ਚੱਲੋ ਬੱਚੋ ਹੁਣ ਖਿਚ ਲਓ ਤਿਆਰੀਆਂ, ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟਾਂ ਕਰ ਦਿੱਤੀ ਜਾਰੀਆਂ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। 5ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ ਹੋਵੇਗੀ। 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 13 ਫਰਵਰੀ ਤੋਂ 6 … Read more

ਪੰਜਾਬ ਸਰਕਾਰ ਨੇ ਸਕੂਲਾਂ ‘ਚ ਛੁੱਟੀ ਕਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਅੱਜ ਸਵੇਰੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਰਕਾਰੀ ਸਕੂਲਾਂ ਅਤੇ ਏਡਿਡ ਸਕੂਲਾਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਕੀਤਾ ਛੁਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਹੋਇਆ ਹਨ। ਹੁਣ ਨਵੇਂ ਸਾਲ 1 ਜਨਵਰੀ 2024 ਤੋਂ ਸਕੂਲ ਖੁਲ੍ਹਣਗੇ।

CM ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕੀਤਾ ਪੱਤਰ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸੀ.ਐਮ ਭਗਵੰਤ ਮਾਨ ਨੇ ਇਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਦਰਅਸਲ ਇਸ ਫਰਮਾਨ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ। … Read more