ਸੀਐਮ ਭਗਵੰਤ ਮਾਨ ਵੱਲੋਂ ਕੀਤਾ ਗਿਆ ਐਲਾਨ, ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ ਮਿਲਣਗੇ 2 ਹਜ਼ਾਰ ਰੁਪਏ ਦਾ ਇਨਾਮ

ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਐਕਸੀਡੈਂਟ ਚ ਜ਼ਖਮੀ ਦੀ ਮਦਦ ਕਰਨ ਵਾਲੇ ਨੂੰ ਇਨਾਮ ਮਿਲੇਗਾ।ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ 2 ਹਜ਼ਾਰ ਰੁੲਪਏ ਮਿਲਣਗੇ।ਸੀਐਮ ਮਾਨ ਨੇ ਕਿਹਾ ਹੈ ਕਿ ਸਰਕਾਰ ਮਰੀਜ਼ ਦਾ ਵੀ ਖਰਚਾ ਚੁੱਕੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ … Read more

ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕਾਂ ਵੱਲੋ ਰੋਸ ਪ੍ਰਦਰਸਨ

ਹੁਸ਼ਿਆਰਪੁਰ ਪੁਰਹੀਰਾਂ ਪੁਲਿਸ ਚੌਕੀ ਤੋਂ ਸਿੰਗੜੀਵਾਲਾ ਬਾਈਪਾਸ ਤੱਕ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਏ ਤੇ ਲੋਕਾਂ ਵਲੋਂ ਸੜਕ ਦੇ ਜਲਦ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਐ। ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਅਤੇ ਗੁਰਦੁਆਰਾ ਜਾਹਰਾ ਜਹੂਰ ਪਾਤਿਸ਼ਾਹੀ ਛੇਵੀਂ ਦੇ ਪ੍ਰਬੰਧਕਾਂ ਨੇ … Read more

ਗੱਡੀਆਂ ਦੇ ਪਿੱਛੇ ਰਿਫਲੈਕਟਰ ਟੈਪਾਂ ਲਗਾਕੇ ਕੀਤੀ ਲੋਕ ਭਲਾਈ,

ਹੁਸਿ਼ਆਰਪੁਰ ਚ ਬ੍ਰਦਰਜ਼ ਗਰੁੱਪ ਡਰਾਈਵਰ ਹੈਲਪਲਾਈਨ ਦੇ ਵਾਹਨਾਂ ਪਿਛਲੇ ਰਿਫਲੈਕਟਿੰਗ ਟੇਪ ਲਗਾਈ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਜਾਣਕਾਰੀ ਦਿੰਦਿਆਂ ਬ੍ਰਦਰਜ਼ ਗਰੁੱਪ ਹੁਸਿ਼ਆਰਪੁਰ ਡਰਾਈਵਰ ਹੈਲਪਲਾਈਨ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਸੰਸਥਾ ਸਾਲ 2019 ਤੋਂ ਡਰਾਈਵਰਾਂ ਦੀ ਭਲਾਈ ਲਈ ਕੰਮ ਕਰ ਰਹੀ ਐ ਤੇ ਜਦੋਂ ਕਿਸੇ ਡਰਾਈਵਰ ਨਾਲ ਕਿਸੇ … Read more

ਭਰਜਾਈ ਨੇ ਆਪਣੇ ਜੇਠ ਦੇ ਉੱਪਰ ਲਗਾਏ ਅਸ਼ਲੀਲ ਹਰਕਤਾਂ ਕਰਨ ਦੇ ਆਰੋਪ

ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਦੀ ਇੱਕ ਔਰਤ ਨੇ ਆਪਣੇ ਜੇਠ ਦੇ ਉੱਪਰ ਅਸ਼ਲੀਲ ਹਰਕਤਾਂ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ ਅਤੇ ਇਸਦੀ ਇੱਕ ਸ਼ਿਕਾਇਤ ਥਾਣਾ ਗੜ੍ਹਸ਼ੰਕਰ ਨੂੰ ਦੇਕੇ ਕਾਰਵਾਈ ਦੀ ਮੰਗ ਕੀਤੀ ਹੈ। ਪੀੜਿਤ ਔਰਤ ਨੇ ਦੱਸਿਆ ਕਿ ਉਨ੍ਹਾਂ ਦਾ ਜੇਠ ਐਨ ਆਰ ਆਈ ਬਗੀਚਾ ਰਾਮ ਪੁੱਤਰ ਫਿਲੂ ਰਾਮ ਪਿੰਡ ਪਦਰਾਣਾ ਪਿੱਛਲੇ … Read more

ਟੋਲ ਪਲਾਜ਼ਾ ਚੋਲਾਂਗ ਵਾਲਾ ਧਰਨਾ ਸਮਾਪਤ, ਪਲਾਜ਼ਾ ਸੁਰੂ ਕਰਨ ਦੀ ਤਿਆਰੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬੀਤੇ ਇਕ ਮਹੀਨੇ ਤੋਂ ਟੋਲ ਪਲਾਜ਼ਾ ਚੋਲਾਂਗ ਵਿਖੇ ਲਗਾਇਆ ਧਰਨਾ ਅੱਜ ਕੀਤਾ ਸਮਾਪਤ ਦੂਜੇ ਪਾਸੇ ਟੋਲ ਪਲਾਜ਼ਾ ਦੇ ਵਰਕਰਾਂ ਨੇ ਕਿਹਾ ਕਿ ਅੱਜ ਅਸੀਂ ਇਕ ਮਹੀਨੇ ਬਾਅਦ ਟੋਲ ਨੂੰ ਸ਼ੂਰੂ ਕਰਨ ਲਈ ਜਾ ਰਹੇ ਹਾਂ ਅਤੇ ਕਿਸਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਟੋਲ ਪਲਾਜ਼ਾ ਨਾਲ ਜੁੜੇ ਹਜ਼ਾਰਾਂ ਵਰਕਰਾਂ ਦੀ … Read more

ਬੇਜ਼ੁਬਾਨ ਜਾਨਵਰਾਂ ਨੂੰ ਖਾਣਾ ਖਿਲਾ ਰਹੀ ਕੁੜੀ ਨੂੰ ਤੇਜ਼ ਰਫਤਾਰ ਥਾਰ ਨੇ ਬੇਰਹਿਮੀ ਦੇ ਨਾਲ ਕੁਚਲਿਆ

ਚੰਡੀਗੜ੍ਹ : ਚੰਡੀਗੜ੍ਹ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਇਕ ਐਸਯੂਵੀ ਗੱਡੀ ਨੇ ਇਕ 25 ਸਾਲਾ ਔਰਤ ਨੂੰ ਟੱਕਰ ਮਾਰ ਦਿੱਤੀ, ਚੰਡੀਗੜ੍ਹ ‘ਚ THAR ਨੇ ਕੁੜੀ ਨੂੰ ਟੱਕਰ ਮਾਰ ਦਿੱਤੀ।ਜੋ ਆਪਣੇ ਘਰ ਨੇੜੇ ਇਕ ਅਵਾਰਾ ਕੁੱਤੇ ਨੂੰ ਖਾਣਾ ਖੁਆ ਰਹੀ ਸੀ। THAR ਰੌਂਗ ਸਾਈਡ ਤੋਂ ਆ ਰਹੀ ਸੀ। ਹਸਪਤਾਲ ‘ਚ … Read more

ਮੁੱਖ ਮੰਤਰੀ ਨੇ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ “25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ”

ਮੁੱਖ ਮੰਤਰੀ ਨੇ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਪਹਿਲਾਂ ਇੰਡਸਟਰੀਆਂ ਇੱਕ ਪਰਿਵਾਰ ਨਾਲ MoU ਨਾਲ ਸਾਇਨ ਹੁੰਦੇ ਸੀ। ਹੁਣ ਸਰਕਾਰ ਨਾਲ MoU ਸਾਇਨ ਹੁੰਦੇ ਨੇ। CM ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ। ਕੁਆਲਿਟੀ ਐਜੂਕੇਸ਼ਨ ਤੇ ਕੁਆਲਿਟੀ ਸਿਹਤ ਸੇਵਾਵਾਂ ਵੱਲ ਧਿਆਨ ਦੇ ਰਹੇ ਹਾਂ। ਪਹਿਲਾਂ ਨੀਯਤ ਸਾਫ਼ ਨਹੀਂ ਸੀ, ਲੋਕਾਂ ਦੀ ਸਿਹਤ ਵੱਲ ਧਿਆਨ … Read more

ਇੱਕ ਘਰ ਚ ਸ਼ਰਿਆਮ ਹੋਇਆ ਗੁੰਡਾਗਰਦੀ ਦਾ ਨਾਚ,ਘਰ ਦੀ ਮਹਿਲਾ ਨਾਲ ਕੀਤੀ ਬਦਸਲੂਕ

ਫਗਵਾੜੇ ਚੇ ਨਜ਼ਦੀਕ ਮੁਹੱਲਾ ਗਧੀਆਂ ਚ ਕੁੱਝ ਨੌਜਵਾਨਾਂ ਦੀ ਸ਼ਰਿਆਮ ਗੁੰਡਾਗਰਦੀ ਦਾ ਨਾਚ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਇੱਕ ਘਰ ਚ ਵੜ੍ਹ ਕੇ ਘਰ ਦੀ ਭੰਨ-ਤੌੜ ਕਰ ਦਿੱਤੀ ਜਿੱਥੇ ਇੱਕ ਮਹਿਲਾ ਨੂੰ ਵੀ ਜਖਮੀ ਵੀ ਕਰ ਦਿੱਤਾ ਹੈ ਤੇ ਉਥੇ ਹੀ ਮਹਿਲਾ ਨੂੰ ਨਿੱਜੀ ਹਸਪਤਾਲ ਚ ਦਾਖਲ ਕਰਵਾਇਆਂ ਗਿਆ ਤੇ ਘਰ ਦੇ ਸ਼ੀਸ਼ੇ ਤੇ … Read more

ਲਤੀਫਪੁਰਾ ਵਾਸੀਆਂ ਨੇ ਕੀਤਾ ਨੈਸ਼ਨਲ ਹਾਈਵੇਅ ਜਾਮ, ਪ੍ਰਸ਼ਾਸਨ ਖਿਲਾਫ ਵੱਡੇ ਸੰਘਰਸ਼ ਦਾ ਕਰ ਦਿੱਤਾ ਐਲਾਨ !

ਚੰਡੀਗੜ੍ਹ 16 ਜਨਵਰੀ 2023: ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਅਤੇ ਲਤੀਫ਼ਪੁਰਾ ਵਾਸੀਆਂ ਵਲੋਂ ਨੈਸ਼ਨਲ ਹਾਈਵੇਅ-1 ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਧੰਨੋ ਵਾਲੀ ਗੇਟ ਨੂੰ ਵੀ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਦੱਸ ਦਈਏ ਕਿ ਲਤੀਫ਼ਪੁਰਾ ਦੇ ਲੋਕਾਂ ਦਾ ਕਿਸਾਨਾਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ। ਲਤੀਫ਼ਪੁਰਾ ਮੁੜ ਵਸੇਬਾ ਮੋਰਚਾ … Read more

ਤਲਵੰਡੀ ਸਾਬੋਂ ਦੇ ਨਜਦੀਕੀ ਹਸਪਤਾਲ ਚ ਕੀਤੀ ਸ਼ਰਿਆਮ ਗੁੰਡਾਗਰਦੀ , ਪੁਲਿਸ ਨੇ ਕੀਤਾ 3 ਮੁਲਜ਼ਮਾਂ ਨੰ ਕਾਬੂੂ

ਤਲਵੰਡੀ ਸਾਬੋ ਚ ਜਿਥੇ ਬੀਤੀ ਦਿਨ ਡਾਕਟਰ ਤੇ ਹਮਲਾ ਕਰ ਦਿਤਾ ਸੀ ਤੇ ਪੁਲਿਸ ਵੱਲੋ 3 ਮੁਲਜ਼ਮਾ ਨੂੰ ਕਾਬੂ ਕਰ ਲਿਆ ਤੇ ਉਥੇ ਹੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸ ਦਈਏ ਕਿ ਵਿਅਕਤੀ ਡਾਕਟਰ ਕੋਲ ਮਰੀਜ਼ ਬਣ ਕੇ ਆਏ ਸੀ ਤੇ ਜਿਸਦੇ ਚਲਦੇ ਡਾਕਟਰ ਕੋਲ ਫਿਰੌਤੀ ਮੰਗੀ ਗਈ ਤੇ ਜਦੋ ਡਾਕਟਰ ਨੇ ਮਨ੍ਹਾ ਕਰ … Read more

ਮੋਗਾ ਦੇ ਕਬੱਡੀ ਖਿਡਾਰੀ ਦੀ ਕੈਨੇਡਾ ‘ਚ ਮੌਤ ਪਿੰਡ ‘ਚ ਸੋਗ ਦੀ ਲਹਿਰ

ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ਵਿਚ ਮੌਤ ਹੋਣ ਦਾ ਪਤਾ ਲੱਗਾ ਹੈ। ਅਮਰੀ ਕਬੱਡੀ ਦਾ ਚੰਗਾ ਖਿਡਾਰੀ ਸੀ ਤੇ ਉਹ ਖੇਡ ਦੇ ਤੌਰ ‘ਤੇ ਵਿਦੇਸ਼ ਦੀ ਧਰਤੀ ‘ਤੇ ਰਹਿ ਰਿਹਾ ਸੀ।ਕੱਬਡੀ ਜਗਤ ਨਾਲ ਜੁੜੀ ਇਕ ਹੋਰ ਦੁਖਦ ਖਬਰ ਸਾਹਮਣੇ ਆਈ ਹੈ। ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ਵਿਚ ਮੌਤ ਹੋਈ ਹੈ। ਅਮਰੀ … Read more

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਜਾਣੋ ਕਿਊ ..?

ਚੰਡੀਗੜ੍ਹ, 16 ਜਨਵਰੀ :ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਆਹੁਦੇ ਤੋਂ ਅਸਤੀਫਾ ਦਿੱਤਾ ਹੈ ਪ੍ਰੋ: ਰਾਜਕੁਮਾਰ ਨੇ ਅਸਤੀਫਾ ਦਿੱਤਾ ਹੈ ਕਾਰਨਾਂ ਵਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਹਨਾਂ ਵੱਲੋਂ ਇਕੋ ਕਾਰਨ ਦੱਸਿਆ ਵੀ ਮੈਂ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਪਰ ਉਥੇ ਹੀ ਯੂਨੀਵਰਸਿਟੀ ਦੇ ਹੋਰ ਪ੍ਰੋਫ਼ੈਸਰਾ ਦਾ ਕਹਿਣਾ ਹੈ ਕਿ ਕਾਰਨ ਹੋ … Read more

ਟੀ-20 ‘ਚ ਵਿਰਾਟ ਕੋਹਲੀ ਤੇ ਰੋਹਿਤ ਦੀ ਬੀਸੀਸੀਆਈ ਨੇ ਕੀਤੀ ਛੁੱਟੀ

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੀਲੰਕਾ ਖ਼ਿਲਾਫ਼ 3 ਵਨਡੇ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਆਪਣੇ ਭਵਿੱਖ ਨੂੰ ਲੈ ਕੇ ਸਾਫ ਕਿਹਾ ਸੀ ਕਿ ਫਿਲਹਾਲ ਉਹ ਟੀ-20 ‘ਚ ਜਾਰੀ ਰਹਿਣਗੇ। ਉਸ ਦਾ ਇਸ ਫਾਰਮੈਟ ਤੋਂ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ ਹੈ। ਪਰ, ਇੱਕ ਦਿਨ ਪਹਿਲਾਂ ਹੀ ਨਿਊਜ਼ੀਲੈਂਡ ਖ਼ਿਲਾਫ਼ ਟੀ-20 … Read more

BSP ਸੁਪ੍ਰੀਮੋ ਮਾਇਆਵਤੀ ਦਾ ਵੱਡਾ ਐਲਾਨ 2024 ਦੀਆਂ ਲੋਕਸਭਾ ਚੋਣਾਂ ‘ਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ BSP ਕੀ ਹੁਣ ਬਸਪਾ ਤੇ ਅਕਾਲੀ ਦਲ ਦਾ ਵੀ ਗਠਜੋੜ ਟੁੱਟੇਗਾ ..?

ਮਾਇਆਵਤੀ ਦਾ ਵੱਡਾ ਐਲਾਨ ਕਿਹਾ ਕਿ 2024 ਦੀਆਂ ਲੋਕਸਭਾ ਚੋਣਾਂ ਇਕੱਲੇ ਲੜਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਆਪਣੀ ਤਾਕਤ ਦੇ ਦਮ ‘ਤੇ ਚੋਣ ਮੈਦਾਨ ‘ਚ ਉਤਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਵਿਧਾਨਸਭਾ ਚੋਣਾਂ ਵੀ ਇਕੱਲਿਆਂ ਲੜਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਪਾਰਟੀ ਦੇ ਨਾਲ ਗਠਜੋੜ ਨਹੀਂ ਕਰਾਂਗੇ। ਉਨ੍ਹਾਂ ਇਹ ਵੀ ਕਿਹਾ … Read more

ਸੁਖਪਾਲ ਖਹਿਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਨਸੀਅਤ

ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਝਾਇਆ ਹੈ ਕਿ ਆਖਰ ਸਿੱਖ ਵੋਟਰ ਅਕਾਲੀ ਦਲ ਤੋਂ ਦੂਰ ਕਿਉਂ ਹੋਏ ਹਨ। ਖਹਿਰਾ ਨੇ ਟਵੀਟ ਕਰਦਿਆਂ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਹੋਈਆਂ ਗਲਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਲਈ ਹੀ ਲੋਕਾਂ ਨੇ ਤੁਹਾਨੂੰ ਰੱਦ ਕੀਤਾ ਹੈ। ਇਸ ਦੇ … Read more

ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਪੰਜ-ਤੱਤਾਂ ‘ਚ ਵਲੀਨ

ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅੱਜ ਪੰਜ-ਤੱਤਾਂ ‘ਚ ਵਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਤੋਂ ਰਵਾਨਾ ਹੋਈ ਜੋ ਕਾਲਾ ਸੰਘਿਆਂ ਰੋਡ ‘ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਮੁੱਖ ਅਗਨੀ … Read more

ਬਾਦਲਾਂ ਦਾ ਸਾਥ ਛੱਡ ਗਿਆ ਇੱਕ ਹੋਰ ਵੱਡਾ ਅਕਾਲੀ ਲੀਡਰ, ਦਿੱਤਾ ਆਹੁਦੇ ਤੋਂ ਅਸਤੀਫਾ ||

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਸੰਗਰੂਰ ਤੋਂ ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਨੇ ਸਲਾਹਕਾਰ ਕਮੇਟੀ ਦੀ ਮੈਂਬਰੀ ਅਤੇ ਪਟਿਆਲਾ ਦੇ ਅਬਜਰਵਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਹਲਕਾ ਸੰਗਰੂਰ ਤੋਂ ਚੋਣ ਲੜੀ ਹੈ ਪਰ ਪਿਛਲੀਆਂ ਲੰਘੀਆਂ ਵਿਧਾਨ … Read more

ਪੰਜਾਬ ਸਰਕਾਰ 27 ਜਨਵਰੀ ਨੂੰ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ- ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ । ਪੰਜਾਬ ਸਰਕਾਰ ਵੱਲੋਂ 27 ਜਨਵਰੀ ਨੂੰ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦੇ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ। ਅੰਮ੍ਰਿਤਸਰ ਵਿੱਚ 27 ਜਨਵਰੀ ਨੂੰ … Read more