Punjab University Chandigarh: ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਨੇ ਆਪਣੇ ਆਪ ਨੂੰ ਫਾਹਾ ਲਾ ਕੇ ਕੀਤੀ ਖੁਦਕੁਸ਼ੀ

Punjab University Chandigarh: ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਚ ਅੱਜ ਸਵੇਰੇ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਮਹਿੰਦਰਗੜ੍ਹ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਵੱਲੋਂ ਹੋਸਟਲ ਵਿਚ ਆਪਣੇ ਆਪ ਨੂੰ ਫਾਹਾ ਲਾ ਲਿਆ। ਪ੍ਰਦੀਪ ਕੁਮਾਰ ਪੰਜਾਬ ਯੂਨੀਵਰਸਿਟੀ ਵਿਚ 2 ਨੰਬਰ ਹੋਸਟਲ ਵਿਚ ਰਹਿੰਦਾ ਸੀ। ਪ੍ਰਦੀਪ ਕੁਮਾਰ ਦੀ ਉਮਰ ਮਹਿੰਜ 27 ਸਾਲ ਦੀ ਸੀ। ਉਸ ਨੇ … Read more