ਦਿਨ-ਦਿਹਾੜੇ ਹੀ ਚੋਰਾਂ ਵੱਲੋਂ ਦੁਕਾਨ ਦੇ ਮਾਲਕ ਦੇ ਸਾਹਮਣੇ ਹੀ ਉਸਦੀ ਦੁਕਾਨ ਨੂੰ ਗਿਆ ਲੁੱਟਿਆਂ

ਮੋਗਾ ਦੇ ਅਕਾਲਸਰ ਰੋਡ ਚੜ੍ਹਦੀ ਸਵੇਰ 7 ਵਜੇ ਚਾਰ ਲੁਟੇਰਿਆਂ ਵੱਲੋਂ ਇੱਕ ਪ੍ਰਚੂਨ ਦੀ ਦੁਕਾਨ ਤੇ ਦਿਨ ਦਿਹਾੜੇ ਹੀ ਲੁੱਟ-ਖੋਹ ਕੀਤੀ ਗਈ ਹੈ ਤੇ ਇਹ ਸਾਰੀਘਟਨਾ ਸੀਸੀਟੀਵੀ ਚ ਕੈਦ ਹੋ ਗਈਆ ਤੇ ਚੱਰਾਂ ਵੱਲੋਂ ਦੁਕਾਨ ਦੇ ਮਾਲਕ ਨੂੰ ਰਿਵਾਲਵਰ ਦਿਖਾ ਕੇ ਉਸਦੇ ਸਾਹਮਣੇ ਹੀ ਉਸਦੀ ਦੁਕਾਨ ਲੁੱਟ ਕੇ ਫਰਾਰ ਹੋ ਗਏ । ਦੁਕਾਨ ਦੇ ਮਾਲਕ … Read more

ਪੰਜਾਬ ‘ਚ ਟੋਲ ਪਲਾਜ਼ਿਆਂ ਤੋਂ ਚੁੱਕੇ ਜਾਣਗੇ ਕਿਸਾਨਾਂ ਦੇ ਧਰਨੇ

ਚੰਡੀਗੜ੍ਹ 12 ਜਨਵਰੀ 2023:ਪੰਜਾਬ ਦੇ ਟੋਲ ਪਲਾਜ਼ਿਆਂ ਨਾਲ ਜੁੜੀ ਵੱਡੀ ਖ਼ਬਰ। ਹਾਈਕੋਰਟ ਦਾ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਨਿਰਦੇਸ਼। ਟੋਲ ਪਲਾਜ਼ੇ ਚਾਲੂ ਕਰਨ ਦਾ ਇੰਤਜ਼ਾਮ ਕਰਨ ਲਈ ਕਿਹਾ। HC ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ। ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ। NHAI ਨੇ ਟੋਲਾਂ ਤੇ ਕਿਸਾਨੀ ਧਰਨਿਆ ਨੂੰ ਲੈ ਕੇ ਹਾਈਕੋਰਟ ‘ਚ … Read more

108 ਐਬੂਲਸ ਨੂੰ ਲੈ ਕੇ ਚਾਲਕਾਂ ਵੱਲੋਂ ਲੱਗਿਆ ਧਰਨਾ ,ਚਾਲਕਾਂ ਵੱਲੋਂ ਮੰਗਾਂ ਨੂੰ ਲੈ ਕੀਤੀ ਅਪੀਲ

ਲੁਧਿਆਣਾ 108 ਐਬੂਲਸ ਨੂੰ ਲੈ ਕੇ ਧਰਨੇ ਲਗਾਏ ਗਏ ਨੇ ਕਰੀਬ 3 ਲੱਖ ਤੋ ਉਪਰ ਐਬੂਲਸ ਗੱਡੀਆਂ ਨੂੰ ਧਰਨੇ ਲਿਜਾਇਆ ਗਿਆ ਹੈ ਤੇ ਉਥੇ ਹੀ ਐਬੂਲਸ ਚਾਲਕਾ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਤੇ ਉਥੇ ਹੀ 12 ਵਜੇ ਅਲਟੀਮੇਟ ਦਿਤਾ ਜਾਣਾ ਸੀ ਤੇ ਜਿਸਦੇ ਚਲਦੇ ਸਿਹਤ ਮੰਤਰੀ ਨਾਲ ਅਜ … Read more

ਹੁਸਿ਼ਆਰਪੁਰ ਚ ਚਾਈਨਾ ਡੋਰ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਚਾਈਨਾ ਡੋਰ ਵਿਰੁੱਧ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਹੁਸਿ਼ਆਰਪੁਰ ਦੀ ਸਪੈਸ਼ਲ ਬਰਾਂਚ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਦਸੂਹਾ ਚ ਇਕ ਰਣਨੀਤੀ ਤਹਿਤ 1124 ਚਾਈਨਾ ਡੋਰ ਦੇ ਗੱਟੂ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ … Read more

ਚੋਰਾਂ ਵੱਲੋਂ 10 ਤੋਲੇ ਸੋਨਾ,ਲੈਪਟੋਪ ਤੇ ਕੁੱਤਾ ਕੀਤਾ ਚੋਰੀ, ਚੋਰ ਚੋਰੀ ਕਰਕੇ ਫਰਾਰ

ਗੁਰਦਾਸਪੁਰ ਸ਼ਹਿਰ ਭੁੱਲੇਚੱਕ ਕਲੋਨੀ ਵਿਖੇ ਸਥਿੱਤ ਇੱਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਇਆ ਹੈ ਜਿੱਥੇ ਚੋਰਾਂ ਨੇ ਪਾਲਤੂ ਕੁੱਤੇ ਦੀ ਵੀ ਪ੍ਰਵਾਹ ਨਾਂ ਕਰਦੇ ਹੋਏ ਘਰ ਵਿਚ ਦਾਖ਼ਲ ਹੋ ਕੇ ਅਲਮਾਰੀ ਦੇ ਤਾਲੇ ਤੋੜ ਕੇ ਘਰ ਵਿੱਚ ਪਿਆ 10 ਤੋਲੇ ਸੋਨਾ ਇਕ ਲੈਪਟਾਪ ਚੋਰੀ ਕਰky ਫਰਾਰ ਹੋ ਗਏ ਉਧਰ ਪੁਲਸ ਨੇ ਕਿਹਾ ਕਿ ਮਾਮਲਾ ਦਰਜ … Read more

28 ਸਾਲਾਂ ਦੀ ਲੜਕੀ ਦੇ ਪ੍ਰੇਮੀ ਵੱਲੋਂ ਗੋਲੀ ਮਾਰਕੇ ਕੀਤੀ ਪ੍ਰੇਮਿਕਾ ਦੀ ਹੱਤਿਆ

ਹੁਸ਼ਿਆਰਪੁਰ ਦੇ ਪਿੰਡ ਪੁਰਹਿਰਾ ਵਿੱਖੇ ਉਸ ਵੇਲੇ ਮਾਹੌਲ ਤਨਾਵਪੂਰਣ ਹੋ ਗਿਆ ਜਦੋਂ ਇਕ ਬੰਦੇ ਵਲੋਂ ਪੁਰਹਿਰਾ ਨਿਵਾਸੀ ਅਮਰਪ੍ਰੀਤ ਨਾਮ ਦੀ 28ਸਾਲ ਦੀ ਕੁੜੀ ਦੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਗੋਲੀ ਕੁੜੀ ਦੇ ਸਿਰ ਵਿੱਚ ਮਾਰੀ ਗਈ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਲੜਕੇ ਵਲੋਂ ਆਪਣੇ ਵੀ ਗੋਲੀ … Read more

ਫਾਈਨਾਂਸ ਕੰਪਨੀ ਦੇ ਮੁਲਾਜ਼ਮ ਵੱਲੋਂ ਰਚੀ ਗਈ ਝੂਠੀ ਸਾਜਿਸ਼, 3 ਆਰੋਪੀ ਕਾਬੂ

ਕਲਾਨੌਰ ਪਿੰਡ ਸ਼ਾਹੂਰਕਲਾਂ ਵਿਖੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਬਚਨਪ੍ਰੀਤ ਸਿੰਘ ਵੱਲੋਂ ਲੱਖਾਂ ਰੁਪਏ ਦੀ ਲੁੱਟ ਦੇ ਡਰਾਮੇ ਦਾ ਪਰਦਾਫਾਸ਼ ਕਰਦਿਆਂ ਬਚਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਨੂੰ ਉਸਦੇ ਦੋ ਸਾਥੀਆਂ ਸਮੇਤ ਪੈਸਿਆਂ ਸਮੇਤ ਕਾਬੂ ਕੀਤਾ ਹੈ। ਥਾਣਾ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਕਿ ਬਚਨਪ੍ਰੀਤ ਸਿੰਘ ਨੇ 3 ਜਨਵਰੀ 2023 ਨੂੰ ਪੁਲਸ ਕੋਲ … Read more

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋ ਅਤੇ HDFC BANK ਵੱਲੋਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ 1 – 1 ਕਰੋੜ ਦੇਣ ਦਾ ਐਲਾਨ।

ਫਗਵਾੜਾ ‘ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ। … Read more

ਲੋਕਾਂ ਤੋਂ ਪੈਸੇ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ

ਜਲੰਧਰ ਸ਼ਹਿਰ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੀ.ਏ ਰੋਹਿਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਝ ਲੋਕਾਂ ਦਾ ਫੋਨ ਆਇਆ, ਜਿਸ ‘ਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਵਿਧਾਇਕ (ਪੀ.ਏ.) ਦੱਸਿਆ ਅਤੇ ਨਾਲ ਹੀ ਵਿਧਾਇਕ ਨਾਲ ਗੱਲ ਕਰਨ ਲਈ ਕਿਹਾ।ਰਮਨ ਅਰੋੜਾ ਨੇ ਫ਼ੋਨ ਕਿਸੇ ਹੋਰ ਵਿਅਕਤੀ ਨੂੰ ਦਿੱਤਾ ਸੀ। ਜਿਸ … Read more

ਚੋਰਾਂ ਵੱਲੋਂ ਬਣਾਇਆਂ ਗਿਆਂ ਟਰਾਂਸਫਾਰਮਾਂ ਨੂੰ ਨਿਸ਼ਾਨਾਂ

ਚੋਰੀ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਨੇ ਜੋ ਰੁਕਣ ਦਾ ਨਾਮ ਹੀ ਨਹੀ ਲੈ ਰਹੇ ਤੇ ਉਥੇ ਹੀ ਲੁਧਿਆਣੇ ‘ਚ ਚੋਰੀ ਦਾ ਮਾਮਲਾ ਸਾਹਮਣਾ ਆਇਆ ਹੈ ।ਜਿੱਥੇ ਚੋਰਾਂ ਵੱਲੋਂ ਬਿਜਲੀ ਦੇ ਟਰਾਂਸਫਾਰਮਾਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਚੋਰਾਂ ਵੱਲੋੰ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਟਰਾਸਫਾਰਮਾਂ ‘ਚੋ ਰਾਤ ਤੇਲ ਕੱਢਿਆਂ ਗਿਆ ਤੇ … Read more

ਘਰ ‘ਚ ਵਿਅਕਤੀ ਨੇ ਖੁਦ ਨੂੰ ਰਿਵਾਲਵਰ ਮਾਰਕੇ ਕੀਤੀ ਆਤਮ ਹੱਤਿਆਂ

ਹੁਸ਼ਿਆਪਰ ਫਗਵਾੜਾ ਮਾਰਗ ਤੇ ਸਥਿਤ ਮੁਹੱਲਾ ਮਾਊਟ ਐਵੀਨਿਊ ਚ ਇੱਕ ਵਿਅਕਤੀ ਵੱਲੋਂ ਖੁਦ ਨੂੰ ਹੀ ਰਿਵਾਲਵਰ ਮਾਰ ਲਿਆ ਗਿਆ ।ਮ੍ਰਿਤਕ ਦੀ ਪਹਿਚਾਣ ਰਘੂਵੀਰ ਸਿੰਘ ਵਜੋਂ ਹੋਈ ਤੇ ਮ੍ਰਿਤਕ ਵਿਅਕਤੀ ਖੇਤੀਬਾੜੀ ਦਾ ਅਤੇ ਜ਼ਮੀਨਾਂ ਦੀ ਖਰੀਦੋ ਫਰੋਖਤ ਦਾ ਕੰਮ ਕਰਦਾ ਸੀ । ਮ੍ਰਿਤਕ ਵਿਅਕਤੀ ਵੱਲੋਂ ਇੱਕ ਪੱਤਰ ਲਿਿਖਆ ਗਿਆ ਸੀ ਤੇ ਜਿਸਤੇ ਲਿਿਖਆਂ ਸੀ ਕਿ ‘ਆਜ … Read more

ਘਰ ਚ ਹੀ 20 ਸਾਲਾਂ ਦੀ ਲੜਕੀ ਨੂੰ ਕੀਤਾ ਅਗਵਾਹ

ਹੁਸ਼ਿਆਰਪੁਰ ਚ ਅਸਲਾਮਬਾਦ ਚ 20 ਸਾਲਾਂ ਦੀ ਲੜਕੀ ਨੂੰ ਬੀਤੀ ਰਾਤ ਚ ਨੂੰ ਅਗਵਾਹ ਕੀਤਾ ਗਿਆ ਲੜਕੀ ਦਾ ਨਾਮ ਦੀਪਿਕਾ ਦੱਸਿਆ ਜਾ ਰਿਹਾ ਹੈ। ਇਹ ਘਟਨਾ ਤਕਰੀਬਨ 9 ਵਜੇ ਦੀ ਹੈ ਤੇ ਘਰ ਚ ਪਰਿਵਾਰ ਮੈਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਤੇ ਘਰ ਦੇ ਬੂਹੇ ਤੇ ਲੜਕੀ ਦੀਆ ਸਿਰਫ ਚੱਪਲਾਂ ਹੀ ਰਹਿ … Read more

ਪ੍ਰਾਈਵੇਟ ਵਾਹਨਾਂ ‘ਤੇ ਆਰਮੀ, ਪੁਲਸ, VIP ਆਦਿ ਸਟਿੱਕਰ ਲਗਾਉਣਾ ਪਵੇਗਾ ਭਾਰੀ,ਹੋ ਸਕਦੀ ਹੈ FIR

ਪ੍ਰਾਈਵੇਟ ਵਾਹਨਾਂ ’ਤੇ ਆਰਮੀ, ਪੁਲਸ, ਵੀ. ਆਈ. ਪੀ., ਸਰਕਾਰੀ ਡਿਊਟੀ ਆਦਿ ਦੇ ਸਟਿੱਕਰ ਲੱਗੇ ਵਾਹਨ ਹੁਣ ਪੁਲਸ ਨਾਕਿਆਂ ’ਤੇ ਰੋਕੇ ਜਾਣਗੇ। ਇਸ ਬਾਰੇ ਪੁਲਸ ਕਮਿਸ਼ਨਰਾ ਵੱਲੋਂ ਬੀਤੇ ਦਿਨੀਂ ਖਾਸ ਤੌਰ ’ਤੇ ਹੁਕਮ ਵੀ ਜਾਰੀ ਕੀਤੇ ਗਏ ਸਨ, ਬਾਵਜੂਦ ਇਸ ਦੇ ਲੋਕਾਂ ਨੇ ਆਪਣੇ ਪ੍ਰਾਈਵੇਟ ਵਾਹਨਾਂ ਤੋਂ ਇਸ ਤਰ੍ਹਾਂ ਦੇ ਸਟਿੱਕਰ ਅਜੇ ਤੱਕ ਨਹੀਂ ਹਟਾਏ ਹਨ … Read more

ਚੱਲਦੇ ਆਟੋ ‘ਚ ਦਰਿੰਦਿਆਂ ਨੇ ਨਰਸ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼।

ਆਪਣੀ ਡਿਊਟੀ ਖ਼ਤਮ ਕਰ ਕੇ ਮੋਹਾਲੀ ਤੋਂ ਕੁਰਾਲੀ ਲਈ ਆਟੋ ’ਚ ਬੈਠੀ ਨਰਸ ਨਾਲ ਚੱਲਦੇ ਆਟੋ ‘ਚ ਹੀ ਸਮੂਹਿਕ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੁੜੀ ਕਿਸੇ ਤਰ੍ਹਾਂ ਆਟੋ ਚਾਲਕ ਅਤੇ ਉਸ ਦੇ ਸਾਥੀ ਦੇ ਚੁੰਗਲ ’ਚੋਂ ਨਿਕਲਣ ‘ਚ ਕਾਮਯਾਬ ਹੋ ਗਈ। ਉਸ ਨੂੰ ਜ਼ਖਮੀ ਹਾਲਤ ’ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ … Read more

ਭਾਰਤ-ਪਾਕਿਸਤਾਨ ਦੀ ਫਾਜ਼ਿਲਕਾ ਸਰਹੱਦ ਨੇੜੇ ਡਰੋਨ ਰਾਹੀ , ਇੱਕ ਪਿਸਤੌਲ, 50 ਜਿੰਦਾ ਕਾਰਤੂਸ ,ਦੋ ਮੈਗਜ਼ੀਨ, 30 ਪੈਕਟਾਂ ਵਿੱਚ 25 ਕਿਲੋ ਹੈਰੋਇਨ, ਬਰਾਮਦ।

ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ ਇੱਕ ਪਿਸਤੌਲ, 50 ਜਿੰਦਾ ਕਾਰਤੂਸ, 30 ਪੈਕਟਾਂ ‘ਚ ਪੈਕ 25 ਕਿਲੋ ਹੈਰੋਇਨ ਇਸ ਦੇ ਨਾਲ ਹੀ , ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਭਾਰਤ-ਪਾਕਿਸਤਾਨ … Read more

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਕ ਵਿਆਹੁਤਾ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ।

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਕ ਵਿਆਹੁਤਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਰਵੀਨਾ ਪੁੱਤਰੀ ਗੁਰਦਿਆਲ ਚੰਦ ਵਾਸੀ ਪਿੰਡ ਪੱਦੀ ਜਗੀਰ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਰਵੀਨਾ ਦੇ ਪਿਤਾ ਨੇ ਦੇ ਏ. ਐੱਸ. ਆਈ. ਟਹਿਲ ਦਾਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਾਇਆ ਹੈ ਕਿ ਉਸ ਦੀ ਕੁੜੀ ਦੀ … Read more

ਪਟਿਆਲਾ ਪੁਲਿਸ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ।

ਹਾਸਲ ਜਾਣਕਾਰੀ ਮੁਤਾਬਕ ਥਾਣਾ ਜੁਲਕਾਂ ਦੇ ਐਸਐਚਓ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਰੌਹੜ ਜਗੀਰ ਦੇ ਇੰਚਾਰਜ ਜੀਤ ਸਿੰਘ ਤੇ ਟੀਮ ਨੇ ਇਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਮੁਲਜ਼ਮ ਪਾਸੋਂ ਹੋਰ ਵੀ ਜਾਣਕਾਰੀ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ, ਪੁਲਿਸ ਵੀ ਆਪਣੀ ਕਾਰਵਾਈ ਕਰ ਰਹੀ … Read more

ਡੀਐਸਪੀ ਗਗਨਦੀਪ ਸਿੰਘ ਭੁੱਲਰ ਦੀ ਗੋਲੀ ਲੱਗਣ ਨਾਲ ਭੇਤਭਰੀ ਹਾਲਾਤਾਂ ‘ਚ ਹੋਈ ਮੌਤ

ਨਾਭਾ ਵਿੱਚ ਦੇਰ ਰਾਤ ਡੀਐਸਪੀ ਗਗਨਦੀਪ ਸਿੰਘ ਭੁੱਲਰ ਦੀ ਸਿਰ ਵਿੱਚ ਗੋਲੀ ਵੱਜਣ ਨਾਲ ਮੌਤ ਹੋ ਗਈ। ਗਗਨਦੀਪ ਸਿੰਘ ਕਮਾਂਡੋ ਸੈਂਟਰ ਬਹਾਦਰਗੜ੍ਹ ਵਿੱਚ ਤਾਇਨਾਤ ਸੀ। ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਖੇ ਰੱਖਿਆ ਗਿਆ ਹੈ। ਨਾਭਾ ਥਾਣਾ ਕੋਤਵਾਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਹਾਲਾਂਕਿ ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਕੋਈ ਖ਼ੁਲਾਸਾ ਨਹੀਂ … Read more