ਪੰਜਾਬ ਵਿੱਚ NIA ਦੀ ਛਾਪੇਮਾਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਹੋਈ ਗਿ੍ਫ਼ਤਾਰੀ

ਐਨਆਈਏ ਦੀਆਂ ਰੇਡਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਖਤ ਵਿਰੋਧ ਕੀਤਾ ਅਤੇ ਸੰਘਰਸ਼ ਦਾ ਐਲਾਨ ਕੀਤਾ। ਸਾਂਸਦ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਈਮਾਨ ਸਿੰਘ ਮਾਨ ਨੇ ਇਸਦੀ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਮਾਹੌਲ ਖਰਾਬ ਕਰ ਰਹੀ ਹੈ। ਇਹ ਸਭ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਵੋਟਾਂ ਦੀ ਸਿਆਸਤ … Read more

ਹੁਸਿ਼ਆਰਪੁਰ ਚ ਹੋਈ ਵੱਡੀ ਲੁੱਟ ਮਾਮਲੇ ਚ ਇਕ ਜਿਊਲਰ ਅਤੇ ਉਸਦੇ ਸਾਥੀ ਕਾਬੂ

ਹੁਸਿ਼ਆਰਪੁਰ ਚ ਹੋਈ ਵੱਡੀ ਲੁੱਟ ਮਾਮਲੇ ਚ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਲਵਾੜਾ ਦੇ ਇਕ ਜਿਊਲਰ ਅਤੇ ਉਸਦੇ ਸਾਥੀ ਨੂੰ ਮਹਿਜ਼ 12 ਘੰਟਿਆਂ ਚ ਹੀ ਕਾਬੂ ਕਰਕੇ ਲੁੱਟ ਦਾ ਪਰਦਾਫਾਸ਼ ਕੀਤਾ ਏ ਤੇ ਖੁਲਾਸਾ ਕੀਤਾ ਐ ਕਿ ਤਲਵਾੜਾ ਦੇ ਸ਼ਹਿਦੇਵ ਜਿਊਲਰ ਦੇ ਮਾਲਕ ਅਤੁਲ ਸ਼ਰਮਾ ਨੇ ਹੀ ਆਪਣੇ ਸਾਥੀ ਨਾਲ ਮਿਲ ਕੇ ਲੁੱਟ … Read more

ਵਿਦੇਸ਼ ਭੇਜਣ ਦੇ ਨਾਮ ਤੇ ਮਹਿਲਾ ਏਜੰਟ ਨੇ ਪੰਜਾਬ ਦੀ ਧੀ ਨਾਲ ਕੀਤਾ ਧੋਖਾ

ਸੂਬੇ ਅੰਦਰ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ ਪੰਜਾਬ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ। ਪਰ ਹੁਣ ਇਹਨਾਂ ਏਜੰਟਾਂ ਨੇ ਪੰਜਾਬ ਦੀਆਂ ਧੀਆਂ ਨਾਲ ਵੀ ਠੱਗੀ ਮਾਰਨੀ ਸ਼ੁਰੂ ਕਰ ਦਿੱਤੀ ਹੈ। ਤਾਜਾ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਦੇ ਪਿੰਡ ਲੱਲੇ ਤੋਂ ਜਿਥੇ ਇੱਕ ਗਰੀਬ ਪਰਿਵਾਰ ਨੇ ਪਾਈ ਪਾਈ … Read more

ਜੇਜੋਂ ਤੋਂ ਕੋਟਫਤੂਹੀ ਜਰਨੈਲੀ ਸੜਕ ਦੇ ਨਿਰਮਾਣ ਦੀ ਨੀਂਹ ਪੱਥਰ ਮੰਤਰੀ ਹਰਭਜਨ ਸਿੰਘ ਵਲੋਂ ਕੀਤਾ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਗੱਲਾਂ ਵਿਚ ਨਹੀਂ ਕੰਮ ਕਰਨ ਵਿਚ ਵਿਸ਼ਵਾਸ਼ ਰੱਖਦੀ ਹੈ ਜਿਸ ਕਾਰਨ ਮੁੱਦਾ ਵਿਹੀਨ ਹੋਈਆਂ ਵਿਰੋਧੀ ਪਾਰਟੀਆਂ ਆਏ ਦਿਨ ਆਪ ਸਰਕਾਰ ਵਿਚ ਨੁਕਸ ਕੱਢ ਰਹੀਆਂ ਹਨ। ਇਹ ਵਿਚਾਰ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਧਾਲੀਵਾਲ ਨੇ ਅੱਜ ਮਾਹਿਲਪੁਰ ਵਿਖ਼ੇ ਇੱਕ ਜਨ ਸਭਾ ਨੂੰ ਸੰਬੋਧਿਤ ਕਰਦਿਆਂ ਪ੍ਰਗਟ ਕੀਤੇ। ਉਹ … Read more

ਬਾਪ ਵੱਲੋ ਧੀ ਨਾਲ ਗਲਤ ਹਰਕਤ

ਹੁਸਿ਼ਆਰਪੁਰ ਦੇ ਥਾਣਾ ਚੱਬੇਵਾਲ ਅਧੀਨ ਆਉਂਦੇ ਪਿੰਡ ਵਿੱਚ ਇਕ ਵਿਅਕਤੀ ਵਲੋਂ ਆਪਣੀ 6 ਸਾਲਾ ਧੀ ਨਾਲ ਚ਼ਬਰ ਜਨਾਹ ਕਰਨ ਦੀ ਕੋਸਿ਼ਸ਼ ਕੀਤੀ ਗਈ ਪਰੰਤੂ ਮੌਕੇ ਤੇ ਪਹੁੰਚੀ ਮਾਂ ਵਲੋਂ ਕਿਸੇ ਤਰ੍ਹਾਂ ਨਾਲ ਆਪਣੀ ਧੀ ਨੂੰ ਉਸਦੇ ਜ਼ਾਲਮ ਪਿਤਾ ਦੇ ਚੁੰਗਲ ਚੋਂ ਛੁਡਵਾਇਆ ਗਿਆ ਤੇ ਜਦੋਂ ਲੜਕੀ ਦੀ ਮਾਂ ਵਲੋਂ ਪਿੰਡ ਦੀ ਪੰਚਾਇਤ ਨੂੰ ਇਸਦੀ ਸੂਚਨਾ … Read more

ਗੈਂਗਸਟਰ ਰਾਣਾ ਕੰਦੋਵਾਲੀਆ ਦਾ ਭਰਾ ਜਸਕੀਰਤ ਅਗਵਾਹ, ਹਾਲਾਤ ਵਿਗੜਨ ਦੇ ਆਸਾਰ

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਮੁਰਾਦਪੁਰਾ ਤੋਂ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ ਹੈ। ਕਾਰ ਵਿੱਚ ਬੈਠਣ ਤੋਂ ਪਹਿਲਾਂ ਹੀ ਜਸਕੀਰਤ ਲਾਲਾ ਨੇ ਆਪਣੇ ਭਰਾ ਸ਼ੇਰਾ ਨੂੰ ਕਾਲ ਲਾ ਕੇ ਫ਼ੋਨ ਹੋਲਡ ਕਰ ਦਿੱਤਾ। ਇਸ ਦੌਰਾਨ ਬਦਮਾਸ਼ਾਂ ਦੀ ਫੋਨ ‘ਤੇ ਪੂਰੀ ਗੱਲਬਾਤ ਸੁਣ ਕੇ ਸ਼ੇਰਾ ਵੀ … Read more

ਫਿਰੋਜ਼ਪੁਰ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨਾਲ ਮਕਾਨ ਢਿੱਗੇ

ਫਿਰੋਜ਼ਪੁਰ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨਾਲ ਮਕਾਨ ਢਿੱਗਣ ਕਾਰਣ ਲੱਗ ਪਏ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮਕਾਨਾ ਦੀ ਹਾਲਤ ਖਰਾਬ ਹੋ ਰਹੀ ਹੈ ਅਤੇ ਲੋਕਾਂ ਲਈ ਵੱਡਿ ਮੁਸੀਬਤ ਸਾਬਤ ਹੋ ਰਹੀ ਹੈ। ਫਿਰੋਜ਼ਪੁਰ ਸਤਲੁਜ ਦਰਿਆ ਦੇ ਕਿਨਾਰੇ ਵੱਸੇ ਹੋਣ ਕਾਰਣ ਹਮੇਸ਼ਾ ਪਾਣੀ ਦੀ ਮਾਰ ਦਾ ਖਤਰਾ ਬਣਿਆ ਰਹਿੰਦਾ ਹੈ ਿੲੱਥੇ ਕਈ ਜਗ੍ਹਾਂ ਗਰੀਬ … Read more

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕ ਕੀਤੇ ਪੱਕੇ

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕ ਨੂੰ ਪੱਕੇ ਹੋਣ ਲਈ ਨਿਯੁਕਤੀ ਪੱਤਰ ਵੰਡੇ ਗਏ, ਿੲਹ ਪ੍ਰੋਗਰਾਮ ਚੰਡੀਗੜ੍ਹ ਵਿੱਚ ਰੱਖਿਆ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਚੋਣਾ ਦੋਰਾਨ ਅਧਿਆਪਕ ਵਰਗ ਨਾਲ ਕੀਤੇ ਵਾਅਦੇ ਪੂਰੇ ਕਰ ਰਹੇ ਹਨ। ਭਗਵੰਤ ਮਾਨ ਨੇ ਸਟੇਜ ਤੇ ਗੱਲਬਾਤ ਦੌਰਾਨ ਦੱਸਿਆ ਕਿ ਪਹਿਲਾ ਵਾਲੀਆ ਸਰਕਾਰਾ ਨੇ ਕੱਚੇ ਅਧਿਆਪਕ ਤੋ ਪੱਕੇ ਅਧਿਆਪਕ ਤੋ … Read more

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹੋਇਆ ਦੇਹਾਂਤ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ‘ਚ ਆਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਅਤੇ ਅੱਜ ਸਵੇਰੇ ਸੁਰਿੰਦਰ ਸ਼ਿੰਦਾ ਦਾ ਅੱਜ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦਿਹਾਂਤ ਹੋ ਗਿਆ … Read more

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਲਈ ਫਿਰ ਤੋਂ ਆਸਮਾਨ ਤੋਂ ਮੁਸੀਬਤ ਵਰ੍ਹ ਸਕਦੀ ਹੈ ਕਿਉਂਕਿ ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ … Read more

ਕੋਟਕ ਮਹਿੰਦਰਾ ਬੈਂਕ ਨੇ ਕੀਤਾ ਸਿਵਲ ਹਸਪਤਾਲ ਨੂੰ ਡੈਲਸਿਜ਼ ਦੀਆਂ ਮਸ਼ੀਨਾਂ ਚਲਾਉਣ ਲਈ ਆਰੋ ਕੀਤਾ ਭੇਂਟ

ਕੋਟਕ ਮਹਿੰਦਰਾ ਬੈਂਕ ਵੱਲੋਂ ਵਿਧਾਇਕ ਲਖਵੀਰ ਸਿੰਘ ਰਾਏ ਦੀ ਯੋਗ ਅਗਵਾਈ ਦੇ ਵਿੱਚ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਨੂੰ ਡੈਲਸਿਜ਼ ਦੀਆਂ ਮਸ਼ੀਨਾਂ ਚਲਾਉਣ ਲਈ 500 ਲੀਟਰ ਦਾ ਆਰੋ ਭੇਂਟ ਕੀਤਾ ਗਿਆ। ਵਿਧਾਇਕ ਲਖਵੀਰ ਸਿੰਘ ਰਾਏ ਨੇ ਆਖਿਆ ਕਿ ਿੲਸ ਹਸਪਤਾਲ ਤੇ ਰੈਫਰ ਹਸਪਤਾਲ ਦਾ ਲੱਗਿਆ ਕਲੰਕ ਜਲਦ ਹਟਾਵਾਂਗੇ[ ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਾਖਲ … Read more

ਪੰਜਾਬ ‘ਚ ਡੀਜ਼ਲ ਤੇ ਪੈਟਰੋਲ ਹੋਇਆ ਸਸਤਾ

ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ ਅਤੇ ਨਵੀਂ ਰੇਟ ਲਿਸਟ ਜਾਰੀ ਹੋ ਗਈ ਹੈ, ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 32 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਦੀ ਕਮੀ ਦਰਜ ਕੀਤੀ ਗਈ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ … Read more

18 ਸਾਲਾਂ ਨੋਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ

ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਖੱਚਰ ਵਾਲਾ ਦੂਲਾ ਸਿੰਘ ਵਾਲਾ ਰੋਡ ਤੋ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਾਸੀਆਂ ਵੱਲੋਂ ਸੜਕ ਤੇ ਬਣਾਏ ਗਏ ਲੰਗਰ ਹਾਲ ਵਿੱਚੋਂ 18 ਸਾਲਾ ਨੌਜਵਾਨ ਦੀ … Read more

ਪ੍ਰਸਾਰਣ ਲਈ SGPC ਦੇ ਯੂਟਿਊਬ/ਵੈੱਬ ਚੈਨਲ ਦਾ ਸ਼ੁਭ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਦੇ ਯੂਟਿਊਬ/ਵੈੱਬ ਚੈਨਲ ਦਾ ਸ਼ੁਭ ਆਰੰਭ ਹੋ ਗਿਆ ਹੈ। ਪਹਿਲਾ ਗੁਰਬਾਣੀ ਪ੍ਰਸਾਰਣ ਲਈ ਪਿਛਲੇ ਕਾਫੀ ਲੰਮੇ ਸਮੇ ਤੋ ਪੀ ਟੀ ਸੀ ਚੈਂਨਲ ਪੰਜਾਬੀ ਤੇ ਹੁੰਦਾ ਸੀ ਅਤੇ ਆਪ ਸਰਕਾਰ ਵੱਲੋ ਿੲਸ ਸਬੰਧੀ ਿੲੱਕ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ ਸਿੱਧਾ ਸਿੱਧਾ … Read more

ਸੁਪਰੀਮ ਕੋਰਟ ਨੇ ਆਲ ਇੰਡੀਆ ਟੈਕਸ ਪੇਅਰਜ਼ ਆਰਗੇਨਾਈਜ਼ੇਸ਼ਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ

ਸੁਪਰੀਮ ਕੋਰਟ ਨੇ ਕੱਲ੍ਹ ਇੱਕ ਆਲ ਇੰਡੀਆ ਟੈਕਸ ਪੇਅਰਜ਼ ਆਰਗੇਨਾਈਜ਼ੇਸ਼ਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਦੁਨੀਆ ਦੀ ਸਭ ਤੋਂ ਵੱਡੀ ਸੰਸਥਾ ਹੋਵੇਗੀ। ਕੋਈ ਵੀ ਸਰਕਾਰ ਇਸ ਸੰਸਥਾ ਦੀ ਮਨਜ਼ੂਰੀ ਤੋਂ ਬਿਨਾਂ ਮੁਫ਼ਤ ਬਿਜਲੀ, ਮੁਫ਼ਤ ਪਾਣੀ, ਮੁਫ਼ਤ ਵੰਡ ਜਾਂ ਕਰਜ਼ਾ ਮੁਆਫ਼ੀ ਦਾ ਐਲਾਨ ਨਹੀਂ ਕਰ ਸਕਦੀ, ਚਾਹੇ ਕੋਈ ਵੀ ਸਰਕਾਰ … Read more

ਹੁਸਿ਼ਆਰਪੁਰ ਪੁਲਿਸ ਵੱਲੋ 41 ਲੱਖ 32 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਹੁਸਿ਼ਆਰਪੁਰ ਦੀ ਦਸੂਹਾ ਪੁਲਿਸ ਨੇ ਅੰਤਰਰਾਜ਼ੀ ਸ਼ਰਾਬ ਤਸਕਰੀ ਦੇ 2 ਤਸਕਰਾਂ ਨੂੰ 41 ਲੱਖ 32 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ।ਪੁਲਿਸ ਨੇ ਇਕ ਹਿਮਾਚਲ ਨੰਬਰੀ ਟਰੱਕ ਵੀ ਕਾਬੂ ਕੀਤਾ ਏ ਜਿਸ ਚੋਂ ਇਹ ਨਾਜਾਇਜ਼ ਸ਼ਰਾਬ ਬਰਾਮਦ ਹੋਈ ਐ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਐਸਪੀ ਦਸੂਹਾ ਬਲਵੀਰ ਸਿੰਘ ਨੇ ਦੱਸਿਆ ਕਿ ਐਸਐਚਓ ਬਲਵਿੰਦਰ ਸਿੰਘ ਨੂੰ … Read more

21 ਤੋਂ 24 ਜੁਲਾਈ ਤੱਕ ਮੌਸਮ ਨੂੰ ਲੈ ਕੇ ਅਲਰਟ ਜਾਰੀ

ਪਿਛਲੇ ਦਿਨੀ ਸਮੁੱਚੇ ਭਾਰਤ ਵਿੱਚ ਮੀਂਹ ਨੇ ਆਪਣਾ ਜੋਹਰ ਦਿਖਾਈਆ ਹੈ ਅਤੇ ਪੰਜਾਬ ਦੇ ਕਈ ਿੲਲਾਕਿਆ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮਾਨਸਾ ਿੲਲਾਕੇ ਵਾਲੇ ਅਜੇ ਵੀ ਹੜ੍ਹ ਦੀ ਮਾਰ ਹੇਠ ਹਨ ਅਤੇ ਪੰਜਾਬ ਵਿੱਚ ਲੱਖਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਮੌਸਮ ਵਿਭਾਗ ਹੁਣ ਫਿਰ ਤੋ ਵੱਖ- ਵੱਖ ਖੇਤਰ ਵਿੱਚ … Read more

ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਸੁਨੀਲ ਜਾਖੜ ਦਾ ਵਿਰੋਧ

ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਸੁਨੀਲ ਜਾਖੜ ਹੁਸਿ਼ਆਰਪੁਰ ਪਹੁੰਚੇ ਹੁਸਿ਼ਆਰਪੁਰ ਆਉਂਦਿਆਂ ਸਾਰ ਹੀ ਸੁਨੀਲ ਜਾਖੜ ਦਾ ਜ਼ੋਰਦਾਰ ਵਿਰੋਧ ਹੋਇਆ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਸੁਨੀਲ ਜਾਖੜ ਨੂੰ ਕਾਲੀਆ ਝੰਡੀਆਂ ਦਿਖਾਈਆਂ ਗਈਆਂ ਤੇ ਜ਼ੋਰਦਾਰ ਮੁਰਦਾਬਾਦ ਦੇ ਨਾਅਰੇ ਲਾਏ। ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਵਲੋਂ ਐਸ ਸੀ ਵਰਗ ਦੀ … Read more