ਭਲਾਈ ਕਮੇਟੀ ਦੇ ਮੰਗ ਪੱਤਰ ਨੂੰ ਲੈ ਕੇ ਡਿਪਟੀ ਸਪੀਕਰ ਦੀ ਹੋਈ ਤਿੱਖੀ ਬਹਿਸ਼ਬਾਜ਼ੀ

ਗੜਸ਼ੰਕਰ-ਬੀਤ ਕਮੇਟੀ ਵੱਲੋਂ ਬੀਤ ਇਲਾਕੇ ਦੇ ਮੰਗਾਂ ਨੂੰ ਲੈਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਮੰਗ ਪੱਤਰ ਦੇ ਪੁੱਜੇ ਬੀਤ ਭਲਾਈ ਕਮੇਟੀ ਮੈਂਬਰਾਂ ਅਤੇ ਡਿਪਟੀ ਸਪੀਕਰ ਦਰਮਿਆਨ ਉਸ ਸਮੇਂ ਤਿੱਖੀ ਬਹਿਸਬਾਜ਼ੀ ਹੋ ਗਈ ਜਦੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੇ ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਕਿਹਾ ਅਤੇ ਇਸੇ ਦਰਮਿਆਨ ਦੋਵੇਂ ਪਾਸੇ ਤੋਂ … Read more

ਖੰਨਾ ਚ 13 ਗੈਗਸਟਰਾਂ ਨੂੰ ਕੀਤਾ ਕਾਬੂ, ਬੱਬਰ ਖਾਲਸਾ ਨਾਲ ਜੁੜਿਆਂ ਸੰਬੰਧ ਗੈਂਗਸਟਰਾਂ ਦਾ

ਖੰਨਾ ਚ 13 ਗੈਗਸਟਰਾ ਨੂੰ ਫੜਨ ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਤੇ ਉਥੇ ਹੀ ਪੁਲਿਸ ਨੇ ਇਹਨਾਂ ਕੋਲ ਏ ਸੀ ਤੇ ਪੁਲਿਸ ਦਾ ਇਹ ਆਪ੍ਰੇਸ਼ਨ ਤਕਰੀਬਨ ਡੇਢ ਮਹੀਨੇ ਦਾ ਚਲ ਰਿਹਾ ਹੈ ਤੇ ਵਿਦੇਸ਼ਾਂ ਚ ਬੈਠੇ ਗੈਗਸਟਰ ਅੰਮ੍ਰਿਤ ਬੱਲ ਅਤੇ ਹੋਰ ਸਾਥੀਆ ਨਾਲ ਜੁੜੇ ਹੋਏ ਤੇ ਉਹ ਪੰਜਾਬ ਚ ਟਾਰਗੇਟ ਕਿਲੰਗ ਕਰਵਾਉਣਾ ਚਾਹੰਦੇ … Read more

ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ … Read more

ਮੁਹਾਲੀ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਭੰਨ ਦਿੱਤੀ ਗੱਡੀ,

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ … Read more

ਮਨਪ੍ਰੀਤ ਬਾਦਲ ਨੇ ਬਦਲੀਆਂ ਕਈ ਪਾਰਟੀਆਂ ਪਹਿਲਾਂ ਅਕਾਲੀ ਦਲ ਫੇਰ ਪੀਪੀਪੀ ਬਣਾਈ ਤੇ ਹੁਣ ..?

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਹੈ। ਸੀਨੀਅਰ ਆਗੂ ਮਨਪ੍ਰੀਤ ਬਾਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਨਵਾਂ ਸਿਆਸੀ ਸਫ਼ਰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ … Read more

ਮਨਪ੍ਰੀਤ ਬਾਦਲ ਦਾ ਵੱਡਾ ਸਿਆਸੀ ਧਮਾਕਾ, ਕਾਂਗਰਸ ਦਾ ਪੱਲ੍ਹਾ ਛੱਡ BJP ‘ਚ ਹੋਏ ਸ਼ਾਮਿਲ

ਕਾਂਗਰਸ ਨੂੰ ਵੱਡਾ ਝੱਟਕਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ‘ਚ ਹੋਏ ਸ਼ਾਮਲ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਨੂੰ ਦੁਪਹਿਰ ਕਰੀਬ ਡੇਢ ਵਜੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਹੀ ਹੋਏ ਸਨ | ਉਹ … Read more

ਚਾਇਨਾ ਡੋਰ ਨਹੀਂ ਇਹ ਖੂਨੀ ਡੋਰ ਹੈ ਖੂਨੀ ਚਾਈਨਾ ਡੋਰ‌‌ ਨਾਲ ਮੰਦਭਾਗੀ ਘਟਨਾਂ ‘ਚ ਹੋਇਆ ਵਾਧਾ

ਖੂਨੀ ਡੋਰ ਦੀ ਵਿਕਰੀ ਤੇ ਸਪਲਾਈ ਨੂੰ ਪਿੱਛਲੇ 10 ਸਾਲ ਤੋਂ ਨਾਂ ਰੋਕ ਪਾਉਣਾ ਸਰਕਾਰ ਦੀ ਨਕਾਮੀ।ਹਰ ਸਾਲ ਸਰਕਾਰ ਕਹਿੰਦੀ ਹੈ ਕਿ ਚਾਈਨਾ ਡੋਰ ਬਹੁਤ ਖ਼ਤਰਨਾਕ ਹੈ ਮਨੁੱਖਾਂ ਅਤੇ ਜੀਵ ਜੰਤੂਆਂ ਲਈ ਇਸ ਲਈ ਸਰਕਾਰ ਨੇ ਇਹ ਬੈਨ ਕੀਤੀ ਹੋਈ ਹੈ ਜੇ ਸਰਕਾਰ ਨੇ ਸੱਚਮੁੱਚ ਬੈਨ ਕੀਤੀ ਹੋਈ ਹੈ ਅਤੇ ਜੇਕਰ ਇਹ ਅਸਲ ਵਿੱਚ ਬੈਨ … Read more

ਹੁਣ ਕਿਸਾਨ ਘਰ ਬੈਠੇ ਹੀ ਖਰੀਦ ਸਕਦੇ ਨੇ ਵਧੀਆ ਬੀਜ, ਕਿਵੇਂ ਰੁਕੇਗਾ ਨਕਲੀ ਬੀਜ਼ਾਂ ਦਾ ਕਾਰੋਬਾਰ ਜਾਣੋ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਗਈ |ਮੰਤਰੀ ਨੇ ਕਹਿਆ ਕਿ ਹੁਣ ਕਿਸੇ ਵੀ ਕਿਸਾਨ ਦੀ ਫ਼ਸਲ ਦਾ ਨਕਲੀ ਦਵਾਈ ਤੇ ਬੀਜ ਕਾਰਨ ਨੁਕਸਾਨ ਨਹੀਂ ਹੋਵੇਗਾਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ … Read more

ਭਾਰਤ ਜੋੜੋ ਯਾਤਰਾ ਦੇ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਹੋਈ ਵੱਡੀ ਚੂਕ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸਵੇਰੇ ਜਦੋਂ ਪੰਜਾਬ ਦੇ ਹੁਸ਼ਿਆਰਪੁਰ ਦੇ ਟਾਂਡਾ ਤੋਂ ਸ਼ੁਰੂ ਹੋਈ ਸੀ ਤਾਂ ਸੁਰੱਖਿਆ ਘੇਰੇ ਨੂੰ ਤੋੜ ਕੇ ਇਕ ਨੌਜਵਾਨ ਨੇ ਕਾਂਗਰਸ ਨੇਤਾ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕੀਤੀ। ਰਾਹੁਲ ਜਦੋਂ ਯਾਤਰਾ ‘ਚ ਜਾ ਰਹੇ ਸਨ ਤਾਂ ਇਕ ਵਿਅਕਤੀ ਜ਼ੈੱਡ ਪਲੱਸ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਆ ਗਿਆ … Read more

YPSS ਵਲੰਟੀਅਰਜ਼ ਵੱਲੋਂ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਪਟਿਆਲਾ ਸ਼ਹਿਰ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ|

YPSS ਵਲੰਟੀਅਰਜ਼ ਵੱਲੋਂ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਅੱਜ ਪਟਿਆਲਾ ਸ਼ਹਿਰ ਵਿਖੇ ਅਸ਼ਲੀਲਤਾ, ਗੈਂਗਸਟਰਵਾਦ, ਅਤੇ ਨਸ਼ੇ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਗਿਆ| ਇਹਨਾਂ ਵੱਲੋਂ ਇਸ ਮੁੱਦੇ ਤੇ ਜਾਗਰੂਕਤਾ ਵਧਾਉਣ ਲਈ ਜਿੱਥੇ ਇੱਕ ਪਾਸੇ ਪੈਮਫਲੇਟ ਵੰਡੇ ਗਏ ਅਤੇ ਆਪਣੀ ਸੰਸਥਾ ਵੱਲੋਂ ਬਣਾਈ ਗਈ ਵੀਡੀਓ ਦਿਖਾਈ ਗਈ ਓਥੇ ਹੀ ਦੂਸਰੇ ਪਾਸੇ ਇਸ … Read more

ਜਲਾਲਾਬਾਦ ਚ ਨਸ਼ਾ ਖਰੀਦਣ ਆਏ ਮੁੰਡਾ-ਕੁੜੀ, ਮਹਿਲਾਵਾਂ ਵੱਲੋਂ ਕੀਤੀ ਛਿੱਤਰਪ੍ਰੇਡ

ਜਲਾਲਾਬਾਦ ਚ ਮੁੰਡਾ-ਕੁੜੀ ਨਸ਼ਾ ਖਰੀਦਣ ਲਈ ਆਏ ਸੀ ਤੇ ਜਿਸਦੇ ਚਲਦੇ ਮੁੰਡੇ ਕੁੜੀ ਨੂੰ ਕਾਬੂ ਕੀਤਾ ਗਿਆ ਤੇ ਜਿਸਦੇ ਚਲਦੇ ਮਹਿਲਾਵਾਂ ਵੱਲੋਂ ਇਹਨਾਂ ਦੀ ਛਿੱਤਰਪ੍ਰੇਡ ਵੀ ਕੀਤੀ ਗਈ ਤੇ ਉਥੇ ਹੀ ਲੜਕੀ ਨੇ ਖੁਦ ਬਿਆਨ ਕੀਤਾ ਹੈ ਕਿ ਉਹ ਚਿੱਟੇ ਦੀ ਆਦੀ ਹੈ ਤੇ ਇਸ ਲਈ ਉਹ ਨਸ਼ਾ ਖਰੀਦਣ ਲਈ ਆਏ ਸੀ। ਅੱਜ-ਕੱਲ ਦੀ ਪੀੜੀ … Read more

ਚਾਈਨਾ ਡੋਰ ਦਾ ਕਹਿਰ ਇਕ ਬੁਜ਼ੁਰਗ ਹੋਇਆ ਸ਼ਿਕਾਰ,ਲੱਗੇ 17 ਟਾਂਕੇ

ਪੰਜਾਬ ਅੰਦਰ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ ਅਤੇ ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ ਕਹਿਰ ਢਾਇਆ ਹੈ। ਪੰਜਾਬ ਅੰਦਰ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ ਅਤੇ ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ … Read more

ਸੀਐਮ ਭਗਵੰਤ ਮਾਨ ਵੱਲੋਂ ਕੀਤਾ ਗਿਆ ਐਲਾਨ, ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ ਮਿਲਣਗੇ 2 ਹਜ਼ਾਰ ਰੁਪਏ ਦਾ ਇਨਾਮ

ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਐਕਸੀਡੈਂਟ ਚ ਜ਼ਖਮੀ ਦੀ ਮਦਦ ਕਰਨ ਵਾਲੇ ਨੂੰ ਇਨਾਮ ਮਿਲੇਗਾ।ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ 2 ਹਜ਼ਾਰ ਰੁੲਪਏ ਮਿਲਣਗੇ।ਸੀਐਮ ਮਾਨ ਨੇ ਕਿਹਾ ਹੈ ਕਿ ਸਰਕਾਰ ਮਰੀਜ਼ ਦਾ ਵੀ ਖਰਚਾ ਚੁੱਕੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ … Read more

ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕਾਂ ਵੱਲੋ ਰੋਸ ਪ੍ਰਦਰਸਨ

ਹੁਸ਼ਿਆਰਪੁਰ ਪੁਰਹੀਰਾਂ ਪੁਲਿਸ ਚੌਕੀ ਤੋਂ ਸਿੰਗੜੀਵਾਲਾ ਬਾਈਪਾਸ ਤੱਕ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਏ ਤੇ ਲੋਕਾਂ ਵਲੋਂ ਸੜਕ ਦੇ ਜਲਦ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਐ। ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਅਤੇ ਗੁਰਦੁਆਰਾ ਜਾਹਰਾ ਜਹੂਰ ਪਾਤਿਸ਼ਾਹੀ ਛੇਵੀਂ ਦੇ ਪ੍ਰਬੰਧਕਾਂ ਨੇ … Read more

ਗੱਡੀਆਂ ਦੇ ਪਿੱਛੇ ਰਿਫਲੈਕਟਰ ਟੈਪਾਂ ਲਗਾਕੇ ਕੀਤੀ ਲੋਕ ਭਲਾਈ,

ਹੁਸਿ਼ਆਰਪੁਰ ਚ ਬ੍ਰਦਰਜ਼ ਗਰੁੱਪ ਡਰਾਈਵਰ ਹੈਲਪਲਾਈਨ ਦੇ ਵਾਹਨਾਂ ਪਿਛਲੇ ਰਿਫਲੈਕਟਿੰਗ ਟੇਪ ਲਗਾਈ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਜਾਣਕਾਰੀ ਦਿੰਦਿਆਂ ਬ੍ਰਦਰਜ਼ ਗਰੁੱਪ ਹੁਸਿ਼ਆਰਪੁਰ ਡਰਾਈਵਰ ਹੈਲਪਲਾਈਨ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਸੰਸਥਾ ਸਾਲ 2019 ਤੋਂ ਡਰਾਈਵਰਾਂ ਦੀ ਭਲਾਈ ਲਈ ਕੰਮ ਕਰ ਰਹੀ ਐ ਤੇ ਜਦੋਂ ਕਿਸੇ ਡਰਾਈਵਰ ਨਾਲ ਕਿਸੇ … Read more

ਭਰਜਾਈ ਨੇ ਆਪਣੇ ਜੇਠ ਦੇ ਉੱਪਰ ਲਗਾਏ ਅਸ਼ਲੀਲ ਹਰਕਤਾਂ ਕਰਨ ਦੇ ਆਰੋਪ

ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਦੀ ਇੱਕ ਔਰਤ ਨੇ ਆਪਣੇ ਜੇਠ ਦੇ ਉੱਪਰ ਅਸ਼ਲੀਲ ਹਰਕਤਾਂ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ ਅਤੇ ਇਸਦੀ ਇੱਕ ਸ਼ਿਕਾਇਤ ਥਾਣਾ ਗੜ੍ਹਸ਼ੰਕਰ ਨੂੰ ਦੇਕੇ ਕਾਰਵਾਈ ਦੀ ਮੰਗ ਕੀਤੀ ਹੈ। ਪੀੜਿਤ ਔਰਤ ਨੇ ਦੱਸਿਆ ਕਿ ਉਨ੍ਹਾਂ ਦਾ ਜੇਠ ਐਨ ਆਰ ਆਈ ਬਗੀਚਾ ਰਾਮ ਪੁੱਤਰ ਫਿਲੂ ਰਾਮ ਪਿੰਡ ਪਦਰਾਣਾ ਪਿੱਛਲੇ … Read more

ਮੁੱਖ ਮੰਤਰੀ ਨੇ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ “25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ”

ਮੁੱਖ ਮੰਤਰੀ ਨੇ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਪਹਿਲਾਂ ਇੰਡਸਟਰੀਆਂ ਇੱਕ ਪਰਿਵਾਰ ਨਾਲ MoU ਨਾਲ ਸਾਇਨ ਹੁੰਦੇ ਸੀ। ਹੁਣ ਸਰਕਾਰ ਨਾਲ MoU ਸਾਇਨ ਹੁੰਦੇ ਨੇ। CM ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ। ਕੁਆਲਿਟੀ ਐਜੂਕੇਸ਼ਨ ਤੇ ਕੁਆਲਿਟੀ ਸਿਹਤ ਸੇਵਾਵਾਂ ਵੱਲ ਧਿਆਨ ਦੇ ਰਹੇ ਹਾਂ। ਪਹਿਲਾਂ ਨੀਯਤ ਸਾਫ਼ ਨਹੀਂ ਸੀ, ਲੋਕਾਂ ਦੀ ਸਿਹਤ ਵੱਲ ਧਿਆਨ … Read more

ਇੱਕ ਘਰ ਚ ਸ਼ਰਿਆਮ ਹੋਇਆ ਗੁੰਡਾਗਰਦੀ ਦਾ ਨਾਚ,ਘਰ ਦੀ ਮਹਿਲਾ ਨਾਲ ਕੀਤੀ ਬਦਸਲੂਕ

ਫਗਵਾੜੇ ਚੇ ਨਜ਼ਦੀਕ ਮੁਹੱਲਾ ਗਧੀਆਂ ਚ ਕੁੱਝ ਨੌਜਵਾਨਾਂ ਦੀ ਸ਼ਰਿਆਮ ਗੁੰਡਾਗਰਦੀ ਦਾ ਨਾਚ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਇੱਕ ਘਰ ਚ ਵੜ੍ਹ ਕੇ ਘਰ ਦੀ ਭੰਨ-ਤੌੜ ਕਰ ਦਿੱਤੀ ਜਿੱਥੇ ਇੱਕ ਮਹਿਲਾ ਨੂੰ ਵੀ ਜਖਮੀ ਵੀ ਕਰ ਦਿੱਤਾ ਹੈ ਤੇ ਉਥੇ ਹੀ ਮਹਿਲਾ ਨੂੰ ਨਿੱਜੀ ਹਸਪਤਾਲ ਚ ਦਾਖਲ ਕਰਵਾਇਆਂ ਗਿਆ ਤੇ ਘਰ ਦੇ ਸ਼ੀਸ਼ੇ ਤੇ … Read more