ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)” ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ … Read more

ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ  ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ ਹੇਠ ਰਾਜ ਭਰ ਦੇ ਸਾਰੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ … Read more

“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ 

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੰਜਾਬ ਨੇਵੀਗੇਸ਼ਨ ਪਲੇਟਫਾਰਮ ‘ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ  ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. … Read more

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸ਼ਨਿਕ ਫ਼ੇਰਬਦਲ, 51 ਸਬ-ਇੰਸਪੈਕਟਰਾਂ ਤੇ ਇੰਸਪੈਕਟਰਾਂ ਦੇ ਤਬਾਦਲੇ

ਲੁਧਿਆਣਾ: ਪੰਜਾਬ ਪੁਲਿਸ ਨੇ ਵੱਡਾ ਪ੍ਰਸ਼ਾਸ਼ਨਿਕ ਫ਼ੇਰਬਦਲ ਕਰਦੇ ਹੋਏ 51 ਸਬ-ਇੰਸਪੈਕਟਰਾਂ ਤੇ ਇੰਸਪੈਕਟਰਾਂ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਤਬਾਦਲੇ ਕੀਤੇ ਗਏ ਹਨ।

ਕਾਂਗਰਸ MP ਗੁਰਜੀਤ ਔਜਲਾ ਨੇ ਮੌਜੂਦਾ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਕੀਤੀ ਹੌਸਲਾ ਅਫ਼ਜ਼ਾਈ

ਚੰਡੀਗੜ੍ਹ: ਕਾਂਗਰਸ MP ਗੁਰਜੀਤ ਔਜਲਾ ਪੰਜਾਬ ਪੰਜਾਬ ਪੁਲਿਸ ਦੇ ਬਚਾਅ ‘ਚ ਉਤਰਦੇ ਹੋਏ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਦੇ ਐਂਕਾਉਂਟਰ ਤੇ ਸਵਾਲ ਚੁੱਕੇ ਸੀ। ਜਿਸ ਨੂੰ ਲੈ ਕੇ ਅੱਜ ਗੁਰਜੀਤ ਔਜਲਾ ਨੇ ਟਵੀਟ ਕਰਦਿਆ ਕਿਹਾ ਕਿ “ਪੰਜਾਬ ਪੁਲਿਸ ਵੱਲੋਂ ਨਸ਼ੇ, ਗੈਂਗਸਟਰਾਂ ਅਤੇ … Read more

ਤਰਨਤਾਰਨ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਉਂਟਰ, ਦੋ ਗੈਂਗਸਟਰ ਫੜੇ

ਤਰਨਤਾਰਨ: ਪੰਜਾਬ ਪੁਲਿਸ ਲੱਗਾਤਾਰ ਗੈਂਗਸਟਰਾਂ ਤੇ ਸ਼ਿੰਕਜਾਂ ਕੱਸਿਆ ਜਾ ਰਿਹਾ ਹੈ। ਪਿਛਲੇ 24 ਘੰਟੇ ਦੇ ਅੰਦਰ ਪੰਜਾਬ ਪੁਲਿਸ ਵੱਲੋਂ ਦੂਜਾ ਐਨਕਾਉਂਟਰ ਕੀਤਾ ਗਿਆ ਹੈ। ਹੁਣ ਇਹ ਐਨਕਾਉਂਟਰ ਬੀਤੀ ਰਾਤ ਤਰਨਤਾਰਨ ਵਿਚ ਕੀਤਾ ਗਿਆ ਹੈ। ਬੀਤੀ ਰਾਤ ਤਰਨਤਾਰਨ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਤੇ ਗੈਂਗਸਟਰ ਵਿਚਾਲੇ ਫਾਇਰਿੰਗ ਹੋਈ। ਇਸ ਫਾਇਰਿੰਗ ਵਿਚ ਗੈਂਗਸਟਰ ਨੂੰ ਗੋਲੀਆਂ ਲੱਗੀਆਂ … Read more

ਭਿੰਡਰਾਂਵਾਲੇ ਦੇ ਭਤੀਜੇ ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿਚ ਦੇਹਾਂਤ

ਚੰਡੀਗੜ੍ਹ: NIA ਸਮੇਤ ਹੋਰ ਭਾਰਤੀ ਸੁਰੱਖਿਆ ਏਜੰਸੀਆਂ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਖਾਲ਼ਿਸਤਾਨੀ ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿਚ ਦੇਹਾਂਤ ਹੋ ਗਿਆ ਹੈ। ਅਚਾਨਕ ਉਨ੍ਹਾਂ ਨੂੰ 2 ਦਿਸੰਬਰ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਸਿੱਖ ਮਰਿਆਦਾ ਅਨੁਸਾਰ ਪਾਕਿਸਤਾਨ ਵਿਚ ਹੀ ਕੀਤਾ ਜਾਵੇਗਾ। BREAKING … Read more

ਲਾਰੈਂਸ ਬਿਸ਼ਨੋਈ ‘ਤੇ ED ਦਾ ਸ਼ਿੰਕਜਾ, ਤੜਕੇ ਹੀ ਮਾਰਿਆ ਛਾਪਾ

ਚੰਡੀਗੜ੍ਹ: ਅੱਜ ਤੜਕੇ ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਈ. ਡੀ. ਨੇ ਲਾਰੈਂਸ ਬਿਸ਼ਨੋਈ ਗੈਂਗ ਵਿਰੁਧ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿਚ ਹਰਿਆਣਾ ਅਤੇ ਰਾਜਸਥਾਨ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਤੁਹਾਨੂੰ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮਾਂ … Read more

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

ਅੰਤ੍ਰਿੰਗ ਕਮੇਟੀ ਦੇ ਫੈਸਲੇ ਤੇ ਪੰਥਕ ਨੁਮਾਇੰਦਿਆਂ ਦੀ ਭਾਵਨਾ ਅਨੁਸਾਰ ਕੀਤੀ ਅਪੀਲ ਅੰਮ੍ਰਿਤਸਰ, 4 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ … Read more

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

 ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ  ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ  ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ  ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ … Read more

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ- ਐਡਵੋਕੇਟ ਧਾਮੀ

ਹਾਲਾਤਾਂ ਦੀ ਨਾਜੁਕਤਾ ਨੂੰ ਵੇਖਦਿਆਂ ਭਾਈ ਰਾਜੋਆਣਾ ਨਾਲ ਮੁਲਾਕਾਤ ਸੀ ਬੇਹੱਦ ਅਹਿਮ ਅੰਮ੍ਰਿਤਸਰ, 4 ਦਸੰਬਰ: ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਅਕਾਲ ਦਲ ਦੇ ਆਗੂ ਸ. ਬਿਕਰਮ ਸਿੰਘ ਮਜੀਠੀਆ ਅਤੇ ਸ. ਵਿਰਸਾ ਸਿੰਘ ਵਲਟੋਹਾ ਨੂੰ ਮੁਲਾਕਾਤ ਕਰਨ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ … Read more

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 4 ਦਸੰਬਰ: ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ … Read more

ਤੇਲੰਗਨਾਂ ‘ਚ ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, 2 ਪਾਇਲਟਾਂ ਦੀ ਮੌਤ

ਤੇਲੰਗਨਾਂ: ਤੇਲੰਗਨਾਂ ਦੇ ਡੱਡੀਗੂਲ ਵਿਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਜਿਸ ਸਮੇਂ ਇਹ ਹਾਸਦਾ ਵਾਪਰਿਆ ਉਸ ਸਮੇਂ ਜਹਾਜ਼ ਵਿਚ ਇਕ ਇੰਸਟ੍ਰਕਟਰ ਅਤੇ ਇਕ ਟਰੇਨੀ ਪਾਇਲਟ ਮੌਜੂਦ ਸਨ। ਫਿਲਹਾਲ ਭਾਰਤੀ ਹਵਾਈ ਫ਼ੌਜ ਦੇ ਸੀਨੀਅਰ ਅਧਿਕਾਰੀ … Read more

Bathinda News: ਬਠਿੰਡਾ ‘ਚ ਭਰਾ ਬਣਿਆ ਹੈਵਾਨ, ਆਪਣੇ ਹੀ ਭੈਣ ‘ਤੇ ਜੀਜੇ ਦਾ ਕੀਤਾ ਕ.ਤਲ

Bathinda News: ਬਠਿੰਡਾ ਦੇ ਵਿੱਚ ਪ੍ਰੇਮੀ ਜੋੜੇ ਦੇ ਕਤਲ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕ.ਤਲ ਕੂੜੀ ਦੇ ਭਰਾ ਵੱਲੋਂ ਕੀਤਾ ਗਿਆ ਹੈ। ਪ੍ਰੇਮੀ ਜੋੜੇ ਨੇ ਆਪਣੇ ਘਰ ਵਾਲੀਆ ਦੇ ਖਿਲਾਫ਼ ਜਾ ਕੇ ਵਿਆਹ ਕਰਵਾਇਆ ਸੀ। ਇਹ ਜੋੜੇ ਨੇ ਘਰ ਵਾਲੀਆ ਦੇ ਖਿਲਾਫ਼ ਜਾ ਕੇ 2 ਸਾਲ ਪਹਿਲਾ ਕੋਰਟ ‘ਚ ਵਿਆਹ ਕਰਵਾਇਆ … Read more

Bathinda News: ਦਿਨ ਚੜ੍ਹਦਿਆਂ ਹੀ ਬਠਿੰਡਾ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ

Bathinda News: ਬਠਿੰਡਾ ‘ਚ ਅੱਜ ਤੱੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾ ਬਦਮਾਸ਼ਾਂ ਚੱਲੋਂ ਪੁਲਿਸ ਤੇ ਗੋਲੀਆਂ ਚਲਾਈਆ ਗਈਆ। ਜਿਸ ਤੋਂ ਬਾਅਦ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਬਦਮਾਸ਼ ਦਾ ਐਨਕਾਊਂਟਰ … Read more

ਚਾਰ ਸੂਬੀਆ ‘ਚ ਹੋਈਆ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ, 3 ਸੂਬੀਆ ‘ਚ ਬੀਜੇਪੀ ਅੱਗੇ

ਨਵੀਂ ਦਿੱਲੀ: ਮੱਧ ਪ੍ਰਦੇਸ਼, ਰਾਜਸਥਾਨ, ਛਤੀਸਗੜ੍ਹ ਤੇ ਤਿਲੰਗਾਨਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਤਾਜ਼ਾਂ ਰੁਝਾਨਾਂ ਮੁਤਾਬਕ ਮੱਧ ਪ੍ਰਦੇਸ਼ ‘ਚ ਬੀਜੇਪੀ, ਰਾਜਸਥਾਨ ‘ਚ ਬੀਜੇਪੀ, ਤਿਲੰਗਾਨਾ ‘ਚ ਕਾਂਗਰਸ ਅਤੇ ਛੱਤੀਸਗੜ੍ਹ ਵਿਚ ਬੀਜੇਪੀ ਤੇ ਕਾਂਗਰਸ ਵਿਚਾਲੇ ਪੇਚ ਪੂਰੀ ਤਰ੍ਹਾਂ ਫੱਸਿਆ ਹੋਇਆ ਹੈ। ਫਿਲਹਾਲ 3 ਸੂਬੀਆ ‘ਚ ਬੀਜੇਪੀ ਅੱਗੇ ਚੱਲ ਰਹੀ ਹੈ। … Read more

Ranbir Kapoor ‘ANIMAL’: “ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ CP67 ਮੋਹਾਲੀ ਵਿਖੇ ਬਾਲੀਵੁੱਡ ਬਲਾਕਬਸਟਰ ਫਿਲਮ “ਐਨੀਮਲ” ਦੀ ਕੀਤੀ ਮੇਜ਼ਬਾਨੀ !”

ਰਣਬੀਰ ਕਪੂਰ ਅਤੇ ਬੌਬੀ ਦਿਓਲ ਸਟਾਰਰ ਫਿਲਮ “ਐਨੀਮਲ” ਦੀ ਸਟਾਰ-ਸਟੱਡਡ ਸਕ੍ਰੀਨਿੰਗ ਲਈ ਮਸ਼ਹੂਰ ਕਲਾਕਾਰ ਇਕੱਠੇ ਹੋਏ Ranbir Kapoor ‘ANIMAL’: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ ਦਿਓਲ ਅਤੇ ਰਾਸ਼ਮੀਕਾ ਮੰਦਾਨਾ ਅਭਿਨੇਤਾਵਾਂ ਵਾਲੀ … Read more

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਘਿਰੀ ਸਰਕਾਰ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਾਲ ਹੀ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯਾਤਰਾ ਤਹਿਤ ਸ਼ਰਧਾਲੂ ਬੱਸਾਂ ਅਤੇ ਰੇਲਗੱਡੀ ਰਾਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, … Read more