ਪੰਜਾਬੀ ਗਾਇਕ ਸਿੱਪੀ ਗਿੱਲ ਦੀ ਪਲਟੀ ਕਾਰ, ਲੱਗੀਆਂ ਚੋਟਾਂ

ਕੈਨੇਡਾ: ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦਰਅਸਲ ਉਹ ਆਪਣੇ ਦੋਸਤ ਨਾਲ ਆਫ-ਰੋਡਿੰਗ ਕਰਨ ਲਈ ਘਰ ਤੋਂ ਕਾਫੀ ਜ਼ਿਆਦਾ ਦੁਰ ਗਏ ਸਨ। ਅਚਾਨਕ ਉਨ੍ਹਾਂ ਦੀ ਗੱਡੀ ਬ੍ਰਿਟਿਸ਼ ਕੋਲੰਬੀਆ ‘ਚ ਓਵਰਟੇਕ ਕਰਨ ਕਰਕੇ ਨੁਕਸਾਨੀ ਗਈ। ਇਸ ਹਾਦਸੇ ਵਿਚ ਗਾਇਕ ਸਿੱਪੀ ਗਿੱਲ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸਹਾਦਸੇ ਦੀ ਜਾਣਕਾਰੀ ਖੁਦ … Read more

ਅਫ਼ਸਾਨਾ ਖ਼ਾਨ ਦੀ ਸਿਹਤ ਵਿਗੜਨ ਦੇ ਚਲਦਿਆਂ ਗਾਇਕਾ ਅਫਸਾਨਾ ਖ਼ਾਨ ਹਸਪਤਾਲ ਦਾਖ਼ਲ

Afsana Khan Admitted To Hospital: ਗਾਇਕਾ ਅਫਸਾਨਾ ਖ਼ਾਨ (Afsana Khan) ਸਿਹਤ ਵਿਗੜਨ ਕਾਰਨ ਹਸਪਤਾਲ ‘ਚ ਦਾਖ਼ਲ ਹੈ। ਇਸ ਸਬੰਧੀ ਜਾਣਕਾਰੀ ਖ਼ੁਦ ਅਫਸਾਨਾ ਖ਼ਾਨ ਨੇ ਇੰਸਟਾਗ੍ਰਾਮ ‘ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਉਨ੍ਹਾਂ ਨੂੰ ਜ਼ੀਰਕਪੁਰ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਜਿਸ ਵਿਚ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ … Read more