ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ
ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ 150 ਤੋਂ ਵੱਧ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗੀ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ … Read more