BIG BREAKING ਜੱਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
ਪਟਿਆਲਾ: ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹਵਤਾਲ ਦਾ ਪਟਿਆਲਾ ਜੇਲ੍ਹ ਵਿਚ ਚੋਥਾਂ ਦਿਨ ਹੈ। ਅੱਜ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ਵਿਚ ਪਹੁੰਚੇ ਸਨ। … Read more