ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ
ਚੰਡੀਗੜ੍ਹ, 30 ਨਵੰਬਰ: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ … Read more