ਪੰਜਾਬ ਪੁਲਿਸ ਨੂੰ ਵੱਡੀ ਕਾਮਯਬੀ, ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ … Read more