ਨੇਪਾਲ ‘ਚ ਵਾਪਰਿਆ ਜ਼ਹਾਜ਼ੀ ਹਾਦਸਾ

ਨੇਪਾਲ ‘ਚ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਨੇਪਾਲ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਇੱਕ ਪੋਖਰਾ ਨੇੜੇ ਇੱਕ ਯਾਤਰੀ ਜਹਾਜ਼ ਐਤਵਾਰ ਸਵੇਰੇ ਪੋਖਰਾ ਹਵਾਈ ਅੱਡੇ ‘ਤੇ 72 ਲੋਕਾਂ ਨੂੰ ਲੈ ਕੇ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਇਸ ATR-72 ਜਹਾਜ਼ ‘ਚ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਹਾਦਸੇ ਦੇ ਤੁਰੰਤ ਬਾਅਦ ਜਹਾਜ਼ ਨੂੰ ਅੱਗ … Read more

ਅਮਰੀਕਾ ਦੀ ਗੈਬ੍ਰੀਏਲ ਬਣੀ ਮਿਸ ਯੂਨੀਵਰਸ, ਹਰਨਾਜ਼ ਸੰਧੂ ਤਾਜ ਦੇਣ ਤੋਂ ਪਹਿਲਾਂ ਰੋਂਦੀ ਨਾਜਰ ਆਈ

Miss Universe 2022 Winner :71 ਵਾਂ ਸਾਲਾਨਾ ਮਿਸ ਯੂਨੀਵਰਸ ਮੁਕਾਬਲਾ ਲੁਈਸਿਆਨਾ ਦੇ ਅਰਨੈਸਟ ਐਨ ਮੋਰੀਅਲ ਕਨਵੈਨਸ਼ਨ ਸੈਂਟਰ ਵਿੱਚ ਹੋਇਆ। ਇਸ ਵਿੱਚ ਦੁਨੀਆ ਭਰ ਦੀਆਂ 86 ਪਾਰਟੀਸਪੈਂਟਸ ਨੇ ਹਿੱਸਾ ਲਿਆ। ਭਾਰਤ ਦੀ ਦਿਵਿਤਾ ਰਾਏ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਇਸ ਦੌਰਾਨ ਦਿਵਿਤਾ ਰਾਏ ਨੇ ‘ਸੋਨੇ ਕੀ ਚਿੜੀਆਂ’ ਬਣ ਕੇ ਦੇਸ਼ ਦੀ ਅਗਵਾਈ ਕੀਤੀ ਜਿਹੜੀ ਕਿ … Read more

ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਅਤੇ ਗੈਂਗਸਟਰ ਵਿਚਾਲੇ ਮੁਠਭੇੜ, ਯੁਵਰਾਜ ਸਿੰਘ ਉਰਫ ਜ਼ੋਰਾ ਕਾਬੂ

ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਭਾਨ ਅਨੁਸਾਰ ਜ਼ੀਰਕਪੁਰ ਦੇ ਹੋਟਲ ਵਿੱਚ ਲੁੱਕੇ ਗੈਂਗਸਟਰ ਯੁਵਰਾਜ ਸਿੰਘ ਉਰਫ ਜ਼ੋਰਾ ਨੂੰ ਮੁਠਭੇੜ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।ਏਡੀਜੀਪੀ ਅਨੁਸਾਰ ਯੁਵਰਾਜ ਸਿੰਘ ਜੀਰਕਪੁਰ ਦੇ ਲਾਗੇ ਪੀਰਮੁਛਲਾ ਦੇ ਇਕ ਹੋਟਲ ‘ਚ ਲੁਕਿਆ ਹੋਇਆ ਸੀ। ਗੁਪਤ … Read more

ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਜਲਦੀ ਹੋ ਸਕਦਾ ਹੈ ਵੱਡਾ ਫੇਰਬਦਲ

ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਫੇਰਬਦਲ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਇਹ ਸਾਰੀਆਂ ਤਿਆਰੀਆਂ ਮਿਸ਼ਨ 2024 ਲਈ ਕੀਤੀਆਂ ਜਾ ਰੀਆਂ ਹਨ। ਜਿਸ ‘ਤੇ ਭਾਜਪਾ ਵੱਲੋਂ ਨੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਗਲੇ 18 ਮਹੀਨੇ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਹਨ। ਇਹ ਕਾਰਨ ਹੈ ਕਿ ਭਾਜਪਾ ਨੇ ਭਾਈਵਾਲਾਂ ਨੂੰ ਜੋੜਨ ਦੀ ਤਿਆਰੀ … Read more

ਹਸਪਤਾਲ ਚ ਸ਼ਰਿਆਮ ਫਾਇਰਿੰਗ ਕੀਤੀ,ਮਰੀਜ਼ ਬਣਕੇ ਆਏ ਸੀ ਦੋ ਨੌਜਵਾਨ

ਤਲਵੰਡੀ ਸਾਬੋ ਤੋ ਸਾਹਮਣੇ ਆ ਰਹੀ ਜਿਥੇ ਦੋ ਨੋਜਵਾਨਾ ਵਲੋਂ ਹਸਪਤਾਲ ਚ ਫਾੲਰਿੰਗ ਕੀਤੀ ਗਈ ਹੈ ਤੇ ਮੌਕੇ ਤੇ ਫਰਾਰ ਹੋ ਗਏ ।ਜਾਣਕਾਰੀ ਵਜੋ ਦਸ ਦਈਏ ਕਿ ਹਸਪਤਾਲ ਦੀ ਮਹਿਲਾ ਨੇ ਦੱਸਿਆ ਕਿ ਦੋ ਨੌਜਵਾਨ ਉਹਨਾ ਕੋਲ ਪਰਚੀ ਕਟਵਾ ਕੇ ਗਏ ਤੇ ਜਿਸਦੇ ਚਲਦੇ ਉਹ ਡਾਕਟਰ ਕੋਲ ਗਏ ਤੇ ਉਥੇ ਹੀ ਉਹਨਾ ਵਲੋਂ ਫਾਇਰਿੰਗ ਕੀਤੀ … Read more

ਹਾਕੀ ਵਿਸ਼ਵ ਕੱਪ 2023 ਦੇ ਵਿੱਚ ਭਾਰਤੀ ਟੀਮ ਦੀ ਧਮਾਕੇਦਾਰ ਸ਼ੁਰੂਆਤ

ਹਾਕੀ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ, ਭਾਰਤੀ ਟੀਮ ਨੇ ਸਪੇਨ ਨੂੰ ਦਿੱਤੀ 2-0 ਨਾਲ ਕਰਾਰੀ ਮਾਤ, ਮੁੱਖ ਮੰਤਰੀ ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਵਧਾਈਆਂ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿੱਚ ਹਾਕੀ ਵਰਲਡ ਕੱਪ (Hockey world cup 2023 )ਦਾ ਆਗਜ਼ ਹੋ ਗਿਆ । ਪਹਿਲਾਂ ਮੁਕਾਬਲਾ ਅਰਜਨਟੀਨਾ ਨੇ ਜਿੱਤ ਲਿਆ ਹੈ। ਉਨ੍ਹਾਂ ਨੇ ਦੱਖਣੀ ਅਫਰੀਕਾ … Read more

ਚਾਈਨਾ ਡੋਰ ਨੇ 4 ਸਾਲਾ ਬੱਚੇ ਦਾ ਵੱਢਿਆ ਚਿਹਰਾ, ਮੂੰਹ ‘ਤੇ ਲੱਗੇ 120 ਟਾਂਕੇ

ਸਮਰਾਲਾ ਦੇ ਚਾਰ ਸਾਲਾ ਬੱਚੇ ਦਾ ਚਿਹਰਾ ਚਾਈਨਾ ਡੋਰ ਨਾਲ ਚੀਰਿਆ ਗਿਆ। ਉਸ ਦੇ 120 ਟਾਂਕੇ ਟਾਂਕੇ ਲੱਗੇ ਹਨ।ਲੁਧਿਆਣਾ ਦੇ ਸਮਰਾਲਾ ਨੇੜੇ ਇੱਕ ਬੱਚਾ ਪਲਾਸਟਿਕ ਦੀ ਚਾਇਨਾ ਡੋਰ ਦੀ ਲਪੇਟ ਵਿੱਚ ਆ ਗਿਆ|ਲੋਹੜੀ ਵਾਲੇ ਦਿਨ ਸਮਰਾਲਾ ਵਿਖੇ 4 ਸਾਲ ਦੇ ਇੱਕ ਮਾਸੂਮ ਬੱਚੇ ਦੀ ਚਾਈਨਾ ਡੋਰ ਵਿੱਚ ਫੱਸ ਜਾਣ ਕਾਰਨ ਉਸ ਦਾ ਚਿਹਰਾ ਬੁਰੀ ਤਰਾਂ … Read more

ਸ਼ਹੀਦ ਪੁਲਿਸ ਕਾਂਸਟੇਬਲ ਕੁਲਦੀਪ ਦੇ ਕਾਤਲ ਦਾ ਹੋਇਆ ਐਨਕਾਉਂਟਰ ਲਗਾਤਾਰ ਫਾਇਰਿੰਗ ਤੋਂ ਬਾਅਦ ਗੈਂਗਸਟਰ ਦੀ ਮੌਤ ,ਮੌਕੇ ਤੋਂ ਦੇਖੋ ਕੀ ਕੁਝ ਹੋਇਆ ਬਰਾਮਦ

ਚੰਡੀਗੜ੍ਹ 14 ਜਨਵਰੀ 2023: ਪੰਜਾਬ ਹਰਿਆਣਾ ਦੇ ਬਾਰਡਰ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ ਗੈਂਗਸਟਰ ਯੁਗਰਾਜ ਸਿੰਘ ਉਰਫ਼ ਜੋਰਾ ਦੀ ਹੋਈ ਮੌਤ ਕਾਂਸਟੇਬਲ ਕੁਲਦੀਪ ਬਾਜਵਾ ਦੇ ਕਤਲ ‘ਚ ਸ਼ਾਮਲ ਸੀ ਜ਼ੀਰਕਪੁਰ ਨੇੜੇ ਹੋਈ ਮੁਠਭੇੜ। ਗੈਂਗਸਟਰ ਯੁਵਰਾਜ ਸਿੰਘ ਉਰਫ਼ ਜੋਰਾ ਦੀ ਮੌਤ। ਦੋਵੇਂ ਪਾਸਿਆਂ ਤੋਂ ਹੋਈ ਫਾਈਰਿੰਗ। ਗੈਂਗਸਟਰ ਜੋਰਾ ਕੋਲੋਂ ਦੋ ਪਿਸਤੌਲ ਵੀ ਬਰਾਮਦ। … Read more

ਨਸ਼ਿਆ ਨੂੰ ਰੋਕਣ ਲਈ ਫਰੀਦਕੋਟ ਚ ਹੋਇਆ ਮਤਾ ਪਾਸ ‘ਤੇ ਪਿੰਡ ਵਾਸੀਆਂ ਵੱਲੋਂ ਚੁੱਕੀ ਗਈ ਸੁਹੰ।

ਫਰੀਦਕੋਟ ਚ ਨਸ਼ਿਆ ਖਿਲਾਫ ਇੱਕ ਮਤਾ ਪਾਸ ਕੀਤਾ ਗਿਆ ਹੈ ਤੇ ਉੱਥੇ ਹੀ ਪਿੰਡ ਵਾਸੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਤੋਂ ਅੱਜ-ਕੱਲ ਦੀ ਪੀੜੀ ਨੂੰ ਮੁਕਤ ਕੀਤਾ ਜਾਵੇ ਤੇ ਪਿੰਡ ਵਾਸੀਆਂ ਨੇ ਮਿਲਕੇ ਇਸ ਮਤੇ ਦੀ ਉਲੰਘਣਾ ਕੀਤੀ ਹੈ ਤੇ ਕਿਹਾ ਹੈ ਜੇਕਰ ਪਿੰਡ ਚ ਕੋਈ ਵੀ ਨਸ਼ਾਂ ਵੇਚਦਾ ਜਾ ਕਿਸੇ … Read more

ਅਫ਼ਸਾਨਾ ਖ਼ਾਨ ਦੀ ਸਿਹਤ ਵਿਗੜਨ ਦੇ ਚਲਦਿਆਂ ਗਾਇਕਾ ਅਫਸਾਨਾ ਖ਼ਾਨ ਹਸਪਤਾਲ ਦਾਖ਼ਲ

Afsana Khan Admitted To Hospital: ਗਾਇਕਾ ਅਫਸਾਨਾ ਖ਼ਾਨ (Afsana Khan) ਸਿਹਤ ਵਿਗੜਨ ਕਾਰਨ ਹਸਪਤਾਲ ‘ਚ ਦਾਖ਼ਲ ਹੈ। ਇਸ ਸਬੰਧੀ ਜਾਣਕਾਰੀ ਖ਼ੁਦ ਅਫਸਾਨਾ ਖ਼ਾਨ ਨੇ ਇੰਸਟਾਗ੍ਰਾਮ ‘ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਉਨ੍ਹਾਂ ਨੂੰ ਜ਼ੀਰਕਪੁਰ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਜਿਸ ਵਿਚ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ … Read more

ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਨੇ ਨਵਾਂ ਮੁਕਾਮ ਕੀਤਾ ਹਾਸਲ

Sidhu created new record:ਸਿੱਧੂ ਮੂਸੇਵਾਲਾ ਭਾਵੇਂ ਦੁਨੀਆ ‘ਚ ਨਹੀਂ ਰਿਹਾ, ਪਰ ਉਹ ਆਪਣੇ ਗੀਤਾਂ ਰਾਹੀਂ ਚਾਹੁਣ ਵਾਲਿਆਂ ਦੇ ਦਿਲਾਂ ‘ਚ ਸਦੀਆਂ ਤੱਕ ਜ਼ਿੰਦਾ ਰਹਿਣ ਵਾਲਾ ਹੈ। ਇਸ ਦਾ ਸਬੂਤ ਹੈ ਹਾਲ ਹੀ ‘ਚ ਮੂਸੇਵਾਲਾ ਦੇ ਨਾਂ ਹੋਇਆ ਇੱਕ ਹੋਰ ਰਿਕਾਰਡ। ਸਿੱਧੂ ਮੂਸੇਵਾਲਾ ਦਾ ਨਾਂ ਦੁਨੀਆ ਦੇ ਟੌਪ 5 ਰੈਪਰਾਂ ‘ਚ ਸ਼ਾਮਲ, ਡਰੇਕ ਨੂੰ ਪਛਾੜ ਹਾਸਲ … Read more

ਹੁਸ਼ਿਆਰਪੁਰ ਚ ਚੋਰਾਂ ਦੇ ਹੌਂਸਲੇ ਬੁਲੰਦ, ਆਏ ਦਿਨ ਹੋ ਰਹੀਆਂ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ

ਹੁਸ਼ਿਆਰਪੁਰ ਸ਼ਹਿਰ ਚ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ।। ਜਿਸ ਕਾਰਨ ਲੋਕਾਂ ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।। ਬੀਤੀ ਰਾਤ ਹੁਸ਼ਿਆਰਪੁਰ ਸ਼ਹਿਰ ਦੇ ਸੂਤਿਹਰੀ ਰੋਡ ਤੇ ਸਥਿਤ ਸ਼ਰਮਾ ਇਲੈਕਟਰੀਕਲ ਨਾਮ ਦੀ ਦੁਕਾਨ ਤੋਂ ਚੋਰ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਲੇ ਗਏ ਅਤੇ ਗੱਲੇ ਚ ਪਈ ਨਕਦੀ ਤੇ … Read more

ਸ਼੍ਰੀ ਮੁਕਤਸਰ ਸਾਹਿਬ ਚ ਕੀਤਾ ਗਿਆ ਛੁੱਟੀ ਦਾ ਐਲਾਨ

ਮਾਘੀ ਮੌਕੇ 14 ਜਨਵਰੀ ਨੂੰ ਪੰਜਾਬ ਸਰਕਾਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ- ਗੈਰ-ਸਰਕਾਰੀ ਦਫਤਰਾਂ, ਬੋਰਡਾਂ, ਸਿੱਖਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁਕਤਸਰ ਦੀ ਮਾਘੀ ਪੰਜਾਬ ਦੇ ਲੋਕਾਂ ਲਈ ਪੁਰਾਤਨ ਸਮੇਂ ਤੋਂ ਹੀ ਖਿੱਚ ਦਾ ਕੇਦਰ ਰਿਹਾ ਹੈ। … Read more

ਹਿਮਾਚਲ ਪ੍ਰਦੇਸ਼ ਦੇ ਤੇਜ਼ ਗੇਂਦਬਾਜ਼ ਸਿਧਾਰਥ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼ ਦੇ ਤੇਜ਼ ਗੇਂਦਬਾਜ਼ ਸਿਧਾਰਥ ਸ਼ਰਮਾ ਦਾ ਵਡੋਦਰਾ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸਦੀ ਪੁਸ਼ਟੀ ਕੀਤੀ। 28 ਸਾਲ ਦੇ ਸਿਧਾਰਥ ਸ਼ਰਮਾ 2021-22 ਵਿੱਚ ਵਿਜੇ ਹਜਾਰੇ ਟਰਾਫੀ ਜਿੱਤਣ ਵਾਲੀ ਹਿਮਾਚਲ ਦੀ ਟੀਮ ਦੇ ਮੈਂਬਰ ਸਨ। ਉਨ੍ਹਾਂ ਨੇ 6 ਪਹਿਲੀ ਸ਼੍ਰੇਣੀ, 6 ਲਿਸਟ-ਏ ਅਤੇ ਇੱਕ … Read more

8ਵੀਂ ਫੇਲ੍ਹ ਨੇ ਸਭ ਦੇ ਉੱਡਾਏ ਹੋਸ਼, ਜਾਅਲੀ ਨੋਟ ਬਣਾਉਣ ਦਾ ਕਰਦਾ ਸੀ ਕੰਮ

ਗੁਰਦਾਸਪੁਰ ਚ ਇੱਕ ਵਿਅਕਤੀ ਵੱਲੋਂ ਜਾਅਲੀ ਨੋਟ ਛਾਪੇ ਜਾ ਰਹੇ ਸੀ ਜਿਸਨੂੰ ਪੁਲਿਸ ਨੇ ਕਾਬੂ ਕਰ ਲਿਆ ।ਜਾਣਕਾਰੀ ਵਜੋਂ ਦੱਸ ਦਈਏ ਕਿ ਜਾਅਲੀ ਨੋਟ ਛਾਪਣੇ ਵਾਲਾ ਵਿਅਕਤੀ ਦਾ ਨਾਮ ਬਲਦੇਵ ਸਿੰਘ ਦੱਸਿਆ ਗਿਆ ਹੈ ਉਹ ਅੱਠਵੀ ਫੇਲ਼੍ਹ ਦੱਸਿਆ ਜਾ ਰਿਹਾ ਹੈ ਤੇ ਜਿਸਦੇ ਚਲਦੇ ਉਹ ਪਿੰਡ ਚ ਸਭ ਤੋਂ ਵੱਧ ਗਰੀਬ ਹੈ ਉਸਨੇ ਸੋਸ਼ਲ ਮੀਡੀਆ … Read more

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਜ਼ਾਹਰ ਕੀਤਾ ਦੁੱਖ

ਭਾਰਤ ਜੋੜੋ ਯਾਤਰਾ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ’ ਦੌਰਾਨ ਸੰਤੋਖ ਸਿੰਘ ਚੌਧਰੀ ਸਿਹਤ ਵਿਗੜੀ ਸੀ। ਰਾਹੁਲ ਗਾਂਧੀ ਨਾਲ ਪੈਦਲ ਯਾਤਰਾ ਕਰ ਰਹੇ ਸਨ। Bhagwant Mann ਨੇ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ‘ਤੇ ਜ਼ਾਹਰ ਕੀਤਾ ਦੁੱਖ ਦੱਸ ਦਈਏ … Read more

ਕਾਂਗਰਸ ਸੰਸਦ ਦੇ ਐਮਪੀ ਚੌਧਰੀ ਸੰਤੋਖ ਸਿੰਘ ਦਾ ਹੋਇਆ ਦਿਹਾਂਤ,ਭਾਰਤ ਜੋੜ ਯਾਤਰਾ ‘ਚ ਸੀ ਸ਼ਾਮਲ

ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇਤਾ … Read more

ਸਿੱਖ ਇਤਿਹਾਸ ‘ਚ ਅੱਜ ਦਾ ਦਿਨ 13 ਜਨਵਰੀ :ਚੇਲੀਆਂਵਾਲਾ ਦੀ ਲੜਾਈ

ਸਾਡਾਮਾਣ ਮੱਤਾ ਇਤਿਹਾਸ: ਚੇਲੀਆਂਵਾਲਾ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾ ਵਿੱਚ 13 ਜਨਵਰੀ 1849 ਨੂੰ ਲੜੀ ਗਈ। ਜਿਸ ਵਿੱਚ ਸਿੱਖਾਂ ਦੀ ਜਿੱਤ ਹੋਈ।13 ਜਨਵਰੀ 1849 ਇਤਿਹਾਸ ਆਪਣੇ ਵਿੱਚ ਸਮੋਈ ਬੈਠਾ |ਪਰ ਅਫ਼ਸੋਸ ਪੰਜਾਬੀਆ ਦਾ ਵੱਡਾ ਹਿੱਸਾ ਇਸ ਇਤਿਹਾਸ ਤੋਂ ਅਣਜਾਣ ਹੈ ! 22 ਨਵੰਬਰ 1848 ਨੂੰ ਰਾਮਨਗਰ ਵਿੱਚ ਆਪਣੇ ਸੈਂਕੜੇ ਫ਼ੌਜੀ ਤੇ ਕੁਝ ਚੋਟੀ ਦੇ ਜਰਨੈਲ … Read more