ਖਰੜ ਦੇ ਪਿੰਡ ਬੜਮਾਜਰਾ ਵਿੱਚ ਪੁਲਿਸ ‘ਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ

ਮੋਹਾਲੀ: ਮੋਹਾਲੀ ਨਾਲ ਲੱਗਦੇ ਖਰੜ ਦੇ ਪਿੰਡ ਬੜਮਾਜਰਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਬੀਤੀ ਰਾਤ ਅੰਮ੍ਰਿਤਸਰ ਦੇ ਇਕ ਡਾਕਟਰ ਤੋਂ ਆਡੀ ਕਾਰ ਖੋਹ ਕੇ ਭੱਜੇ ਸੀ ਤੇ ਮੋਹਾਲੀ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। Exclusive Interview : ਬਾਬੇ ਨਾਨਕ … Read more

ਜਨਮਦਿਨ ਮੌਕੇ ਦੁਬਈ ਨਹੀਂ ਲੈ ਕੇ ਗਿਆ ਪਤੀ, ਘਰਵਾਲੀ ਨੇ ਮੁੱਕਾ ਮਾਰ ਕੇ ਕੱਡੀ ਜਾਨ

ਪੁਣੇ: ਪੁਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਇਸ ਘਟਨਾਂ ਵਿਚ 36 ਸਾਲਾ ਵਿਅਕਤੀ, ਨਿਖਿਲ ਖੰਨਾ ਦੀ ਮੌਤ ਹੋ ਗਈ ਹੈ। ਦਰਅਸਲ ਨਿਖਿਲ ਨੇ ਆਪਣੀ ਪਤਨੀ ਨਾਲ ਵਾਅਦਾ ਕੀਤਾ ਸੀ ਕਿ ਉਹ ਉਸਦੇ ਜਨਮਦਿਨ ਮੌਕੇ ਉਸਨੂੰ ਦੁਬਈ ਲੈ ਕੇ ਜਾਵੇਗਾ। ਪਰ ਨਿਖਿਲ ਵੱਲੋਂ ਮੌਕੇ ਤੇ ਦੁਬਈ ਜਾਨ ਤੋਂ ਮਨ੍ਹਾਂ ਕਰ ਦਿੱਤਾ ਜਾਂਦਾਂ ਹੈ, … Read more

ਚੰਡੀਗੜ੍ਹ ਬਾਡਰ ਤੇ ਬਣਿਆ ਸਿੰਘੂ ਬਾਰਡਰ ਵਰਗਾ ਮਾਹੌਲ, ਹਜ਼ਾਰਾ ਦੀ ਤਦਾਤ ‘ਚ ਪਹੁੰਚੇ ਕਿਸਾਨ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਤੋਂ 28 ਨਵੰਬਰ ਤੱਕ ਚੱਲਣ ਵਾਲੇ ਕਿਸਾਨ ਮੋਰਚੇ ਦਾ ਅੱਜ ਆਗਾਜ਼ ਹੋ ਗਿਆ ਹੈ। ਹਜ਼ਾਰਾ ਦੀ ਗਿਣਤੀ ‘ਣ ਕਿਸਾਨ ਆਪਣੀਆ ਟਰੈਕਟਰ ਟਰਾਲੀਆਂ ਵਿਚ ਆਪਣਾ ਖਾਣ ਪੀਣ ਦਾ ਰਾਸ਼ਨ ਲੈ ਕੇ ਚੰਡੀਗੜ੍ਹ ਵੱਲ ਆ ਰਹੇ ਹਨ। ਇਸ ਸਮੇਂ ਚੰਡੀਗੜ੍ਹ ਬਾਡਰ ਤੇ ਕਿਸਾਨ ਅੰਦੋਲਨ ਦਿੱਲੀ ਸਮੇਂ ਸਿੰਘੂ ਬਾਰਡਰ ਅਤੇ … Read more

PM ਮੋਦੀ ਸੁਰੱਖਿਆ ‘ਚ ਚੁੱਕ ਮਾਮਲੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, SP ਸਣੇ 7 ਪੁਲਿਸ ਅਧਿਕਾਰੀ ਮੁਅੱਤਲ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਫਿਰੋਜ਼ਪੁਰ ‘ਚ ਹੋਏ ਵੱਡੀ ਸੁਰੱਖਿਆ ‘ਚ ਚੁੱਕ ਮਾਮਲੇ ਨੂੰ ਲੈ ਕੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਖਤ ਐਕਸ਼ਨ ਲਿਆ ਹੈ। ਸੀ.ਐਮ. ਮਾਨ ਨੇ ਵੱਡਾ ਫੈਸਲਾਂ ਲੈਦਿਆ ਪੰਜਾਬ ਪੁਲਿਸ ਨੇ ਇੱਕ ਐਸਪੀ (ਐਸਪੀ) ਸਣੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ … Read more

ਰੋਪੜ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਸਖ਼ਤ

ਚੰਡੀਗੜ੍ਹ: ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਰੋਪੜ ਦੇ ਪਿੰਡ ਖੇੜਾ ਕਮਲੋਟ ਵਿਚ ਈ.ਡੀ. ਵੱਲੋਂ ਅਟੈਚ ਕੀਤੀ 6 ਏਕੜ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਅੱਜ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਉੱਚ ਅਦਾਲਤ ਨੇ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਆਉਂਦੇ ਤਾਂ ਮਾਮਲੇ … Read more

CM ਮਾਨ ਅੱਜ ਆਪਣੇ ਕੈਬਨਿਟ ਮੰਤਰੀਆਂ ‘ਤੇ ਪਾਰਟੀ ਵਿਧਾਇਕਾਂ ਨਾਲ ਕਰਨਗੇ ‘ਚਾਹ ਪਾਰਟੀ’ ਮੀਟਿੰਗ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਵਿਜ਼ਾਰਤ ਦੇ ਸਾਥੀਆਂ ਨਾਲ ਅਤੇ ਪਾਰਟੀ ਦੇ ਵਿਧਾਇਕਾਂ ਨਾਲ ‘ਚਾਹ ਪਾਰਟੀ’ ਕੀਤੀ ਜਾਵੇਗੀ। ਇਸ ਮੀਟਿੰਗ ਵਿਚ 28 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਬਾਰੇ ਅਤੇ ਨਗਰ ਨਿਗਮ, ਨਗਰ ਕੌਂਸਲਾਂ ਤੇ ਪੰਚਾਇਤਾਂ ਦੀਆਂ ਚੋਣਾਂ ਬਾਰੇ ਵਿਧਾਇਕਾਂ ਤੋਂ ਲੋਕਾਂ ਦੀ ਰਾਇ ਜਾਣੀ ਜਾਵੇਗੀ। … Read more

CM ਮਾਨ vs ਰਾਜਪਾਲ: CM ਮਾਨ ਨੇ ਰਾਜਪਾਲ ਨੂੰ ਮੂੜ ਚਿੱਠੀ ਲਿਖ ਮੰਗਿਆ ਜਵਾਬ

ਚੰਡੀਗੜ੍ਹ: ਵਿਧਾਨ ਸਭਾ ਇਜਲਾਸ ਬਲਾਉਣ ਨੂੰ ਲੈ ਕੇ ਅਤੇ 4 ਵਿੱਤੀ ਬਿੱਲਾਂ ਨੂੰ ਪਾਸ ਕਰਨ ਨੂੰ ਲੈ ਕੇ ਮਾਨ ਸਰਕਾਰ ਗਵਰਨਰ ਬਨਵਾਰੀ ਲਾਲ ਪੁਰੋਹਿਤ ਖਿਲਾਫ ਸੁਪਰੀਮ ਕੋਰਟ ਵਿਚ ਦਾਇਰ ਕੀਤੇ ਕੇਸ ਦਾ ਫੈਸਲਾ ਭਾਵੇਂ 10 ਨਵੰਬਰ ਨੂੰ ਆ ਗਿਆ ਸੀ ਪਰ ਇਸਦੇ ਵਿਸਥਾਰਿਤ ਹੁਕਮ ਬੀਤੇ ਦਿਨ 23 ਨਵੰਬਰ ਨੂੰ ਵੈਬਸਾਈਟ ’ਤੇ ਅਪਲੋਡ ਕੀਤੇ ਗਏ। ਇਨ੍ਹਾਂ … Read more

ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ, ਵਿੱਤ ਵਿਭਾਗ ਨੂੰ ਭੇਜੀ ਫਾਇਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਮਾਨ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ। ਸੂਤਰਾਂ ਮੁਤਾਬਕ ਮਾਨ ਜਲਦ ਹੀ ਆਪਣੀ ਇਸ ਗਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਮਾਨ ਸਰਕਾਰ ਨੇ ਆਪਣੀ ਫਾਇਲ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਕੀਮ ਨੂੰ ਚਾਰ ਹਿੱਸਿਆਂ ਵਿਚ ਵੰਡ ਕੇ … Read more

ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਪੁਲਿਸ ਕਮਿਸ਼ਨਰ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 23 ਨਵੰਬਰ: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … Read more

ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਬੀਮਾ ਰਾਸ਼ੀ ਵਜੋਂ ਦੇਣ ਦਾ ਐਲਾਨ ਚੰਡੀਗੜ੍ਹ, 23 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦੀ ਡਿਊਟੀ ਨਿਭਾਉਂਦੇ ਸਮੇਂ ਜਾਨ ਚਲੀ ਗਈ। ਮੁੱਖ ਮੰਤਰੀ ਨੇ ਜਸਪਾਲ … Read more

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 23 ਨਵੰਬਰ: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ … Read more

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਅਤੇ ਜਸਟਿਸ (ਸੇਵਾ-ਮੁਕਤ) ਪਰਮਜੀਤ ਸਿੰਘ ਧਾਲੀਵਾਲ ਦੀ ਮਾਤਾ ਸਰਦਾਰਨੀ ਹਰਦਿਆਲ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 95 ਵਰ੍ਹਿਆਂ ਦੇ ਮਾਤਾ ਹਰਦਿਆਲ ਕੌਰ ਨੇ ਅੱਜ ਦੁਪਹਿਰ ਆਖ਼ਰੀ ਸਾਹ ਲਿਆ। Exclusive Interview : … Read more

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ … Read more

ਸੁਲਤਾਨਪੁਰ ਲੋਧੀ ਗੋਲੀਬਾਰੀ ਮਾਮਲਾ: ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘਾਂ ਨਾਲ ਗੱਲਬਾਤ ਖ਼ਤਮ, 145 ਧਾਰਾਂ ਲਾਗੂ

ਕਪੂਰਥਲਾ: ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਵਿਖੇ ਹੋਈ ਗੋਲੀਬਾਰੀ ਨੂੰ ਲੈ ਕੇ ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘ ਨਾਲ ਗੱਲਬਾਤ ਖ਼ਤਮ ਹੋ ਗਈ ਹੈ। ਇਹ ਗੱਲਬਾਤ ਕਰੀਬ 2 ਘੰਟੇ ਤੱਕ ਚੱਲੀ। ADGP ਕ੍ਰਾਇਮ ਗੁਰਿੰਦਰ ਢਿੱਲੋ ਅਤੇ ਕਪੂਰਥਲਾਂ ਦੇ ਡੀ.ਸੀ ਕਰਨੈਲ ਸਿੰਘ ਮੀਡੀਆ ਨਾਲ ਰੂਬਰੂ ਹੋਏ। ADGP ਕ੍ਰਾਇਮ ਗੁਰਿੰਦਰ ਢਿੱਲੋ ਨੇ ਦੱਸਿਆ ਕਿ 145 ਦੀ ਕਾਰਵਾਈ … Read more

ਸੁਲਤਾਨਪੁਰ ਲੋਧੀ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ

ਕਪੂਰਥਲਾ: ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ ਅਤੇ 5 ਹੋਰ ਪੁਲਿਸ ਕਰਮਚਾਰੀ ਅਜੇ ਵੀ ਜ਼ਖ਼ਮੀ ਹਨ। ਮਾਰੇ ਗਏ ਪੁਲਿਸ ਮੁਲਾਜ਼ਮ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਥਾਣਾ ਸੁਲਤਾਨਪੁਰ ਲੋਧੀ … Read more

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਚੰਡੀਗੜ੍ਹ, 21 ਨਵੰਬਰ: ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ … Read more

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ 

ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ ਚੰਡੀਗੜ੍ਹ, 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ … Read more

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ   ਗੇਲ ਇੰਡੀਆ 600 ਕਰੋੜ ਰੁਪਏ ਦੇ … Read more