ਰਾਹੁਲ ਗਾਂਧੀ ਨੂੰ ਦਿੱਤੀ ਗਈ ਮੰਦਿਰ ਦੇ ਅੰਦਰ ਜਾਉਣ ਦੀ ਇਜ਼ਾਜ਼ਤ

ਅਸਾਮ: ਰਾਹੁਲ ਗਾਂਧੀ ਇਸ ਸਮੇਂ ਆਪਣੀ ‘ਭਾਰਤ ਜੋੜੋ ਨਿਆਂ ਯਾਤਰਾ’ ਕਾਫ਼ੀ ਚਰਚਾ ‘ਚ ਹਨ। ਹੁਣ ਅਸਾਮ ਵਿਚ ਉਨ੍ਹਾਂ ਨੂੰ ਇਕ ਮੰਦਿਰ ਅੰਦਰ ਜਾਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਦਰਅਸਲ ਕਾਂਗਰਸ ਨੇਤਾ ਰਾਹੁਲ ਗਾਂਧੀ ਵੈਸ਼ਨਵ ਸੰਤ ਸ਼੍ਰੀਮੰਤ ਸੰਕਰਦੇਵ ਦੇ ਜਨਮ ਸਥਾਨ ‘ਤੇ ਪਹੁੰਚ ਚੁੱਕੇ ਹਨ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਪੁਲਿਸ ਨੇ ਰਾਹੁਲ ਗਾਂਧੀ … Read more

ਹੇਮਾ ਮਾਲਿਨੀ ਦੀ ਰਾਹੁਲ ਗਾਂਧੀ ਨੂੰ ਦੋ ਟੁੱਕ, “ਨੁਕਸਾਨ ਤੁਹਾਡਾ ਹੈ, ਸਾਡਾ ਨਹੀਂ”

ਨਵੀਂ ਦਿੱਲੀ: ਭਾਰਤ ਵਿਚ ਜਿਥੇ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸਾਹ ਨਜ਼ਰ ਆ ਰਿਹਾ। ਉਥੇ ਹੀ ਦੂਜੇ ਪਾਸੇ ਇਸ ਸਮਾਰੋਹ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਹੋਣੀਆ ਸ਼ੁਰੂ ਹੋ ਗਈਆ ਹਨ। ਜਿਥੇ ਕੱਲ ਰਾਹੁਲ ਗਾਂਧੀ ਨੇ ਆਪਣੀ ਨਿਆਂ ਯਾਤਰਾਂ ਦੀ ਪ੍ਰੈਸ ਕਾਨਫਰੰਸ ਵਿਚ ਕਿਹਾ ਸੀ ਕਿ “22 ਜਨਵਰੀ ਦਾ ਪ੍ਰੋਗਰਾਮ … Read more

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਅਚਾਨਕ ਸਿਹਤ ਵਿਗੜਨ ਕਰਕੇ ਉਨ੍ਹਾਂ ਨੂੰ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ‘ਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਫਿਲਹਾਲ ਉਨ੍ਹਾਂ … Read more

ਸਰਕਾਰ ਨੇ ਪੂਰੀ ਕੀਤੀ ਆਪਣੀ ਚੋਣ ਗਰੰਟੀ, ਹੁਣ ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ ਮਹੀਨਾ

ਕਰਨਾਟਕ: ਕਰਨਾਟਕ ਸਰਕਾਰ ਨੇ ਆਪਣੀ ਪੰਜ ਚੋਣਾਵੀ ਗਰੰਟੀਆਂ ਵਿਚੋਂ ਚੌਥੀ ਗਾਰੰਟੀ ‘ਗ੍ਰੁਹਿ ਲਕਸ਼ਮੀ ਯੋਜਨਾ’ ਸ਼ੁਰੂ ਕਰਨ ਜਾ ਰਹੀ ਹੈ। ਮੈਸੂਰ ਵਿੱਚ ਇੱਕ ਕਰੋੜ ਤੋਂ ਵੱਧ ਔਰਤਾਂ ਨੂੰ 2,000 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਐੱਮ. ਮਲਿਕਾਰਜੁਨ ਖੜਗੇ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ … Read more

ਲੋਕ ਸਭਾ ਮੈਂਬਰਸ਼ਿਪ ਖ਼ਤਮ ਹੋਣ ਤੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ

ਗੁਜਰਾਤ ਦੀ ਸੂਰਤ ਅਦਾਲਤ ਵੱਲੋਂ 2019 ਦੇ ਮਾਣਹਾਨੀ ਕੇਸ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਮੈਂਬਰਸ਼ਿਪ ਖ਼ਤਮ ਹੋਣ ਤੋਂ ਬਾਅਦ ਰਾਹੁਲ ਗਾਂਧੀ ਮੀਡਿਆ ਦੇ ਸਾਹਮਣੇ ਆਏ। ਰਾਹੁਲ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਜਦੋਂ ਇਕ ਪੱਤਰਕਾਰ ਨੇ ਓਬੀਸੀ ਦੇ … Read more

ਮੋਦੀ ਵਾਰੇ ਗਲਤ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ

ਸੂਰਤ ਦੀ ਇਕ ਅਦਾਲਤ ਨੇ ਰਾਹੁਲ ਗਾਂਧੀ ਨੂੰ ‘ਮੋਦੀ ਉਪਨਾਮ’ ਸਬੰਧੀ ਟਿੱਪਣੀ ਕਰਨ ਲਈ 2019 ਵਿਚ ਦਾਇਰ ਮਾਣਹਾਨੀ ਦੇ ਕੇਸ ਵਿਚ ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ, ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ ਵੀ ਦੇ ਦਿੱਤੀ। ਰਾਹੁਲ ਗਾਂਧੀ ਦੀ ਉਸ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ … Read more

ਕਾਂਗਰਸ ਸੰਸਦ ਦੇ ਐਮਪੀ ਚੌਧਰੀ ਸੰਤੋਖ ਸਿੰਘ ਦਾ ਹੋਇਆ ਦਿਹਾਂਤ,ਭਾਰਤ ਜੋੜ ਯਾਤਰਾ ‘ਚ ਸੀ ਸ਼ਾਮਲ

ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇਤਾ … Read more

ਰਾਹੁਲ ਗਾਂਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ‘ਭਾਰਤ ਜੋੜੋ ਯਾਤਰਾ’ ਪੰਜਾਬ ਵਿੱਚ ਹੋਈ ਸ਼ੁਰੂ

ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਪੰਜਾਬ ਵਿਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂਆਤ ਹੋਈ। ਯਾਤਰਾ ਦੀ ਸ਼ੁਰੂਆਤ ਦਾ ਸਮਾਂ ਸਵੇਰੇ 6 ਵਜੇ ਰੱਖਿਆ ਗਿਆ ਸੀ ਪਰ ਰੈਲੀ 2 ਘੰਟੇ ਦੇਰੀ ਨਾਲ ਸ਼ੁਰੂ ਹੋਈ। ਪ੍ਰੋਗਰਾਮ ਵਿੱਚ ਦੇਰੀ ਹੋਣ ਕਾਰਨ 6.30 ਦੀ ਬਜਾਏ 7.50 ਵਜੇ ਸਰਹਿੰਦ ਦੀ ਦਾਣਾ ਮੰਡੀ ਵਿਖੇ ਝੰਡਾ ਲਹਿਰਾਉਣ … Read more