾਸਪੁਰ ਤੋ ਅਜਨਾਲਾ ਪਹੁੰਚ ਪੁਲਿਸ ਪ੍ਰਸ਼ਾਸ਼ਨ ਵਲੋ ਕੀਤੇ ਨਜਾਇਜ ਪਰਚੇ ਰੱਦ ਕਰਨ ਸੰਬਧੀ ਵੱਡੀ ਗਿਣਤੀ ਵਿਚ ਸਿੱਖ ਨੋਜਵਾਨ ਅਤੇ ਸੰਗਤਾ ਸਮੂਲਿਅਤ ਕਰ ਰਹੀਆ ਹਨ। ਜਿਸ ਸੰਬਧੀ ਅਜਨਾਲੇ ਪੰਹੁਚੇ ਸੁਖਵਿੰਦਰ ਸਿੰਘ ਸਿੱਖ ਨੋਜਵਾਨ ਨੇ … Read more

ਭਾਈ ਅੰਮ੍ਰਿਤਪਾਲ ਸਿੰਘ ਦੇ ਐਲਾਨ ਮਗਰੋਂ ਪੁਲਿਸ ਦਾ ਐਕਸ਼ਨ, ਸਿੱਖ ਲੀਡਰ ਘਰਾਂ ਅੰਦਰ ਹੀ ਨਜ਼ਰਬੰਦ

ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਥਾਣਾ ਅਜਨਾਲਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪੁਲਿਸ ਚੌਕਸ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਜਲੰਧਰ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ, ਦਰਅਸਲ ਵਰਿੰਦਰ ਸਿੰਘ ਨਾਮੀ ਨੌਜਵਾਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ … Read more

ਅੰਮ੍ਰਿਤਸਰ ਦੇ ਇੱਕ ਡੇਢ ਸਾਲ ਦੀ ਉਮਰ ਦੇ ਬੱਚੇ ਨੇ ਬਣਾਇਆ ਨਵਾਂ ਵਿਸ਼ਵ ਰਿਕਾਰਡ

ਅੰਮ੍ਰਿਤਸਰ ਦਾ ਇੱਕ ਛੋਟਾ ਜਿਹਾ ਬੱਚਾ ਜਿਸਦਾ ਨਾਮ ਤਨਮਯੇ ਨਾਰੰਗ ਹੈ ਇਸਦੀ ਉਮਰ ਇਸ ਸਮੇਂ ਦੋ ਸਾਲ 28 ਦਿਨ ਹੈ, ਤਨਮਏ 195 ਦੇਸ਼ਾਂ ਦੇ ਫਲੈਗ ਦੀ ਪਹਿਚਾਣ ਕਰ ਲੈਂਦਾ ਹੈ ਉਨ੍ਹਾ ਕਿਹਾ ਕਿ ਜਦੋਂ ਇਹ ਇੱਕ ਸਾਲ ਚਾਰ ਮਹੀਨੇ ਦਾ ਸੀ ਇਸਨੂੰ ਮਾਇੰਡ ਡੇਵੋਲਪਮੈਂਟ ਗੇਮਸ ਲਿਆ ਕੇ ਦਿੱਤੀ ਉਦੋਂ ਦੇ ਹੀ ਇਸਦੇ ਫਲੈਗ ਕਾਰਡ ਪੰਸਦੀਦਾ … Read more

ਸਾਕਾ ਨਨਕਾਣਾ ਸਾਹਿਬ ਅਤੇ ਜੇਤੋ ਮੋਰਚੇ ਦੇ ਸ਼ਹੀਦਾ ਨੂੰ ਯਾਦ ਕਰ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ:- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਪੁਲਿਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਕਬਜਾ ਕਰਨ ਦਾ ਵਿਰੋਧ ਕਰਨ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸ਼ਖਤ ਵਿਰੋਧ ਕੀਤਾ ਹੈ।ਸਿੰਘ ਸਾਹਿਬ ਜੀ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ … Read more

ਕੌਮੀ ਇਨਸਾਫ ਮੋਰਚਾ ਸਵਾਲਾਂ ਚ, ਮੋਰਚੇ ਨੂੰ ਦੱਸਿਆ ਸਿਆਸਤ ਤੋ ਪ੍ਰੇਰਿਤ – ਕਮਲਦੀਪ ਕੌਰ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਗਏ ਕੌਮੀ ਇਨਸਾਫ ਮੋਰਚੇ ਤੇ ਹੁਣ ਬੰਦੀ ਸਿੰਘਾਂ ਨੇ ਹੀ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਨੇ, ਪਹਿਲਾਂ ਪੈਰੋਲ ਤੇ ਬਾਹਰ ਆਏ ਗੁਰਦੀਪ ਸਿੰਘ ਵੱਲੋਂ ਅਤੇ ਹੁਣ ਬਲਵੰਤ ਸਿੰਘ ਰਾਜੋਆਣਾ ਨੇ ਵੀ ਕੌਮ ਇਨਸਾਫ ਮੋਰਚੇ ਤੋਂ ਖੁਦ ਨੂੰ ਵੱਖ ਕਰ ਲਿਆ ਹੈ ਅਤੇ ਮੋਰਚੇ ਤੇ ਸਵਾਲ ਚੁੱਕਦਿਆਂ ਕਿਹਾ ਹੈ … Read more

ਵਧਾਈ ਮੰਗਣ ਦੀ ਵੰਡ ਨੂੰ ਲੈਕੇ ਮਹੰਤਾਂ ਦੀਆਂ ਦੋ ਧਿਰਾਂ ਵਿੱਚ ਹੋਇਆ ਝਗੜਾ

ਮਾਮਲਾ ਬਟਾਲੇ ਤੋਂ ਸਾਮਣੇ ਆਇਆ ਜਿਥੇ ਮਹੰਤਾਂ ਦੇ 2 ਧਿਰਾਂ ਵਿੱਚ ਵਧਾਈ ਦੇ ਇਲਾਕੇ ਦੀ ਵੰਡ ਨੂੰ ਲੈਕੇ ਹੋਇਆ ਝਗੜਾ ਹੁੰਦਾ ਹੈ, ਦੋਵਾਂ ਧਿਰਾਂ ਨੇ ਇੱਕ ਦੂਜੇ ਉੱਤੇ ਨਕਲੀ ਮਹੰਤ ਦੇ ਲਾਏ ਆਰੋਪ ਅਤੇ ਮਾਮਲਾ ਪੁਲਿਸ ਕੋਲ ਪੁਹੰਚਿਆ ਹੈ ਅਤੇ ਕੋਲ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਝਾ ਕੇ ਘਰ ਭੇਜ ਦਿੱਤਾ। ਇੱਕ ਧਿਰ ਨੇ ਦੱਸਿਆ … Read more