ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕੀਤਾ ਜਾਵੇ: ਵਿਕਰਮਜੀਤ ਸਿੰਘ, ਰਾਜ ਸਭਾ ਮੈਂਬਰ

ਵਿਕਰਮਜੀਤ ਸਿੰਘ

ਪੰਜਾਬ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਨੇ ਉੱਤਰਾਖੰਡ ਦੇ ਗੋਬਿੰਦ ਘਾਟ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨਾਲ ਜੋੜਨ ਵਾਲੇ ਰੋਪਵੇਅ ਪ੍ਰਾਜੈਕਟ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਉਤਰਾਖੰਡ ਵਿੱਚ ਸਿੱਖਾਂ ਦਾ ਪਵਿੱਤਰ ਧਾਰਮਿਕ ਸਥਾਨ ਹੈ ਅਤੇ ਇੱਥੇ ਹਰ … Read more

ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਪੰਜਾਬ ਪੁਲਸ ਨੇ ਕੀਤੇ ਗ੍ਰਿਫ਼ਤਾਰ

gangsters

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੈਂਗਸਟਰ ਪੁਲਸ ਨੂੰ ਲੰਬੇ ਸਮੇਂ ਤੋਂ ਲੋੜੀਂਦੇ ਸਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਗੈਂਗਸਟਰ ਕੰਦਾਂਵਾਲੀਆਂ ਨੂੰ ਗੋਲੀ ਮਾਰ ਕੇ ਮਨੀ ਰਈਆ … Read more

ਪੰਜਾਬ ਵਿੱਚ ਦਿਨੋ ਦਿਨ ਵਧ ਰਿਹਾ ਗੈਂਗਸਟਰਾਂ ਦਾ ਡਰ, ਗਰੁੱਪ ਦੇ ਰਹੇ ਨੇ ਇੱਕ ਦੂਸਰੇ ਨੂੰ ਧਮਕੀਆਂ

gangsters

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗਵਾਰ ਵਧਣ ਦਾ ਖਦਸ਼ਾ ਹੈ। ਬੇਸ਼ੱਕ ਪੁਲਿਸ ਨੇ ਪੂਰੀ ਸਖਤੀ ਵਰਤੀ ਹੋਈ ਹੈ ਪਰ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋ ਰਹੇ। ਉਹ ਬੇਖੌਫ ਹੋ ਕੇ ਸੋਸ਼ਲ ਮੀਡੀਆ ਉੱਪਰ ਇੱਕ-ਦੂਜੇ ਨੂੰ ਵੰਗਾਰ ਰਹੇ ਹਨ। ਬੰਬੀਹਾ ਗੈਂਗ ਨੇ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ … Read more

ਸਾਰਾਗੜ੍ਹੀ ਬਾਰੇ ਚੈਪਟਰ ਸਾਰੀਆਂ ਕਿਤਾਬਾਂ ਵਿੱਚ ਸ਼ਾਮਲ ਕੀਤਾ ਜਾਵੇ-ਵਿਕਰਮਜੀਤ ਸਿੰਘ ਸਾਹਨੀ

ਦਿੱਲੀ : ਰਵਿੰਦਰ ਸਿੰਘ : ਅੱਜ ਅਸੀਂ 125 ਸਾਲ ਪਹਿਲਾਂ ਹੋਈ ਦਿਲ ਨੂੰ ਛੂਹ ਲੈਣ ਵਾਲੀ ਲੜਾਈ ਨੂੰ ਸ਼ਰਧਾਂਜਲੀ ਭੇਟ ਕਰ ਰਹੇ‍ ਹਾਂ। ਸਾਰਾਗੜ੍ਹੀ ਦੀ ਲੜਾਈ ਲੜਨ ਵਾਲੇ 21 ਬਹਾਦਰ ਸਿੱਖਾਂ ਦੀ ਮਹਾਨ ਕੁਰਬਾਨੀ ਦੀ ਸ਼ਲਾਘਾ ਕਰਦਿਆਂ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਸਾਨੂੰ ਦੱਸਦਾ ਹੈ ਕਿ ਸਾਨੂੰ ਦੇਸ਼ … Read more

ਮੂਸੇਵਾਲਾ ਦੇ ਕਤਲ ਨੂੰ ਲੈ ਕੇਂਦਰ ਦਾ ਵੱਡਾ ਐਕਸ਼ਨ, ਗੋਲਡੀ ਬਰਾੜ ਤੇ ਬਿਸ਼ਨੋਈ ਦੇ ਪਰਿਵਾਰਾਂ ਨੂੰ ਵੱਡਾ ਝਟਕਾ!

Sidhu mosewala

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਨੂੰ ਲੈ ਹੁਣ ਕੇਂਦਰੀ ਗ੍ਰਹਿ ਮਤਰਾਲਾ ਵੀ ਐਕਸ਼ਨ ਮੋਡ ‘ਚ ਹੈ ਕੈਦਰੀ ਗ੍ਰਹਿ ਮੰਤਰਾਲੇ ਦੇ ਹੁਕਮਾ ਮੁਤਾਬਕ NIA ਦੀਆਂ ਟੀਮਾਂ ਵਲੋ ਲਗਾਤਾਰ ਗੈਂਗਟਰਾਂ ਦੇ ਟਿਕਾਣਿਆ ‘ਤੇ ਛਾਪੇਮਾਰੀ ਕੀਤ ਜਾ ਰਹੀ ਹੈ ਮਿਲੀ ਜਾਣਕਾਰੀ ਅਨੁਸਾਰ NIA ਦੀਆਂ ਟੀਮਾਂ ਵਲੋਂ ਪੰਜਾਬ ਸਣੇ 4 ਸੂਬਿਆਂ ‘;ਚ ਛਾਪੇਮਾਰੀ ਕੀਤ … Read more

ਪੰਜਾਬ ਵਿਚ ਫਿਰ ਬਣ ਸਕਦਾ ਦਹਿਸ਼ਤ ਵਾਲਾ ਮਾਹੌਲ

ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਦੇ ਖਦਸ਼ੇ ਨੂੰ ਲੈ ਕੇ ਖੁਫੀਆ ਏਜੰਸੀਆਂ ਨੇ ਪੁਲਿਸ ਨੂੰ ਚੌਕਸ ਕੀਤਾ ਹੈ। ਸੂਤਰਾਂ ਅਨੁਸਾਰ ਦਿੱਲੀ ਦੀ ਸਪੈਸ਼ਲ ਸੈਲ ਪੁਲਿਸ ਨੇ ਜਿਹੜੇ ਬੰਬੀਹਾ ਗਰੁੱਪ ਦੇ 6 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਉਨ੍ਹਾਂ ਤੋਂ ਬਹੁਤ ਸਾਰੇ ਸੁਰਾਗ ਮਿਲੇ ਹਨ, ਜਿਨ੍ਹਾਂ ਤੋਂ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ … Read more