ਭਗਵੰਤ ਮਾਨ ਨੇ ਬਰਫ਼ ਚ ਲਾਤੇ ਸਾਰੇ ਅਫ਼ਸਰ, ਧਰਨੇ ਚੋਂ ਗੋਲੀ ਵਾਂਗ ਭੱਜੇ ਦਫ਼ਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚੇਤਾਵਨੀ ਤੋਂ ਬਾਅਦ PCS ਅਫ਼ਸਰਾਂ ਨੇ ਹੁਣ ਮੁੜ ਕੰਮ ‘ਤੇ ਪਰਤਣ ਦਾ ਫ਼ੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ 9 ਜਨਵਰੀ ਤੋਂ PCS ਅਫ਼ਸਰ ਸਮੂਹਿਕ ਛੁੱਟੀ ‘ਤੇ ਸਨ। ਇਸ ਸਬੰਧੀ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ … Read more

ਲੁਧਿਆਣਾ ਐਸਟੀਐਫ ਵੱਲੋ 6 ਕਰੋੜ ਰੁਪਏ ਦੀ 1 ਕਿਲੋ 120 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਐਸਟੀਐਫ ਇੰਸੈਕਟਰ ਹਰਬੰਸ ਦੀ ਅਗਵਾਈ ਵਾਲੀ ਟੀਮ ਨੇ ਇੱਕ ਮੁਲਜ਼ਮ ਨੂੰ 1 ਕਿਲੋ 120 ਗ੍ਰਾਮ ਹੈਰੋਇਨ ਅਤੇ ਐਕਟਿਵਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਕੁਮਾਰ ਉਰਫ ਸੁਦੀ ਕੁਮਾਰ ਵਾਸੀ ਘੋੜਾ ਕਲੋਨੀ, ਲੁਧਿਆਣਾ ਵਜੋਂ ਹੋਈ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਟੀਐਫ ਲੁਧਿਆਣਾ ਦੇ ਡੀ ਐਸ ਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ … Read more

ਹੁਸਿ਼ਆਰਪੁਰ ਚ ਚਾਈਨਾ ਡੋਰ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਚਾਈਨਾ ਡੋਰ ਵਿਰੁੱਧ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਹੁਸਿ਼ਆਰਪੁਰ ਦੀ ਸਪੈਸ਼ਲ ਬਰਾਂਚ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਦਸੂਹਾ ਚ ਇਕ ਰਣਨੀਤੀ ਤਹਿਤ 1124 ਚਾਈਨਾ ਡੋਰ ਦੇ ਗੱਟੂ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ … Read more

ਉਡੀਸਾ ਚ ਹੁਸਿ਼ਆਰਪੁਰ ਦੀ ਰੀਤਿਕਾ ਸੈਣੀ ਨੇ ਮਾਰੀਆਂ ਮੱਲਾਂ

ਭਾਰਤ ਦੇ ਉਡੀਸਾਂ ਵਿੱਚ ਹੋਈਆਂ ਨੈਸ਼ਨਲ ਕਲਾ ਉਤਸਵ ਮੁਕਾਬਲਿਆਂ ਚ ਹੁਸਿ਼ਆਰਪੁਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਰੀਤਿਕਾ ਸੈਣੀ ਨੇ ਇਨ੍ਹਾਂ ਮੁਕਾਬਲਿਆਂ ਚ ਤੀਜਾ ਸਥਾਨ ਹਾਸਿਲ ਕਰਕੇ ਹੁਸਿ਼ਆਰਪੁਰ ਅਤੇ ਆਪਣੇ ਮਾਤਾ ਪਿਤਾ ਦੇ ਸਕੂਲ ਦਾ ਨਾਮ ਦੇਸ਼ ਭਰ ਚ ਰੋਸ਼ਨ ਕੀਤਾ ਹੈ। ਅੱਜ ਜਦੋਂ ਰੀਤਿਕਾ ਹੁਸਿ਼ਆਰਪੁਰ ਪਹੁੰਚੀ ਤਾਂ ਹੁਸਿ਼ਆਰਪੁਰ ਪਹੁੰਚਣ ਤੇ … Read more

ਗੜ੍ਹਸ਼ੰਕਰ ਦੇ ਪਿੰਡ ਕਾਲੇਵਾਲ ਬੀਤ ਦੇ ਲੋਕਾਂ ਨੇ ਸਰਪੰਚ ਤੇ ਖੱਜਲ ਖੁਆਰ ਕਰਨ ਦੇ ਲਗਾਏ ਦੋਸ਼

ਹੁਸ਼ਿਆਰਪੁਰ : ਭਾਵੇਂ ਕਿ ਪੰਜਾਬ ਸਰਕਾਰ ਵਲੋਂ ਹਰ ਗਲੀ ਤੇ ਮੁਹੱਲੇ ਨੂੰ ਜੋੜਨ ਲਈ ਗਲੀਆਂ ਨੂੰ ਨਵਾ ਰੂਪ ਦੇਣ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੀ ਗੱਲ ਕਹੀ ਜਾ ਰਹੀ ਹੈ ਪਰ ਪਿੰਡਾਂ ਦੇ ਸਰਪੰਚਾਂ ਵਲੋਂ ਅੱਜ ਵੀ ਜਾਤੀਵਾਦ ਦੇ ਮੱਦੇਨਜ਼ਰ ਗਰੀਬ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦੀ ਮਿਸਾਲ ਗੜ੍ਹਸ਼ੰਕਰ ਦੇ ਪਿੰਡ ਕਾਲੇਵਾਲ … Read more

ਰਾਹੁਲ ਗਾਂਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ‘ਭਾਰਤ ਜੋੜੋ ਯਾਤਰਾ’ ਪੰਜਾਬ ਵਿੱਚ ਹੋਈ ਸ਼ੁਰੂ

ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਪੰਜਾਬ ਵਿਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂਆਤ ਹੋਈ। ਯਾਤਰਾ ਦੀ ਸ਼ੁਰੂਆਤ ਦਾ ਸਮਾਂ ਸਵੇਰੇ 6 ਵਜੇ ਰੱਖਿਆ ਗਿਆ ਸੀ ਪਰ ਰੈਲੀ 2 ਘੰਟੇ ਦੇਰੀ ਨਾਲ ਸ਼ੁਰੂ ਹੋਈ। ਪ੍ਰੋਗਰਾਮ ਵਿੱਚ ਦੇਰੀ ਹੋਣ ਕਾਰਨ 6.30 ਦੀ ਬਜਾਏ 7.50 ਵਜੇ ਸਰਹਿੰਦ ਦੀ ਦਾਣਾ ਮੰਡੀ ਵਿਖੇ ਝੰਡਾ ਲਹਿਰਾਉਣ … Read more

30 ਗਰੀਬ ਪਰਿਵਾਰਾਂ ਨੂੰ ਪਲਾਂਟ ਅਲਾਟ,ਪਿੰਡ ਵਾਸੀਆਂ ਵੱਲੋਂ ਕੀਤਾ ਮਾਹੌਲ ਖਰਾਬ

ਗੜ੍ਹਸ਼ੰਕਰ ਦੇ ਪਿੰਡ ਨੰਗਲਾਂ ਚ 1971 ਦੇ ਵਿੱਚ 30 ਦੇ ਕਰੀਬ ਪਰਿਵਾਰਾਂ ਨੂੰ ਪਲਾਂਟ ਅਲਾਟ ਕੀਤੇ ਤੇ ਉਥੇ ਹੀ ਪਿੰਡ ਦੇ ਸਰਪੰਚ ਤੇ ਉਸਦੀ ਪਤਨੀ ਤੇ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆਂ ਹੈ ਤੇ ਪਿੰਡ ਵਾਸੀਆ ਵੱਲੋਂ ਇਸਨੂੰ ਲੈ ਕੇ ਸ਼ਿਕਾਇਤ ਦਰਜ ਕੀਤੀ ਗਈ ਪਿੰਡ ਨੰਗਲਾਂ ਦੇ ਹਰਭਜਨ ਲਾਲ, ਮੁਸਕਾਨ, ਭਜਨ ਕੋਰ ,ਸੱਤਿਆ ਦੇਵੀ ,ਪਿੰਕੀ,ਬਖਸ਼ੀ … Read more

ਮਾਨ ਸਰਕਾਰ ਦਾ ਵੱਡਾ ਫੈਸਲਾ ਆਂਗਣਵਾੜੀ ਸੈਂਟਰਾਂ ਲਈ ਉਤਪਾਦ ਕੀਤੇ ਲਾਂਚ

ਚੰਡੀਗੜ੍ਹ ( ਬਿਉਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤਮੰਦ ਪੰਜਾਬ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ | ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ ‘ਤੇ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ| ਪੰਜਾਬ ਦੇ … Read more

ਚੋਰਾਂ ਵੱਲੋਂ 10 ਤੋਲੇ ਸੋਨਾ,ਲੈਪਟੋਪ ਤੇ ਕੁੱਤਾ ਕੀਤਾ ਚੋਰੀ, ਚੋਰ ਚੋਰੀ ਕਰਕੇ ਫਰਾਰ

ਗੁਰਦਾਸਪੁਰ ਸ਼ਹਿਰ ਭੁੱਲੇਚੱਕ ਕਲੋਨੀ ਵਿਖੇ ਸਥਿੱਤ ਇੱਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਇਆ ਹੈ ਜਿੱਥੇ ਚੋਰਾਂ ਨੇ ਪਾਲਤੂ ਕੁੱਤੇ ਦੀ ਵੀ ਪ੍ਰਵਾਹ ਨਾਂ ਕਰਦੇ ਹੋਏ ਘਰ ਵਿਚ ਦਾਖ਼ਲ ਹੋ ਕੇ ਅਲਮਾਰੀ ਦੇ ਤਾਲੇ ਤੋੜ ਕੇ ਘਰ ਵਿੱਚ ਪਿਆ 10 ਤੋਲੇ ਸੋਨਾ ਇਕ ਲੈਪਟਾਪ ਚੋਰੀ ਕਰky ਫਰਾਰ ਹੋ ਗਏ ਉਧਰ ਪੁਲਸ ਨੇ ਕਿਹਾ ਕਿ ਮਾਮਲਾ ਦਰਜ … Read more

28 ਸਾਲਾਂ ਦੀ ਲੜਕੀ ਦੇ ਪ੍ਰੇਮੀ ਵੱਲੋਂ ਗੋਲੀ ਮਾਰਕੇ ਕੀਤੀ ਪ੍ਰੇਮਿਕਾ ਦੀ ਹੱਤਿਆ

ਹੁਸ਼ਿਆਰਪੁਰ ਦੇ ਪਿੰਡ ਪੁਰਹਿਰਾ ਵਿੱਖੇ ਉਸ ਵੇਲੇ ਮਾਹੌਲ ਤਨਾਵਪੂਰਣ ਹੋ ਗਿਆ ਜਦੋਂ ਇਕ ਬੰਦੇ ਵਲੋਂ ਪੁਰਹਿਰਾ ਨਿਵਾਸੀ ਅਮਰਪ੍ਰੀਤ ਨਾਮ ਦੀ 28ਸਾਲ ਦੀ ਕੁੜੀ ਦੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਗੋਲੀ ਕੁੜੀ ਦੇ ਸਿਰ ਵਿੱਚ ਮਾਰੀ ਗਈ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਲੜਕੇ ਵਲੋਂ ਆਪਣੇ ਵੀ ਗੋਲੀ … Read more

ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਚ ਮੌਤ

ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਚ ਮੌਤ ਹੋ ਗਈ ਰਾਤ ਨੂੰ ਡਿਪਟੀ ਵੋਹਰਾ ਚੰਡੀਗੜ ਤੋਂ ਬਟਾਲਾ ਨੂੰ ਵਾਪਸ ਆ ਰਹੇ ਸੀ ਕਿ ਰਾਸਤੇ ਇਹ ਦੁਰਘਟਨਾ ਵਾਪਰ ਗਈ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਮੈਨੇਜਰ ਡਿਪਟੀ ਵੋਹਰਾ ਦੀ ਮੌਤ ਤੇ ਰਣਜੀਤ ਬਾਵਾ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਨੇ ਦੁੱਖ ਪ੍ਰਗਟਾਉਂਦਿਆਂ … Read more

ਫਾਈਨਾਂਸ ਕੰਪਨੀ ਦੇ ਮੁਲਾਜ਼ਮ ਵੱਲੋਂ ਰਚੀ ਗਈ ਝੂਠੀ ਸਾਜਿਸ਼, 3 ਆਰੋਪੀ ਕਾਬੂ

ਕਲਾਨੌਰ ਪਿੰਡ ਸ਼ਾਹੂਰਕਲਾਂ ਵਿਖੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਬਚਨਪ੍ਰੀਤ ਸਿੰਘ ਵੱਲੋਂ ਲੱਖਾਂ ਰੁਪਏ ਦੀ ਲੁੱਟ ਦੇ ਡਰਾਮੇ ਦਾ ਪਰਦਾਫਾਸ਼ ਕਰਦਿਆਂ ਬਚਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਨੂੰ ਉਸਦੇ ਦੋ ਸਾਥੀਆਂ ਸਮੇਤ ਪੈਸਿਆਂ ਸਮੇਤ ਕਾਬੂ ਕੀਤਾ ਹੈ। ਥਾਣਾ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਕਿ ਬਚਨਪ੍ਰੀਤ ਸਿੰਘ ਨੇ 3 ਜਨਵਰੀ 2023 ਨੂੰ ਪੁਲਸ ਕੋਲ … Read more

ਹਲਕਾ ਵਿਧਾਇਕਾਂ ਵੱਲੋਂ ਨਸ਼ਿਆਂ ਖਿਲਾਫ ਚੁੱਕਿਆਂ ਸਖਤ ਕਦਮ

ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਹਨ ਨੌਜਵਾਨ ਪੀੜ੍ਹੀ ਨਸ਼ੇ ਦੀ ਚਪੇਟ ਵਿਚ ਆ ਕੇ ਆਪਣੀਆਂ ਜਾਨਾ ਗਵਾ ਰਹੀ ਹੈ। ਜਿਸ ਦੇ ਤਹਿਤ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਪਹਿਲਕਦਮੀ ਕਰਦੇ ਹੋਏ ਹਲਕੇ ਦੀਆਂ ਕਰੀਬ ਡੇਢ ਸੌ ਪੰਚਾਇਤਾਂ ਨੂੰ ਇਕੱਠਾ ਕਰਕੇ ਅਸੀਂ ਨਸ਼ੇ ਨੂੰ ਜੜੋਂ ਖਤਮ ਕਰਨ … Read more

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋ ਅਤੇ HDFC BANK ਵੱਲੋਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ 1 – 1 ਕਰੋੜ ਦੇਣ ਦਾ ਐਲਾਨ।

ਫਗਵਾੜਾ ‘ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ। … Read more

ਕਿਸਾਨਾਂ ਵੱਲੋਂ ਲਗਾਇਆ ਗਰਿੱਡ ਦੇ ਬਾਹਰ ਧਰਨਾ

ਨਾਭਾ ਬਲਾਕ ਦੇ ਪਿੰਡ ਸੁਰਾਜਪੁਰ ਗਰਿੱਡ ਦੇ ਬਾਹਰ ਧਰਨਾ ਲਗਾਈ ਬੈਠੇ ਇਹ ਕਿਸਾਨ ਅਲੱਗ ਅਲੱਗ ਪਿੰਡਾਂ ਦੇ ਹਨ ਕਿਉਂਕਿ ਦਰਜਨਾਂ ਪਿੰਡਾਂ ਵਿਚ ਬੀਤੇ ਸੱਤ ਦਿਨਾਂ ਤੋਂ ਬਿਜਲੀ ਨਾ ਆਉਣ ਕਰਕੇ ਕਿਸਾਨਾਂ ਅਤੇ ਪਿੰਡ ਵਾਸੀ ਪਰੇਸ਼ਾਨ ਹਨ ਕਿਉਂਕਿ ਜਿੱਥੇ ਘਰਾਂ ਦੀ ਬਿਜਲੀ ਗੁੱਲ ਹੈ ਜਿਸ ਕਰਕੇ ਕਿਸਾਨ ਡਰ ਰਹੇ ਹਨ ਕਿ ਇਕ ਤਾਂ ਬਹੁਤ ਜ਼ਿਆਦਾ ਠੰਡ … Read more

ਲੋਕਾਂ ਤੋਂ ਪੈਸੇ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ

ਜਲੰਧਰ ਸ਼ਹਿਰ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੀ.ਏ ਰੋਹਿਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਝ ਲੋਕਾਂ ਦਾ ਫੋਨ ਆਇਆ, ਜਿਸ ‘ਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਵਿਧਾਇਕ (ਪੀ.ਏ.) ਦੱਸਿਆ ਅਤੇ ਨਾਲ ਹੀ ਵਿਧਾਇਕ ਨਾਲ ਗੱਲ ਕਰਨ ਲਈ ਕਿਹਾ।ਰਮਨ ਅਰੋੜਾ ਨੇ ਫ਼ੋਨ ਕਿਸੇ ਹੋਰ ਵਿਅਕਤੀ ਨੂੰ ਦਿੱਤਾ ਸੀ। ਜਿਸ … Read more

ਬੀਬੀ ਰਜਿੰਦਰ ਕੌਰ ਭੱਠਲ ਨਾਭਾ ਪਹੁੰਚੇ,ਆਮ ਆਦਮੀ ਪਾਰਟੀ ਤੇ ਕੀਤੇ ਸਵਾਲ ਖੜ੍ਹੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਬੀਬੀ ਰਜਿੰਦਰ ਕੌਰ ਭੱਠਲ ਨਾਭਾ ਪਹੁੰਚੇ ਤੇ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੱਡੇ ਸਵਾਲ ਖੜੇ ਕੀਤੇ ਤੇ ਬੀਬੀ ਰਜਿੰਦਰ ਕੌਰ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਬਦਲਾਅ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਨੇ ਤੇ ਅਜਿਹਾ ਪਹਿਲੀ ਵਾਰ ਹੋਇਆ ਦੋ ਮਹੀਨੇ … Read more

ਫੌਜਾ ਸਿੰਘ ਸਰਾਰੀ ਦੇ ਅਸਤੀਫਾ ਤੋਂ ਬਾਾਅਦ ਡਾ.ਬਲਵੀਰ ਸਿੰਘ ਬਣੇ ਸਿਹਤ ਮੰਤਰੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੰਤਰੀ ਮੰਡਲ ਚ ਫੇਰਬਦਲ ਕਰ ਦਿੱਤਾ ਹੈ। ਉੱਥੇ ਹੀ ਫੌਜਾ ਸਿੰਘ ਸਰਾਰੀ ਦੇ ਅਸਤੀਫਾ ਲੈਣ ਤੋਂ ਬਾਅਦ ਹੀ ਵਿਧਾਨ ਸਭਾ ਹਲਕਾ ਪਟਿਆਲਾ ਤੋਂ ਵਿਧਾਇਕ ਡਾ. ਬਲਵੀਰ ਸਿੰਘ ਨੂੰ ਕੈਬਨਿਟ ਚ ਸ਼ਾਮਲ ਕਰ ਲਿਆ ਅਚਾਨਕ ਹੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਤੋਂ ਅਸਤੀਫਾ ਲੈਣ ਤੋਂ ਕੁੱਝ ਘੰਟਿਆਂ ਬਾਅਦ … Read more