ਸੰਗਰੂਰ ਦੇ ਸਰਕਾਰੀ ਮੇਰੀਟੋਰੀਅਸ ਸਕੂਲ ‘ਚ ਬੱਚਿਆ ਦੀ ਵਿਗੜੀ ਸਿਹਤ, ਪ੍ਰਸ਼ਾਸ਼ਨ ਨੂੰ ਪਈ ਭਾਜੜਾ

ਸੰਗਰੂਰ: ਸੰਗਰੂਰ ਨੇੜਲੇ ਪਿੰਡ ਘਾਬਦਾਂ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਸਥਿਤ ਸਰਕਾਰੀ ਮੇਰੀਟੋਰੀਅਸ ਸਕੂਲ ਵਿਖੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਤਬੀਅਤ ਵਿਗੜਨ ਦਾ ਕਾਰਨ ਖਰਾਨ ਖਾਣਾ ਦੱਸਿਆ ਜਾ ਰਿਹਾ ਹੈ। ਫਿਲਾਹਲ ਬੱਚਿਆ ਨੂੰ ਹੱਲੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਧੀਆਂ ਭੈਣਾਂ ਦੀ … Read more

ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ  ਵਿਸ਼ੇਸ਼ ਜਾਂਚ ਟੀਮ ਦਾ ਗਠਨ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਫੈਕਟਰੀ ਮਾਲਕ ਤੋਂ ਖੋਹੀ ਗਈ ਕੀਆ ਸੈਲਟੋਸ ਕਾਰ ਵੀ ਕੀਤੀ ਬਰਾਮਦ: ਅਰਪਿਤ ਸ਼ੁਕਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ … Read more

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ

ਚੰਡੀਗੜ੍ਹ, 30 ਨਵੰਬਰ: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ। ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸ. … Read more

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਚੰਡੀਗੜ੍ਹ, 30 ਨਵੰਬਰ: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ … Read more

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ … Read more

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ ਚੰਡੀਗੜ੍ਹ, 30 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ … Read more

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਤੇ ਫੈਸਲੇ ਲਈ ਪੰਥਕ ਨੁਮਾਇੰਦਿਆਂ ਦੀ 2 ਦਸੰਬਰ ਨੂੰ ਸੱਦੀ ਬੈਠਕ

ਕੌਮੀ ਪ੍ਰਵਾਨੇ ਭਾਈ ਰਾਜੋਆਣਾ ਭੁੱਖ ਹੜਤਾਲ ਦਾ ਵਿਚਾਰ ਤਿਆਗਣ-ਐਡਵੋਕੇਟ ਧਾਮੀ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਦੇ ਪੱਤਰ ’ਤੇ ਕੀਤਾ ਗੰਭੀਰ ਵਿਚਾਰ ਅੰਮ੍ਰਿਤਸਰ, 30 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਹੰਗਾਮੀ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਇਸ ਸਬੰਧੀ … Read more

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ  ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਚੰਡੀਗੜ੍ਹ/ਜਲੰਧਰ, 30 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ … Read more

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਇੱਛੁਕ ਉਮੀਦਵਾਰ 25 ਦਸੰਬਰ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ  ਚੰਡੀਗੜ੍ਹ, 30 ਨਵੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ … Read more

ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਕਰਨਗੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ADGP ਜੇਲਾਂ ਕੋਲੋਂ ਸ਼੍ਰੋਮਣੀ ਅਕਾਲੀ ਦਲ ਨੇ ਮਨਜੂਰੀ ਮੰਗੀ ਹੈ। ਅਕਾਲੀ ਦਲ ਵੱਲੋਂ ਦੋ ਮੈਂਬਰੀ ਵਫਦ ਸ.ਬਿਕਰਮ ਸਿੰਘ ਮਜੀਠੀਆ ਅਤੇ ਸ.ਵਿਰਸਾ ਸਿੰਘ ਵਲਟੋਹਾ ਲਈ 5 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਤੋਂ ਪਹਿਲਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿਚ ਰਾਜੋਆਣਾ ਨਾਲ … Read more

ਖੇਤੀਬਾੜੀ ਮੰਤਰੀ ਦਾ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ

ਹਰਿਆਣਾ: ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਕਿਸਾਨਾਂ ਨੂੰ ਲੈ ਕੇ ਇਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੰਤਰੀ ਦਲਾਲ ਨੇ ਇਕ ਰੈਲੀ ਦੌਰਾਨ ਕਿਹਾ ਕਿ ਜਿਨ੍ਹਾਂ ਦੀਆਂ ਪਤਨੀਆਂ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦੀਆਂ ਉਨ੍ਹਾਂ ਨੇ ਕਿਸਾਨਾਂ ਦੇ ਠੇਕੇ ਲਏ ਹਨ। ਮੈਂ ਸਾਰਿਆਂ ਨੂੰ ਜਾਣਦਾ ਹਾਂ। ਕਈਆਂ ਖਿਲਾਫ 5 ਕੇਸ ਹਨ, ਕਈਆਂ ਖਿਲਾਫ 3 … Read more

ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ED ਦੀ ਛਾਪੇਮਾਰੀ

ਅਮਲੋਹ: ਕਾਂਗਰਸੀ ਆਗੂ ਅਤੇ ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਤੜਕੇ ਸਵੇਰੇ ਹੀ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸਾਰੀ ਕੌਮ ਨੂੰ ਲਾਇਆ ਵੱਡਾ … Read more

ਪੰਜਾਬ ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਮੋਰਚਾ ਕੀਤਾ ਸਮਾਪਤ

ਚੰਡੀਗੜ੍ਹ: ਮੋਹਾਲੀ-ਚੰਡੀਗੜ੍ਹ ਬਾਰਡਰ ਤੇ ਚੱਲ ਰਹੇ ਕਿਸਾਨ ਮੋਰਚੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ, ਉਥੇ ਹੀ ਚੇਤਾਵਨੀ ਵੀ ਦਿੱਤੀ ਕਿ, ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਨਾ ਮੰਨਿਆ ਤਾਂ ਤਿੱਖਾ ਸੰਘਰਸ਼ ਉਲੀਕਿਆ … Read more

BREAKING: ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ‘ਚ ਬਣੀ ਸਹਿਮਤੀ, ਚੁੱਕਿਆ ਜਾਵੇਗਾ ਧਰਨਾਂ!

ਚੰਡੀਗੜ੍ਹ: ਮੌਹਾਲੀ-ਚੰਡੀਗੜ੍ਹ ਬਾਰਡਰ ਤੇ ਡਟੇ ਕਿਸਾਨਾਂ ਨੂੰ ਅੱਜ ਪੰਜਾਬ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਵੱਲੋਂ ਪੰਜਾਬ ਭਵਨ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਤਾਜ਼ਾ ਅਪਡੇਟ ਮੁਤਾਬਕ ਹੁਣ ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅਸੀ ਆਪਣਾ ਮੰਗ ਪੱਤਰ ਪੰਜਾਬ ਸਰਕਾਰ ਨੂੰ … Read more

SGPC ਪ੍ਰਧਾਨ ਹਰਹਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ‘ਚ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

ਪਟਿਆਲਾ: ਅੱਜ SGPC ਪ੍ਰਧਾਨ ਹਰਹਿੰਦਰ ਸਿੰਘ ਧਾਮੀ ਪਟਿਆਲਾ ਪਹੁੰਚੇ ਹਨ। ਅੱਜ ਉਹ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਰਾਜੋਆਣਾ ਵੱਲੋਂ SGPC ਖਿਲਾਫ਼ ਨਾਰਾਜ਼ਗੀ ਜਤਾਈ ਗਈ ਸੀ। SGPC ਵੱਲੋਂ ਰਹਿਮ ਦੀ ਅਪੀਲ ਤੇ ਕੋਈ ਫੈਸਲਾ ਨਾ ਹੋਣ ਤੇ ਬਲਵੰਤ ਸਿੰਘ ਰਾਜੋਆਣਾ ਨਾਰਾਜ਼ ਚੱਲ ਰਹੇ ਸੀ। BIG … Read more

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਿਹਾ। ਇਸ ਇਜਲਾਸ ਦੀ ਸ਼ੁਰੂਆਤ ਦੁਪਹਿਰ 2 ਵਜੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇ ਨਾਲ ਹੋਵੇਗੀ, ਜਿਸ ਤੋਂ ਬਾਅਦ ਸਦਨ ਵਿੱਚ ਵਿਧਾਨਕ ਕੰਮਕਾਜ ਚੱਲੇਗਾ। ਤੁਹਾਨੂੰ ਦੱਸ ਦਈਏ ਕਿ ਰਾਜਪਾਲ ਵੱਲੋਂ ਤਿੰਨ ਵਿੱਤੀ ਬਿੱਲਾਂ ਨੂੰ ਪਹਿਲਾ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। BIG … Read more

ਰਾਜਪਾਲ ਨਾਲ ਮੀਟਿੰਗ ਤੋਂ ਪਹਿਲਾ ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸਦਾ

ਚੰਡੀਗੜ੍ਹ: ਮੌਹਾਲੀ-ਚੰਡੀਗੜ੍ਹ ਬਾਰਡਰ ਤੇ ਡਟੇ ਕਿਸਾਨਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਸੱਦਾ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਵੱਲੋਂ ਕਿਸਾਨ ਮੋਰਚੇ ਨੂੰ ਪੰਜਾਬ ਭਵਨ ਵਿਚ ਇਸ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਰਾਜਪਾਲ ਨੂੰ ਮਿੱਲਣ ਤੋਂ ਪਹਿਲਾ ਕਿਸਾਨਾਂ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਲਈ ਦੁਪਹਿਰ 12 ਵਜੇ ਦਾ ਸੱਦਾ ਦਿੱਤਾ ਗਿਆ ਹੈ। … Read more

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ … Read more