ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਗਿਆ।
ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਮੁੜ ਇਕ ਵਾਰ ਪੰਜਾਬ ਪੁਲਿਸ ਵਲੋਂ ਪੰਜਾਬ ਭਰ ਚ ਸਰਚ ਅਭਿਆਨ ਚਲਾਇਆ ਗਿਆ।ਜਿਸ ਤਹਿਤ ਹੁਸਿ਼ਆਰਪੁਰ ਚ ਵੀ ਵੱਖ ਵੱਖ ਚੌਕਾਂ ਚ ਪੁਲਿਸ ਵਲੋਂ ਸਖਤ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਰਾਹਗਿਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।ਸਰਚ ਅਭਿਆਨ ਤਹਿਤ ਹੁਸਿ਼ਆਰਪੁਰ ਚ ਵਿਸ਼ੇਸ਼ ਤੌਰ ਤੇ … Read more