ਅੰਮ੍ਰਿਤਸਰ ਵਿਖੇ ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ਪੁਲਿਸ ਹੈੱਡ ਕਾਂਸਟੇਬਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਹੈੱਡ ਕਾਂਸਟੇਬਲ ਦਾ ਨਾਂਮ ਸੰਦੀਪ ਸਿੰਘ ਹੈ ਜਿਸ ਵੱਲੋਂ ਇੱਕ ਸੁਸਾਈਡ ਨੋਟ ਲਿਖ ਕੇ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਲਿਆ ਖ਼ੁਦਕੁਸ਼ੀ ਕਰਨ ਦਾ ਫਿਲਹਾਲ ਕਾਰਨ ਪਤਾ ਨਹੀਂ ਚੱਲ ਸਕਿਆ ਕਿ ਸੰਦੀਪ ਸਿੰਘ ਨੇ ਕਿਸ ਵਜਾ ਕਰਕੇ ਖ਼ੁਦਕੁਸ਼ੀ ਕੀਤੀ … Read more

ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋ ਲਾਇਆ ਧਰਨਾ ਅਤੇ ਕੀਤਾ ਰੋਡ ਜਾਮ

ਸੂਬਾ ਪ੍ਰਧਾਨ ਖੇਤ ਮਜ਼ਦੂਰ ਯੂਨੀਅਨ ਨੇ ਦੱਸਿਆ ਕਿ 13 ਤਾਰੀਕ ਤੋਂ ਅਸੀਂ ssp ਬਠਿੰਡਾ ਦੇ ਦਫ਼ਤਰ ਬਾਹਰ ਧਰਨਾ ਲਾਕੇ ਬੈਠੇ ਹਾਂ ਅੱਜ ਦੁਖੀ ਹੋ ਕਰ ਅਸੀਂ ਐਸ ਐਸ ਪੀ ਦਫਤਰ ਦਾ ਘਿਰਾਉ ਕੀਤਾ ਹੈ ਸਾਡੀ ਮੰਗ ਹੈ ਕਿ ਜਾਤੀ ਦੇ ਆਧਾਰ ਤੇ ਸਾਡੇ ਮਜ਼ਦੂਰਾਂ ਦੇ ਨਾਲ ਧੱਕੇ ਹੋਏ ਹਨ ਜ਼ੁਲਮ ਹੋ ਰਹੇ ਹਨ। ਖੇਤ ਮਜ਼ਦੂਰ … Read more

ਮੈਂ ਹਮੇਸ਼ਾ ਪਾਰਟੀ ਦੀਆ ਗਲਤ ਨੀਤੀਆਂ ਦੀ ਦਾ ਵਿਰੋਧ ਕੀਤਾ- ਪੰਜੋਲੀ

ਸ੍ਰੋਮਣੀ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਜਾਣ ਤੋਂ ਬਾਅਦ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਅੱਜ ਬਹਿਬਲਕਲਾਂ ਇਨਸਾਫ ਮੋਰਚੇ ਵਿਚ ਪਹੁੰਚੇ ਅਤੇ ਹਰ ਹਫਤੇ ਮੋਰਚੇ ਵਿਚ ਹਾਜਰੀ ਭਰਨ ਦੀ ਗੱਲ ਕਹੀ। ਇਸ ਮੌਕੇ ਮੀਡੀਅ ਨਾਲ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੇ ਕਿ ਜਦੋਂ ਗੁਰੁ ਗ੍ਰੰਥ ਸਾਹਿਬ ਦੀ ਬੇਅਬੀ ਹੋਈ ਅਤੇ ਇਨਸਾਫ ਮੰਗੀਆਂ … Read more

ਕਨੇਡਾ ਦੇ ਵਿੱਚ ਕੰਮ ਕਰਦੇ ਹੋਏ ਪੰਜਾਬੀ ਨੌਜਵਾਨ ਜਗਦੀਪ ਸਿੰਘ ਦੀ ਹੋਈ ਮੌਤ

ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ ਮ੍ਰਿਤਕ ਜਗਦੀਪ … Read more

ਨੌਜਵਾਨ ਨੇ ਔਰਤਾਂ ਨਾਲ ਕੀਤੀ ਛੇੜ-ਛਾੜ, ਵਿਰੋਧ ਕਰਨ ਤੇ ਕੀਤੀ ਭੰਨ_ਤੋੜ

ਬਟਾਲਾ_ ਔਰਤਾਂ ਨਾਲ ਹੁੰਦੀ ਛੇੜਛਾੜ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਇਹਨਾਂ ਮਾਮਲਿਆਂ ਨੂੰ ਨੱਥ ਪਾਉਣ ਲਈ ਜੇਕਰ ਅੱਗੋਂ ਕੋਈ ਵਿਰੋਧ ਕਰਦਾ ਹੈ ਤਾਂ ਫਿਰ ਉਹਨਾਂ ਨੂੰ ਇਹਨਾਂ ਸ਼ਰਾਰਤੀ ਅਨਸਰਾਂ ਦੇ ਗੁੱਸੇ ਦਾ ਸ਼ਿਕਾਰ ਵੀ ਹੋਣਾ ਪੈ ਜਾਂਦਾ ਹੈ ਅਤੇ ਨੁਕਸਾਨ ਵੀ ਝੱਲਣਾ ਪੈਂਦਾ ਹੈ ਐਸਾ ਹੀ ਇਕ ਮਾਮਲਾ ਉਸ ਵੇਲੇ ਸਾਹਮਣੇ ਆਇਆ … Read more

14 ਸਾਲਾ ਨਾਬਾਲਿਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ

ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਇਕ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ … Read more

ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

ਪਾਕਿਸਤਾਨੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੀ ਸਵੇਰ ਤੜਕਸਾਰ ਪਾਕਿਸਤਾਨੀ ਤਸਕਰਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਿਚਕਾਰ ਹੋਈ ਗੋਲੀਬਾਰੀ ਤੋਂ ਬਾਅਦ ਵੱਡੀ ਮਾਤਰਾ ‘ਚ ਹੈਰੋਈਨ ਦੀ ਖੇਪ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਬੀਐੱਸਐੱਫ਼ ਦੀ ਲਗਾਤਾਰ ਸਰਗਰਮੀ ਕਾਰਨ ਪਾਕਿਸਤਾਨ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋ ਪਾਇਆ ਪਰ ਫਿਰ ਵੀ ਆਪਣੀਆਂ ਗਤੀਵਿਧੀਆਂ ਬੰਦ … Read more

ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਸੀਟ ਪਟਿਆਲਾ ਤੋ ਪੇਸ਼ ਕੀਤੀ ਦਾਅਵੇਦਾਰੀ

ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਲੋਕ ਸਭਾ ਤੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮ ਭੂਮੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਪਟਿਆਲਾ ਆ ਕੇ ਸੇਵਾ ਕਰਨ। ਡਾ. ਨਵਜੋਤ ਸਿੱਧੂ ਵੱਲੋਂ ਪਟਿਆਲਾ ਦੇ ਮੈਡੀਕਲ ਕਾਲਜ ਤੋਂ ਸਿੱਖਿਆ ਹਾਸਲ ਕਰਕੇ … Read more

20 ਫ਼ਰਵਰੀ ਨੂੰ ਧਰਨੇ ਵਿੱਚ ਕਿਸਾਨ ਆਗੂ ਸ਼ਮੂਲੀਅਤ ਕਰਨਗੇ

ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸਰਕਾਰ ਦੇ ਖਿਲਾਫ ਮੀਟਿੰਗ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਫ਼ਰਵਰੀ ਨੂੰ ਚੱਲ ਰਹੇ ਧਰਨੇ ਵਿੱਚ ਵੱਡੇ ਪੱਧਰ ਤੇ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਇਸ ਮੌਕੇ ਤੇ ਕਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ … Read more

ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰ ਚੜ੍ਹੇ ਪੁਲਿਸ ਹੱਥੇ

ਮੋਗਾ ਅਤੇ ਬਠਿੰਡਾ ਵਿਖੇ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਸ਼ਾਰੇ ਦੀ ਉਡੀਕ ਵਿਚ ਬੈਠੇ ਤਿੰਨ ਗੈਂਗਸਟਰਾਂ ਨੂੰ ਪੁਲਿਸ ਨੇ ਅਤਿ ਆਧੁਨਿਕ ਹਥਿਆਰਾਂ ਨਾਲ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਐਸਐਸਪੀ ਬਠਿੰਡਾ ਜੇ ਏਲਨਚੇਜ਼ੀਅਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸੀ ਆਈ ਏ ਸਟਾਫ਼ ਦੇ ਇੰਚਾਰਜ ਤਰਜਿੰਦਰ ਸਿੰਘ ਨੂੰ ਗੁਪਤ ਸੂਚਨਾ … Read more

ਭਾਈ ਅਮ੍ਰਿਤਪਾਲ ਸਿੰਘ ਬੁਲਾਵੇ ਤੇ ਸਿੱਖ ਜਥੇਬੰਦੀਆਂ ਹੋਈਆਂ ਇਕੱਠੀਆ

ਅੰਮ੍ਰਿਤਸਰ ਪਿਛਲ਼ੇ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪੰਜ ਸਥੀਆ ਦੇ ਖ਼ਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਅੱਜ ਉਨ੍ਹਾਂ ਦੇ ਦੋ ਸਾਥੀਆਂ ਨੂੰ ਅਜਨਾਲਾ ਦੀ ਪੁਲਿਸ ਵੱਲੋਂ ਗਿਰਫ਼ਤਾਰ ਕੀਤਾ ਗਿਆ ਇਸ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਇੰਸਟਾਗ੍ਰਾਮ ਦੇ ਉਪਰ ਇੱਕ ਪੋਸਟ ਪਾਈ ਸੀ ਕਿ ਸਾਰੇ ਸਿੰਘ ਅਤੇ ਸੰਗਤਾਂ ਪਿੰਡ ਜੱਲੂਪੁਰ ਖੇੜਾ ਦੇ … Read more

ਸ਼ਿਵ ਦੇ ਮੰਦਿਰਾਂ ਵਿਚ ਧੂਮਧਾਮ ਨਾਲ ਮਨਾਈ ਗਈ ਮਹਾ ਸ਼ਿਵਰਾਤਰੀ

ਦੇਸ਼ ਭਰ ਵਿਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਪੰਜਾਬ ਦੇ ਵੀ ਸਾਰੇ ਮੰਦਿਰਾਂ ਵਿਚ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਸ਼ਰਧਾਲੂਆਂ ਬੜੀ ਸ਼ਰਧਾ ਭਾਵਨਾ ਨਾਲ ਭਗਵਾਨ ਸ਼ਿਵ ਜੀ ਦੀ ਪੂਜਾ ਅਰਚਨਾ ਕਰ ਰਹੇ ਹਨ। ਗਊਸ਼ਾਲਾ ਮੰਦਿਰਾਂ ਵਿਖੇ ਵੀ ਸ਼ਰਧਾਲੂਆਂ ਦੀ ਭੀੜ ਦੇਖਣ … Read more

ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਪੰਜਾਬ ਸਰਕਾਰ ਵੱਲੋਂ ਹਲਕੇ ਲਹਿਰਾਗਾਗਾ ਦੇ ਲਈ ਭੇਜਿਆ 3 ਫਾਇਰ ਬ੍ਰਿਗੇਡ ਮਸ਼ੀਨਾਂ ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ । ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਅੱਗਨੀ ਵਰਗੀਆਂ ਵਾਪਰਦੀਆਂ ਘਟਨਾਵਾਂ ਦੇ ਨੁਕਸਾਨ ਤੋਂ ਬਚਾਅ ਲਈ ਪਿਛਲੇ ਕੁੱਝ ਮਹੀਨੇ ਪਹਿਲਾਂ ਦੋ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਹਲਕਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ ਜੋ ਕਿ ਬਿਨਾਂ … Read more

ਅੰਮ੍ਰਿਤਸਰ ਚ ਈ ਰਿਕਸ਼ਾ ਵਾਲੇ ਦੀ ਪੁਲਿਸ ਤੇ ਬਦਮਾਸ਼ੀ

ਅੰਮ੍ਰਿਤਸਰ ਵਿਚ ਅੱਜ ਟ੍ਰੈਫਿਕ ਪੁਲਿਸ ਵੱਲੋ ਟੈਫਿਕ ਨਿਯਮਾਂ ਦੀਆਂ ਪਾਲਣਾ ਨਾ ਕਰਨ ਵਾਲਿਆਂ ਦੇ ਖਿਲਾਫ ਕੀਤੀ ਸਖਤ ਕਾਰਵਾਈ ਅੰਮ੍ਰਿਤਸਰ ਦੇ ਲਾਰੈਸ਼ ਰੌਡ ਚੌਕ ਵਿਚ ਟ੍ਰੈਫਿਕ ਪੁਲਿਸ ਵਲੋ ਲਗਾਏ ਗਏ ਨਾਕੇ ਦਾ ਹੈ ਜਿਸ ਮੌਕੇ ਇਕ ਆਟੋ ਡਰਾਇਵਰ ਰੇਡ ਲਾਇਟ ਸਿਗਨਲ ਤੌੜ ਕੇ ਭਜਦਾ ਟ੍ਰੈਫਿਕ ਪੁਲਿਸ ਦੇ ਅੜਿਕੇ ਚਲਦਾ ਨਜਰ ਆਇਆ ਜਿਸਨੇ ਪਹਿਲਾ ਤਾਂ ਪੁਲਿਸ ਨਾਲ … Read more

ਅੰਮ੍ਰਿਤਸਰ ਪੁਲਿਸ ਨੇ ਦੋ ਗੋਗਸਟਰ ਕੀਤੇ ਕਾਬੂ ਬਾਕੀ ਹੋਏ ਫਰਾਰ

ਅੰਮ੍ਰਿਤਸਰ ਦੇ ਥਾਣਾ ਸਦਰ ਦੇ ਅਧੀਨ ਆਉਦੇ ਇਲਾਕੇ 88 ਫੁਟ ਰੋਡ ਦਾ ਹੈ ਜਿਥੇ ਅਜ ਅੰਮ੍ਰਿਤਸਰ ਪੁਲੀਸ ਵਲੋ ਗੈਂਗਸਟਰਾਂ ਦੀ ਕਾਰ ਦਾ ਪਿਛਾ ਕਰਦਿਆ ਦੋ ਗੈਗਸਟਰਾ ਨੂੰ ਕਾਬੂ ਕੀਤਾ ਹੈ ਅਤੇ ਬਾਕੀ ਭਜਣ ਵਿਚ ਕਾਮਯਾਬ ਹੋਏ ਹਨ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਖ਼ਿਲਾਫ ਪਿਹਲਾਂ ਵੀ ਕਈ ਮਾਮਲੇ ਦਰਜ਼ ਹਨ ਇਸ ਸੰਬਧੀ ਏਸੀਪੀ ਵਰਿੰਦਰ ਸਿੰਘ … Read more

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਨਵੀਂ ਜਾਣਕਾਰੀ ਆਈ ਸਾਹਮਣੇ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਕੁਝ ਕਿਸਾਨਾਂ ਨੂੰ ਇਸ ਯੋਜਨਾ ਤਹਿਤ 13ਵੀਂ ਕਿਸ਼ਤ ਦਾ ਲਾਭ ਨਹੀਂ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2000 ਰੁਪਏ ਦੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ, ਹਰ ਸਾਲ 6 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਕੇਂਦਰ … Read more

ਪੰਜਾਬੀ ਸਿਨੇਮਾ ਜਗਤ ਦੇ ਅੰਮ੍ਰਿਤਪਾਲ ਛੋਟੂ ਦਾ ਦਿਹਾਂਤ

ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਨੇ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਕਲਾਕਾਰ ਦੀ ਮੌਤ ਦੀ ਜਾਣਕਾਰੀ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਉੱਪਰ ਸ਼ੇਅਰ ਕੀਤੀ ਗਈ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, “ਅਸੀਂ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ … Read more

ਤਰਨਤਾਰਨ ਦੀ ਪੁਲਸ ਵੱਲੋਂ ਅਫੀਮ ਸਣੇ 2 ਕੀਤੇ ਕਾਬੂ

ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਮੁਲਜ਼ਮਾਂ ਨੂੰ 1 ਕਿਲੋ ਅਫੀਮ ਅਤੇ 1 ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਮਾਨ ਪੁੱਤਰ ਨਿਸ਼ਾਨ ਸਿੰਘ ਵਾਸੀ ਰੱਤਾ ਗੁੱਦਾ ਅਤੇ ਬਿਕਰਮਜੀਤ ਸਿੰਘ ਉਰਫ ਬਾਠ ਪੁੱਤਰ … Read more